Wednesday, November 25, 2026

ਪੰਜਾਬੀ

ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਿਖੇ ਮਿੰਨੀ ਪੈਨਸ਼ਨ ਅਦਾਲਤ 31 ਜਨਵਰੀ ਨੂੰ

ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਲੋਂ ਸਾਰੇ ਰੱਖਿਆ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨਾਂ ਨੇ ਆਪਣੇ ਪੈਨ ਕਾਰਡ ਦੀ ਫੋਟੋ ਕਾਪੀ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਵਿਖੇ ਜਮ੍ਹਾ ਨਹੀਂ ਕਰਵਾਈ ਹੈ, ਉਹ ਜਲਦੀ ਤੋਂ ਜਲਦੀ ਆਪਣੇ ਪੈਨ ਕਾਰਡ ਦੀ ਫੋਟੋ ਕਾਪੀ ਜਮ੍ਹਾ ਕਰਵਾਉਣ।ਰੱਖਿਆ ਪੈਨਸ਼ਨ ਸੰਵਿਤਰਣ ਅਧਿਕਾਰੀ ਪਠਾਨਕੋਟ ਦੇ ਰਜਿੰਦਰ ਸਿੰਘ ਨੇ ਦੱਸਿਆ …

Read More »

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ ਨੂੰ

ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਮਵੀਰ ਆਈ.ਏ.ਐਸ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ ਦੀ ਆਮ ਜਨਤਾ ਨੂੰ ਯੋਗਤਾ ਮਿਤੀ 01.01.2019 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜੋ ਕਿ ਪਹਿਲਾਂ 19 ਜਨਵਰੀ 2019 ਨੂੰ ਕਰਵਾਈ ਜਾਣੀ ਸੀ, ਹੁਣ …

Read More »

ਪ੍ਰਦੂਸ਼ਣ ਨੂੰ ਰੋਕਣ ਲਈ 15 ਸਾਲ ਪੁਰਾਣੇ ਵਾਹਨਾਂ ’ਤੇ ਕੱਸਿਆ ਜਾਵੇਗਾ ਸ਼ਿਕੰਜਾ – ਜਿਲ੍ਹਾ ਪ੍ਰਸ਼ਾਸਨ

ਕੂੜਾ ਸਾੜਣ ਵਾਲਿਆਂ ਨੂੰ ਵੀ ਕੀਤਾ ਜਾਵੇਗਾ ਜੁਰਮਾਨਾ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਪ੍ਰਦੂਸ਼ਣ, ਟਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਨਅਤ, ਸਿੱਖਿਆ ਤੇ ਸਿਹਤ ਸਮੇਤ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਯੋਜਨਾਬੰਦੀ ਕੀਤੀ।ਸੰਘਾ ਨੇ ਕਿਹਾ …

Read More »

ਸਵਾਇਨ ਫਲੂ ਤੋਂ ਬਚਾਅ ਲਈ ਸਥਾਪਿਤ ਕੀਤੇ ਆਈਸੋਲੇਸ਼ਨ ਵਾਰਡ – ਅੋਜਲਾ

ਟੋਲ ਫਰੀ ਨੰ: 104 ਤੋਂ ਲਈ ਜਾ ਸਕਦੀ ਹੈ ਵਧੇਰੇ ਜਾਣਕਾਰੀ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਸੰਸਦ ਮੈਂਬਰ ਗੁਰਜੀਤ ਸਿੰਘ ਅੋਜਲਾ ਨੇ ਅਪੀਲ ਕੀਤੀ ਕਿ ਸਵਾਇਨ ਫਲੂ ਤੋ ਘਬਰਾਉਣ ਦੀ ਲੋੜ ਨਹੀ ਕਿਉਂਕਿ ਅੰਮ੍ਰਿਤਸਰ ਜਿਲ਼ੇ੍ ਵਿੱਚ ਅਜੇ ਤੱਕ ਕੋਈ ਵੀ ਕੇਸ ਸਾਹਮਣੇ ਨਹੀ ਆਇਆ ਅਤੇ ਸਿਹਤ ਵਿਭਾਗ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ …

Read More »

ਗਹਿਰੀ ਵਿਖੇ `ਬੇਟੀ ਬਚਾਓ, ਬੇਟੀ ਪੜਾਓ` ਅਧੀਨ ਬਲਾਕ ਟਾਸਕ ਫੋਰਸ ਦੀ ਮੀਟਿੰਗ

ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ   ਸਿੰਘ) – ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਸੌਰਭ ਅਰੋੜਾ ਦੀ ਪ੍ਰਧਾਨਗੀ ਹੇਠ ਅੱਜ ਬਾਲ ਵਿਕਾਸ ਪ੍ਰਾਜੈਕਟ ਅਫਸਰ ਜੰਡਿਆਲਾ ਗੁਰੂ ਸ੍ਰੀਮਤੀ ਕੁਲਦੀਪ ਕੌਰ ਵਲੋਂ ਬੇਟੀ ਬਚਾਓ ਬੇਟੀ ਪੜਾਓ ਅਧੀਨ ਬਲਾਕ ਟਾਸਕ ਫੋਰਸ ਦੀ ਮੀਟਿੰਗ ਦਫਤਰ ਮਾਰਕੀਟ ਕਮੇਟੀ ਗਹਿਰੀ ਵਿਖੇ ਕੀਤੀ ਗਈ।      ਮੀਟਿੰਗ ਨੂੰ ਸੰਬੋਧਨ ਕਰਦਿਆਂ ਸੌਰਭ ਅਰੋੜਾ ਨੇ ਕਿਹਾ ਕਿ ਸਮਾਜ ਵਿੱਚ ਲੜਕੀਆਂ …

Read More »

ਡੀ.ਏ.ਵੀ ਪਬਲਿਕ ਸਕੂਲ `ਚ `ਸਮਰੱਥਾ ਨਿਰਮਾਣ` ਕਾਰਜਸ਼ਾਲਾ ਲੱਗੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ –  ਜਗਦੀਫ ਸਿੰਘ ਸੱਗੂ) – ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਤਹਿਤ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੋ ਦਿਨਾਂ ਦੀ `ਸਮਰੱਥਾ ਨਿਰਮਾਣ` ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਇਹ ਕਾਰਜਸ਼ਾਲਾ  ਵੱਖ-ਵੱਖ ਵਿਸਿ਼ਆਂ ਗਣਿਤ, ਵਿਗਿਆਨ, ਬਿਜ਼ਨਸ ਸਟੱਡੀਜ਼, ਅਕਾਊਂਟੈਸੀ, ਫਾਈਨ ਆਰਟਸ, ਸਰੀਰਿਕ ਵਿਗਿਆਨ, ਯੋਗਾ, ਸੰਗੀਤ/ਨਾਚ, ਕੰਪਿਊਟਰ ਅਤੇ ਈ.ਈ.ਡੀ.ਪੀ (ਅਰਲੀ ਐਜੂਕੇਸ਼ਨ ਡਿਵੈਲਪਮੈਂਟ ਪ੍ਰੋਗਰਾਮ) ਬਾਰੇ ਕਰਵਾਈ  ਗਈ।ਕਾਰਜਸ਼ਾਲਾ ਦੌਰਾਨ ਡੀ.ਏ.ਵੀ ਸੰਸਥਾਵਾਂ …

Read More »

ਜੀ.ਐਸ.ਏ ਦੇ ਪਲੇਠੇ ਸਨਮਾਨ ਸਮਾਰੋਹ `ਚ ਕਈ ਕੌਮਾਂਤਰੀ ਤੇ ਕੌਮੀ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ

ਪੰਜਾਬ ਸਰਕਾਰ ਦੇ ਕੋਲ ਖੇਡਾਂ ਲਈ ਕਰੋੜਾਂ ਦੇ ਫੰਡ ਰਾਖਵੇਂ- ਡਾ. ਨਵਜੋਤ ਸਿੱਧੂ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੰਧੂ) – ਜਿਮਨਾਸਿਟਕ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਇਸ ਨੂੰ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹੋਂਦ ਵਿੱਚ ਆਈ ਨਵੀਂ ਖੇਡ ਸੰਸਥਾ ਜੀ.ਐਸ.ਏ ਦੇ ਵਲੋਂ ਅੱਜ ਅੰਮ੍ਰਿਤਸਰ ਵਿਖੇ ਆਪਣਾ ਪਲੇਠਾ ਸਨਮਾਨ ਸਮਾਰੋਹ ਆਯੋਜਿਤ ਕਰਵਾਇਆ ਗਿਆ।ਸੰਸਥਾ ਦੇ ਨਵਨਿਯੁੱਕਤ ਮੁੱਖ …

Read More »

ਸੈਕੰਡ ਰਨਰਜਅੱਪ ਰਹੀ ਪੰਜਾਬ ਹਾਕੀ ਟੀਮ ਦੇ ਖਿਡਾਰੀ ਹੁੰਦਲ ਦਾ ਸਕੂਲ ਪੁੱਜਣ `ਤੇ ਸਨਮਾਨ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੰਧੂ) – ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਖੇ ਸੰਪੰਨ ਹੋਏ ਖੇਲੋ ਇੰਡੀਆ ਹਾਕੀ ਖੇਡ ਮੁਕਾਬਲੇ ਦੇ ਦੌਰਾਨ ਹੋਏ ਅੰਡਰ-17 ਸਾਲ ਉਮਰ ਵਰਗ ਦੇ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਸੈਕੰਡ ਰਨਰਜ਼ਅੱਪ ਰਹੀ ਪੰਜਾਬ ਦੀ ਟੀਮ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਕੌਮੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਦਾ ਅੱਜ ਸਕੂਲ ਪੁੱਜਣ `ਤੇ ਸਕੂਲ ਪ੍ਰਿੰਸੀਪਲ ਮਨਮੀਤ …

Read More »

ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਸਰਬਸੰਮਤੀ ਨਾਲ਼ ਹੋਈ ਚੋਣ

ਐਡਵੋਕੇਟ ਨਰਿੰਦਰ ਸ਼ਰਮਾ ਪ੍ਰਧਾਨ, ਬਿਹਾਰੀ ਲਾਲ ਸੱਦੀ ਸਰਪ੍ਰਸਤ ਬਣੇ ਸਮਰਾਲਾ, 19 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਅੱਜ ਚੋਣ ਮੀਟਿੰਗ ਹੋਈ।ਜਿਸ ਵਿੱਚ ਸਾਰੇ ਮੈਂਬਰਾਂ ਦੀ ਸਰਬਸੰਮਤੀ ਨਾਲ ਇੱਕ ਸਾਲ ਲਈ ਇਹ ਚੋਣ ਪ੍ਰਕਿਰਿਆ ਨੇਪਰੇ ਚਾੜੀ ਗਈ।ਬਿਹਾਰੀ ਲਾਲ ਸੱਦੀ ਸਭਾ ਦੇ ਸਰਪ੍ਰਸਤ ਅਤੇ ਐਡਵੋਕੇਟ ਨਰਿੰਦਰ ਸ਼ਰਮਾ ਸਰਬਸੰਮਤੀ ਨਾਲ਼ ਸਭਾ ਦੇ ਪ੍ਰਧਾਨ ਚੁਣੇ ਗਏ।ਇਸ ਤੋਂ …

Read More »

ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਵਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ 24 ਨੂੰ

ਸਮਰਾਲਾ, 19 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਇਲਾਕੇ ’ਚ ਸਮਾਜ ਸੇਵੀ ਕੰਮਾਂ ਦੀ ਮੋਹਰੀ ਸੰਸਥਾ ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਿਤ ਲੋੜਵੰਦ ਮਰੀਜ਼ਾਂ ਲਈ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਪਿੰਡ ਨਾਨੋਵਾਲ ਕਲਾਂ ਨੇੜੇ ਝਾੜ ਸਾਹਿਬ ਵਿਖੇ 24 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਪਰਵਿੰਦਰ …

Read More »