ਚੰਡੀਗੜ੍ਹ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਇੱਕ ਇੰਟਰਵਿਊ ਨੇ ਆਪਣੇ ਘਰੇਲੂ ਖੇਤਰ ਫਿਰੋਜਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਟਿਕਟ `ਤੇ ਚੋਣ ਲੜਨ ਦੀ ਇੱਛਾ ਜਤਾਈ ਹੈ।ਪਿਛਲੇ 20 ਸਾਲਾਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੁਚੇਤ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਯੂਥ ਕਾਂਗਰਸ ਵਾਈਸ ਪ੍ਰਧਾਨ ਦੇ ਰੂਪ ’ਚ ਆਪਣੀ ਸਿਆਸਤ ਦੀ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਗੀਤਿਕਾ ਸ਼ਰਮਾ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਅਮਨ) – ਹੋਣਹਾਰ ਬੇਟੀ ਗੀਤਿਕਾ ਸ਼ਰਮਾ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ੍ਹ ਮੁਬਾਰਕ – ਸੁਖਦੇਵ ਸਿੰਘ ਮੱਲ੍ਹੀ ਤੇ ਰੁਪਿੰਦਰ ਕੌਰ ਮੱਲ੍ਹੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿੰਡ ਮੱਲ੍ਹੀਆਂ ਵਾਸੀ ਸੁਖਦੇਵ ਸਿੰਘ ਮੱਲ੍ਹੀ ਤੇ ਰੁਪਿੰਦਰ ਕੌਰ ਮੱਲ੍ਹੀ ਨੂੰ ਵਿਆਹ ਦੀ ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਚਾਹ-ਪਕੌੜਿਆਂ ਦਾ ਲੰਗਰ ਲਗਾਇਆ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੰਧੂ) – ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾ ਦੀ ਲੜੀ ਤਹਿਤ ਅਟਾਰੀ ਮੇਨ ਬਜ਼ਾਰ ਵਿਖੇ ਦੁਕਾਨਦਾਰਾਂ ਕੰਵਲਜੀਤ ਸਿੰਘ, ਵਿਸ਼ਵ ਮਲਹੋਤਰਾ, ਅਵਤਾਰ ਸਿੰਘ, ਮਨਦੀਪ ਸਿੰਘ ਢਿੱਲੋਂ, ਮੁਖਵਿੰਦਰ ਸਿੰਘ, ਰਾਜਬੀਰ ਸਿੰਘ, ਤ੍ਰਿਲੋਕ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਗੁਰਮੇਜ ਸਿੰਘ ਸਿਮਰਨ ਆਦਿ ਦੇ ਵੱਲੋਂ ਚਾਹ-ਪਕੌੜਿਆਂ ਦੇ ਅਤੁੱਟ ਲੰਗਰ ਵਰਤਾਉਣ ਤੋਂ …
Read More »ਹਵਲਦਾਰ ਤੋਂ ਥਾਣੇਦਾਰ ਬਣੇ ਅੰਤਰਰਾਸ਼ਟੀ ਮਾਸਟਰ ਐਥਲੈਟਿਕਸ ਖਿਡਾਰੀ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੰਧੂ) – ਹਵਲਦਾਰ ਤੋਂ ਥਾਣੇਦਾਰ ਬਣੇ ਅੰਤਰਰਾਸ਼ਟੀ ਮਾਸਟਰ ਐਥਲੈਟਿਕਸ ਖਿਡਾਰੀ ਅਜੇ ਗੋਪਾਲ ਮੇਸ਼ੀ ਨੂੰ ਸਟਾਰ ਲਗਾਉਂਦੇ 9 ਪੀ.ਏ.ਪੀ ਬਟਾਲੀਅਨ ਦੇ ਕਮਾਡੈਂਟ/ ਐਸ.ਐਸ.ਪੀ ਰਛਪਾਲ ਸਿੰਘ ਘੁੰਮਣ ਪੀ.ਪੀ.ਐਸ।ਇਸ ਮੌਕੇ ਹੋਰਨਾ ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਨਵੇਂ ਥਾਣੇਦਾਰ ਬਣੇ ਅਜੇ ਗੋਪਾਲ ਮੇਸ਼ੀ ਨੂੰ ਵਧਾਈਆਂ ਦੇਣ ਦੇ ਨਾਲ-ਨਾਲ ਮੁੂੰਹ ਵੀ ਮਿੱਠਾ ਕਰਵਾਇਆ ਗਿਆ।
Read More »ਅਸਲਾ ਧਾਰਕ ਅਸਲਾ ਲਾਇਸੰਸ ਦੀ ਫੋਟੋ ਕਾਪੀ ਦਫਤਰ ਜ਼ਿਲ੍ਹਾ ਮੈਜਿਸਟਰੇਟ `ਚ ਜਮ੍ਹਾਂ ਕਰਵਾਉਣ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਥਾਣਾ ਵਾਈਜ਼ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅਸਲਾ ਲਾਇਸੰਸ ਲੈ ਕੇ ਆਉਣ ਅਤੇ ਆਪਣੇ ਅਸਲਾ ਲਾਇਸੰਸ ਦੀ ਮੁਕੰਮਲ ਫੋਟੋ ਕਾਪੀ ਦਫਤਰ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਦੇ ਦਫਤਰੀ ਕਮਰਾ ਨੰਬਰ 114 ਵਿਖੇ ਸਵੇਰੇ 10:00 ਵਜੇ ਤੋਂ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਤਾਰਾਗੜ੍ਹ ਵਿਖੇ ਸੈਮੀਨਾਰ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਪਿੰਡ ਤਾਰਾਗੜ੍ਹ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲਗਭਗ 80 ਵਿਅਕਤੀਆਂ ਵਲੋਂ ਹਿੱਸਾ ਲਿਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ …
Read More »ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਪਠਾਨਕੋਟ ਨੌਜਵਾਨ ਕਿਸਾਨ ਕਲੱਬ ਦਾ ਗਠਨ – ਡਿਪਟੀ ਕਮਿਸ਼ਨਰ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਖੇਤੀ ਜਿਨਸਾਂ ਦੀ ਪੈਦਾਵਾਰ ਦੇ ਨਾਲ ਨਾਲ ਮੰਡੀਕਰਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ 194 ਪਿੰਡਾਂ ਵਿੱਚੋਂ ਆਏ 200 ਤੋਂ ਵੱਧ ਕਿਸਾਨਾਂ ਦੀ ਮੀਟਿੰਗ ਵਿੱਚ ਪਠਾਨਕੋਟ ਨੌਜਵਾਨ ਕਿਸਾਨ ਕਲੱਬ ਦਾ ਗਠਨ …
Read More »ਲੀਚੀ ਅਸਟੇਟ ਨਾਲ ਲੀਚੀ ਜਾਤੀ ਦੇ ਫਲਾਂ ਅਧੀਨ ਵਧੇਗਾ ਰਕਬਾ – ਡੀ.ਸੀ ਰਾਮਵੀਰ
ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੁਆਰਾ ਵੱਖ-ਵੱਖ ਫਲਾਂ ਦੇ ਵਿਕਾਸ ਅਤੇ ਇਲਾਕੇ ਦੇ ਬਾਗਬਾਨਾਂ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਹੂਲਤਾਂ (ਤਕਨੀਕੀ ਜਾਣਕਾਰੀ, ਮਾਡਰਨ ਮਸ਼ੀਨਰੀ, ਮਿੱਟੀ /ਪੱਤਾ ਪਰਖ ਲੈਬਾਰਟਰੀ, ਸੱਸਤੀਆਂ ਅਤੇ ਮਿਆਰੀ ਕਿਸਮ ਦੀਆਂ ਖਾਦਾਂ ਤੇ ਕੀੜੇਮਾਰ ਜਹਿਰਾਂ ਆਦਿ ਉਪਲਬਧ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਵਿੱਚ ਲੀਚੀ ਅਸਟੇਟ ਸਥਾਪਿਤ ਕੀਤੀ ਜਾ ਰਹੀ ਹੈ, ਜੋ ਜਲਦੀ ਹੀ ਜਿਲ੍ਹੇ …
Read More »ਪੰਜਾਬੀ ਦ੍ਰਿਸ਼ ਮਾਧਿਅਮ : ਸਰੋਕਾਰ ਅਤੇ ਸੰਵਾਦ ਵਿਸ਼ੇ ’ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਵਿਖੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਪੰਜਾਬੀ ਦ੍ਰਿਸ਼ ਮਾਧਿਅਮ : ਸਰੋਕਾਰ ਅਤੇ ਸੰਵਾਦ ਵਿਸ਼ੇ ’ਤੇ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਡਾ. ਦਰਿਆ ਨੇ ਵਿਸ਼ੇ ਨਾਲ ਜਾਣ-ਪਛਾਣ ਕਰਵਾਉਂਦੇ ਹੋਏ, ਇਸ ਦੇ ਮਹੱਤਵ ਤੇ ਪ੍ਰਸੰਗਿਕਤਾ ’ਤੇ ਰੌਸ਼ਨੀ ਪਾਈ।ਇਸ ਉਪਰੰਤ ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਜੀ ਨੇ ਆਏ …
Read More »
Punjab Post Daily Online Newspaper & Print Media