Wednesday, November 25, 2026

ਪੰਜਾਬੀ

ਹਰ ਆਂਗਨਵਾੜੀ ਸੈਂਟਰ ਵਿੱਚ ਮਨਾਇਆ ਜਾਵੇਗਾ ਪੋਸ਼ਣ ਦਿਵਸ -ਹਰਦੀਪ ਕੌਰ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ `ਤੇ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸ੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਵੱਲੋਂ ਪੋਸ਼ਣ ਅਭਿਆਨ ਅਤੇ ਨੈਸ਼ਨਲ ਨਿਊਟਰੀਸ਼ਨ ਮਿਸ਼ਨ ਅਧੀਨ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।      ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਪੋਸ਼ਣ …

Read More »

ਗਣਤੰਤਰ ਦਿਵਸ ਮੌਕੇ ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਕੌਮੀ ਤਿਰੰਗਾ – ਡਿਪਟੀ ਕਮਿਸ਼ਨਰ

ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਝਾਕੀਆਂ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਨੂੰ ਉਤਸ਼ਾਹ ਨਾਲ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਝਾਕੀਆਂ ਕੱਢਣ ਲਈ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ।ਜਿਸ ਵਿੱਚ ਸੁਮਿਤ ਮੱਕੜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ, ਡਾ: ਕਿਰਨਦੀਪ ਕੌਰ ਸਹਾਇਕ …

Read More »

ਕਿਸਾਨ ਬਾਗਬਾਨੀ ਕਿੱਤਾ ਅਪਨਾਉਣ

ਸ਼ਬਜੀਆਂ ਦੀ ਪਨੀਰੀ ਤੋਂ ਕਿਸਾਨ ਲੈ ਰਿਹੈ 1 ਲੱਖ ਰੁਪਏ ਮਹੀਨਾ ਆਮਦਨ ਘੱਟ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਬਾਗਬਾਨੀ ਕਿੱਤੇ ਨੂੰ ਅਪਨਾਉਣਾ ਚਾਹੀਦਾ ਹੈ ਤਾਂ ਜੋ ਛੋਟੇ ਕਿਸਾਨ ਵੀਰ ਘੱਟ ਜ਼ਮੀਨ ਵਿਚੋਂ ਵੱਧ ਆਮਦਨ ਹਾਸਲ ਕਰ ਸਕਣ।ਉਨਾ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦਾ ਕਿਸਾਨ ਬਿਕਰਮਜੀਤ ਸਿੰਘ ਆਪਣੀ ਦੋ ਏਕੜ ਜ਼ਮੀਨ ਵਿੱਚ ਸਬਜ਼ੀਆਂ ਦੀ ਪਨੀਰੀ ਪੈਦਾ ਕਰਕੇ ਕਰੀਬ ਇਕ ਲੱਖ …

Read More »

ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲ (ਲੜਕੇ) ਭੀਖੀ ਦੇ ਵਿਦਿਆਰਥੀ ਮਨੀ ਕੁਮਾਰ ਦਾ ਸਨਮਾਨ

ਭੀਖੀ, 17 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਬੀਤੀ ਦਿਨੀ ਜਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ `ਚ ਜੇਤੂ ਵਿਦਿਆਰਥੀਆਂ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸ਼ੁਭਾਸ਼ ਚੰਦਰ ਵਲੋਂ ਸਨਮਾਨਿਤ ਕੀਤਾ ਗਿਆ।ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕਰਨ `ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਗਿਆ।ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦਾ ਵਿਦਿਆਰਥੀ ਮਨੀ ਕੁਮਾਰ …

Read More »

ਰਾਣਾ ਸੋਢੀ ਨੇ ਰਾਜ ਪੱਧਰੀ ਸਮਾਗਮ `ਚ 66 ਸਿੱਖ ਕੂਕਾ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਮਲੇਰਕੋਟਲਾ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਅੱਜ 66 ਕੂਕਿਆਂ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ ਪੰਜਾਬ ਸਰਕਾਰ ਦੇ ਖੇਡ ਅਤੇ ਨੌਜਵਾਨ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਾਮਧਾਰੀ ਕੂਕਾ ਸ਼ਹੀਦੀ ਦਿਵਸ ’ਤੇ 66 ਸਿੱਖ ਕੂਕਾ …

Read More »

ਦੂਸਰਾ ਖੂਨਦਾਨ ਕੈਂਪ ਲਗਾਇਆ ਗਿਆ

ਭੀਖੀ, 17 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਗ੍ਰੀਨਪੀਸ ਸੁਸਾਇਟੀ ਮਾਨਸਾ ਸ਼੍ਰੀਮਤੀ ਰਾਜ ਰਾਣੀ ਵਲੋਂ ਗੁਰਦੁਆਰਾ ਸਾਹਿਬ ਤਾਮਕੋਟ ਵਿਖੇ ਦੂਸਰਾ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਮਾਨਸਾ ਬਲੱਡ ਬੈਂਕ ਵਲੋਂ 30 ਯੁਨਿਟ ਬਲੱਡ ਇਕੱਤਰ ਕੀਤਾ ਗਿਆ।ਇਸ ਦੌਰਾਨ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਕੈਂਪ ਦੌਰਾਨ ਪਿੰਡ ਤਾਮਕੋਟ, ਬੁਰਜ ਹਰੀ, ਮਲਕਪੁਰ ਖਿਆਲਾ ਅਤੇ ਸੁਸਾਇਟੀ ਮੈਂਬਰਾਂ ਵਲੋਂ …

Read More »

ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ

ਜੰਡਿਆਲਾ ਗੁਰੂ, 17 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਆਨੰਦ ਦੀ ਅਗਵਾਈ `ਚ ਆਮਦਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਅੰਮ੍ਰਿਤਸਰ ਤੋਂ ਆਏ ਆਈ.ਟੀ.ਓ ਦੀ ਟੀਮ ਵੀ ਸ਼ਾਮਿਲ ਹੋਏ।ਉਨ੍ਹਾਂ ਨੇ ਦੁਕਾਨਦਾਰਾਂ ਅਤੇ ਫੈਕਟਰੀ ਦੇ ਮਾਲਕਾਂ ਨੂੰ ਸਮਝਾਉਂਦੇ ਹੋਏ ਦਸਿਆ ਕਿ ਹਰ ਆਦਮੀ ਨੂੰ ਟੈਕਸ ਰਿਟਰਨ ਜਰੂਰ ਭਰਨੀ ਚਾਹੀਦੀ ਹੈ ਤਾਂ ਜੋ …

Read More »

ਉੜੀਸਾ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਮਤਿ ਸਮਾਗਮ 19-20 ਨੂੰ – ਜੌੜਾਸਿੰਘਾ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਅਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ 2019 ਨੂੰ ਉੜੀਸਾ ਦੇ ਸ਼ਹਿਰ …

Read More »

ਪਿੰਡ ਪਪੜੌਦੀ ਦੀ ਨਵੀਂ ਬਣੀ ਪੰਚਾਇਤ ਦਾ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ

ਸਮਰਾਲਾ, 17 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਮਰਾਲਾ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ  ਪਪੜੌਦੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਨਵੀ ਬਣੀ ਪੰਚਾਇਤ ਦੇ ਸਰਪੰਚ ਮਨਜੀਤ ਸਿੰਘ ਲਾਡੀ ਸਮੇਤ ਸਮੁੱਚੀ ਪੰਚਾਇਤ ਨੂੰ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜਥੇ: ਸੰਤਾ ਸਿੰਘ ਉਮੇਦਪੁਰ ਨੇ ਪ੍ਰਧਾਨ ਸਰਬਜੀਤ ਸਿੰਘ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਲੀਨ ਇੰਡੀਆ’ ’ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਕਲੀਨ ਇੰਡੀਆ’ ਵਿਸ਼ੇ ’ਤੇ ਮਿਊਂਸੀਪਲ ਕਾਰਪੋਰੇਸ਼ਨ (ਐਮ.ਸੀ) ਦੀ ਇਕ ਟੀਮ ਨਾਲ ਮਿਲ ਕੇ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਨ੍ਹਾਂ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵੱਲੋਂ ਵਿਦਿਆਰਥੀ ਸਲਾਹਕਾਰ ਕਮੇਟੀ ਦੇ ਨਾਲ-ਨਾਲ ਐਮ. ਸੀ ਅਫਸਰਾਂ ਦਾ ਸਵਾਗਤ ਕੀਤਾ ਅਤੇ ਸਵੱਛ ਭਾਰਤ ਮੁਹਿੰਮ ’ਚ ਯੋਗਦਾਨ ਪਾਉਣ ਲਈ ਵਿਦਿਆਰਥੀਆਂ …

Read More »