Wednesday, November 25, 2026

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਨੇ ਮਨਾਈ ਲੋਹੜੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਬੀਤੇ ਦਿਨੀਂ ਲੋਹੜੀ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਉਕਤ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਵੱਲੋਂ ਆਪਣੇ ਆਪਣੇ ਕਾਲਜ ਵਿਖੇ ਸਮੂਹ ਸਟਾਫ਼ ਤੇ …

Read More »

ਗ੍ਰੇਸ ਪਬਲਿਕ ਸਕੂਲ `ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 16 ਜਨਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ `ਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਦਿਆਰਥੀਆਂ ਦੀਆਂ ਸਲਾਨਾ ਪੀ੍ਖਿਆਵਾਂ ਦੀ ਚ੍ਹੜਦੀਕਲਾ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵਲੋਂ ਸ਼ਬਦ, ਕੀਰਤਨ ਵੀ ਗਾਇਨ ਕੀਤੇ ਗਏ।ਵਿਦਿਆਰਥੀਆਂ ਲਈ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਆਈ.ਟੀ ਫੈਸਟ ਕੰਮਪੀਟੀਸ਼ਨ ਕਰਵਾਇਆ ਗਿਆ

ਜੰਡਿਆਲਾ ਗੁਰੂ, 16 ਜਨਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਐਨ.ਆਈ.ਆਈ.ਟੀ ਵੱਲੋਂ ਆਈ.ਟੀ ਕੰਮਪੀਟੀਸ਼ਨ ਦੌਰਾਨ ਬੱਚਿਆਂ ਦੇ ਕੁਇਜ਼  ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਬੱਚਿਆਂ ਨੂੰ ਗੂਗਲ, ਮਾਈਕਰੋਸੋਫਟ ਅਤੇ ਅਡੋਬ ਨਾਮੀ ਤਿੰਨ ਗਰੁੱਪਾਂ ਵਿੱਚ ਵੰਡਿਆ ਗਿਆ।ਮੁਕਾਬਲੇ ਵਿੱਚ ਗੂਗਲ ਟੀਮ ਦੇ ਪ੍ਰਤੀਯੋਗੀ ਸਮਰੀਨਜੋਤ ਕੌਰ ਅੱਠਵੀਂ, ਨਵਰੂਪ ਸਿੰਘ ਸੱਤਵੀਂ,ਰਿਸ਼ਮਪ੍ਰੀਤ ਕੌਰ ਛੇਵੀਂ ਨੇ ਪਹਿਲਾ ਸਥਾਨ ਹਾਸਿਲ ਕੀਤਾ।ਮਾਈਕਰੋਸੋਫਟ ਟੀਮ ਦੇ …

Read More »

ਕੈਨੇਡਾ ਦੇ ਕੌਂਸਿਲ ਜਨਰਲ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਯੂਨੀਵਰਸਿਟੀ ਤੇ ਕੈਨੇਡਾ ਦੇ ਵਿਦਿਅਕ ਅਦਾਰਿਆਂ `ਚ ਹੋਵੇਗੀ ਡਿਊਲ ਡਿਗਰੀ ‘ਮੀਆਂ ਯੇਨ’ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੈਨੇਡਾ ਦੂਤਾਵਾਸ ਦੇ ਕੋਸਲ ਜਰਨਲ ਮਿਸ ਮੀਆਂ ਯੇਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੈਨੇਡਾ ਦੇ ਵਿਦਿਅਕ ਅਦਾਰਿਆ ਵਿਚ ਡਿਊਲ ਡਿਗਰੀ ਜਿਹੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ ਤਾਂ ਜੋ ਦੋਹਾ ਦੇਸ਼ਾ ਦੇ ਵਿਦਿਆਰਥੀ ਉਚੇਰੀ ਸਿਖਿਆ ਦੇ ਖੇਤਰ ਵਿਚ …

Read More »

103 ਸਾਲਾ ਕਾਰੋਬਾਰੀ ਲਾਲਾ ਚਿਮਨ ਅਜਾਦ ਦਾ ਦਿਹਾਂਤ

ਧੂਰੀ, 16 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਨਸਾਨ ਦੇ ਸਾਦਾ ਪਹਿਨਣ, ਸਾਦਾ ਪੀਣ-ਖਾਣ ਅਤੇ ਨਿੱਤ-ਨੇਮ ਜ਼ਿੰਦਗੀ ਵਿੱਚ ਕੁੱਝ ਨਿਯਮ ਅਪਨਾ ਲੈਣ ਨਾਲ ਇਨਸਾਨ ਜਿਥੇ ਸ਼ਰੀਰਕ, ਮਾਨਸਿਕ ਤੌਰ `ਤੇ ਤੰਦਰੁਸਤ ਰਹਿੰਦਾ ਹੈ, ਉਥੇ ਹੀ ਲੰਮੀ ਉਮਰ ਵੀ ਭੋਗਦਾ ਹੈ।ਇਸ ਗੱਲ ਦੀ ਮਿਸਾਲ ਧੂਰੀ ਦੇ ਸਭ ਤੋਂ ਪੁਰਾਣੇ ਕਾਰੋਬਾਰੀ ਲਾਲਾ ਚਿਮਨ ਆਜ਼ਾਦ ਦੇ ਜੀਵਨ ਵਿਚੋਂ ਵੇਖਣ ਨੂੰ ਮਿਲਦੀ ਹੈ।103 ਸਾਲ …

Read More »

ਪ੍ਰਵਾਸੀ ਸ਼ਾਇਰ `ਦਿਲ ਨਿਝਰ` ਨਾਲ ਕਾਵਿ ਮਹਿਫ਼ਲ ਰਚਾਈ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਏਕਮ ਸਾਹਿਤਕ ਮੰਚ ਵਲੋਂ ਅਮ੍ਰਿਤਸਰ ਸਾਹਿਤਕ ਚਿੰਤਨ ਮੰਚ ਦੇ ਸਹਿਯੋਗ ਨਾਲ ਅਮਰੀਕਾ ਨਿਵਾਸੀ ਸ਼ਾਇਰ ਦਿਲ ਨਿੱਝਰ ਨਾਲ ਕਾਵਿ ਮਹਿਫ਼ਲ ਰਚਾਈ ਗਈ।ਰਾਜ ਖੁਸ਼ਵੰਤ ਸਿੰਘ ਸੰਧੂ ਦੇ ਵਿਹੜੇ ਚੋਂ ਸੱਜੀ ਇਸ ਅਦਬੀ ਮਹਿਫ਼ਲ ਦਾ ਸਵਾਗਤ ਕਰਦਿਆਂ ਅਰਤਿੰਦਰ ਸੰਧੂ ਨੇ ਮਹਿਮਾਨ ਸ਼ਾਇਰ ਨਾਲ ਜਾਣ ਪਹਿਚਾਣ ਕਰਵਾਈ।ਦਿਲ ਨਿੱਝਰ ਨੇ ਆਪਣੀਆਂ ਚਰਚਿਤ ਨਜ਼ਮਾਂ ਵਿਚੋਂ “ਸਾਹਾਂ ਦੇ …

Read More »

ਆਰਟ ਗੈਲਰੀ ਵਿਖੇ ਤਿੰਨ ਰੋਜ਼ਾ `ਡਿਜ਼ੀਟਲ ਫੋਟੋਗ੍ਰਾਫੀ` ਦੀ ਪ੍ਰਦਰਸ਼ਨੀ ਸ਼ੁਰੂ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਿਖੇ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਮਾਸਕੋ ਤੋਂ ਆਏ ਅਰਥਸ਼ਾਸਤਰੀ ਮਿਸਟਰ ਆਰਕੇਡੀ ਓਸਟਰੋਵਸਕੀ ਵਲੋਂ ਤਿੰਨ ਰੋਜ਼ਾ `ਡਿਜ਼ੀਟਲ ਫੋਟੋਗ੍ਰਾਫੀ` ਦਾ ਉਦਘਾਟਨ ਕੀਤਾ ਗਿਆ।ਪੰਜਾਬ ਲਲਿਤ ਕਲਾ ਅਕਾਦਮੀ ਦੇ ਸਹਿਯੋਗ ਨਾਲ ਆਰਟ ਗੈਲਰੀ ਵਲੋਂੇ ਲਗਾਈ ਗਈ ਇਸ ਪ੍ਰਦਰਸ਼ਨੀ ਬਾਰੇ ਜਾਣਕਾਰੀ …

Read More »

ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ `ਤੇ ਕੀਤੀ ਚਰਚਾ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮਵੀਰ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ …

Read More »

ਮੋਕ ਯੂਥ ਪਾਰਲੀਮੈਂਟ ਦੌਰਾਨ ਅਲੱਗ-ਅਲੱਗ ਵਿਸ਼ਿਆਂ ‘ਤੇ ਕਰਵਾਈ ਜਾਵੇਗੀ ਡੀਬੇਟ- ਡਾ. ਰਾਕੇਸ ਮੋਹਨ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਡ ਅਤੇ ਯੁਵਾ ਮਾਮਲੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਯੁਵਕ ਸੇਵਾਵਾਂ ਵਿਭਾਗ ਪਠਾਨਕੋਟ ਵੱਲੋਂ ਕੌਮੀ ਸੇਵਾ ਯੋਜਨਾ ਸਕੀਮ ਰਾਹੀਂ 18 ਤੋਂ 25 ਸਾਲ ਦੇ ਨੌਜਵਾਨਾਂ ਦੀ ਆਵਾਜ਼ ਮੋਕ ਯੂਥ ਪਾਰਲੀਮੈਂਟ ਰਾਹੀਂ ਸੁਨਣ, ਨੌਜਵਾਨਾਂ ‘ਚ ਲੋਕਾਂ ਦੇ ਮੁੱਦਿਆਂ ਨੂੰ ਸਮਝਣ, ਆਪਣੇ ਵਿਚਾਰਾਂ ਤੇ ਨੁਕਤਿਆਂ `ਤੇ ਫੈਸਲਾ ਲੈਣ ਦੀ ਕਾਬਲੀਅਤ ਦਾ ਵਿਕਾਸ ਕਰਨ ਅਤੇ ਉਨ੍ਹਾਂ …

Read More »

ਵਿਦੇਸ਼ `ਚ ਜਿਲ੍ਹਾ ਪਠਾਨਕੋਟ ਦਾ ਨਾਮ ਰੋਸ਼ਨ ਕਰਨ `ਤੇ ਡੀ.ਸੀ ਨੇ ਦਿੱਤੀਆਂ ਸ਼ੁਭ-ਕਾਮਨਾਵਾਂ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੀ ਟੀਮ ਸਕੂਲ ਡਾਇਰੈਕਟਰ ਸੰਨੀ ਮਹਾਜਨ, ਸਕੂਲ ਦੇ ਡਾਇਰੈਕਟਰ ਵਿਸਾਲ ਮਹਾਜਨ ਦੀ ਪ੍ਰਧਾਨਗੀ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਿਆ।ਜਾਣਕਾਰੀ ਦਿੰਦਿਆਂ ਸੰਨੀ ਮਹਾਜਨ ਅਤੇ ਵਿਸਾਲ ਮਹਾਜਨ ਨੇ ਦੱਸਿਆ ਕਿ ਇਹ ਬਹੁਤ ਸਨਮਾਨ ਦੀ ਗੱਲ ਹੈ ਕਿ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀਆਂ ਨੂੰ ਵਿਦੇਸ਼ ਵਿੱਚ ਵਜੀਫਾ ਮਿਲਿਆ ਹੈ ਅਤੇ ਵਿਦੇਸ ਵਿੱਚ …

Read More »