ਪ੍ਰੋ: ਬੇਦੀ ਨੂੰ ਰਾਜ ਪੱਧਰੀ ਐਵਾਰਡ ਨਾਲ ਸਨਮਾਨਿਆ ਜਾਵੇਗਾ – ਸੋਨੀ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਐਸ.ਐਲ ਭਵਨ ਸਕੂਲ ਵਿਖੇ ਡਾ: ਹਰਮਹਿੰਦਰ ਸਿੰਘ ਬੇਦੀ ਸਾਬਕਾ ਮੁਖੀ ਹਿੰਦੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੌਥੇ ਕਾਵਿ ਸੰਗ੍ਰਹਿ ‘ਔਰ ਕਹਾਂ’ ਦੀ ਘੁੰਡ ਚੁਕਾਈ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਛੇਤੀ ਹੀ …
Read More »ਪੰਜਾਬੀ
ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ …
Read More »ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ …
Read More »ਜਿਲ੍ਹੇ `ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ …
Read More »ਨਾਵਲਕਾਰਾ ਵਰਿੰਦਰ ਪੰਨੂ ਦੀ ਮੌਤ `ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਦੀ ਪ੍ਰਮੁੱਖ ਨਾਵਲਕਾਰਾ, ਸ਼ਾਇਰਾ ਤੇ ਤਰਕਸ਼ੀਲ ਆਗੂ ਵਰਿੰਦਰ ਪੰਨੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਉਨ੍ਹਾਂ ਅਮ੍ਰਿਤਸਰ ਨੇੜਲੇ ਆਪਣੇ ਜੱਦੀ ਪਿੰਡ ਬੁਰਜ ਵਿਖੇ ਅੰਤਿਮ ਸਵਾਸ ਲਏ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ,ਦੇਵ ਦਰਦ ਅਤੇ ਹਜਾਰਾ ਸਿੰਘ ਚੀਮਾ ਨੇ ਵਰਿੰਦਰ ਪੰਨੂ ਦੀ ਬੇਵਕਤੀ ਮੌਤ ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੱਸਿਆ …
Read More »ਪੰਜਗਰਾਈਆਂ ਵਿਖੇ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਸੰਦੌੜ, 14 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫਤਿਹਗੜ੍ਹ ਪੰਜਗਰਾਈਆਂ ਦੀ ਅਗਵਾਈ ਵਿੱਚ ਚੱਲ ਰਹੇ ਤਿੰਨ ਦਿਨਾ ਸਮਾਗਮ ਦੇ ਅਖੀਰਲੇ ਦਿਨ ਸਮੂਹ ਨਗਰ ਨਿਵਾਸੀਆ ਵੱਲੋਂ ਵਿਸ਼ਾਲ …
Read More »ਸੰਗਰਾਂਦ ਮੌਕੇ ਐਕਵਾ ਪਾਵਰ ਕੰਪਨੀ ਨੇ ਲਾਇਆ ਲੰਗਰ
ਸੰਦੌੜ, 14 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਮੱਘਰ ਦੀ ਸੰਗਰਾਂਦ ਮੌਕੇ ਹਰ ਸਾਲ ਦੀ ਤਰ੍ਹਾਂ ਐਕਵਾ ਪਾਵਰ ਕੰਪਨੀ ਵੱਲੋਂ ਲੋਹਗੜ੍ਹ ਦੇ ਮਿੰਨੀ ਹਾਈਡਰੋ ਪ੍ਰੋਜੈਕਟ `ਤੇ ਸੰਗਤਾਂ ਲਈ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।ਨਰਿੰਦਰ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਕੰਪਨੀ ਦੇ ਡਾਇਰੈਕਟਰ ਰੁਪੇਸ਼ ਗੁਪਤਾ, ਕੰਪਨੀ ਸਟਾਫ ਅਤੇ ਪਿੰਡ ਲੋਹਗੜ੍ਹ ਤੇ ਡੇਰਾ ਜੌਹਲਾ ਦੀਆਂ ਸੰਗਤਾਂ ਨੇ ਵਧ ਚੜ੍ਹ …
Read More »ਇੰਸਪਾਇਰ ਡਾਂਸ ਐਂਡ ਐਰੋਬਿਕ ਇੰਸਟੀਚਿਊਟ ਵਿਖੇ ਲੋਹੜੀ ਦੀਆਂ ਰੌਣਕਾਂ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਅਮਨ) – ਇੰਸਪਾਇਰ ਡਾਂਸ ਐਂਡ ਐਰੋਬਿਕ ਇੰਸਟੀਟਿਊਟ ਤਿਲਕ ਨਗਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਬੱਚਿਆਂ ਵੱਲੋਂ ਗੀਤ ਸੰਗੀਤ ਦੇ ਪ੍ਰੋਗਰਾਮ ਦੌਰਾਨ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਕਰਕੇ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।ਬੱਚਿਆਂ ਵਲੋਂ ਲੋਹੜੀ ਦੇ ਗੀਤ ਵੀ ਗਾਏ ਗਏ ਅਤੇ ਪਤੰਗਾਂ ਦੀਆਂ ਪੇਟਿੰਗਾਂ ਤਿਆਰ ਕਰਨ ਤੋਂ ਇਲਾਵਾ ਉਨ੍ਹਾਂ ਉੱਪਰ ਚਾਇਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ …
Read More »
Punjab Post Daily Online Newspaper & Print Media