ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਈ.ਓ ਵਿਜੇ ਡੋਗਰਾਂ, ਸਮੂਹ ਐਮ.ਸੀ, ਵੱਖ-ਵੱਖ ਜਥੇਬੰਦੀਆਂ ਅਤੇ ਪਾਰਟੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਨੌਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੱਕ ਨਸ਼ਿਆਂ ਵਿਰੁੱਧ ਰੋਡ ਮਾਰਚ ਕੀਤਾ ਗਿਆ।ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ, ਦਸਮੇਸ਼ …
Read More »ਪੰਜਾਬੀ ਖ਼ਬਰਾਂ
ਪ੍ਰੋ. ਕੁਲਬੀਰ ਸਿੰਘ ਦੀ ਪੁਸਤਕ “ਮੀਡੀਆ ਅਲੋਚਕ ਦੀ ਆਤਮ ਕਥਾ” ‘ਤੇ ਹੋਈ ਭਰਵੀਂ ਚਰਚਾ
ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) – ਪ੍ਰਮੁੱਖ ਕਾਲਮ ਨਵੀਸ ਅਤੇ ਮੀਡੀਆ ਅਲੋਚਕ ਪ੍ਰੋ. ਕੁਲਬੀਰ ਸਿੰਘ ਦੀ ਨਵ-ਪ੍ਰਕਾਸ਼ਿਤ ਅਲੋਚਨਾ ਪੁਸਤਕ “ਮੀਡੀਆ ਅਲੋਚਕ ਦੀ ਆਤਮ ਕਥਾ” `ਤੇ ਸਥਾਨਕ ਕੇ.ਟੀ ਕਲਾ ਮਿਊਜ਼ਮ ਲਾਰੰਸ ਰੋਡ ਵਿਖੇ ਭਰਵੀਂ ਵਿਚਾਰ ਚਰਚਾ ਕਰਵਾਈ ਗਈ। ਯੂ.ਐਨ ਇੰਟਰਟੇਨਮੈਂਟ ਸੁਸਾਇਟੀ ਵਲੋਂ ਗਾਇਕ ਅਤੇ ਸੰਗੀਤਕਾਰ ਹਰਰਿੰਦਰ ਸੋਹਲ ਅਤੇ ਬ੍ਰਿਜ਼ੇਸ਼ ਜੌਲੀ ਦੇ ਸਾਂਝੇ ਸਹਿਯੋਗ ਨਾਲ ਹੋਏ ਇਸ ਸਮਾਗਮ ਨੂੰ ਸ਼ਾਇਰ ਮਲਵਿੰਦਰ …
Read More »ਜੱਸਾ ਸਿੰਘ ਰਾਮਗੜ੍ਹੀਆ ਨੂੰ ਜਨਮ ਦਿਵਸ `ਤੇ ਸ਼ਰਧਾਂਜਲੀ ਭੇਟ
ਦਿਨੇਸ਼ ਬੱਸੀ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਸਿੱਖ ਭਾਈਚਾਰੇ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੇ 302ਵੇਂ ਜਨਮ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਸਥਾਨਕ ਈਸਟ ਮੋਹਨ ਨਗਰ ਵਿਖੇ ਰਾਮਗੜ੍ਹੀਆ ਜਥੇਬੰਦੀਆਂ ਵਲੋਂ ਆਯੋਜਿਤ ਸਮਾਗਮ ਵਿੱਚ ਕਾਂਗਰਸੀ ਆਗੂ ਦਿਨੇਸ਼ ਬੱਸੀ ਵੀ ਵਿਸ਼ੇਸ਼ ਤੌਰ `ਤੇ ਪਹੁੰਚੇ।ਸਿੱਖ ਜਰਨੈਲ ਨੂੰ ਸ਼ਰਧਾਂਜਲੀ …
Read More »ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਕੱਲ ਕੀਤਾ ਜਾਵੇਗਾ ਅਭਿਆਸ, ਸੋ ਡਰਨ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4.00 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।ਕੱਲ ਜਾਂ ਉਸ ਤੋਂ ਬਾਅਦ ਜਦੋਂ …
Read More »ਗੁਰੂ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ – ਵਿਧਾਇਕ ਡਾ: ਨਿੱਝਰ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਵੱਛਤਾ ਅਭਿਆਨ ਤਹਿਤ ਰਾਮਸਰ ਰੋਡ ਤੋਂ ਸਫਾਈ ਵਿਵਸਥਾ ਮੁਹਿੰਮ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਕਿਹਾ ਕਿ ਗੁਰੂ ਦੀ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ।ਡਾ: ਨਿੱਝਰ ਨੇ ਕਿਹਾ ਕਿ …
Read More »10 ਮਈ ਦਿਨ ਸ਼ਨੀਵਾਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਕੌਮੀ ਲੋਕ ਅਦਾਲਤ ਮਿਤੀ 10 ਮਈ 2025 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ। ਇਸ ਦੀ …
Read More »ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ ਸੁਥਰਾ ਰੱਖਣ ਲਈ ਸਫਾਈ ਮੁਹਿੰਮ ਦਾ ਆਰੰਭ ਕੀਤਾ ਹੈ, ਜਿਸ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਇੰਡੀਆ ਗੇਟ ਤੋਂ ਸਮਾਰਕ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਤੱਕ ਸਫਾਈ ਦਾ ਆਗਾਜ਼ ਕੀਤਾ ਹੈ।ਉਨ੍ਹਾਂ ਹਾਜ਼ਰ ਇਲਾਕਾ ਵਾਸੀਆਂ ਨੂੰ ਕਿਹਾ ਕਿ …
Read More »ਚੇਅਰਮੈਨ ਨੇ ਹਲਕਾ ਰਾਜਾਸਾਂਸੀ ਦੇ 3 ਸਕੂਲਾਂ ’ਚ ਕਰੀਬ 51 ਲੱਖ ਤੋਂ ਵੱਧ ਲਾਗਤ ਦੇ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿੱਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ …
Read More »ਵਿਧਾਇਕ ਡਾ: ਅਜੇ ਗੁਪਤਾ ਨੇ ਸਫਾਈ ਮੁਹਿੰਮ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕਾ ਵਿਧਾਇਕ ਡਾ. ਅਜੇ ਗੁਪਤਾ ਨੇ ਅੰਨਗੜ੍ਹ ਖੇਤਰ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਡਾ: ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਣ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਨਿਰੰਤਰ ਸਫਾਈ ਮੁਹਿੰਮਾਂ ਚਲਾਉਣ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ।ਵਿਧਾਇਕ ਡਾ: …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਹਾਸਲ ਕੀਤੇ ਤਮਗੇ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਦੀ ਮੌਜ਼ੂਦਗੀ ’ਚ ਦੱਸਿਆ ਕਿ ਨਵੀਂ ਦਿੱਲੀ ਵਿਖੇ ਹੋਈ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ 10ਵੀਂ …
Read More »
Punjab Post Daily Online Newspaper & Print Media