ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ।ਸ਼ਬਦ ਗੁਰੂ ਯਾਤਰਾ ਅੱਜ ਚੌਥੇ ਦਿਨ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ …
Read More »ਪੰਜਾਬੀ
ਮਹਾਰਾਸ਼ਟਰ ਦੇ ਚੈਅਰਮੈਨ ਤੇ ਵਿਧਾਇਕ ਪ੍ਰਸ਼ਾਂਤ ਠਾਕੁਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਅਤੇ ਮਹਾਰਾਸ਼ਟਰ ਸ਼ਹਿਰੀ ਅਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ (ਸੀ.ਆਈ.ਡੀ.ਸੀ.ਓ) ਦੇ ਚੇਅਰਮੈਨ ਪ੍ਰਸ਼ਾਂਤ ਠਾਕੁਰ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਿਰੋਪਾਓ ਬਖਸ਼ਿਸ਼ ਕੀਤਾ ਗਿਆ।ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਐਮ.ਐਮ ਸ਼ਰਮਾ ਜਲੰਧਰ ਦੂਰਦਰਸ਼ਨ ਕੇਂਦਰ `ਚ ਨਿਰਦੇਸ਼ਕ ਸਮਾਚਾਰ ਬਣੇ
ਜਲੰਧਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਮਨਮੋਹਨ ਸ਼ਰਮਾ ਨੂੰ ਤਰੱਕੀ ਦੇ ਕੇ ਜਲੰਧਰ ਦੂਰਦਰਸ਼ਨ ਕੇਂਦਰ `ਚ ਨਿਰਦੇਸ਼ਕ ਸਮਾਚਾਰ ਨਿਯੁੱਕਤ ਕੀਤਾ ਹੈ।ਉਨ੍ਹਾਂ ਨੇ ਬੀਤੀ 1 ਜਨਵਰੀ ਤੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਇਸੇ ਕੇਂਦਰ ਵਿੱਚ ਜੁਆਇੰਟ ਡਾਇਰੈਕਟਰ ਅਤੇ ਡਿਪਟੀ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ। ਸੰਨ 1983 `ਚ ਕੇਂਦਰੀ …
Read More »ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਾਰਾ ਸਰਕਾਰੀ ਕੰਮ ਪੰਜਾਬੀ ਵਿੱਚ ਕਰਨ ਦੀ ਮੰਗ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਜਿਲਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਤੇ ਜਿਲਾ ਭਾਸ਼ਾ ਅਫ਼ਸਰ ਨੂੰ ਇਕ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਦਫ਼ਤਰਾਂ ਵਿਚ ਹੁੰਦੇ ਸਾਰੇ ਦਫ਼ਤਰੀ ਕੰਮ-ਕਾਜ ਨੂੰ ਪੰਜਾਬੀ ਭਾਸ਼ਾ ਵਿਚ ਕੀਤੇ ਜਾਣ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਦੀਆਂ ਵੈਬਸਾਈਟਾਂ ਵਿਚ ਉਪਲਬਧ ਕਰਵਾਈ ਗਈ ਸੂਚਨਾ ਅੰਗਰੇਜ਼ੀ ਦੇ …
Read More »ਦਿੱਲੀ ਦੀਆਂ ਸਿੱਖ ਸੰਗਤਾਂ ਨੇ `84 ਦੇ ਇਨਸਾਫ਼ ਲਈ ਕੀਤੀ ਅਰਦਾਸ
ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਨਵੰਬਰ 1984 ਵਿਚ ਸਿੱਖ ਕੌਮ ਦੇ ਕਤਲੇਆਮ ਦੌਰਾਨ ਹਜ਼ਾਰਾਂ ਬੇਦੋਸ਼ੇ ਤੇ ਬੇਕਸੂਰ ਸਿੱਖ ਮਾਰੇ ਗਏ। ਇਸ ਸੰਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਾਰ ਭਰ ’ਚ ਸੰਗਤਾਂ ਨੂੰ ਇਨਸਾਫ ਲਈ ਅੱਜ ਅਰਦਾਸ ਕਰਨ ਦਾ ਸੁਨੇਹਾ ਦਿੱਤਾ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ …
Read More »ਪਿੰਡ ਥਾਂਦੇ ਦੇ ਸਰਪੰਚ ਨੇ ਜਿੱਤਣ `ਤੇ ਆਪਣੇ ਪੰਚਾਂ ਸਮੇਤ ਓਮ ਪ੍ਰਕਾਸ਼ ਸੋਨੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲਗਾਤਾਰ ਦੋ ਵਾਰ ਪਿੰਡ ਥਾਂਦੇ ਦੇ ਸਰੰਪਚ ਚੁਣੇ ਗਏ ਗੁਰਵਿੰਦਰ ਸਿੰਘ ਗੋਰਾ ਆਪਣੇ ਪੰਚਾਂ ਸਮੇਤ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਦੇ ਗ੍ਰਹਿ ਵਿਖੇ ਪੁੱਜੇ।ਪੰਚਾਇਤੀ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੇ ਪੰਚ ਅਤੇ ਮੈਂਬਰਾਂ ਨੇ ਆਪਣੇ ਵਿਰੋਧੀਆਂ ਨੂੰ ਵੱਡੀ ਪੱਧਰ ਤੇ ਪਛਾੜ ਕੇ ਜਿੱਤ ਹਾਸਲ ਕੀਤੀ ਹੈ।ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਕਿ …
Read More »ਸੁਖਜਿੰਦਰ ਸਿੰਘ ਰੰਧਾਵਾ ਚੁਕਾਉਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਤੇ ਪੰਚਾਂ-ਸਰਪੰਚਾਂ ਨੂੰ ਸਹੁੰ
ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਰਣਜੀਤ ਐਵੀਨਿਊ `ਚ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੰੂ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ। ਸਥਾਨਕ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਸਹਿਕਾਰਤਾ …
Read More »ਜਲਿਆਂਵਾਲਾ ਬਾਗ ਦੇ ਸ਼ਤਾਬਦੀ ਪ੍ਰੋਗਰਾਮ ਮਨਾਉਣ ਲਈ ਡੀ.ਸੀ ਵਲੋਂ ਕਮੇਟੀ ਦਾ ਗਠਨ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸਾਕੇ ਨੂੰ ਇਸ ਅਪ੍ਰੈਲ ਮਹੀਨੇ 100 ਸਾਲ ਪੂਰੇ ਹੋਣ `ਤੇ ਕੇਂਦਰ ਤੇ ਰਾਜ ਸਰਕਾਰ ਵੱਲੋਂ ਵੱਡੇ ਪੱਧਰ `ਤੇ ਸ਼ਤਾਬਦੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇੰਨਾਂ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪੱਧਰ ’ਤੇ ਆਪਣੇ ਨਾਲ ਕੰਮ ਕਰਨ ਵਾਲੀ ਟੀਮ ਦੀ ਕਮੇਟੀ …
Read More »ਸਿਵਲ ਰਜਿਸਟ੍ਰੇਸ਼ਨ ਜਨਮ ਤੇ ਮੌਤ ਸਿਸਟਮ ਸਬੰਧੀ ਵਰਕਸ਼ਾਪ-ਕਮ-ਟੇ੍ਨਿੰਗ ਦਾ ਆਯੋਜਨ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਰਜਿਸਟ੍ਰੇਸ਼ਨ ਸਿਸਟਮ ਜਨਮ ਤੇ ਮੌਤ ਸਬੰਧੀ ਇਕ ਰੋਜਾ ਜਿਲ੍ਹਾ ਪੱਧਰੀ ਵਰਕਸ਼ਾਪ ਕਮ ਟੇ੍ਰਨਿੰਗ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਇਸ ਟੇ੍ਰਨਿੰਗ ਦਾ ਮੁਖ ਮਕਸਦ ਜਿਲੇ੍ਹ ਭਰ ਦੇ ਲੋਕਲ ਰਜਿਸਟਰਾਰ ਅਤੇ ਜਨਮ ਮੋਤ ਨਾਲ …
Read More »ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ `ਤੇ ਪਰਿਵਾਰ ਅਤੇ ਸਮਰਥਕਾਂ ਨੇ ਦਿੱਤੀਆਂ ਮੁਬਾਰਕਾਂ
ਚੰਡੀਗੜ੍ਹ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਅਤੇ ਨੌਜਵਾਨ ਭਲਾਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਮੱਰਥਕਾਂ ਅਤੇ ਪ੍ਰਸ਼ੰਸਕਾਂ ਨੇ ਉਨਾਂ ਨੂੰ ਵਧਾਈਆਂ ਦਿੱਤੀਆਂ।ਇਸ ਸਮੇਂ ਉਨਾਂ ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ।ਰਾਣਾ ਸੋਢੀ ਦਾ ਜਨਮ ਦਿਨ 9 ਖੇਤਰਾਂ ਫਿਰੋਜਪੁਰ, ਫਿਰੋਜਪੁਰ ਦਿਹਾਤੀ, ਗੁਰੂਹਰਸਹਾਏ, ਜਲਾਲਾਬਾਦ, ਫਾਜਿਲਕਾ, ਅਬੋਹਰ, ਬੱਲੂਆਣਾ, ਮਲੋਟ …
Read More »
Punjab Post Daily Online Newspaper & Print Media