ਸਿਹਤ, ਸਿੱਖਿਆ ਤੇ ਪਿੰਡ ਦੀਆਂ ਜਰੂਰਤਾਂ ਨੂੰ ਦਿਆਾਂਗਾ ਪਹਿਲ – ਸਰਪੰਚ ਬਲਵਿੰਦਰ ਸਿੰਘ ਬਟਾਲਾ, 9 ਜਨਵਰੀ (ਪੰਜਾਬ ਪੋਸਟ – ਬਰਨਾਲ) – ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ `ਚ ਜਿੱਤੇ ਪੰਚਾਂ ਸਰਪੰਚਾਂ ਤੋਂ ਪਿੰਡ ਹੀ ਨਹੀ ਬਲਕਿ ਸਗੋ ਸਮਾਜ ਲਈ ਕੁੱਝ ਚੰਗਾ ਕਰਨ ਦੀ ਆਸ ਜਤਾਈ ਜਾ ਰਹੀ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇੇ ਪਹੁੰਚੀ ਗਰਾਮ ਪੰਚਾਇਤ ਭੂੱਲਰ ਦੀ ਨਵ-ਨਿਯੁੱਕਤ ਟੀਮ ਨੇ …
Read More »ਪੰਜਾਬੀ
ਬਠਿੰਡਾ ’ਚ ਵਿਜੇ ਇੰਦਰ ਸਿੰਗਲਾ ਨਵੇਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਤੇ ਪੰਚਾਂ ਸਰਪੰਚਾਂ ਨੂੰ ਚੁਕਾਉਣਗੇ ਸਹੁੰ
ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 11 ਜਨਵਰੀ ਨੂੰ – ਸਾਹਨੀ ਬਠਿੰਡਾ, 9 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੰੂ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ।ਮੁਲਤਾਨੀਆ ਰੋਡ ’ਤੇ ਸਥਿਤ ਸਕਾਈ ਲੈਂਡ ਰਿਜ਼ੌਰਟ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ …
Read More »ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਰੋਕਣ ਤੇ ਨਸ਼ਿਆਂ ਖਿਲਾਫ ਤਿਆਰ ਕੀਤੀ ਜਾਵੇਗੀ ਵਲੰਟੀਅਰਾਂ ਦੀ ਫੌਜ – ਫੂਲਕਾ
ਸਿੱਖ ਸੇਵਕ ਸੰਗਠਨ ਦੇ ਨਾਮ ਹੇਠ ਕੰਮ ਕਰੇਗਾ ਬੁੱਧੀਜੀਵੀ ਵਿੰਗ- ਜਸਟਿਸ ਕੁਲਦੀਪ ਸਿੰਘ ਹੋਣਗੇ ਸਰਪ੍ਰਸਤ ਬਠਿੰਡਾ, 9 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ)- ਦਿੱਲੀ ਸਿੱਖ ਨਸਲਕੁਸ਼ੀ 1984 ਦੀ ਲੜਾਈ ਵਾਲੇ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਪ੍ਰੈਸ ਨੋਟ ਰਾਹੀਂ ਐਲਾਨ ਕੀਤਾ ਕਿ ਉਹ ਹੁਣ ਲੋਕ ਸਭਾ ਚੋਣ ਨਹੀਂ ਲੜਨਗੇ ਸਗੋਂ ਆਪਣੇ ਵਲੋਂ ਇੱਕ ਮੁਹਿੰਮ ਖੜੀ ਕਰਨਗੇ।ਜੋ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ …
Read More »ਸਵਾਈਨ ਫਲੂ ਤੇ ਸਰਦੀ ਦੀਆਂ ਬਿਮਾਰੀਆਂ ਬਾਰੇ ਸਕੂਲੀ ਵਿਦਿਆਰਥੀਆਂ ਕੀਤਾ ਜਾਗਰੂਕ
ਸੰਦੌੜ, 9 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਹਤ ਵਿਭਾਗ ਦੀਆਂ ਹਦਾਇਤਾਂ `ਤੇ ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸਾਂ ਅਤੇ ਜਿਲ੍ਹਾ ਐਪੀਡਾਇਮੈਲੋਜਿਸਟ ਡਾ. ਉਪਾਸਨਾ ਬਿੰਦਰਾ ਤੇ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੇਵਾਲ ਅਤੇ ਪੰਜਗਰਾਈਆਂ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਸਵਾਈਨ ਫਲੂ, ਡੇਂਗੂ, ਚਿਕਨਗੁਨੀਆਂ …
Read More »ਪਿੰਡ ਕੁਠਾਲਾ `ਚ ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਸਿਖਲਾਈ ਕੈਂਪ
ਸੰਦੌੜ, 9 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਬਲਦੇਵ ਸਿੰਘ ਦੇ ਦਿਸਾ ਨਿਰਦਸ਼ਾਂ ਹੇਠ ਖੇਤੀਬਾੜੀ ਬਲਾਕ ਅਹਿਮਦਗੜ੍ਹ ਵੱਲੋਂ ਨਜਦੀਕੀ ਪਿੰਡ ਕੁਠਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ।ਕੈਂਪ ਵਿਚ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾ ਕੇ ਖੇਤ ਵਿਚ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਆਰੰਭ ਤੇ ਨਗਰ ਕੀਰਤਨ ਸਜਾਇਆ
ਭੀਖੀ/ਮਾਨਸਾ, 9 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਅਤੇ ਦੂਸਰੇ ਦਿਨ ਪਿੰਡ `ਚ ਸੰਗਤਾਂ ਦੇ ਭਾਰੀ ਇਕੱਠ ਨਾਲ …
Read More »ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪਿੰਡ ਢੈਪਈ ਦੇ ਸਰਪੰਚ ਦੀ ਹੋਈ ਮੌਤ
ਭੀਖੀ/ਮਾਨਸਾ, 9 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੇ ਨੇੜਲੇ ਪਿੰਡ ਹਮੀੜਗੜ੍ਹ ਢੈਪਈ ਦੇ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਸੁਰਜੀਤ ਸਿੰਘ 85 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਇਲਾਜ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, …
Read More »ਸਕੂਲ ਦੇ ਆਟੋ ਅਤੇ ਲੋਡਿੰਗ ਟਰੱਕ ਦਰਮਿਆਨ ਟੱਕਰ – ਬੱਚੇ ਤੇ ਆਟੋ ਚਾਲਕ ਜਖਮੀ
ਜੰਡਿਆਲਾ ਗੁਰੂ, 9 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਕੂਲ ਦੇ ਆਟੋ ਅਤੇ ਲੋਡਿੰਗ ਟਰੱਕ ਦਰਮਿਆਨ ਟੱਕਰ ਹੋਣ ਨਾਲ ਆਟੋ ਚਲਾ ਰਹੇ ਡਰਾਇਵਰ ਸਮੇਤ ਕੁੱਝ ਬੱਚਿਆਂ ਦੇ ਜਖਮੀ ਹੋਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਆਟੋ ਚਾਲਕ ਗੁਰਪ੍ਰੀਤ ਸਿੰਘ ਰੋਜ਼ ਦੀ ਤਰ੍ਹਾਂ ਗੋਲਡਨ ਸਿਟੀ ਸਕੂਲ ਦੇ ਸਕੂਲ ਤੋਂ ਆਪਣੇ ਆਟੋ ਨੰਬਰ ਪੀ.ਬੀ 02 ਡੀ.ਪੀ 5823 `ਤੇ ਬੱਚੇ ਲੈ ਕੇ ਮਾਨਵਾਲਾ …
Read More »ਪਿੰਡ ਬਘੌਰ ਦੀ ਨਵੀਂ ਬਣੀ ਪੰਚਾਇਤ ਵਲੋਂ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
ਸਮਰਾਲਾ, 9 ਜਨਵਰੀ (ਪੰਜਾਬ ਪੋਸਟ- ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਅਧੀਨ ਪੈਂਦੇ ਪਿੰਡ ਬਘੌਰ ਵਿਖੇ ਨਵੀਂ ਚੁਣੀ ਪੰਚਾਇਤ ਵਿੱਚ ਸਰਪੰਚ ਨਾਇਬ ਸਿੰਘ ਅਤੇ ਪੰਚ ਅਮਿਤ ਮੋਦਗਿੱਲ, ਨਰਿੰਦਰ ਸਿੰਘ, ਹੁਸਨਪ੍ਰੀਤ ਕੌਰ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ।ਸਾਬਕਾ ਹਲਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਇਨਾ ਡੋਰ ਦੇ ਨੁਕਸਾਨਾਂ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇੇ ਕੇਬਲ ਨੈਟਵਰਕ ਵੱਲੋਂ ਨੀਟਾ ਸਿੰਘ ਦੇ ਉਦਮ ਸਦਕਾ ਅਤੇ ਜਿਲਾ ਪ੍ਰਸਾਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲ …
Read More »
Punjab Post Daily Online Newspaper & Print Media