10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ- ਨਾਲੀਆਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 8 ਜਨਵਰੀ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਿਖਿਆ ਤੇ ਫੂਡ ਪ੍ਰਾਸੈਸਿੰਗ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਵਾਰਡ ਨੰ: 70 ਦੇ ਇਲਾਕੇ ਪਿੰਡ ਭਰਾੜੀਵਾਲ ਦਾ ਦੌਰਾ ਕੀਤਾ ਗਿਆ।ਆਪਣੇ ਦੌਰੇ ਦੌਰਾਨ ਸੋਨੀ ਨੇ ਭਰਾੜੀਵਾਲ ਵਿਖੇ ਰਹਿ ਗਈਆਂ ਗਲੀਆਂ-ਨਾਲੀਆਂ ਪੱਕੀਆਂ …
Read More »ਪੰਜਾਬੀ
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵੋਟ ਬਨਾਉਣ ਤੇ ਪਾਉਣ ਵਾਸਤੇ ਕੀਤਾ ਜਾਗਰੂਕ
ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੱਜ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਐਨ.ਐਸ.ਐਸ ਦੇ ਵਿਦਿਆਰਥੀਆਂ ਨੂੰ ਸਵੀਪ ਮੁਹਿੰਮ ਤਹਿਤ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਅਤੇ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਵੱਛਤਾ, ਟੈਲੈਂਟ ਹੰਟ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ …
Read More »ਚੀਨੀ ਡੋਰ ਖਿਲਾਫ ਸ਼ਹਿਰ `ਚ ਛਾਪੇ ਮਾਰਨ ਲਈ 5 ਟੀਮਾਂ ਗਠਿਤ
ਡੋਰ ਵੇਚਣ ਤੇ ਵਰਤਣ ਵਾਲਿਆਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਹੜੀ ਦੇ ਤਿਉਹਾਰ ਮੌਕੇ ਚੀਨੀ ਡੋਰ ਨਾਲ ਪਤੰਗਬਾਜੀ ਕਰਨ ਵਿਚ ਹੋਏ ਵਾਧੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵਿਆਪਕ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਪੁਲਿਸ, ਨਗਰ ਨਿਗਮ ਅਤੇ ਐਸ ਡੀ ਐਮਜ਼ ਦੀ ਅਗਵਾਈ ਹੇਠ ਟੀਮਾਂ ਗਠਿਤ …
Read More »ਜਿਲ੍ਹਾ ਪ੍ਰਸ਼ਾਸਨ ਪਹਿਲੀ ਵਾਰ ਰਣਜੀਤ ਐਵਨਿਊ ਵਿਖੇ ਮਨਾਏਗਾ ਲੋਹੜੀ ਮੇਲਾ
ਪਤੰਗਬਾਜ਼ੀ ਦੇ ਹੋਣਗੇ ਮੁਕਾਬਲੇ- ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ੍ਹਾ ਵਾਸੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਪਹਿਲੀ ਵਾਰ ਜਿਲ੍ਹੇ ਵਿਚ ਪ੍ਰਸਾਸ਼ਨ ਵੱਲੋਂ ਲੋਹੜੀ ਮੇਲਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮਿਲ ਹੋਣ ਲਈ ਸਾਰੇ ਜਿਲ੍ਹਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਖੁੱਲਾ ਸੱਦਾ ਦਿੱਤਾ ਗਿਆ ਹੈ।ਰਣਜੀਤ …
Read More »ਜਿਲ੍ਹੇ ਦੇ 100 ਪਿੰਡਾਂ `ਚ ਸ਼ੁਰੂ ਹੋਏ ਬੇਟੀ ਬਚਾਓ-ਬੇਟੀ ਪੜਾਓ ਕੈਂਪ
ਅੰਮ੍ਰਿਤਸਰ, 8 ਜਨਵਰੀ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਜਿਲੇ੍ਹ ਦੇ ਪਿੰਡਾਂ ਵਿਚ ਲੜਕਿਆਂ ਦੇ ਮੁਕਾਬਲੇ ਲੜਕੀਆਂ ਦਾ ਲਿੰਗ ਅਨੁਪਾਤ ਘੱਟ ਜਾਣ ਨੂੰ ਬੜੀ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ 100 ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਬੇਟੀ ਬਚਾਉ-ਬੇਟੀ ਪੜਾਓ ਦੀ ਜੋ ਮੁਹਿੰਮ ਚਲਾਈ ਜਾ ਰਹੀ ਹੈ, ਉਹ ਵੀ …
Read More »ਚਾਰ ਦਿਨਾ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ ਜੀ.ਐਨ.ਡੀ.ਯੂ ‘ਚ ਸ਼ੁਰੂ
809 ਤਲਵਾਰਬਾਜ਼ ਵਿਖਾਉਣਗੇ ਆਪਣੀ ਤਲਵਾਰਬਾਜ਼ੀ ਦੇ ਜ਼ੋਹਰ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਚਾਰ ਦਿਨਾਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ (ਮੈਨ ਐਂਡ ਵੂਮੈਨ) ਚੈਂਪੀਅਨਸ਼ਿਪ 2018-19 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਸਟੇਡੀਅਮ ਦੇ ਵਿੱਚ ਸ਼ੁਰੂਆਤ ਹੋ ਗਈ ਹੈ।ਇਸ ਚੈਂਪਿਅਨਸ਼ਿਪ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਵੱੱਲੋਂ ਬੜੇ ਜੋਸ਼ ਨਾਲ ਹਿਸਾ ਲਿਆ ਜਾ ਰਿਹਾ ਹੈ। ਭਾਰਤ ਦੇ ਵੱਖ-ਵੱਖ ਕੋਨਿਆਂ …
Read More »ਆਕਲੈਂਡ ਵਾਸੀ ਨੇ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੂੰ ਵੰਡੇ ਟਰੈਕ ਸੂਟ ਤੇ ਬੂਟ
ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚੋਂ ਵਿੱਦਿਆ ਹਾਸਲ ਕਰਕੇ ਵਿਦੇਸ਼ਾਂ ’ਚ ਵੱਸੇ ਵਿਦਿਆਰਥੀਆਂ ਦਾ ਆਪਣੇ ਸਕੂਲ ਪ੍ਰਤੀ ਮੋਹ, ਸਤਿਕਾਰ, ਮੇਲ-ਜੋਲ ਅਤੇ ਰਿਸ਼ਤਾ ਇਸ ਤਰ੍ਹਾਂ ਬਣਿਆ ਹੋਇਆ ਹੈ ਜਿਵੇਂ ਨਹੁੰਆਂ ਨਾਲ ਮਾਸ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਕਰਵਾਏ …
Read More »‘ਨਵਾਂ ਸਮਾਜ-ਨਵੀਂ ਸੋਚ’ ਸੰਸਥਾ ਨੇ ਪ੍ਰਾਇਮਰੀ ਸਕੂਲ ਦਿਆਲਪੁਰਾ ਦੇ ਬੱਚਿਆਂ ਨੂੰ ਵੰਡੀਆਂ ਕੋਟੀਆਂ
ਸਮਰਾਲਾ, 8 ਜਨਵਰੀ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਮਾਜਸੇਵੀ ਸੰਸਥਾ ‘ਨਵਾਂ ਸਮਾਜ-ਨਵੀਂ ਸੋਚ’ ਵੱਲੋਂ ਸਕੂਲ ਵਿੱਚ ਪੜ੍ਹਦੇ 42 ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ। ਸਕੂਲ ਵਿੱਚ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਸੀਨੀ: ਉਪ ਪ੍ਰਧਾਨ ਬੱਬਲ ਭਾਰਤੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਮਰਾਲਾ ਇਲਾਕੇ ਵਿੱਚ ਲੋੜਵੰਦਾਂ …
Read More »ਦੇਸ਼ ਵਿਆਪੀ ਹੜਤਾਲ ਦੇ ਸਮਰਥਨ ’ਚ ਸਮਰਾਲਾ `ਚ ਵਿਸ਼ਾਲ ਰੋਸ ਮੁਜ਼ਾਹਰਾ
ਸਮਰਾਲਾ, 8 ਜਨਵਰੀ (ਪੰਜਾਬ ਪੋਸਟ – ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ (ਟੀ.ਐਸ.ਯੂ), ਪੈਨਸ਼ਨਰਜ਼ ਮਹਾਂ ਸੰਘ ਪੰਜਾਬ, ਅਧਿਆਪਕ ਵਰਗਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਸਾਂਝਾ ਰੋਸ ਮੁਜਾਹਰਾ ਬਿਜਲੀ ਦਫਤਰ ਦੇ ਕੰਪਲੇਂਟ ਸੈਂਟਰ ਸਮਰਾਲਾ ਵਿਖੇ ਦਿੱਤਾ ਗਿਆ।ਇਸ ਰੋਸ ਮੁਜ਼ਾਹਰੇ ਵਿੱਚ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿੱਚ ਵੱਖ-ਵੱਖ ਆਗੂਆਂ ਵੱਲੋਂ ਨਿੱਜੀਕਰਨ, …
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁੱਖ ਧਾਲੀਵਾਲ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਲਏ 550ਵੇਂ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕੇ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀ ਤੇ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ …
Read More »
Punjab Post Daily Online Newspaper & Print Media