Wednesday, November 25, 2026

ਪੰਜਾਬੀ

ਲੋਕ ਮੋਰਚਾ ਪੰਜਾਬ ਵਲੋਂ ਸੂਬਾਈ ਜਥੇਬੰਦਕ ਕਨਵੈਨਸ਼ਨ 20 ਜਨਵਰੀ ਨੂੰ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਲੋਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵੱਲੋਂ 20 ਜਨਵਰੀ ਦਿਨ ਐਤਵਾਰ ਨੂੰ ਸੂਬਾਈ ਜਥੇਬੰਦਕ ਕਨਵੈਨਸ਼ਨ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਜਾ ਰਹੀ ਹੈ।ਇਸ ਦਿਨ ਨਵੀਂ ਸੂਬਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਅੱਜ ਸੰਸਾਰ ਸਾਮਰਾਜ …

Read More »

ਗੁਰੂ ਗੋਬਿੰਦ ਸਿੰਘ ਦੇ ਆਗਮਨ ਪੁਰਬ ਅਤੇ ਲੜਕੇ ਦੀ ਅਮਰੀਕਾ `ਚ ਪੜਾਈ ਦਾ ਕੀਤਾ ਸ਼ੁਕਰਾਨਾ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਹਰਪ੍ਰੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਆਗਮਨ ਦੀ ਖ਼ੁਸੀ ਅਤੇ ਆਪਣੇ ਲੜਕੇ ਦੀ ਅਮਰੀਕਾ ਵਿਖੇ ਪੜਾਈ ਦੇ ਸ਼ੁਕਰਾਨੇ ਵਜੋਂ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ …

Read More »

ਗੁ. ਸਿੰਘ ਸਭਾ ਨੇ ਸ਼ਰਧਾ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਸ਼ਮੇਸ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਐਨ.ਐਫ.ਐਲ ਕਲੌਨੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ਰਧਾ ਨਾਲ ਮਨਾਇਆ ਗਿਆ।ਸਿੰੰਘ ਸਾਹਿਬ ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖਤ ਸ਼੍ਰੀ ਕੇਸ਼ਗੜ ਸਾਹਿਬ ਅਨੰਦਪੁਰ ਸਾਹਿਬ ਅਤੇ ਭਾਈ ਸ਼ਮਿੰਦਰ ਸਿੰਘ ਰਾਗੀ …

Read More »

ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਵਿਸ਼ਵ ਪੱਧਰੀ ਹੜਤਾਲ 8 ਜਨਵਰੀ ਨੂੰ – ਪੂਹਲਾ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਵਲੋਂ ਵਿਸ਼ਵ ਪੱਧਰੀ ਹੜਤਾਲ ਦੇ ਸਬੰਧ ‘ਚ ਬਠਿੰਡਾ ਜ਼ੋਨ ਦੇ ਸਬ ਡਵੀਜ਼ਨ ਅਤੇ ਦਫਤਰਾਂ ਵਿੱਚ ਮੀਟਿੰਗਾਂ ਕਰ ਕੇ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਅਤੇ ਸਰਕਾਰ ਦੁਆਰਾ ਲੋਕ/ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਡੱਟ ਕੇ  ਸੰਘਰਸ਼ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਸਬ ਡਵੀਜਨ ਜੈਤੋ …

Read More »

ਲੋਕ ਸਭਾ ਚੋਣਾਂ 2019 – ਮੁੱਖ ਚੋਣ ਕਮਿਸ਼ਨਰ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਚੰਡੀਗੜ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਮਿਸ਼ਨ ਵਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ।ਇਸ ਉਪਰੰਤ ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ `ਚ ਪੂਰੀ `ਬੇਜ਼ਾਨ ਹੋਈ `ਆਪ` ਨਾਲ ਗਠਜੋੜ ਕਰਨ ਦੀ ਲੋਵ ਨਹੀਂ- ਮੁੱਖ ਮੰਤਰੀ ਚੰਡੀਗੜ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ …

Read More »

ਗੋਡੇ ਬਦਲਣ ਤੇ ਦਿਲ ਦੇ ਰੋਗਾਂ ਬਾਰੇ ਵਿਚਾਰ-ਚਰਚਾ ਦਾ ਆਯੋਜਨ

ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਅਮਨਦੀਪ ਗਰੁੱਪ ਆਫ਼ ਹਾਸਪਿਟਲਜ਼ ਵਲੋਂ ਅਮਨਦੀਪ ਮੈਡੀਸਿਟੀ ਵਿਖੇ ਰੋਬੋਟ ਦੀ ਮਦਦ ਨਾਲ ਗੋਡੇ ਬਦਲਣ ਅਤੇ ਦਿਲ ਦੇ ਰੋਗਾਂ ਬਾਰੇ ਇੱਕ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਅਮਨਦੀਪ ਗਰੱਪ ਦੇ ਹੱਡੀਆਂ ਦੇ ਮਾਹਰ ਡਾ. ਅਵਤਾਰ ਸਿੰਘ ਨੇ ਰੋਬੋਟ ਤਕਨੀਕ ਨਾਲ ਗੋਡੇ ਬਦਲਣ ਦੀ ਤਕਨੀਕ ਬਾਰੇ ਬੋਲਦਿਆਂ ਦਸਿਆ ਕਿ ਇਸ ਤਕਨੀਕ ਨਾਲ …

Read More »

ਜਨਮ ਦਿਨ ਮੁਬਾਰਕ – ਮਨਕੀਰਤ ਸਿੰਘ

ਅੰਮ੍ਰਿਤਸਰ, 6 ਜਨਵਰੀ  (ਪੰਜਾਬ ਪੋਸਟ – ਸੁਖਬੀਰ ਸਿੰਘ) – ਮਨਕੀਰਤ ਸਿੰਘ ਨੂੰ ਅੰਮ੍ਰਿਤਸਰ ਵਾਸੀ ਜਗਰੂਪ ਕੌਰ ਤੇ ਪਿਤਾ ਲਖਵਿੰਦਰ ਸਿੰਘ ਤੇ ਸਮੂਹ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਨਵੇਂ ਸਾਲ ਦੀ ਆਮਦ `ਤੇ ਡਾ. ਭਾਈ ਵੀਰ ਸਿੰਘ ਨੂੰ ਸਮਰਪਿਤ ਮੁਸ਼ਾਇਰਾ

ਅੰਮ੍ਰਿਤਸਰ ਸਾਹਿਤਕ ਮੰਚ ਦਾ ਗਠਨ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਨਵੇਂ ਸਾਲ ਦੀ ਆਮਦ `ਤੇ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਡਾ. ਭਾਈ ਵੀਰ ਸਿੰਘ ਨੂੰ ਸਮਰਪਿਤ ਮੁਸ਼ਾਇਰੇ ਦਾ ਅਯੋਜਨ ਕੀਤਾ ਗਿਆ।ਜਨਵਾਦੀ ਲੇਖਕ ਸੰਘ, ਏਕਮ ਸਾਹਿਤਕ ਮੰਚ, ਪੰਜਾਬੀ ਸਾਹਿਤ ਸੰਗਮ, ਸਾਹਿਤ ਸਭਾ ਚੌਗਾਵਾਂ, ਮਾਂ ਬੋਲੀ ਕਵੀ ਸਭਾ, ਸਾਹਿਤ ਸਭਾ ਬਾਬਾ ਬਕਾਲਾ ਅਤੇ ਪੰਜਾਬੀ ਸਭਿਆਚਾਰ ਸੱਥ ਵਲੋਂ ਅੰਮ੍ਰਿਤਸਰ …

Read More »

ਅਖਿਲ ਭਾਰਤੀ ਤਰੁਣ ਸੰਗਮ ਧੂਰੀ ਨੇ ਪਰਿਵਾਰਕ ਮਿਲਣੀ ਸਮਾਰੋਹ ਕਰਵਾਇਆ

ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ ਰਾਤ ਸਥਾਨਕ ਮੰਗਲਾ ਆਸ਼ਰਮ `ਚ ਅਖਿਲ ਭਾਰਤੀਯ ਤਰੁਣ ਸੰਗਮ ਧੂਰੀ ਵੱਲੋਂ ਨਵੇਂ ਸਾਲ 2019 ਨੂੰ ਖੁਸ਼ ਆਮਦੀਦ ਆਖਣ ਲਈ ਕਲੱਬ ਦੇ ਪ੍ਰਧਾਨ ਦਿਨੇਸ਼ ਸਿੰਗਲਾ ਦੀ ਅਗਵਾਈ ਹੇਠ ਪਰਿਵਾਰਿਕ ਮਿਲਣ ਸਮਾਰੋਹ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ “ਐ ਮਾਲਕ ਤੇਰੇ ਬੰਦੇ ਹਮ” ਪ੍ਰਾਰਥਨਾ ਨਾਲ ਹੋਈ।ਮੰਚ ਸੰਚਾਲਨ ਦੀ ਕਮਾਂਡ ਸੰਭਾਲਦਿਆਂ ਜਨਰਲ ਸਕੱਤਰ ਮਨਜੀਤ ਸਿੰਘ ਬਖਸ਼ੀ …

Read More »