ਜਲੰਧਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਫੀਲਡ ਆਊਟ ਰੀਚ ਬਿਊਰੋ ਜਲੰਧਰ ਨੇ ਆਈ.ਸੀ.ਡੀ.ਐਸ ਦਫਤਰ ਦੇ ਸਹਿਯੋਗ ਨਾਲ ਅੱਜ ਭਾਈਚਾਰਕ ਕੇਂਦਰ ਰਣਜੀਤ ਨਗਰ ਵਿੱਚ ਟ੍ਰਾਂਸਫਾਰਮਿੰਗ ਇੰਡੀਆ ਅਧੀਨ `ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਪੋਸ਼ਣ` ਬਾਰੇ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨਰੇਂਦਰ ਸਿੰਘ ਬਤੌਰ ਮੁੱਖ ਮਹਿਮਾਨ ਮੌਜੂਦ ਰਹੇ। ਮੁੱਖ ਮਹਿਮਾਨ …
Read More »ਪੰਜਾਬੀ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਮਲਖਾਨਾ `ਚ ਲੀਗਲ ਲਿਟਰੇਸੀ ਸੈਮੀਨਾਰ
ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ `ਤੇ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਮਲਖਾਨਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲਗਭਗ 40 ਵਿਅਕਤੀਆਂ ਨੇ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਸਰਕਾਰ …
Read More »ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਮਿਲ ਕੇ ਰੇਲਵੇ ਪੁਲਾਂ ਸਬੰਧੀ ਛੇਤੀ ਅੜਿੱਕੇ ਦੂਰ ਕਰਨ ਲਈ ਕਿਹਾ
ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨੂੰ ਮਿਲ ਕੇ ਪਠਾਨਕੋਟ ਜ਼ਿਲ੍ਹੇ ਵਿਚ ਬਣਨ ਵਾਲੇ ਇਕ ਰੇਲ ਪੁਲ ਅਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਬਣਨ ਵਾਲ ਦੋ ਰੇਲ ਪੁਲਾਂ ਸਬੰਧੀ ਸਾਰੇ ਅੜਿਕੇ ਦੂਰ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ਦੀ …
Read More »ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਅੰਤਿਮ ਪ੍ਰਕਾਸ਼ਨਾ 19 ਜਨਵਰੀ ਨੂੰ
ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ 001-ਸੁਜਾਨਪੁਰ ਪੀ.ਸੀ.ਐਸ ਪਿਰਥੀ ਸਿੰਘ ਜੀ ਨੇ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਦੀ ਆਮ ਜਨਤਾਂ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸ਼ਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2019 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਰ ਸੂਚੀਆਂ …
Read More »ਸ਼ਹੀਦ ਭਾਈ ਸਤਵੰਤ ਸਿੰਘ ਦਾ ਸਲਾਨਾ ਸ਼ਹੀਦੀ ਸਮਾਗਮ 6 ਜਨਵਰੀ ਨੂੰ – ਸਖੀਰਾ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਧਰਾ ਗਾਂਧੀ ਦੇ ਕਤਲ ਕਾਂਡ ਨਾਲ ਸੰਬੰਧਤ ਸ਼ਹੀਦ ਭਾਈ ਸਤਵੰਤ ਸਿੰਘ ਦਾ ਸਲਾਨਾ ਸ਼ਹੀਦੀ ਸਮਾਗਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 6 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7.00 ਵਜੇ ਆਯੋਜਿਤ ਕੀਤਾ ਜਾਵੇਗਾ।ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਇਸ ਮੌਕੇ ਸ਼ਬਦ ਗੁਰੂ ਸ਼੍ਰੀ …
Read More »ਦਿੱਲੀ ਵਿਧਾਨ ਸਭਾ `ਚ ਸਿਰਸਾ ਨੇ ਦਸਤਾਰ ਦੀ ਜਾਣ ਬੁੱਝ ਕੇ ਕੀਤੀ ਤੌਹੀਨ – ਸਰਨਾ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਦਿੱਲੀ ਵਿਧਾਨ ਸਭਾ ਵਿੱਚ ਭਾਜਪਾ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੱਲੇ ਦਿੱਲੀ ਵਿਧਾਨ ਸਭਾ ਵਿੱਚ ਕੀਤੇ ਡਰਾਮੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿਰਸੇ ਨੇ ਜਿਥੋ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੌਮਣੀ ਕਮੇਟੀ ਦੀ ਸ਼ਬਦ ਗੁਰੂ ਯਾਤਰਾ 7 ਜਨਵਰੀ ਤੋਂ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ 2019 ਨੂੰ ਸਜਾਈ ਜਾਣ ਵਾਲੀ ਸ਼ਬਦ ਗੁਰੂ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ …
Read More »ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਪਹੁੰਚਣ `ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ
ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਵਿਖੇ ਕਰਵਾਈ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਠਾਨਕੋਟ ਸਥਿਤ ਏਅਰ ਫੋਰਸ ਸਟੇਸਨ ਵਿਖੇ ਪਹੁੰਚੇ।ਜਿਸ ਮਗਰੋਂ ਹੈਲੀਕਾਪਟਰ ਰਾਹੀ ਏਅਰ ਫੋਰਸ ਸਟੇਸਨ ਪਠਾਨਕੋਟ ਆਉਣ `ਤੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਉਨਾਂ ਦਾ ਸਵਾਗਤ ਕੀਤਾ। ਇਥੋਂ ਉਹ ਹਵਾਈ ਜਹਾਜ ਰਾਹੀ ਵਾਪਿਸ ਦਿੱਲੀ ਚਲੇ ਗਏ। …
Read More »ਨਵੇਂ ਸਾਲ ਦੀ ਆਮਦ `ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਹੋਈ ਵਿਸ਼ੇਸ਼ ਇਕੱਤਰਤਾ
ਸਮਰਾਲਾ, 4 ਜਨਵਰੀ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਫਰੰਟ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਸ਼ੁਰੂਆਤ ਕਮਾਡੈਂਟ ਰਸ਼ਪਾਲ ਸਿੰਘ ਵੱਲੋਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਬੀਤੇ ਦਿਨੀਂ ਪੰਚਾਇਤੀ ਚੋਣਾਂ ਦੌਰਾਨ ਸਮਰਾਲਾ ਇਲਾਕੇ ਦੇ ਜਿੱਤੇ ਪੰਚਾਂ, …
Read More »ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ `ਚ ਕਰੋੜਾਂ ਦੇ ਵਿਕਾਸ ਕੰਮ ਪ੍ਰਵਾਨ- ਮੇਅਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਦਮਨਦੀਪ ਸਿੰਘ ਤੇ ਕੌਂਸਲਰ ਗੁਰਜੀਤ ਕੌਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਏਜੰਡੇ ਦੇ ਵੱਖ-ਵੱਖ ਮੁਦਿਆਂ `ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕਰੋੜਾਂ …
Read More »
Punjab Post Daily Online Newspaper & Print Media