ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਧਰਾ ਗਾਂਧੀ ਦੇ ਕਤਲ ਕਾਂਡ ਨਾਲ ਸੰਬੰਧਤ ਸ਼ਹੀਦ ਭਾਈ ਸਤਵੰਤ ਸਿੰਘ ਦਾ ਸਲਾਨਾ ਸ਼ਹੀਦੀ ਸਮਾਗਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 6 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7.00 ਵਜੇ ਆਯੋਜਿਤ ਕੀਤਾ ਜਾਵੇਗਾ।ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਇਸ ਮੌਕੇ ਸ਼ਬਦ ਗੁਰੂ ਸ਼੍ਰੀ …
Read More »ਪੰਜਾਬੀ
ਦਿੱਲੀ ਵਿਧਾਨ ਸਭਾ `ਚ ਸਿਰਸਾ ਨੇ ਦਸਤਾਰ ਦੀ ਜਾਣ ਬੁੱਝ ਕੇ ਕੀਤੀ ਤੌਹੀਨ – ਸਰਨਾ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਦਿੱਲੀ ਵਿਧਾਨ ਸਭਾ ਵਿੱਚ ਭਾਜਪਾ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੱਲੇ ਦਿੱਲੀ ਵਿਧਾਨ ਸਭਾ ਵਿੱਚ ਕੀਤੇ ਡਰਾਮੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿਰਸੇ ਨੇ ਜਿਥੋ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੌਮਣੀ ਕਮੇਟੀ ਦੀ ਸ਼ਬਦ ਗੁਰੂ ਯਾਤਰਾ 7 ਜਨਵਰੀ ਤੋਂ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ 2019 ਨੂੰ ਸਜਾਈ ਜਾਣ ਵਾਲੀ ਸ਼ਬਦ ਗੁਰੂ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ …
Read More »ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਪਹੁੰਚਣ `ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ
ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਵਿਖੇ ਕਰਵਾਈ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਠਾਨਕੋਟ ਸਥਿਤ ਏਅਰ ਫੋਰਸ ਸਟੇਸਨ ਵਿਖੇ ਪਹੁੰਚੇ।ਜਿਸ ਮਗਰੋਂ ਹੈਲੀਕਾਪਟਰ ਰਾਹੀ ਏਅਰ ਫੋਰਸ ਸਟੇਸਨ ਪਠਾਨਕੋਟ ਆਉਣ `ਤੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਉਨਾਂ ਦਾ ਸਵਾਗਤ ਕੀਤਾ। ਇਥੋਂ ਉਹ ਹਵਾਈ ਜਹਾਜ ਰਾਹੀ ਵਾਪਿਸ ਦਿੱਲੀ ਚਲੇ ਗਏ। …
Read More »ਨਵੇਂ ਸਾਲ ਦੀ ਆਮਦ `ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਹੋਈ ਵਿਸ਼ੇਸ਼ ਇਕੱਤਰਤਾ
ਸਮਰਾਲਾ, 4 ਜਨਵਰੀ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਫਰੰਟ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਸ਼ੁਰੂਆਤ ਕਮਾਡੈਂਟ ਰਸ਼ਪਾਲ ਸਿੰਘ ਵੱਲੋਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਬੀਤੇ ਦਿਨੀਂ ਪੰਚਾਇਤੀ ਚੋਣਾਂ ਦੌਰਾਨ ਸਮਰਾਲਾ ਇਲਾਕੇ ਦੇ ਜਿੱਤੇ ਪੰਚਾਂ, …
Read More »ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ `ਚ ਕਰੋੜਾਂ ਦੇ ਵਿਕਾਸ ਕੰਮ ਪ੍ਰਵਾਨ- ਮੇਅਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਦਮਨਦੀਪ ਸਿੰਘ ਤੇ ਕੌਂਸਲਰ ਗੁਰਜੀਤ ਕੌਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਏਜੰਡੇ ਦੇ ਵੱਖ-ਵੱਖ ਮੁਦਿਆਂ `ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕਰੋੜਾਂ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਤੀਰ ਅੰਦਾਜ਼ੀ ਚੈਂਪੀਅਨਸ਼ਿਪ’ਚ ਜਿੱਤੇ ਗੋਲਡ ਮੈਡਲ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਚੇਨਈ ਦੇ ਸ਼ਹਿਰ ਤਾਮਿਲਨਾਡੂ ਵਿਖੇ ਹੋਈ 8ਵੀਂ ਨੈਸ਼ਨਲ ਇੰਨਡੋਰ ਆਰਚਰੀ ਚੈਂਪੀਅਨਸ਼ਿਪ ’ਚ ਓਵਰਆਲ ਵੱਧ ਸਕੋਰ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕਰਦਿਆਂ ਆਪਣੀ ਜਿੱਤ ਦੇ ਝੰਡੇ ਗੱਡੇ ਹਨ।ਇਨ੍ਹਾਂ ਸਨਮਾਨਜਨਕ ਪ੍ਰਾਪਤੀਆਂ ’ਤੇ …
Read More »ਸਿਲਵਰ ਵਾਟਿਕਾ ਪਬਲਿਕ ਸਕੂਲ਼ ਦੇ ਵਿਦਿਆਰਥੀਆਂ ਨੇ ਲਾਇਆ ਵਿਦਿਅਕ ਟੂਰ
ਭੀਖੀ, 4 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ਼ ਸਮਾਓ ਵੱਲੋ “ਭਾਰਤ ਜਾਣੋ” ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਆਗਰਾ ਅਤੇ ਰਾਜਧਾਨੀ ਦਿੱਲੀ ਦਾ ਚਾਰ ਰੋਜਾ ਵਿਦਿਅਕ ਟੂਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਮੁਗ਼ਲ ਰਾਜਧਾਨੀ ਆਗਰਾ ਦੇ ਇਤਿਹਾਸਕ ਆਗਰਾ ਕਿਲਾ, ਤਾਜ ਮਹਿਲ ਅਤੇ ਹਿਮਾਯੂ ਦਾ ਮਕਬਰਾ ਆਦਿ ਸਥਾਨ ਦਿਖਾ ਕੇ ਇਨ੍ਹਾਂ ਦੇ ਪੁਰਾਤਨ ਪਿਛੋਕੜ ਬਾਰੇ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ।ਇਸ …
Read More »ਨਵੇਂ ਸਾਲ ਦੀ ਆਮਦ `ਤੇ `ਹਵਨ’ ਯੱਗ ਕਰਵਾਇਆ ਗਿਆ
ਭੀਖੀ, 4 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਨਸਾ ਵਿਖੇ ਸਰਦ ਰੁੱਤ ਦੀਆ ਛੁੱਟੀਆਂ ਖਤਮ ਹੋਣ ਅਤੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ‘ਹਵਨ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਮੂਹ ਸਟਾਫ ਨੇ ਸਿਰਕਰਤ ਕੀਤੀ।ਸਕੂਲ ਦੇ ਪ੍ਰਿੰਸੀਪਲ ਸੁਧੀਰ ਸਿੰਘ ਠਾਕੁਰ ਨੇ ਹਵਨ ਕੁੰਡ ਵਿੱਚ ਅਹੂਤੀਆਂ ਪਾਈਆਂ। ਸਮੂਹ ਸਟਾਫ ਨੇ ਇਸ ਕਾਰਜ ਲਈ ਸਹਿਯੋਗ ਦਿੱਤਾ।ਪ੍ਰਿੰਸੀਪਲ …
Read More »ਪੀ.ਐਚ.ਸੀ ਪੰਜਗਰਾਈਆਂ ਵਿਖੇ ਸਵਾਈਨ ਫਲੂ ਜਾਗਰੂਕਤਾ ਪੋਸਟਰ ਰਲੀਜ
ਬਲਾਕ `ਚ ਲੋਕਾਂ ਨੂੰ ਸਵਾਈਨ ਫਲੂ ਤੇ ਚਿਕਨਗੁਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹੈ- ਐਸ.ਐਮ.ਓ ਸੰਦੌੜ, 4 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਸਿਹਤ ਵਿਭਾਗ ਦੀਆਂ ਹਦਾਇਤਾਂ `ਤੇ ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡਾਇਮੈਲੋਜਿਸਟ ਡਾ. ਉਪਾਸਨਾ ਬਿੰਦਰਾ ਤੇ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪੀ.ਐਚ.ਸੀ ਪੰਜਗਰਾਈਆਂ …
Read More »
Punjab Post Daily Online Newspaper & Print Media