Thursday, November 26, 2026

ਪੰਜਾਬੀ

ਕੈਂਪ ਟਰਾਈਲ `ਚ ਪਿੱਛੇ ਰਹੇ ਨੈਟਬਾਲ ਖਿਡਾਰੀਆਂ ਲਈ ਦੋ ਦਿਨਾ ਦਾ ਵਾਧਾ – ਕਪਿਲ

ਬਠਿੰਡਾ ਵਿਖੇ 31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪਿਅਨਸ਼ਿਪ (ਲੜਕੇ/ਲੜਕੀਆਂ) 27 ਜਨਵਰੀ ਤੋਂ ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਦੇ ਜਿਲਾ ਬਠਿੰਡਾ ਦੇ ਨੈਟਬਾਲ ਸਟੇਟ ਪੰਜਾਬ ਸਪੋਰਟਸ ਅਕੈਡਮੀ ਮਾਈਸਰਖਾਨਾ ‘ਚ 27 ਜਨਵਰੀ ਤੋਂ 30 ਜਨਵਰੀ-2019 ਤੱਕ ਹੋਣ ਵਾਲੀ 31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪਿਅਨਸ਼ਿਪ (ਲੜਕੇ/ਲੜਕੀਆਂ) ਵਿੱਚ ਨੈਟਬਾਲ ਪਰਮੋਸ਼ਨ ਐਸੋਸਿਏਸ਼ਨ (ਰਜਿ.) ਪੰਜਾਬ ਵੱਲੋਂ ਪੰਜਾਬ ਦੇ ਉਹਨਾਂ ਖਿਡਾਰੀਆਂ ਨੂੰ ਇੱਕ …

Read More »

ਜਸਟ ਡਾਇਲ ਕੰਪਨੀ ਨੇ ਬਾਬਾ ਫਰੀਦ ਗਰੁੱਪ ਦੇ 19 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫਰੀਦ ਗਰੁੱਪ ਆਫ ਵਲੋਂ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਵੱਖ-ਵੱਖ ਖੇਤਰਾਂ ‘ਚ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਪਿਛਲੇ ਦਿਨੀ ਵਿਪਰੋ, ਐਕਸਿਸ ਬੈਂਕ ਅਤੇ ਚਿਕਮਿਕ ਆਦਿ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਬਹੁਕੌਮੀ ਕੰਪਨੀਆਂ …

Read More »

ਬਠਿੰਡਾ ਪ੍ਰੈਸ ਕਲੱਬ ਦੀ ਇਮਾਰਤ ਲਈ ਵਿੱਤ ਮੰਤਰੀ ਵਲੋਂ 33 ਲੱਖ ਦੀ ਗਰਾਂਟ ਮਨਜ਼ੂਰ

ਪਹਿਲੀ ਕਿਸ਼ਤ ਦਾ ਗਿਆਰਾਂ ਲੱਖ ਦਾ ਚੈਕ ਅਗਲੇ ਹਫ਼ਤੇ ਦੇਣ ਦਾ ਭਰੋਸਾ ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਪ੍ਰੈਸ ਕਲੱਬ ਨੇ ਨਵੇਂ ਸਾਲ ਅਹਿਮ ਪ੍ਰਾਪਤੀ ਕਰਦੇ ਹੋਏ ਕਲੱਬ ਦੀ ਨਵੀਂ ਇਮਾਰਤ ਲਈ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਾਸੋਂ 33 ਲੱਖ ਦੀ ਗਰਾਂਟ ਮਨਜ਼ੂਰ ਕਰਵਾਈ ਹੈ।ਕਲੱਬ ਦੇ ਅਹੁੱਦੇਦਾਰਾਂ ਨੇ ਦੱਸਿਆ ਕਿ ਜਲਦੀ ਹੀ ਇਮਾਰਤ ਬਨਣੀ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੋ ਰੋਜ਼ਾ ਪ੍ਰਚਾਰਕ ਕਾਰਜਸ਼ਾਲਾ ਆਯੋਜਿਤ

ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਦੋ ਰੋਜਾ ਪ੍ਰਚਾਰਕ ਕਾਰਜਸ਼ਾਲਾ ਦੇ ਦੂਸਰੇ ਤੇ ਆਖ਼ਰੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਚਾਰਕਾਂ ਨਾਲ ਵਿਚਾਰ ਸਾਂਝੇ ਕੀਤੇ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …

Read More »

ਜਿਲ੍ਹਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫੀਸਰਜ ਐਸੋਸੀਏਸ਼ਨ ਬਠਿੰਡਾ ਇਕਾਈ ਦੀ ਮੀਟਿੰਗ ਹੋਈ

ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਜਿਲਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫੀਸਰਜ ਐਸੋਸੀਏਸ਼ਨ ਦੀ ਬਠਿੰਡਾ ਇਕਾਈ ਦੀ ਮੀਟਿੰਗ ਦਫਤਰ ਸਿਵਲ ਸਰਜਨ ਦਫਤਰ ਵਿਖੇ ਹੋਈ।ਇਸ ਮੀਟਿੰਗ ਵਿੱਚ ਮਾਸ ਮੀਡੀਆ ਵਿੰਗ ਨੰੂ ਫੀਲਡ ਵਿੱਚ ਕੰਮ ਕਰਨ ਸਮੇਂ ਆਉੰਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਬਾਰੇ …

Read More »

ਦੱਸਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸੰਗਤਾਂ ਨੇ ਸਜਾਏ ਨਗਰ ਕੀਰਤਨ

ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਗੁਰੂ ਗੰ੍ਰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ `ਚ ਮੁੱਖ ਗੰ੍ਰਥੀ ਭਾਈ ਜਸਵਿੰਦਰ ਸਿੰਘ ਵਲੋਂ ਅਰਦਾਸ ਕਰਨ …

Read More »

ਪੰਜਾਬੀ ਗੀਤ ਟਰੂ (ਸੱਚ) ਦਾ ਜਲਦ ਸ਼ੁਰੂ ਹੋਵੇਗਾ ਫਿਲਮਾਂਕਣ – ਚੇਅਰਮੈਨ ਜਤਿੰਦਰ ਸ਼ਰਮਾ

ਜਲੰਧਰ `ਚ ਹੋਇਆ ਸ਼ਰਮਾ ਜੀ ਫ਼ਿਲਮ ਪ੍ਰੋਡਕਸ਼ਨ ਦਾ ਆਗਾਜ਼ ਜਲੰਧਰ, 4 ਜਨਵਰੀ (ਪੰਜਾਬ ਪੋਸਟ- ਸਵਿੰਦਰ ਸਿੰਘ)  – ਸਥਾਨਕ ਪ੍ਰੈਸ ਕਲੱਬ ਵਿਖੇ ਸ਼ਰਮਾ ਜੀ ਫਿਲਮ ਪ੍ਰੋਡਕਸ਼ਨ ਹਾਊਸ ਨਾਂ ਦੀ ਨਵੀਂ ਕੰਪਨੀ ਦਾ ਐਲਾਨ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਜਤਿੰਦਰ ਕੁਮਾਰ ਤੇ ਡਾਇਰੈਕਟਰ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਪ੍ਰੋਡਕਸ਼ਨ ਹਾਊਸ ਵਲੋਂ ਫ਼ੀਚਰ ਫ਼ਿਲਮਾਂ, ਲਘੂ ਫ਼ਿਲਮਾਂ, ਪੰਜਾਬੀ ਗੀਤ, ਸਮਾਜਿਕ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਨਾਨ-ਟੀਚਿੰਗ ਸਟਾਫ਼ ਦੇ ਖੇਡ ਮੁਕਾਬਲੇ ਹੋਏ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵੱਲੋਂ ਨਵੇਂ ਸਾਲ ਦੀਆਂ ਖੁਸ਼ੀਆਂ ਨਾਨ-ਟੀਚਿੰਗ ਸਟਾਫ਼ ਨਾਲ ਸਾਂਝੀਆਂ ਕਰਦਿਆਂ ਹੋਇਆ ਸਾਲ-2019 ਨੂੰ ਜੀ ਅਇਆਂ ਕਹਿਣ ਲਈ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਦਕਾ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਸ਼ਬਦ ਗਾਇਨ ਕਰਕੇ …

Read More »

ਪਿੰਡ ਅਤਲਾ ਕਲਾਂ ਤੋਂ ਚਣੇ ਗਏ ਕਾਂਗਰਸੀ ਪੰਚਾਂ ਨੇ ਗੁਰਦੁਆਰਾ ਸਾਹਿਬ ਕੀਤਾ ਸ਼ੁਕਰਾਨਾ

ਭੀਖੀ, 3 ਜਨਵਰੀ (ਪੰਜਾਬ ਪੋਸਟ-  ਕਮਲ ਜ਼ਿੰਦਲ) – 30 ਦਸੰਬਰ ਨੂੰ ਹੋਈਆਂ ਚੋਣਾਂ `ਚ ਕਾਂਗਰਸ ਪਾਰਟੀ ਦੇ ਪਿੰਡ ਅਤਲਾ ਕਲਾਂ ਤੋਂ ਬਣੇ ਪੰਚਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ।ਚੁਣੇ ਪੰਚ ਦਾ ਪਿੰਡ ਵਾਸੀਆਂ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ।ਇਸ ਮੌਕੇ ਪੰਚ ਜਗਜੀਤ ਸਿੰਘ (ਜੀਤੀ), ਅਮਰੀਕ ਸਿੰਘ, ਜਗਸੀਰ ਸਿੰਘ (ਜੱਗਾ), ਗਗਨਦੀਪ ਕੌਰ,  ਮਲਕੀਤ ਕੌਰ, ਮੈਂਬਰ …

Read More »