ਲੇਖਕ ਸਮਾਜ ਦੀ ਰੀੜ ਦੀ ਹੱਡੀ ਹੁੰਦੇ ਹਨ- ਸਾਬਕਾ ਵਿਧਾਇਕ ਝੂੰਦਾਂ ਸੰਦੌੜ/ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – “ਹਾਅ ਦਾ ਨਾਅਰਾ ਨਵਾਬ ਸ਼ੇਰ ਖਾਂ” ਕਲੱਬ ਮਲੇਰਕੋਟਲਾ ਵਲੋਂ ਅਮਰਗੜ੍ਹ ਵਿਖੇ ਕਰਵਾਏ ਦੂਸਰੇ ਕਬੱਡੀ ਕੱਪ ਸਮੇਂ ਐਨ.ਆਰ.ਆਈ ਅਤੇ ਕਲੱਬ ਮੈਂਬਰਾਂ ਵਲੋਂ ਨੌਜਵਾਨ ਨਾਵਲਕਾਰ ਬੇਅੰਤ ਸਿੰਘ ਬਾਜਵਾ ਧੌਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿਚ ਪੁੱਜੇ ਬੇਅੰਤ ਬਾਜਵਾ ਦਾ ਕਲੱਬ ਦੀ ਸਵਾਗਤੀ …
Read More »ਪੰਜਾਬੀ
ਕੂੜੇ ਤੋਂ ਵੀ ਕੀਤੀ ਜਾ ਸਕਦੀ ਹੈ ਕਮਾਈ – ਡਿਪਟੀ ਕਮਿਸ਼ਨਰ
ਜਿਲ੍ਹਾ ਮਾਨਸਾ ਨੂੰ ਕੂੜਾ ਅਤੇ ਡੰਪ ਮੁਕਤ ਕੀਤਾ ਜਾਵੇਗਾ -ਅਪਨੀਤ ਰਿਆਤ ਭੀਖੀ, 3 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਾਫ਼-ਸੁਥਰਾ, ਕੂੜਾ ਮੁਕਤ ਅਤੇ ਡੰਪ ਮੁਕਤ ਬਣਾਉਣ ਲਈ ਤਿਆਰ ਕੀਤੇ ਪ੍ਰੋਜੈਕਟ 3 ਡੀ (ਤਿੰਨ ਡਸਟਬਿਨ) ਤਹਿਤ ਮਾਨਸਾ ਦੇ ਵਾਰਡ ਨੰਬਰ 20 ਤੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਸ਼ੁਰੂਆਤ ਕੀਤੀ।ਵਾਟਰ ਵਰਕਸ ਰੋਡ ਸਥਿਤ ਗਊਸ਼ਾਲਾ ਵਿਖੇ ਹੋਏ …
Read More »ਪੰਜਾਬ ਰੈਵੇਨਿਊ ਕਮਿਸ਼ਨ ਨੇ ਨਵੇਂ ਕਾਨੂੰਨ ਦੇ ਖਰੜੇ ਬਾਰੇੇ ਸੁਝਾਅ ਮੰਗੇ
ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ, ਕੁਸ਼ਲਤਾ ਲਿਆਉਣ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਪੰਜਾਬ ਰੈਵੇਨਿਊ ਕਮਿਸ਼ਨ ਨੇ `ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿਲ, 2019` ਦਾ ਖਰੜਾ ਤਿਆਰ ਕੀਤਾ ਹੈ।ਜਸਟਿਸ (ਰਿਟਾ.) ਐਸ.ਐਸ …
Read More »ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ
ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲਾਂ ਵਿੱਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ …
Read More »ਗਣਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ `ਚ – ਰਾਜਪਾਲ ਲਹਿਰਾਉਣਗੇ ਤਿਰੰਗਾ
ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ `ਤੇ ਹੁਣ ਜਿਲਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ।ਉਨਾਂ ਦੱਸਿਆ …
Read More »ਪੰਜਾਬ ਤੋਂ 200 ਮੀਟਰਕ ਟਨ ਕਿਨੂੰ ਸੰਯੁਕਤ ਅਰਬ ਅਮੀਰਾਤ ਨੂੰ ਹੋਵੇਗਾ ਬਰਾਮਦ
ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – `ਇਨਵੈਸਟ ਪੰਜਾਬ` ਵੱਲੋਂ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਲਿਆਉਣ ਲਈ ਨਿਵੇਸ਼ਕਾਂ ਤੱਕ ਕੀਤੀ ਜਾ ਰਹੀ ਪਹੁੰਚ ਸਦਕਾ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਨੂੰ ਪੰਜਾਬ ਤੋਂ 200 ਮੀਟਰਕ ਟਨ ਤਾਜ਼ਾ ਕਿਨੂੰ ਬਰਾਮਦ ਕਰਨ ਦਾ ਆਰਡਰ ਪੰਜਾਬ ਐਗਰੋ ਨੂੰ ਹਾਸਲ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਦੱਸਿਆ ਕਿ ਪ੍ਰਚੂਨ ਵਿਕਰੀ …
Read More »ਨਸੀਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫਤਾਰ
ਸੰਦੌੜ/ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾਕਟਰ ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ ਸਬ ਡਵੀਜਨ ਮਲੇਰਕੋਟਲਾ ਦੀ ਰਹਿਨੁਮਾਈ ਹੇਠ ਨਾਰਕੋਟੈਕ ਸੈਲ/ ਸਪੈਸਲ ਸੈਲ ਸੰਗਰੂਰ ਤੇ ਥਾਣਾ ਸੰਦੋੜ ਦੀ ਪੁਲਿਸ ਪਾਰਟੀ ਵਲੋਂ ਅੰਮ੍ਰਿਤਪਾਲ ਸਿੰਘ ਉਰਫ ਮੱਖਣ ਡਾਕਟਰ ਵਾਸੀ ਕਸਬਾ ਭੁਰਾਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 900 ਨਸ਼ੀਲੀਆਂ ਗੋਲੀਆ …
Read More »ਪ੍ਰਕਾਸ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ- ਮੁਸਲਿਮ ਭਾਈਚਾਰੇ ਨੇ ਕੀਤੀ ਸ਼ਮੂਲੀਅਤ
ਸੰਦੌੜ, ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਖੁਰਦ ਵਿਖੇ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿਚ ਸਿੱਖ ਭਾਈਚਾਰੇ ਦੇ ਨਾਲ ਮੁਸਲਿਮ ਭਾਈਚਾਰੇ ਨੇ ਵੀ ਹਾਜਰੀ ਭਰੀ।ਨਗਰ ਕੀਰਤਨ ਦਾ ਥਾਂ-ਥਾਂ `ਤੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਲਈ ਲੰਗਰ ਵੀ ਲਗਾਏ ਗਏ।ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੇ ਸਤਿਨਾਮ …
Read More »ਸਖੀ ਸਾਹਿਤ ਸੰਸਥਾ ਵਲੋਂ ਲੇਖਕ ਹਰਮਿੰਦਰ ਸਿੰਘ ਭੱਟ ਸੂਬਾ ਸਕੱਤਰ ਬਣਾਇਆ
ਸੰਗਰੂਰ, 3 ਜਨਵਰੀ (ਪੰਜਾਬ ਪੋਸਟ- ਭੱਟ) – ਸਮਾਜਿਕ, ਸਾਹਿਤਕ ਅਤੇ ਸੰਸਕ੍ਰਿਤ ਖੇਤਰ ਵਿੱਚ ਕੌਮੀ ਪੱਧਰ `ਤੇ ਸਰਗਰਮ ਸੰਸਥਾ ਸਖੀ ਸਾਹਿਤ ਪਰਿਵਾਰ ਵਲੋਂ ਮਾਂ ਬੋਲੀ ਪੰਜਾਬੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਵਿੱਚ ਕਈ ਰਚਨਾਵਾਂ ਅਤੇ ਲੇਖ ਲਿਖ ਚੁੱਕੇ ਲੇਖਕ ਅਤੇ ਪੰਜਾਬੀ ਗਾਇਕ ਹਰਮਿੰਦਰ ਸਿੰਘ ਭੱਟ ਨੂੰ ਪੰਜਾਬ ਦਾ ਸਕੱਤਰ ਅਤੇ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ।ਸਖੀ ਸਾਹਿਤ ਪਰਿਵਾਰ ਦੀ ਪ੍ਰਧਾਨ ਡਾ. …
Read More »ਸੀਤ ਲਹਿਰ ਦੇ ਚੱਲਦਿਆਂ ਸਮਾਂ ਬਦਲਿਆ – ਹੁਣ 10 ਵਜੇ ਖੁੱਲਣਗੇ ਸਾਰੇ ਸਕੂਲ
ਭੀਖੀ, 3 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਸੀਤ ਲਹਿਰ ਨਾਲ ਵਧੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਕੂਲਾਂ ਦੇ ਖੁੱਲਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ।
Read More »
Punjab Post Daily Online Newspaper & Print Media