Wednesday, November 25, 2026

ਪੰਜਾਬੀ

ਜਨਮ ਦਿਨ ਮੁਬਾਰਕ – ਮੇਅੰਕ ਗਰਗ

ਅੰਮ੍ਰਿਤਸਰ, 3 ਜਨਵਰੀ 2019 (ਪੰਜਾਬ ਪੋਸਟ – ਪ੍ਰਵੀਨ ਗਰਗ) – ਮੇਅੰਕ ਗਰਗ ਨੂੰ ਮਾਤਾ ਨਿਸ਼ੂ ਗਰਗ ਤੇ ਪਿਤਾ ਰਜਨੀਸ਼ ਗਰਗ ਵਾਸੀ ਧੂਰੀ ਵਲੋਂ ਬਹੁਤ ਬਹੁਤ ਮੁਬਾਰਕਾਂ।

Read More »

ਅਨੁਮਿਤ ਹੀਰਾ ਸੋਢੀ ਨੇ ਕਾਦਰ ਖਾਨ ਦੀ ਮੌਤ `ਤੇ ਕੀਤਾ ਦੁੱਖ ਪ੍ਰਗਟ

ਚੰਡੀਗੜ੍ਹ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਤੇ ਲੇਖਕ ਕਾਦਰ ਖਾਨ ਦੀ ਮੌਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਮੈਂਬਰ ਅਨੁਮਿਤ ਹੀਰਾ ਸੋਢੀ ਨੇ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ।ਉਹ ਆਪਣੇ ਹੋਰ ਨੌਜਵਾਨ ਕਾਂਗਰਸੀ ਅਹੁੱਦੇਦਾਰਾਂ ਦੇ ਨਾਲ ਸਵਰਗੀ ਮਹਾਨ ਅਦਾਕਾਰ ਕਾਦਰ ਖਾਨ ਨੂੰ ਸ਼ਰਧਾਂਜਲੀ ਦੇਣ ਦੇ ਲਈ ਇਕੱਠੇ ਹੋਏ ਅਤੇ ਉਨ੍ਹਾਂ ਦੀ ਆਤਮਾ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਜਾਰੀ ਕਰੇ ਕੇਂਦਰ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਤੁਰੰਤ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਖੋਜ ਕੇਂਦਰ ਵੱਲੋਂ ਆਰੰਭੇ ਕਾਰਜ ਪ੍ਰਭਾਵਿਤ ਨਾ ਹੋਣ।ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣਗੇ ਹਰ ਜ਼ਿਲ੍ਹੇ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਜਨਵਰੀ ਤੋਂ 13 ਅਪ੍ਰੈਲ 2019 ਤੱਕ ਪੰਜਾਬ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ …

Read More »

ਸ਼੍ਰੋਮਣੀ ਕਮੇਟੀ ਨੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਿਆਂ ਤੇ ਸਕੂਲਾਂ\ਕਾਲਜਾਂ `ਚ ਬੂਟੇ ਲਗਾਉਣ ਦੀ ਯੋਜਨਾ ਉਲੀਕੀ

ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਵਿਸ਼ੇਸ਼ ਯਤਨ- ਡਾ. ਰੂਪ ਸਿੰਘ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਾ ਸਾਹਿਬਾਨ, ਸਕੂਲਾਂ\ਕਾਲਜਾਂ ਸਮੇਤ ਹੋਰ ਅਦਾਰਿਆਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਵਾਤਾਵਰਣ ਦੀ ਸ਼ੁਧਤਾ ਲਈ ਆਰੰਭੀ ਜਾਣ ਵਾਲੀ ਇਹ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ …

Read More »

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਣ ਦੀ ਥਾਂ, ਖੇਤਾਂ `ਚ ਮਿਲਾਉਣ ਕਿਸਾਨ- ਡਾ. ਹਰਿੰਦਰ ਬੈਂਸ

ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਨੌਸ਼ਹਿਰਾ ਨਲਬਦਾ ਵਿਖੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗਬਾਨੀ ਟੀਮ ਨੇ ਕੀਤਾ ਸਬਜੀ ਮੰਡੀ ਦਾ ਵਿਸ਼ੇਸ ਦੋਰਾ

ਕਿਸਾਨਾਂ ਨੂੰ ਬਾਗਾਂ ਤੇ ਸਬਜ਼ੀਆਂ ਤੇ ਲੋੜ ਅਨੁਸਾਰ ਦਵਾਈਆਂ ਤੇ ਖਾਦਾਂ ਵਰਤਣ ਦੀ ਸਲਾਹ ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਰਾਮਵੀਰ ਜੀ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਬਾਗਬਾਨੀ ਵਿਭਾਗ ਦੀ ਇੱਕ ਟੀਮ ਵੱਲੋਂ ਸਬਜੀ ਮੰਡੀ ਪਠਾਨਕੋਟ ਦਾ ਵਿਸ਼ੇਸ ਦੋਰਾ ਕੀਤਾ ਗਿਆ।ਬਾਗਬਾਨੀ ਟੀਮ ਵਿੱਚ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, …

Read More »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁੱਦੇਦਾਰ

ਛੀਨਾ ਨੇ ਕਰਤਾਰਪੁਰ ਲਾਂਘਾ, 84 ਸਿੱਖ ਕਤਲੇਆਮ ਤੇ ਹੋਰ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ 7 ਮੈਂਬਰੀ ਵਫ਼ਦ ਨੇ ਸੰਸਦ ਭਵਨ ਵਿਖੇ ਮੁਲਾਕਾਤ ਕੀਤੀ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਿੱਖਾਂ ਦੀ ਬੜ੍ਹੇ ਚਿਰਾਂ ਤੋਂ ਚੱਲੀ ਆ …

Read More »

ਫਿਰੋਜ਼ਪੁਰ `ਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ 9 ਜਨਵਰੀ ਨੂੰ – ਪਾਸਪੋਰਟ ਅਫ਼ਸਰ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲਾ ਫਿਰੋਜਪੁਰ ਵਿਖੇ ਖੇਤਰੀ ਪਾਸਪੋਰਟ ਦਫਤਰ ਦੇ ਪਹਿਲੇ ਡਾਕਘਰ ਦੇ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦਾ ਉਦਘਾਟਨ 9 ਜਨਵਰੀਨੂੰ ਸਵੇਰੇ 11.00 ਵਜੇ ਸ਼ੇਰ ਸ਼ਾਹ ਵਾਲੀ ਚੌਂਕ ਫਿਰੋਜ਼ਪੁਰ ਕੈਂਟ ਦੇ ਨੇੜੇ ਮੁੱਖ ਪੋਸਟ ਆਫਿਸ ਵਿਖੇ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਵਲੋ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁਨੀਸ਼ ਕਪੂਰ ਰਿਜਨਲ ਪਾਸਪੋਰਟ ਅਫ਼ਸਰ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਉਰਸ ਮੁਬਾਰਕ ਤੇ ਨਵੇਂ ਸਾਲ ਦੀ ਵਧਾਈ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬੀਤੇ ਦਿਨ ਕੇਂਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਂਦੇ ਵਾਰਡ ਨੰ. 68 ਅਮਨ ਐਵੀਨਿਊ ਵਿਖੇ ਬਾਬਾ ਮੋਹਨ ਸ਼ਾਹ ਗੱਦੀ ਨਸ਼ੀਨ ਵੱਲੋਂ ਕਰਵਾਏ ਗਏ 25ਵੇਂ ਉਰਸ ਮੁਬਾਰਕ ਮੌਕੇ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਉਰਸ ਮੁਬਾਰਕ ਅਤੇ ਕੇਕ ਕੱਟ ਕੇ ਨਵਾਂ ਸਾਲ ਮਨਾਇਆ।ਸੋਨੀ ਨੇ ਕਿਹਾ ਕਿ …

Read More »