ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਧੀਕ ਜਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗਰਾਮ ਪੰਚਾਇਤ ਵਡਾਲਾ ਭਿੱਟੇਵੱਡ ਬਲਾਕ ਵੇਰਕਾ ਅਤੇ ਗਰਾਮ ਪੰਚਾਇਤ ਲਦੇਹ ਬਲਾਕ ਹਰਸ਼ਾ ਛੀਨਾ ਵਿਖੇ 2 ਜਨਵਰੀ, 2019 ਨੂੰ ਰੀਪੋਲ ਹੋਵੇਗੀ।ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 8.00 ਵਜੇ …
Read More »ਪੰਜਾਬੀ
ਪੰਚਾਇਤ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਦੀਆਂ ਨੀਤੀਆਂ `ਤੇ ਮੋਹਰ ਲਾਈ -ਸੁਨੀਲ ਜਾਖੜ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਬੀਤੇ ਕੱਲ ਹੋਈਆਂ ਪੰਚਾਇਤੀ ਚੋਣਾਂ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇੰਨ੍ਹਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਸੂਬੇ ਵਿਚ ਕਾਂਗਰਸ ਦੀਆਂ ਨੀਤੀਆਂ ਤੇ ਮੋਹਰ ਲਾਈ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ …
Read More »ਪਿੰਡ ਲਦਪਾਲਵਾਂ ਵਿਖੇ ਨਦੀਨਾਸ਼ਕਾਂ ਦੀ ਸੁਚੱਜੀ ਵਰਤੋਂ ਤੇ ਛਿੜਕਾਅ ਬਾਰੇ ਜਾਗਰੁਕਤਾ ਕੈਂਪ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ …
Read More »ਚੱਲਣ ਤੋਂ ਅਸਮਰੱਥ ਦਿਵਿਆਂਗ ਬੱਚੀ ਦੇ ਵਾਰਸਾਂ ਦੀ ਭਾਲ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ ਸਾਲ 2016 ਨੂੰ ਰੇਲਵੇ ਸਟੇਸਨ ਪਠਾਨਕੋਟ ਤੋਂ ਇੱਕ ਲਾਵਾਰਿਸ ਬੱਚੀ ਮਿਲੀ ਸੀ, ਕੋਈ ਵੀ ਵਰਸ ਬੱਚੀ ਦੀ ਪਹਿਚਾਣ ਕਰਨ ਲਈ ਨਹੀਂ ਪਹੁੰਚਿਆ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਊਸ਼ਾ ਨੇ ਦੱਸਿਆ ਕਿ ਇਹ ਲੜਕੀ ਜਿਸ ਦੀ ਉਮਰ ਕਰੀਬ 10 ਸਾਲ ਹੈ ਅਤੇ ਆਪਣਾ ਨਾਮ ਦੱਸਣ …
Read More »ਇਸਤਰੀ ਸਭਾ ਨੇ ਕਾਮਰੇਡ ਚਰਨ ਦਾਸ ਦੀ ਮੌਤ `ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸੀ.ਪੀ.ਆਈ ਦੇ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਚਰਨ ਦਾਸ ਦੀ ਬੇਵਕਤੀ ਮੌਤ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਪ੍ਰਿੰਸੀਪਲ ਰਾਜਿੰਦਰ ਪਾਲ ਕੌਰ ਨੇ ਕਿਹਾ ਕਿ ਉਨਾਂ ਦੇ ਜਾਣ ਨਾਲ ਖੱਬੀ ਲਹਿਰ ਨੂੰ ਨੂੰ ਜੋ ਘਾਟਾ ਪਿਆ ਹੈ, ਉਹ ਪੁਰਾ ਨਹੀਂ ਕੀਤਾ ਜਾ ਸਕਦਾ।ਰਾਜਿੰਦਰ ਪਾਲ ਕੌਰ ਨੇ ਕਿਹਾ …
Read More »ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ `ਚ ਸ਼ਹੀਦੀ ਸਮਾਗਮ ਕਰਵਾਇਆ
ਸੰਗਤਾਂ ਨੂੰ ਦਿਖਾਈ ਐਨੀਮੇਟਿਡ ਫਿਲਮ `ਚਾਰ ਸਾਹਿਬਜ਼ਾਦੇ : ਦ ਰਾਈਜ਼ ਆਫ ਬੰਦਾ ਸਿਘ ਬਹਾਦਰ` ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ਼ੋ੍ਰਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ …
Read More »ਵਕਫ਼ ਬੋਰਡ ਦੀ ਧੱਕੇਸ਼ਾਹੀ ਵਿਰੁੱਧ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਸੋਨੀ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਸੁਖਬੀਰ ਸਿੰਘ) – ਵਕਫ਼ ਬੋਰਡ ਦੀ ਜ਼ਮੀਨ `ਤੇ ਪਿਛਲੇ ਕਾਫ਼ੀ ਸਾਲਾਂ ਤੋਂ ਕਿਰਾਏਦਾਰ ਦੇ ਤੌਰ `ਤੇ ਆਪਣਾ ਕਾਰੋਬਾਰ ਚਲਾ ਰਹੇ ਸ਼ਹਿਰ ਦੇ 12563 ਦੁਕਾਨਦਾਰਾਂ ਵਲੋਂ ਵਕਫ਼ ਬੋਰਡ ਦੀ ਧੱਕੇਸ਼ਾਹੀ ਵਿਰੁੱਧ ਹਾਲਗੇਟ ਮੱਛੀ ਮੰਡੀ ਵਿਖੇ ਇਕ ਰੋਸ ਧਰਨਾ ਦਿੱਤਾ ਗਿਆ।ਜਿਸ ਵਿੱਚ ਉਚੇਚੇ ਤੌਰ `ਤੇ ਪਹੁੰਚੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਧਰਨਾ ਦੇ ਰਹੇ …
Read More »ਸਿਖਿਆ ਮੰਤਰੀ ਸੋਨੀ ਨੇ ਤਾਇਕਵਾਂਡੋ ਚੈਂਪੀਅਨਸ਼ਿਪ 2018 ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ ਸੋਨੀ ਨੇ ਬੈਡਮਿੰਟਨ ਹਾਲ ਗੋਲਬਾਗ ਵਿਖੇ ਦੂਜੀ ਓਪਨ ਇੰਟਰਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ 2018 ਦਾ ਉਦਘਾਟਨ ਕੀਤਾ। ਭਾਰਤ ਦੇ ਵੱਖ -ਵੱਖ ਰਾਜਾਂ ਤੋਂ ਇਲਾਵਾ ਗ੍ਰੀਸ, ਨੇਪਾਲ ਅਤੇ ਹੋਰ ਦੇਸ਼ਾਂ ਦੇ ਵੀ ਲਗਭਗ 340 ਖਿਡਾਰੀਆਂ ਨੇ ਭਾਗ ਲਿਆ। ਸੋਨੀ ਨੇ ਇਸ ਸਮੇਂ ਕਿਹਾ ਕਿ ਇਹ ਖੇਡਾਂ ਹਰ …
Read More »ਭਲਾਈ ਕੇਂਦਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਾਹਿਗੁਰੂ ਸਿਮਰਨ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਭਲਾਈ ਕੇਂਦਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੰਗਤ ਰੂਪੀ ਵਾਹਿਗੁਰੂ ਸਿਮਰਨ ਦੀਆਂ ਹਾਜਰੀਆਂ ਲਾਈਆਂ ਗਈਆਂ। ਇਸ ਮੌਕੇ ਭਾਈ ਸਾਹਿਬ ਜੀ ਨੇ ਦੱਸਿਆ ਕਿ ਬਾਬਾ ਜੋਰਾਵਾਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਨੂੰ ਜਾਲਮ ਹਕੂਮਤ ਨੇ 13 ਪੋਹ ਨੂੰ ਸ਼ਹੀਦ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਸਿੱਖ ਦਿਵਸ ਮਨਾਇਆ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਸਿੱਖ ਦਿਵਸ ਮਨਾਇਆ ਗਿਆ।ਇਸ ਸ਼ਹਾਦਤ ਨੂੰ ਯਾਦ ਕਰਦਿਆਂ ਭਲਾਈ ਕੇਂਦਰ ਵਿਖੇ ਸੰਗਤਾਂ ਨੇ ਵਾਹਿਗੁਰੂ ਜਾਪ ਦੀਆਂ ਹਾਜਰੀਆ ਲਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਦੌਰਾਨ ਦੋ ਸਾਲ ਤੋਂ ਪੰਦਰਾਂ …
Read More »
Punjab Post Daily Online Newspaper & Print Media