Wednesday, November 25, 2026

ਪੰਜਾਬੀ

ਸਰਟੀਫਿਕੇਟ ਕੋਰਸ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 28 ਦਸੰਬਰ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸੈਸ਼ਨ ਜਨਵਰੀ  ਤੋਂ ਜੂਨ 2019 ਤੱਕ (ਲੜਕੀਆਂ ਲਈ) 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ, 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਅਤੇ (ਲੜਕੇ ਅਤੇ ਲੜਕੀਆਂ) ਲਈ 6 ਮਹੀਨੇ ਦਾ …

Read More »

ਬਿਜਨਸ ਅਤੇ ਵਣਜ ਮੈਨੇਜਮੈਂਟ ਦਾ ਰਿਫਰੈਸ਼ਰ ਕੋਰਸ ਸੰਪਨ

ਅੰਮ੍ਰਿਤਸਰ, 28 ਦਸੰਬਰ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰੀਸੋਰਸ ਡਿਵੈਲਪਮੈਂਟ ਸੈਂਟਰ `ਚ ਇਥੇ ਤਿੰਨ ਦਿਨਾਂ ਦਾ ਕਾਮਰਸ ਐਂਡ ਬਿਜਨਸ ਮੈਨੇਜਮੈਂਟ ਵਿਸ਼ੇ `ਤੇ ਰਿਫਰੈਸ਼ਰ ਕੋਰਸ ਸੰਪਨ ਹੋ ਗਿਆ।ਕਾਮਰਸ ਅਤੇ ਬਿਜਨਸ ਮੈਨੇਜਮੈਂਟ ਦੇ ਅਨੁਸ਼ਾਸਨ ਨਾਲ ਸਬੰਧਤ ਯੂਨੀਵਰਸਟੀਆਂ ਅਤੇ ਕਾਲਜਾਂ ਦੇ 31 ਅਧਿਆਪਕਾਂ ਨੇ ਇਸ ਵਿਚ ਹਿੱਸਾ ਲਿਆ। ਪ੍ਰੋਫੈਸਰ ਸੰਜੇ ਕੌਸ਼ਿਕ ਡੀਨ ਕਾਲਜ ਵਿਕਾਸ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ·     ਸਾਲ ਦੇ ਆਖਰੀ ਦਿਨ 31 ਦਸੰਬਰ ਨੂੰ ਸੱਜਣ ਕੁਮਾਰ ਕਰ ਸਕਦਾ ਹੈ ਆਤਮ ਸਮਰਪਣ- `84 ਸਿੱਖ ਕਤਲੇਆਮ ਮਾਮਲੇ `ਚ ਦਿੱਲੀ ਹਾਈਕੋਰਟ ਨੇ ਦਿੱਤੀ ਹੈ ਉਮਰ ਕੈਦ ਦਾ ਸਜ਼ਾ। ·    ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ `ਤੇ ਬਣੀ ਫਿਲਮ `ਦਾ ਐਕਸੀਡੈਂਟਲ ਪ੍ਰਾਈਮ ਮਿਨਿਸਟਰ`  ਵਿਵਾਦਾਂ `ਚ ਘਿਰੀ – ਕਾਂਗਰਸ ਨੇ ਕੀਤਾ ਵਿਰੋਧ। ·    ਫਤਹਿਗੜ …

Read More »

ਅਵਤਾਰ ਸਿੰਘ ਜੁਗਨੀ ਆਸਟ੍ਰੇਲੀਆ ਵੱਲੋਂ ਪ੍ਰਾਇਮਰੀ ਸਕੂਲ ਘੁਲਾਲ ਨੂੰ ਚਾਰ ਕੰਪਿਊਟਰ ਭੇਂਟ

ਸਮਰਾਲਾ, 27 ਦਸੰਬਰ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵੱਖ-ਵੱਖ ਖੇਤਰਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਸਦਕਾ ਹਮੇਸ਼ਾਂ ਚਰਚਾ ਵਿੱਚ ਰਹਿੰਦਾ ਹੈ।ਇਸੇ ਸਕੂਲ ਤੋਂ ਪੜ੍ਹੇ ਅਵਤਾਰ ਸਿੰਘ ਜੁਗਨੀ ਆਸਟ੍ਰੇਲੀਆ ਨੇ ਸਕੂਲ ਨੂੰ ਇੱਕ ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ ਤਿਆਰ ਕਰਵਾਈ ਹੈ।ਇਸ ਕੰਪਿੳੂਟਰ ਲੈਬ ਲਈ ਉਨ੍ਹਾਂ ਨੇ ਚਾਰ ਕੰਪਿਊਟਰ ਅਤੇ ਬੱਚਿਆਂ ਦੇ ਬੈਠ ਕੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਠਾਨਕੋਟ ਸਥਿਤ ਦੇ ਏਅਰ ਫੋਰਸ ਸਟੇਸਨ ਪਹੁੰਚੇ

ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਦਸੰਬਰ ਨੂੰ ਪਠਾਨਕੋਟ ਵਿਖੇ ਸਥਿਤ ਏਅਰ ਫੋਰਸ ਸਟੇਸਨ ਵਿਖੇ ਪਹੁੰਚੇ।ਉਹ ਹਿਮਾਚਲ ਪ੍ਰਦੇਸ਼ ਦੇ ਧਰਮਸਾਲਾ ਵਿਖੇ ਸਥਿਤ ਪੁਲਿਸ ਗਰਾਉਂਡ `ਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਕਾਰਜਕਾਲ ਨੂੰ ਇੱਕ ਸਾਲ ਪੂਰਾ ਹੋਣ `ਤੇ ਕਰਵਾਈ ਜਾ ਰਹੀ ਧੰਨਵਾਦ ਰੈਲੀ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ …

Read More »

ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਡਿਵੈੱਪਮੈਂਟ ਪ੍ਰੋਗਰਾਮ ਦਾ ਆਗਾਜ਼

1 ਜਨਵਰੀ ਤੱਕ ਚਲੇਗਾ ਡਿਵੈਲਪਮੈਂਟ ਪ੍ਰੋਗਰਾਮ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਯੂ.ਜੀ.ਸੀ ਦੀ ਸੀ.ਪੀ.ਈ ਸਕੀਮ ਅਧੀਨ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਆਯੋਜਿਤ ਇਹ ਪ੍ਰੋਗਰਾਮ 1 ਜਨਵਰੀ 2019 ਤੱਕ ਚੱਲੇਗਾ।ਇਸ ਦੌਰਾਨ ਕਾਲਜ ਅਤੇ ਹੋਰ ਵੱਖ-ਵੱਖ ਵਿੱਦਿਅਕ ਸੰਸਥਾਵਾਂ, ਕਾਲਜਾਂ ਤੋਂ ਆਏ ਅਧਿਆਪਕਾਂ …

Read More »

ਜਿਲ੍ਹਾ ਪ੍ਰਸ਼ਾਸਨ ਨੇ ਮੁੱਖ ਚੋਣ ਕਮਿਸ਼ਨਰ ਨੂੰ ਵੋਟਰ ਦੀ ਅਹਿਮੀਅਤ ਦਰਸਾਉਂਦਾ ਵਧਾਈ ਕਾਰਡ ਦਿੱਤਾ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨਰ ਡਾ. ਸੁਨੀਲ ਅਰੋੜਾ, ਦੇ ਅੰਮਿ੍ਰਤਸਰ ਦੇ ਦੌਰੇ ਦੌਰਾਨ ਜਿਲ੍ਹਾ ਪ੍ਰਸਾਸ਼ਨ ਨੇ ਵੋਟਰ ਦੀ ਅਹਿਮੀਅਤ ਦਰਸਾਉਂਦਾਂ ਨਵੇਂ ਸਾਲ 2019 ਦਾ ਵਧਾਈ ਕਾਰਡ ਦਿੱਤਾ।ਉਸ ਕਾਰਡ ਦੀ ਸਬਦਾਵਲੀ ਕੁੱਝ ਇਸ ਤਰਾਂ ਸੀ, ‘ ਤੁਹਾਡੀ ਵੋਟ, ਤੁਹਾਡੀ ਅਵਾਜ਼-ਤੁਹਾਡੀ ਵੋਟ, ਤੁਹਾਡੀ ਤਾਕਤ। ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਦੁਨੀਆਂ ਦੇ ਸਭ ਤੋਂ ਵੱਡੇ …

Read More »

ਡੇਅਰੀ ਉਦਮ ਸਿਖਲਾਈ ਕੋਸਲਿੰਗ 4 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –  ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 14 ਜਨਵਰੀ ਤੋਂ 12 ਫਰਵਰੀ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ।        ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ, ਉਮਰ 18 …

Read More »

ਕਿਸਾਨਾਂ ਨੂੰ ਵੱਡੇ ਸਬਸਿਡੀ `ਤੇ ਮਸ਼ੀਨਰੀ ਮੁਹੱਈਆ ਕਰਵਾਈ- ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਝੋਨਾ ਬਾਸਮਤੀ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਦੀ ਖੇਤਾ ਵਿੱਚ ਹੀ ਸਾਂਭ ਸੰਭਾਲ ਵਾਸਤੇ ਅਤੇ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ 50% ਅਤੇ 80% ਸਬਸਿਡੀ ਤੇ ਵੱਡੀ ਗਿਣਤੀ ਵਿੱਚ ਮਹਿਕਮਾ ਖੇਤੀਬਾੜੀ ਵਲੋਂ ਸੰਦ ਮੁਹੱਈਆ ਕਰਵਾਏ ਗਏ।       ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ …

Read More »

ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ

ਧੂਰੀ, 27 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿੱਤ ਸ਼ਹਿਰ ਅੰਦਰ ਵੱਖ-ਵੱਖ ਥਾਂਵਾਂ `ਤੇ ਲੰਗਰ ਲਗਾਏ ਜਾ ਰਹੇ ਹਨ।ਇਸੇ ਲੜੀ ਵਿੱਚ ਮਾਧੋਪੁਰੀ ਮੁਹੱਲਾ ਧੂਰੀ ਦੇ ਨੌਜਵਾਨਾਂ ਵੱਲੋਂ ਇਸ ਪਵਿੱਤਰ ਸ਼ਹੀਦੀ ਸਪਤਾਹ ਮੌਕੇ ਸੰਗਤਾਂ ਨੂੰ ਚਾਹ ਤੇ ਪਕੌੜਿਆਂ ਦਾ ਲੰਗਰ ਛਕਾਇਆ ਗਿਆ।

Read More »