Wednesday, November 25, 2026

ਪੰਜਾਬੀ

ਬਲਰਾਜ ਸਿੰਘ ਹਾਕੀ ਕੋਚ ਨੂੰ ਸਮਰਪਿਤ ਪੂਹਲੀ ਦਾ ਹਾਕੀ ਟੂਰਨਾਮੈਂਟ ਸ਼ੁਰੂ

ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਟੂਰਨਾਂਮੈਂਟ ਕਮੇਟੀ ਪੂਹਲੀ ਵਲੋਂ ਯੁਵਕ ਭਲਾਈ ਕਲੱਬ, ਨਗਰ ਨਿਵਾਸੀਆਂ ਤੇ ਐਨ.ਆਰ.ਆਈ ਸੱਜਣਾਂ ਦੇ ਸਹਿਯੋਗ ਨਾਲ ਸਵ: ਅਵਤਾਰ ਸਿੰਘ ਪੀ.ਟੀ.ਆਈ ਤੇ ਸਵ: ਹਰਬੰਸ ਸਿੰਘ ਪੀ.ਟੀ.ਆਈ ਦੀ ਯਾਦ ਵਿਚ ਅਤੇ ਸਵ: ਬਲਰਾਜ ਸਿੰਘ ਹਾਕੀ ਕੋਚ ਨੂੰ ਸਮਰਪਿਤ 9ਵਾਂ ਹਾਕੀ ਟੂਰਨਾਮੈਂਟ ਸ਼ੁਰੂ ਹੋ ਗਿਆ ਹੈ।ਟੂਰਨਾਮੈਂਟ ਦੀ ਸ਼ਰੂਆਤ ਅਵਤਾਰ ਸਿੰਘ ਹਾਕੀ ਕੋਚ, ਬਲਵਿੰਦਰ ਸਿੰਘ ਮਾਨ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ·    ਫਤਹਿਗੜ ਸਾਹਿਬ ਵਿਖੇ ਤਿੰਨ ਦਿਨਾ ਸ਼ਹੀਦੀ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ- 28 ਨੂੰ ਪੈਣਗੇ ਭੋਗ। ·    ਰਾਜੀਵ ਗਾਂਧੀ ਦੇ ਬੁੱਤ `ਤੇ ਕਾਲਾ ਪੇਂਟ ਮੱਲਣ ਵਾਲਾ ਦੂਜਾ ਦੋਸ਼ੀ ਮੀਤਪਾਲ ਸਿੰਘ ਦੁੱਗਰੀ ਪੁਲਿਸ ਵਲੋਂ ਗ੍ਰਿਫਤਾਰ, ਗੁਰਦੀਪ ਸਿੰਘ ਗੋਸ਼ਾ ਨੂੰ ਕੱਲ ਕੀਤਾ ਸੀ ਕਾਬੂ। ·    ਅਕਾਲੀ ਨੌਜਵਾਨਾਂ ਖਿਲਾਫ ਕਾਰਵਾਈ ਨੂੰ ਸੁਖਬੀਰ ਬਾਦਲ ਨੇ …

Read More »

ਖਿਡਾਰਨਾਂ ਨੂੰ ਸਨਮਾਨਿਤ ਕਰਨ ਦਾ ਪਾਖਰਪੁਰਾ ਪਰਿਵਾਰ ਨੇ ਕੀਤਾ ਅਗਾਜ਼

ਧੀਆਂ ਨੂੰ ਹਰੇਕ ਖੇਤਰ ਵਿੱਚ ਉਤਸ਼ਾਹਿਤ ਕੀਤਾ ਜਾਵੇ – ਕੁਲਜੀਤ ਹੁੰਦਲ ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਸੰਧੂ) – ਹਾਕੀ ਖੇਡ ਖੇਤਰ ਨੂੰ ਸਮਰਪਿਤ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਦੇ ਪਰਿਵਾਰ ਦੇ ਕੌਮੀ ਹਾਕੀ ਖਿਡਾਰੀ ਤੇ ਡਿਪਟੀ ਸੀ.ਆਈ.ਟੀ ਰੇਲਵੇ ਕੁਲਜੀਤ ਸਿੰਘ ਹੁੰਦਲ ਤੇ ਪਰਿਵਾਰਿਕ ਮੈਂਬਰਾਂ ਨੇ ਹਾਕੀ ਤੋਂ ਇਲਾਵਾ ਹੋਰਨਾਂ ਖੇਡਾਂ ਨਾਲ ਜੁੜੀਆਂ ਜੋਨ, ਤਹਿਸੀਲ, ਜ਼ਿਲ੍ਹਾ, ਸੂਬਾ, ਕੌਮੀ ਤੇ ਕੌਮਾਂਤਰੀ …

Read More »

ਕ੍ਰਿਸਮਸ ਡੇਅ ਦੇ ਮੱਦੇਨਜ਼ਰ ਸੈਂਟਾ ਕਲਾਜ਼ ਦੇ ਰੂਪ ਵਿੱਚ ਨਜ਼ਰ ਆਏ ਨੰਨ੍ਹੇ ਮੁੰਨੇ ਸਕੂਲੀ ਬੱਚੇ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ) – ਕ੍ਰਿਸਮਸ ਡੇਅ ਦੇ ਮੱਦੇਨਜ਼ਰ ਸਥਾਨਕ ਜਗਤ ਜੋਤੀ ਸਕੂਲ ਦੇ ਨੰਨ੍ਹੇ ਮੁੰਨੇ ਬੱਚੇ ਬੀਤੇ ਦਿਨ ਸੈਂਟਾ ਕਲਾਜ਼ ਦੇ ਰੂਪ ਵਿੱਚ ਨਜ਼ਰ ਆਏ।ਜਿਥੇ ਉਨਾਂ ਨੇ ਕਲਾਸ ਵਿਚ ਪੜਾਈ ਕੀਤੀ, ਉਥੇ ਉਨਾਂ ਖੁਸ਼ੀ ਦੇ ਆਲਮ ਵਿੱਚ ਡਾਂਸ ਕੀਤਾ ਅਤੇ ਆਪਣੀ ਟੀਚਰ ਨਾਲ ਸੈਲਫੀਆਂ ਖਿੱਚਵਾਈਆਂ।

Read More »

ਅਗਾਪੇ ਮਸੀਹੀ ਸਤਿਸੰਗ ਨੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਧੂਮ-ਧਾਮ ਨਾਲ ਮਨਾਇਆ

ਸਮਰਾਲਾ, 26 ਦਸੰਬਰ (ਪੰਜਾਬ ਪੋਸਟ – ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਕੂਲ ਸਮਰਾਲਾ ਦੇ ਖੁੱਲ੍ਹੇ ਮੈਦਾਨ ਵਿਚ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਬੱਚਿਆਂ ਨੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ‘ਤੇ ਗੀਤ, ਭਜਨ ਗਾ ਕੇ ਲੋਕਾਂ ਨੂੰ ਨਿਹਾਲ ਕੀਤਾ ਅਤੇ ਦੋਰਾਹੇ ਤੋਂ ਆਈ …

Read More »

ਜਸਟਿਸ ਜ਼ੋਰਾ ਸਿੰਘ ਦਾ ‘ਆਪ’ ਵਿੱਚ ਆਉੋਣਾ ਸਹੀ ਕਦਮ – ਜਗਤਾਰ ਦਿਆਲਪੁਰਾ

ਸਮਰਾਲਾ, 26 ਦਸੰਬਰ (ਪੰਜਾਬ ਪੋਸਟ – ਕੰਗ) – ਅਕਾਲੀ ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਜ਼ੋਰਾ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ‘ਆਪ’ ਵਰਕਰਾਂ ਅਤੇ ਅਹੁਦੇਦਾਰਾਂ ਨੇ ਸਵਾਗਤ ਕੀਤਾ ਹੈ।ਸਮਰਾਲਾ ਵਿਖੇ ਸੱਦੀ ਗਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਧਮੋਟ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ …

Read More »

ਖਿਡਾਰੀਆਂ ਦੇ ਲਈ ਠੋਸ ਨੀਤੀ ਅਪਣਾਵੇ ਪੰਜਾਬ ਸਰਕਾਰ – ਸਖੀਰਾ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਸੰਧੂ) – ਪੰਜਾਬ ਸਰਕਾਰ ਵਲੋਂ ਸੂਬੇ ਨੁੂੰੰ ਨਸ਼ਾ ਮੁਕਤ ਕਰਨ ਲਈ ਖੇਡਾਂ ਨੂੰ ਪ੍ਰਫੁਲਤ ਕਰਨ ਦੇ ਦਾਅਵਿਆਂ ਦੇ ਬਾਵਜ਼ੂਦ ਖਿਡਾਰੀਆਂ ਨੂੰ ਉਨ੍ਹਾਂ ਦਾ ਬਣਦਾ ਮਾਨ-ਸਨਮਾਨ ਦੇਣ ਵਾਸਤੇ ਵੀ ਦੋਹਰੀ ਨੀਤੀ ਅਪਨਾਈ ਜਾ ਰਹੀ ਹੈ।ਉਘੇ ਖੇਡ ਪ੍ਰਮੋਟਰ ਤੇ ਪੰਥਕ ਆਗੂ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਖਿਡਾਰੀ ਤੇ ਖੇਡ ਖੇਤਰ ਦੋਵੇਂ ਹੀ ਆਰਥਿਕ ਮੰਦਹਾਲੀ ਦੇ ਦੌਰ …

Read More »

 ਪੰਜਾਬ ਨਾਟਸ਼ਾਲਾ ਵਿਖੇ ਨਾਟਕ ਬਾਬਾ ਬੰਤੂ ਦਾ ਮੰਚਨ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਦਵਿੰਦਰ ਸਿੰਘ) – ਸਥਨਾਨਕ ਪੰਜਾਬ ਨਾਟਸ਼ਾਲਾ ਵਿਖੇ ਡਾ. ਚਰਨ ਦਾਸ ਸਿੱਧੂੁ ਲਿਖਤ ਅਤੇ ਮੰਚਪ੍ਰੀਤ ਨਿਰਦੇਸ਼ਿਤ ਨਾਟਕ ਬਾਬਾ ਬੰਤੂ ਦਾ ਮੰਚਨ ਕੀਤਾ ਗਿਆ।ਨਾਟਕ ਦੀ ਕਹਾਣੀ ਪੰਜਾਬ ਦੇ ਦੁਆਬਾ ਇਲਾਕੇ ਦੀ ਗੁਗਾ ਪੀਰ ਦੇ ਪ੍ਰਤੀ ਸ਼ਰਧਾ ਅਤੇ ਅਸਮਾਜਿਕ ਤਾਣੇ ਬਾਣੇ ਦੇ ਭੇਦਭਾਵ ਅਤੇ ਜਾਤੀਵਾਦ ਦਾ ਬਾਖੂਬੀ ਚਿਤਰਣ ਕਰਦੀ ਹੈ।ਕਹਾਣੀ ਵਿਚਲਾ ਨਾਇਕ ਬਾਬਾ ਬੰਤੂ ਹੈ, ਜਿਸ ਨੂੰ …

Read More »

ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਦਾ 21ਵਾਂ ਸਾਲਾਨਾ ਸਮਾਗਮ ਆਯੋਜਿਤ

ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ21ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸ਼ਰਨਜੀਤ ਸਿੰਘ ਢਿੱਲੋਂ ਕੈੰਪਸ ਡਾਇਰੈਕਟਰ ਯੂਨੀਵਰਸਿਟੀ ਨੇ ਸਕੁਲ ਪ੍ਰਬੰਧਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਇਥੋਂ ਪੜ ਕੇ ਵੱਡੇ ਵੱਡੇ ਅਹੁੱਦਿਆਂ ‘ਤੇ ਬਿਰਾਜਮਾਨ ਹਨ।ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ, ਦੇਸ਼ ਭਗਤੀ …

Read More »

ਸ਼ਹਿਰ ਦੇ ਰਜਵਾਹੇ ਤੋਂ ਸ਼ਹਿਰ ਨਿਵਾਸੀਆਂ ਨੂੰ ਬਣਿਆ ਜਾਨ-ਮਾਲ ਦਾ ਖਤਰਾ ਜਗਦੀਸ਼ ਸ਼ਰਮਾ

ਧੂਰੀ, 26 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਧੂਰੀ ਵਿਚੋਂ ਲੰਘਦੇ ਰਜਵਾਹੇ ਵਿੱਚ ਪਾਣੀ ਦੇ ਓਵਰਫਲੋਅ ਹੋ ਜਾਣ ਕਾਰਨ ਹੁਣ ਨੇੜਲੇ ਏਰੀਏ ਜਨਤਾ ਨਗਰ ਦੇ ਨਿਵਾਸੀਆਂ ਨੂੰ ਜਾਨ-ਮਾਲ ਦਾ ਖਤਰਾ ਬਣਿਆ ਹੋਇਆ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਲ ਮਨੁੱਖੀ ਅਧਿਕਾਰ ਬਿਊਰੋ ਜ਼ਿਲਾ੍ਹ ਸੰਗਰੂਰ ਦੇ ਪ੍ਰਧਾਨ ਜਗਦੀਸ਼ ਸ਼ਰਮਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਜਵਾਹੇ ਦਾ ਪਾਣੀ ਪਿਛਲੇ …

Read More »