Thursday, November 26, 2026

ਪੰਜਾਬੀ

ਸੀ.ਬੀ.ਐਸ.ਸੀ ਖਾਲਸਾ ਕਾਲਜ ਪਬਲਿਕ ਸਕੂਲ ਦੇ ਸਲਾਨਾ ਸਮਾਰੋਹ ਦੌਰਾਨ ਪਲਕਪ੍ਰੀਤ ਦਾ ਸਨਮਾਨ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਚੱਲ ਰਹੇ ਸੀ.ਬੀ.ਐਸ.ਸੀ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਛੇਹਰਟਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਦੌਰਾਨ ਵਿੱਦਿਆ, ਖੇਡਾਂ ਤੇ ਹੋਰ ਖੇਤਰਾਂ ਵਿੱਚ ਅਹਿਮ ਮੱਲਾਂ ਮਾਰਨ ਵਾਲੇ ਸੈਂਕੜੇ ਹੋਣਹਾਰ ਵਿਦਿਆਰਥੀਆਂ ਨੂੰ ਉਚੇਚੇ ਤੌਰ `ਤੇ ਨਿਵਾਜ਼ਿਆ ਗਿਆ।ਵਿੱਦਿਅਕ ਤੇ ਵਾਦ-ਵਿਵਾਦ ਪ੍ਰਤੀਯੋਗਤਾਵਾਂ ਦੇ …

Read More »

ਮਨੁੱਖਤਾ ਦੀ ਭਲਾਈ ਲਈ ਪੰਜਵਾਂ ਖੂਨਦਾਨ ਕੈਂਪ 3 ਜਨਵਰੀ ਨੂੰ – ਮਨੀ ਗਿੱਲ

ਅਜਨਾਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ 5ਵਾਂ ਸਲਾਨਾ ਖੂਨਦਾਨ ਕੈਂਪ 3 ਜਨਵਰੀ ਨੂੰ ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਲਗਾਇਆ ਜਾਵੇਗਾ।ਸੀਨੀਅਰ ਯੂਥ ਕਾਂਗਰਸੀ ਆਗੂ ਮਨਜਿੰਦਰ ਸਿੰਘ ਮਨੀ ਗਿੱਲ ਲਕਸ਼ਰੀ ਨੰਗਲ, ਗੁਰਮੇਲ ਸਿੰਘ ਬੰਟੀ ਕੱਲੋਮਾਹਲ ਤੇ ਲੱਕੀ ਨਿੱਝਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੀਬ ਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਹਰ ਸਾਲ ਖੂਨਦਾਨ …

Read More »

ਏ.ਡੀ.ਸੀ (ਵਿਕਾਸ) ਦੇ ਦਫਤਰ `ਚ ਪੰਚਾਇਤ ਚੋਣਾਂ ਸਬੰਧੀ ਸ਼ਿਕਾਇਤ ਸੈਲ ਸਥਾਪਿਤ

ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਚਾਇਤੀ ਚੋਣਾਂ ਦੋਰਾਨ ਅਗਰ ਕਿਸੇ ਵਿਅਕਤੀ ਜਾਂ ਪਿੰਡ ਨੂੰ ਕਾਰਗੁਜ਼ਾਰੀ ਤੋਂ ਕੋਈ ਸ਼ਿਕਾਇਤ ਹੈ ਤਾਂ ਉਹ ਜਿਲ੍ਹਾ ਪ੍ਰਸਾਸ਼ਨ ਵਲੋਂ ਬਣਾਏ ਗਏ ਸ਼ਿਕਾਇਤ ਸੈਲ ਵਿੱਚ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ `ਚ ਸਥਾਪਿਤ ਸ਼ਿਕਾਇਤ ਸੈਲ ਦਾ ਟੈਲੀਫੋਨ ਨੰਬਰ 0186-2345004 ਹੈ।ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ।    …

Read More »

ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਅਖੰਡਤਾ ਲਈ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ

ਦਿੱਲੀ, 25 ਦਸੰਬਰ (ਪੰਜਾਬ  ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਵਡੀਆ ਵਿੱਚ ਡੀ.ਜੀ.ਪੀ/ਆਈ.ਜੀ.ਪੀ ਸੰਮੇਲਨ ਵਿੱਚ ਰਾਸ਼ਟਰੀ ਅਖੰਡਤਾ ਲਈ ਸਲਾਨਾ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ ਕੀਤਾ।ਇਹ ਪੁਰਸਕਾਰ ਰਾਸ਼ਟਰੀ ਏਕੀਕਰਨ ਨੂੰ ਹੋਰ ਵਧਾਉਣ ਦੀ ਦਿਸ਼ਾ ਵਿੱਚ ਅਸਧਾਰਨ ਯਤਨਾਂ ਲਈ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਕਿਹਾ, “ਸਰਦਾਰ ਪਟੇਲ ਨੇ ਭਾਰਤ ਨੂੰ ਇਕਜੁੱਟ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।ਰਾਸ਼ਟਰੀ ਅਖੰਡਤਾ ਲਈ ਸਰਦਾਰ …

Read More »

ਸਾਹਿਬਜਾਦਿਆਂ ਦਾ ਸ਼ਹੀਦੀ ਦਿਵਸ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਨਜ਼ਦੀਕ ਨਿਜ਼ਾਮੂਦੀਨ ਨਵੀਂ ਦਿੱਲੀ ਵਿਖੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਅਤੇ …

Read More »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰ ਤੇ ਤਹਿਸੀਲ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਵਲੋਂ ਸੇਵਾ ਕੇਂਦਰ, ਤਹਿਸੀਲ ਅਤੇ ਦਫਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬ੍ਰਾਂਚਾਂ ਦਾ ਅਚਨਚੇਤ ਨਰੀਖਣ ਕੀਤਾ ਗਿਆ।ਅਗਰਵਾਲ ਵਲੋਂ ਸੇਵਾ ਕੇਂਦਰ ਅਤੇ ਤਹਿਸੀਲ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।      ਅਗਰਵਾਲ ਨੇ ਮੌਕੇ ਤੇ ਹੀ ਸਬੰਧਤ ਲੋਕਾਂ ਦੀਆਂ …

Read More »

ਪਤਨੀਆਂ ਨੂੰ ਛੱਡ ਕੇ ਵਿਦੇਸ਼ ਦੌੜੇ ਲੜਕੇ ਹੁਣ ਜੇਲ੍ਹਾਂ ਦੀ ਸਲਾਖਾਂ ਪਿੱਛੇ ਹੋਣਗੇ – ਪਾਸਪੋਰਟ ਅਫ਼ਸਰ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਵਿਚ ਵਿਆਹ ਕਰਵਾ ਕੇ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਵਿਦੇਸ਼ ਦੌੜ ਗਏ ਲੜਕੇ ਹੁਣ ਜੇਲ੍ਹਾਂ ਦੀ ਸਲਾਖਾਂ ਤੋਂ ਬਚ ਨਹੀਂ ਸਕਣਗੇ, ਚਾਹੇ ਉਹ ਵਿਦੇਸ਼ ਵਿਚ ਪੱਕੇ ਹੋਣ ਜਾਂ ਕੱਚੇ, ਕਿਉਂਕਿ ਅਜਿਹੇ ਕਥਿਤ ਦੋਸ਼ੀਆਂ ਨੂੰ ਵਿਦੇਸ਼ ਤੋਂ ਡਿਪੋਰਟ ਕਰਵਾਉਣ ਲਈ ਖੇਤਰੀ ਪਾਸਪੋਰਟ ਦਫਤਰ ਅੰਮ੍ਰਿਤਸਰ ਨੇ ਵੱਖਰਾ ਯੂਨਿਟ ਕਾਇਮ ਕਰ ਦਿੱਤਾ …

Read More »

ਗਰਾਮ ਪੰਚਾਇਤ ਚੋਣਾਂ `ਚ ਜਿਲ੍ਹੇ ਦੇ 309 ਸਰਪੰਚ ਤੇ 2403 ਪੰਚ ਸਰਬਸੰਮਤੀ ਨਾਲ ਚੁਣੇ -ਡੀ.ਸੀ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ ਦੀਆਂ 860 ਪੰਚਾਇਤਾਂ ਵਿੱਚੋਂ 309 ਸਰਪੰਚ ਅਤੇ 2403 ਪੰਚ ਸਰਬਸੰਮਤੀ ਨਾਲ ਚੁਣ ਲਏ ਗਏ ਹਨ ਅਤੇ ਹੁਣ 551 ਸਰਪੰਚ ਅਤੇ 3225 ਪੰਚਾਂ ਦੀ ਚੋਣ ਲਈ ਵੋਟਾਂ 30 ਦਸੰਬਰ ਨੂੰ ਹੋਣਗੀਆਂ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 860 ਪੰਚਾਇਤਾਂ …

Read More »

ਚਾਰ ਸਾਹਿਬਜ਼ਾਦਿਆਂ ਦੀ ਯਾਦ `ਚ ਗੁਰਮਤਿ ਸਮਾਗਮ ਸਜਾਏ

ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ 11ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਉਚ ਕੋਟੀ ਦੇ ਕੀਰਤਨ ਅਤੇ ਕਥਾ ਵਾਚਕ ਭਾਈ ਸਤਨਾਮ ਸਿੰਘ ਕੋਹਾੜਕਾ ਹਜੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਗੁਰਦੀਪ ਸਿੰਘ ਕਥਾ ਵਾਚਕ ਕਪੂਰਥਲਾ, …

Read More »

ਕੂੜਾ ਡੰਪ ਹਟਾਓ ਮੋਰਚਾ ਦੀ ਹੰਗਾਮੀ ਮੀਟਿੰਗ `ਚ ਕਚਰਾ ਪਲਾਂਟ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ

ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੂੜਾ ਡੰਪ ਹਟਾਓ ਮੋਰਚਾ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ।ਮੀਟਿੰਗ ‘ਚ ਕਚਰਾ ਪਲਾਂਟ ਦੇ ਟਰਮੀਨੇਸ਼ਨ ਨੋਟਿਸ ਉਪਰੰਤ ਪੈਦਾ ਹੋਈ ਸਥਿਤੀ ਅਤੇ ਨਿਗਮ ਅਧਿਕਾਰੀਆਂ ਵੱਲੋਂ ਪੈਦਾ ਕੀਤੇ ਜਾ ਰਹੇ ਖਦਸੇ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਮੋਰਚਾ ਮੈਂਬਰਾਂ ਨੇ ਸੰਜ਼ੀਦਾ ਵਿਚਾਰ ਕਰਨ ਉਪਰੰਤ ਮਹਿਸੂਸ ਕੀਤਾ ਕਿ ਨਗਰ ਨਿਗਮ ਅਧਿਕਾਰੀ …

Read More »