ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਪੰਜਾਬ ਦੇ ਜਿਲ੍ਹਾ ਬਠਿੰਡਾ ਦੇ ਨੈਟਬਾਲ ਸਟੇਟ ਪੰਜਾਬ ਸਪੋਰਟਸ ਅਕੈਡਮੀ ਮਾਈਸਰਖਾਨਾ ’ਚ 27 ਜਨਵਰੀ ਤੋਂ 30 ਜਨਵਰੀ 2019 ਤੱਕ ਹੋਵੇਗੀ।ਜਿਸ ਵਿਚ ਹਿੱਸਾ ਲੈਣ ਲਈ ਦੇਸ਼ ਭਰ ਦੇ 30 ਸੂਬਿਆਂ ਤੋਂ ਟੀਮਾਂ ਪੁੱਜਣਗੀਆਂ।। ਪੰਜਾਬ ਟੀਮ ਦੇ ਕੈਂਪ ਲਈ ਟਰਾਇਲ 26 ਤੋਂ 27 ਦਸੰਬਰ ਨੂੰ ਸਵੇਰੇ 10 …
Read More »ਪੰਜਾਬੀ
5 ਦਿਨਾਂ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਬਾਬਾ ਫ਼ਰੀਦ ਕਾਲਜ ਵਿਖੇ ਅਰੰਭ
ਬਠਿੰਡਾ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਾਬਾ ਫ਼ਰੀਦ ਕਾਲਜ ਵਿਖੇ 5 ਰੋਜ਼ਾ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਅੱਜ 25 ਤੋਂ 29 ਦਸੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ ਸਪਾਂਸਰਡ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਦੇਸ਼ ਦੇ ਨੌਜਵਾਨ ਵਿਦਿਆਰਥੀਆਂ `ਚ ਮੁੱਢਲੇ ਵਿਗਿਆਨ ਪ੍ਰਤੀ ਉਤਸੁਕਤਾ ਪੈਦਾ ਕਰਨਾ ਅਤੇ ਵਿਗਿਆਨ ਦੀ ਪੜਾਈ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – · ਰਾਜੀਵ ਗਾਂਧੀ ਦੇ ਬੁੱਤ `ਤੇ ਲੁਧਿਆਣਾ `ਚ ਯੂਥ ਅਕਾਲੀ ਆਗੂਆਂ ਨੇ ਕਾਲਾ ਰੰਗ ਮਲ ਕੇ ਕੀਤੀ ਬੇਅਦਬੀ। · ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਤੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਬੰਦ ਕਰਨ ਦੀ ਕੀਤੀ ਮੰਗ। · ਕੈਪਟਨ ਅਮਰਿੰਦਰ ਨੇ ਇਸ ਘਟਨਾ ਦੀ ਕੀਤੀ ਨਿਖੇਧੀ – ਸੁਖਬੀਰ ਬਾਦਲ ਨੂੰ ਮਾਫੀ ਮੰਗਣ ਲਈ …
Read More »ਸੁਨੀਲ ਜਾਖੜ ਡੇਰਾ ਬਾਬਾ ਨਾਨਕ ਸਰਹੱਦ `ਤੇ ਲਗਵਾਉਣਗੇ ਇੱਕ ਹੋਰ ਦੂਰਬੀਨ
ਬਟਾਲਾ, 24 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ `ਤੇ ਬਣੇ ਦਰਸ਼ਨ ਅਸਥਾਨ ਵਿਖੇ ਆਪਣੇ ਐਮ.ਪੀ ਲੈਡ ਕੋਟੇ ਵਿਚੋਂ ਇੱਕ ਦੂਰਬੀਨ ਲਗਵਾਉਣਗੇ ਤਾਂ ਜੋ ਜਿਨ੍ਹਾਂ ਚਿਰ ਕਰਤਾਰਪੁਰ ਸਾਹਿਬ ਲਾਂਘਾ ਨਹੀਂ ਖੁੱਲਦਾ ਉਨ੍ਹਾਂ ਚਿਰ ਸੰਗਤਾਂ ਇਸ ਦੂਰਬੀਨ …
Read More »ਸਮੂਹ ਮਾਨਵਤਾ ਨੂੰ ਸਿੱਖ ਕੌਮ ਦੇ ਸ਼ਹੀਦਾਂ ਉਪਰ ਮਾਣ ਹੋਵੇ – ਬਾਬਾ ਲਾਲ ਸਿੰਘ ਭੀਖੀ ਵਾਲੇ
ਭੀਖੀ/ ਮਾਨਸਾ, 24 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਲਾਲ ਸਿੰਘ ਮੁੱਖ ਸੇਵਾਦਾਰ ਮੀਰੀ ਪੀਰੀ ਸੰਤ ਸਮਾਜ ਭੀਖੀ ਵਾਲੀਆਂ ਨੇ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ `ਤੇ ਸਿੱਖ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਹੈ ਕਿ ਪੋਹ ਦੀਆਂ ਕਹਿਰ ਦੀਆਂ ਠੰਡੀਆਂ ਕਾਲੀਆਂ ਰਾਤਾਂ ਤੇ ਬਰਫ਼ੀਲੀਆਂ ਹਵਾਵਾਂ ਵਿੱਚ ਹੋਏ ਸੂਬਾ ਸਰਹੰਦ ਦੇ ਜੁਲਮਾਂ ਦੇ ਕਾਰਨਾਮਿਆਂ ਨੂੰ ਪੜ ਸੁਣ ਕੇ ਹਰ ਮਨੁੱਖ ਦੀ ਰੂਹ …
Read More »ਸਮਾਜ ਦਾ ਲੜਕੀਆਂ ਪ੍ਰਤੀ ਰਵੱਈਆ ਤੰਗ ਸੋਚ ਦਾ ਪ੍ਰਤੀਕ – ਰਾਧਿਕਾ ਲਿਖੀ ਸਿੰਗਲਾ
ਧੂਰੀ, 24 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਯੂ.ਪੀ.ਐਸ.ਸੀ ਦੀ ਪ੍ਰੀਖਿਆ ਵਿੱਚੋਂ ਮੋਹਰੀ ਸਥਾਨ ਹਾਸਲ ਕਰਕੇ ਸਿਵਲ ਜੱਜ ਬਣੀ ਸਾਹਿਲ ਸਿੰਗਲਾ ਸਿਵਲ ਜੱਜ ਦੀ ਧਰਮ ਪਤਨੀ ਅਤੇ ਪਰਦੀਪ ਸਿੰਗਲਾ ਦੀ ਨੂੰਹ ਸ਼੍ਰੀਮਤੀ ਰਾਧਿਕਾ ਲਿਖੀ ਸਿੰਗਲਾ ਨੇ ਅੱਗਰਵਾਲ ਵੂਮੈਨ ਸਭਾ ਵੱਲੋਂ ਔਰਤਾਂ ਦੇ ਹੱਕਾਂ ਦੀ ਜਾਗਰੂਕਤਾ ਬਾਰੇ ਕਰਵਾਏ ਇੱਕ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਸਮੇਂ ਪੱਤਰਕਾਰਾਂ ਨਾਲ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅਤੇ ਉਨ੍ਹਾਂ ਦੇ ਧਰਮ ਪਤਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ, ਸੋ੍ਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Read More »ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ
ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀ.ਐਸ.ਪੀ ਜੰਡਿਆਲਾ ਗੁਰੂ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਗੁਰਮੀਤ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਅਤੇ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਉਣ ਲਈ ਇਹ ਮਾਰਚ ਕੱਢਿਆ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਐਨ.ਐਸ.ਐਸ ਕੈਂਪ ਲਗਾਇਆ
ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਕੈਂਪ ’ਚ ਕਾਲਜ ਦੀਆਂ 120 ਵਿਦਿਆਰਥਣਾਂ ਨੇ ਭਾਗ ਲਿਆ।ਐਨ.ਐਸ.ਐਸ ਪ੍ਰੋਗਰਾਮ ਦੇ ਸੰਚਾਲਕ ਡਾ. ਚੰਚਲ ਬਾਲਾ ਅਤੇ ਪਲਾਸਟਿਕ ਸਰਜਨ ਅਤੇ ਚਮੜੀ ਦੇ ਮਾਹਿਰ ਡਾ. ਮਨੀਲਾ ਮੁੱਖ ਮਹਿਮਾਨ ਦੇ ਰੂਪ …
Read More »ਲੋਕ ਇਨਸਾਫ ਪਾਰਟੀ ਦੇ ਵਰਕਰ ਸ਼ਹੀਦੀ ਜੋੜ ਮੇਲ `ਤੇ ਝਾੜੂ ਲਾਉਣ ਦੀ ਸੇਵਾ ਕਰਨਗੇ – ਕੁਲਜਿੰਦਰ ਧੀਮਾਨ
ਸਮਰਾਲਾ, 21 ਦਸੰਬਰ (ਪੰਜਾਬ ਪੋਸਟ- ਕੰਗ) – ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਛੋਟੇ ਸਾਹਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਆਪਣਾ ਸਿਆਸੀ ਲਾਹਾ ਖੱਟਣ ਲਈ ਸਿਆਸੀ ਕਾਂਨਫਰੰਸਾਂ ਕੀਤੀਆਂ ਜਾਂਦੀਆਂ ਹਨ ਅਤੇ ਰਾਜਸੀ ਨੇਤਾਵਾਂ ਵਲੋਂ ਝੂਠ ਬੋਲ ਕੇ ਲੋਕਾਂ ਨੂੰ ਭਰਮਾਇਆ ਜਾਂਦਾ ਹੈ, ਉਹ ਇੱਕ ਕੋਝਾ ਮਜ਼ਾਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ …
Read More »
Punjab Post Daily Online Newspaper & Print Media