Thursday, November 26, 2026

ਪੰਜਾਬੀ

ਕਣਕ ਦੀ ਫਸਲ ਦੇ ਪੀਲੇਪਣ ਦਾ ਸਹੀ ਇਲਾਜ ਜ਼ਰੂਰੀ – ਡਾ. ਅਮਰੀਕ ਸਿੰਘ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਅਨੇਹੜ `ਚ ਲਾਇਆ ਕਿਸਾਨ ਜਾਗਰੂਕਤਾ ਕੈਂਪ ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) –  ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ ਹੈ, ਨਤੀਜੇ ਵਜੋਂ ਫਸਲ ਦੇ ਮੁੱਢਲੇ ਵਾਧੇ `ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ …

Read More »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ)  – ਹਰ ਸਾਲ ਦੀ ਤਰਾਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਬਾਬਾ ਜੀਵਨ ਸਿੰਘ ਜੀ ਮੱਸਿਆ ਸੇਵਾ ਸੁਸਾਇਟੀ (ਰਜਿ.) ਵਲੋਂ ਆਯੋਜਿਤ ਇਹ ਨਗਰ ਕੀਰਤਨ ਗੁਰਦੁਆਰਾ ਸੰਗਤਸਰ ਮੁਹੱਲਾ ਸ਼ੇਖੂਪੁਰਾ ਤੋਂ ਆਰੰਭ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ …

Read More »

ਛੀਨਾ ਨੇ `ਆਪ` ਨੂੰ ਦੱਸਿਆ ਕਾਂਗਰਸ ਦੀ ‘ਬੀ ਟੀਮ’ ਤੇ ਸਿੱਖ ਵਿਰੋਧੀ

cਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ’ ਵਾਪਸ ਲੈਣ ਸਬੰਧੀ ਪਾਸ ਕੀਤੇ ਮਤੇ ’ਤੇ ਮਾਰੀ ਪਲਟੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਇਸ ਨਾਲ ਆਪ ਦਾ ਸਿੱਖ …

Read More »

ਗੇ੍ਸ ਪਬਲਿਕ ਸਕੂਲ `ਚ ਟੀਚਰ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ

ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ)  – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕ. ਸਕੂਲ ਦੀ ਸੀਨੀਅਰ ਪੰਜਾਬੀ ਟੀਚਰ ਸ੍ਰੀਮਤੀ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਅਰਵਿੰਦਰ ਕੋਰ ਨੂੰ ਸੇਵਾ ਮੁਕਤੀ ਹੋਣ `ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ …

Read More »

ਐਸ.ਐਸ.ਪੀ ਮਾਨਸਾ ਨੇ ਉਮੀਦਵਾਰਾਂ ਨੂੰ ਚੋਣਾਂ `ਚ ਨਸ਼ਾ ਨਾ ਵੰਡਣ ਦੀ ਸਹੁੰ ਚੁਕਾਈ

ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁੰਮਾਇਦਿਆਂ ਨੂੰ ਸਰਦੂਲਗੜ੍ਹ ਅਤੇ ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਸਹੁੰ ਚੁਕਾਈ।ਇਸ ਉਪਰੰਤ ਆਖਿਆ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਬਿਨਾਂ ਕਿਸੇ ਭੇਦਭਾਵ ਦੇ ਹੋਣਗੀਆਂ ਅਤੇ ਪੁਲਿਸ ਕਿਸੇ ਵੀ ਸਿਆਸੀ ਦਬਾਅ ਹੇਠ ਨਹੀਂ ਹੈ।      ਉਨ੍ਹਾਂ ਨਾਲ ਹੀ ਇਸ …

Read More »

ਵਿਦਿਆਰਥੀ ਵਰਤਾਰੇ `ਚ ਆ ਰਹੇ ਨੈਤਿਕ ਨਿਘਾਰ `ਤੇ ਤੰਜ਼ ਕੱਸਦੇ ਨਾਟਕ ਦਾ ਮੰਚਨ

ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ਚੜਦੀ ਕਲ੍ਹਾ ਰੰਗਮੰਚ ਪਟਿਆਲਾ ਵਲੋਂ ਵਿਦਿਆਰਥੀ ਜੀਵਨ ਵਿੱਚ ਆ ਰਹੇ ਨੈਤਿਕ ਨਿਘਾਰ ਨੂੰ ਦਰਸਾਉਂਦਾ ਲਘੂ-ਨਾਟਕ ‘ਕੀ ਤੁਸੀਂ ਵਿਦਿਆਰਥੀ ਹੋ’ ਦਾ ਮੰਚਨ ਕੀਤਾ ਗਿਆ।ਨਾਟਕ `ਚ ਕਲਾਕਾਰਾਂ ਵਲੋਂ ਜਿਥੇ ਉੱਤਮ ਅਭਿਨੈ ਦਾ ਪ੍ਰਦਰਸ਼ਨ ਕੀਤਾ ਗਿਆ, ਉਥੇ ਵਿਦਿਆਰਥੀਆਂ ਵਲੋਂ ਆਪਣੇ ਰੋਜ਼ਾਨਾ ਵਰਤਾਰੇ ਵਿੱਚ ਆ ਰਹੇ ਮਾੜੇ ਪ੍ਰਭਾਵਾਂ …

Read More »

ਰਤਨਵੀਰ ਸਿੰਘ ਮੂਲੇਵਾਲਾ ਸਰਬਸੰਮਤੀ ਨਾਲ ਬਣੇ ਪਿੰਡ ਮੂਲੇ ਸਿੰਘ ਵਾਲਾ ਦੇ ਸਰਪੰਚ

ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਭਾਵੇਂ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਜਾ ਰਹੀਅਆਂ ਹਨ ਪ੍ਰੰਤੂ ਕੁੱਝ ਪਿੰਡਾਂ ਵਿਚ ਲੋਕਾਂ ਵਲੋਂ ਬਿਨਾਂ ਖ਼ਰਚ ਕੀਤਿਆਂ ਹੀ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਮੂਲੇ ਸਿੰਘ ਵਾਲਾ ਦੇ ਵਾਸੀਆਂ ਨੇ ਇਕ ਨਵੀਂ ਸੋਚ ਰੱਖਦਿਆਂ ਪਿੰਡ ਦੀ ਸਰਬਸੰਮਤੀ ਨਾਲ ਕੀਤੀ ਚੋਣ ਵਿੱਚ ਸਾਰੇ ਪਿੰਡ ਨੇ …

Read More »

ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ‘ਚ ਸਨਮਾਨੇ ਹੋਣਹਾਰ ਬੱਚੇ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਫਹਿਤ ਸਿੰੰਘ ਕਾਨਵੈਂਟ ਸਕੂਲ ਦੀ ਵੀਹਵੀਂ ਵਰ੍ਹੇਗੰਢੇ ਸਕੂਲ ਦੇ ਆਡਟੋਰੀਅਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਮਨਾਈ ਗਈ।ਇਸ ਪ੍ਰੋਗਰਾਮ ਵਿੱਚ ਸਮਾਜ ਸੇਵੀ ਅਤੇ ਆਸ ਪਾਸ ਦੇ ਮੋਹਤਬਾਰ ਆਗੂ ਗੁਰਚਰਨ ਸਿੰਘ, ਬਲਕਾਰ ਸਿੰਘ, ਪਰਗਟ ਸਿੰੰਘ, ਬੂਟਾ ਸਿੰਘ, ਨਵਦੀਪ ਸਿੰਘ, ਕੁਲਜੀਤ ਸਿੰਘ, ਅਮਰੀਕ ਸਿੰਘ, ਸੰਦੀਪ ਸਰਮਾ ਆਦਿ ਨੇ ਹੋਣਹਾਰ …

Read More »

ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ (ਗੁਜਰ ਕੌਰ) ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 24 ਦਸੰਬਰ ਸੋਮਵਾਰ ਦੀ ਸ਼ਾਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ।ਅਵਤਾਰ ਸਿੰਘ ਕੈਂਥ ਮੁੱਖ ਸੇਵਾਦਾਰ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ …

Read More »

ਵੱਡੇ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨ ਸੰਗਤਾਂ ਨੇ ਕੀਤਾ ਵਾਹਿਗੁਰੂੂ ਦਾ ਜਾਪ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਿਵਲ ਸਟੇਸ਼ਨ ਰੋਡ ਸਰਕਾਰੀ ਕੁਆਟਰ ਦੇ ਨਿਵਾਸੀ ਸਵਰਾਜ ਸ਼ਰਮਾ ਵਲੋਂ ਆਪਣੇ ਗ੍ਰਹਿ ਵਿਖੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾ ਦੇ ਸ਼ੁਕਰਾਨੇ ਵਜੋਂ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਵਿੱਚ ਰੂਪ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ …

Read More »