ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟੇ੍ਰਟ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪੰਜਾਬ ਰਾਜ ਅੰਦਰ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ 30 ਦਸੰਬਰ 2018 ਨੂੰ ਹੀ ਹੋਵੇਗੀ।ਉਨ੍ਹਾਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ …
Read More »ਪੰਜਾਬੀ
ਪੰਚਾਇਤੀ ਚੋਣਾਂ ਦੌਰਾਨ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ
ਸੈਨਾ, ਅਰਧ ਸੈਨਾ ਬਲ ਤੇ ਪੁਲਿਸ ਕਰਮਚਾਰੀ ਹੋਣਗੇ ਮਨਾਹੀ ਦੇ ਘੇਰੇ ਤੋਂ ਬਾਹਰ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਭਾਰਤੀ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ 30 ਦਸੰਬਰ 2018 ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਮੂਹ ਪੋਲਿੰਗ ਸਟੇਸ਼ਨਾਂ ਦੇ ਤਕਰੀਬਨ 100 ਮੀਟਰ ਘੇਰੇ ਅੰਦਰ ਹਰ ਕਿਸਮ ਦੇ ਅਗਨ ਸ਼ਾਸਤਰ, …
Read More »ਡੀ.ਏ.ਵੀ ਪਬਲਿਕ ਸਕੂਲ `ਚ ਸਵਾਮੀ ਸ਼ਰਧਾਨੰਦ ਨੂੰ ਬਲਿਦਾਨ ਦਿਵਸ `ਤੇ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ `ਚ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਉਹ ਇੱਕ ਪੜ੍ਹੇ-ਲਿਖੇ ਆਰਿਆ ਸਮਾਜੀ ਸਨ, ਜਿੰਨ੍ਹਾਂ ਨੇ ਲੜਕੀਆਂ: ਦੀ ਪੜ੍ਹਾਈ ਨੂੰ ਲਾਜ਼ਮੀ ਬਣਾਉਣ `ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਅਜ਼ਾਦੀ ਲਈ ਸੰਘਰਸ਼ ਵਿੱਚ ਵੀ ਆਪਣਾ ਖ਼ਾਸ ਯੋਗਦਾਨ ਪਾਇਆ …
Read More »`84 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਨੂੰ ਦਿੱਲੀ ਹਾਈਕੋਰਟ ਵਲੋਂ ਦਿੱਤੀ ਸਜ਼ਾ ਦਾ ਸਵਾਗਤ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਆਗੂਆਂ ਨੇ 84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁੇਮਾਰ ਦੇ ਖਿਲਾਫ ਦਿੱਲੀ ਹਾਈਕੋਰਟ ਵਲੋਂ ਆਏ ਫੈਸਲੇ ਨੂੰ ਦਰੁੱਸਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ 34 ਸਾਲਾਂ ਦੇ ਜੱਖਮਾਂ ਤੇ ਮਲ੍ਹਮ ਲੱਗੀ ਹੈ।ਇਸ ਦੇ ਨਾਲ ਹੀ ਆਸ ਬੱਝ ਗਈ ਹੈ ਕਿ ਬਾਕੀ …
Read More »ਚੋਣਾਂ ਦੇ ਮੱਦੇਨਜ਼ਰ 25 ਦਸੰਬਰ ਤੱਕ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ
ਭੀਖੀ/ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ (ਦਿਹਾਤੀ) ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਅਸਲਾਧਾਰੀ ਆਪਣਾ-ਆਪਣਾ ਅਸਲਾ 25 …
Read More »ਕਿਸਾਨ ਵਧੇਰੇ ਆਮਦਨ ਲਈ ਸਹਾਇਕ ਧੰਦੇ ਅਪਨਾਉਣ- ਡਾ. ਬੁੱਟਰ
ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਲੁਧਿਆਣਾ ਡਾ. ਗੁਰਮੀਤ ਸਿੰਘ ਬੁੱਟਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਮੀਟਿੰਗ ਦੌਰਾਨ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਭਰਤ ਸਿੰਘ ਨੇ ਸਾਲ 2018-19 ਦੌਰਾਨ ਲਗਾਏ ਗਏ ਕਿੱਤਾਮੁਖੀ …
Read More »ਪੈਨਸ਼ਨਰਜ ਐਸੋਸੀਏਸ਼ਨ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਾਨਸਾ ਦੇ ਪ੍ਰਧਾਨ ਬਸੰਤਾ ਰਾਮ ਅਤੇ ਸੈਕਟਰੀ ਗੁਰਵੰਤ ਸਿੰਘ ਨੇ ਸਾਂਝੇ ਬਿਆਨ ਚੋ ਦੱਸਿਆ ਕਿ ਐਕਸੀਅਨ ਮੰਡਲ ਮਾਨਸਾ ਬਿਜਲੀ ਵਿਭਾਗ ਦੇ ਗੇਟ ਸਾਹਮਣੇ ਆਪਣੀਆ ਮੰਗਾਂ ਦੇ ਹੱਕ `ਚ ਸੰਘਰਸ਼ ਸੁਰੂ ਕਰਕੇ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ। ਯੂਨੀਅਨ ਨੇ ਐਕਸੀਅਨ ਮਾਨਸਾ ਤੇ ਉਚ ਅਧਿਕਾਰੀਆਂ ਤੋ ਮੰਗ ਕੀਤੀ ਕਿ …
Read More »ਪਿੰਡ ਨੂੰ ਇੱਕ ਨਵੀਂ ਦਿੱਖ ਦੇਣ ਦਾ ਅਹਿਦ ਲੈ ਕੇ ਭਰੇ ਕਾਗਜ਼
ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਆਸਤ `ਚ ਇੱਕ ਵੱਖਰਾ ਸਥਾਨ ਰੱਖਣ ਵਾਲੇ ਪਿੰਡ ਸਮਾਓਂ ਦੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠਾਂ ਭ੍ਰਿਸ਼ਟਾਚਾਰ ਪੁਲਿਸ ਸਿਆਸੀ ਗੁੰਡਾ ਗੱਠਜੋੜ ਦੇ ਖਿਲਾਫ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਵੱਖ ਵੱਖ ਧਿਰਾਂ ਦੇ ਵੋਟਰਾਂ ਤੇ ਆਗੂਆਂ ਵਲੋਂ ਪਿੰੰਡ ਦੀ …
Read More »ਹੀਰੋਂ ਖੁਰਦ ਦੇ ਕਬੱਡੀ ਕੱਪ `ਚ ਉਭਾਵਾਲ ਨੇ ਦਿੜ੍ਹਬਾ ਨੂੰ ਹਰਾਇਆ
ਓਪਨ ਤੇ 65 ਕਿਲੋ ਵਰਗ ਦੇ ਵਧੀਆ ਧਾਵੀ ਤੇ ਜਾਫੀਆਂ ਦਾ ਵਿਸ਼ੇਸ਼ ਸਨਮਾਨ ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਜਾਦ ਸਪੋਰਟਸ ਐਡ ਵੈਲਫੇਅਰ ਕਲੱਬ ਹੀਰੋ ਖੁਰਦ ਵੱਲੋਂ ਪਹਿਲਾ ਕਬੱਡੀ ਕੱਪ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਕਬੱਡੀ 65 ਕਿਲੋ ’ਚ ਮੇਜ਼ਬਾਨ ਹੀਰੋ ਖੁਰਦ ਦੀ ਟੀਮ ਨੇ ਪਹਿਲਾ ਤੇ ਚੀਮਾ ਮੰਡੀ ਦੀ ਟੀਮ ਨੇ ਦੂਸਰਾ, ਕਬੱਡੀ ਓਪਨ ਦੇ …
Read More »ਦਾਖਲੇ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਕੱਢੀ ਰੈਲੀ
ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿੱਖਿਆ ਸਕੱਤਰ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦਾਖਲੇ ਵਧਾਉਣ ਸੰਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸਿੱਖਿਆ ਮਾਨਸਾ ਰਾਜਿੰਦਰ ਕੌਰ ‘ਹੀਰ’ ਦੀ ਅਗਵਾਈ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਦੇ ਸਕੂਲ ਮੁਖੀ ਬਲਦਰਸ਼ਨ ਸਿੰਘ ਦੀ ਅਗਵਾਈ ਹੇਠ ਸਕੂਲ ਸਟਾਫ ਵਲੋਂ ਬੱਚਿਆਂ ਸਮੇਤ …
Read More »
Punjab Post Daily Online Newspaper & Print Media