Thursday, November 26, 2026

ਪੰਜਾਬੀ

ਭਾਈ ਬਲਵੰਤ ਸਿੰਘ ਗੋਪਾਲਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਗੋਪਾਲਾ ਦੇ ਸਰਪੰਚ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਗੋਪਾਲਾ ਨੂੰ ਸਰਬਸੰਮਤੀ ਨਾਲ ਪਿੰਡ ਗੋਪਾਲਾ ਦਾ ਸਰਪੰਚ ਚੁਣ ਲ਼ਿਆ ਗਿਆ ਹੈ।ਪਿੰਡ ਗੋਪਾਲਾ ਦੇ ਗੁਰਦੁਆਰਾ ਸਾਹਿਬ ਜੁੜੀ ਸੰਗਤ ਦੇ ਸਾਹਮਣੇ ਮੋਹਤਬਰਾਂ ਵਲੋਂ ਸਿੱਖ ਜਥੇਬੰਦੀ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਨੂੰ ਸਰਪੰਚ ਬਣਾਉਣ ਦੇ ਫੇਸਲੇ ਪਿੰਡ ਵਾਸੀਆਂ ਵਲੋ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਚਾਰ ਸਾਬਕਾ ਸਰਪੰਚ ਭਾਈ ਸਕੱਤਰ ਸਿੰਘ, ਸਤਪਾਲ …

Read More »

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 …

Read More »

ਸਵੀਪ ਮੁਹਿੰਮ ਤਹਿਤ ਕਰਵਾਇਆ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਕਮਲਦੀਪ ਸਿੰੰਘ ਸੰਘਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸ਼੍ਰੀਮਤੀ ਅਲਕਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਅੰਮਿ੍ਰਤਸਰ ਦੀ ਪ੍ਰਧਾਨਗੀ ਵਿੱਚ ਵੋਟਰ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ. ਹਰਦੀਪ ਸਿੰੰਘ ਘਈ …

Read More »

ਬੇਟੀ ਬਚਾਓ-ਬੇਟੀ ਪੜ੍ਹਾਓ ਤਹਿਤ ਜਿਲੇ `ਚ ਲਗਾਏ ਜਾਣਗੇ 100 ਮੈਗਾ ਕੈਂਪ – ਏ.ਡੀ.ਸੀ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਮਾਰਚ 2019 ਤੱਕ 100 ਮੈਗਾ ਕੈਂਪ ਲਗਾਏ ਜਾਣਗੇ।ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਇਸ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੁਮਿਤ ਮੱਕੜ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ੍ਰੀ ਅਮਰੀਕ ਸਿੰਘ ਪਵਾਰ ਪੀ.ਪੀ.ਐਸ.ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ …

Read More »

‘ਲੇਖ ਨਹੀਂ ਜਾਣੇ ਨਾਲ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਕੈਨੇਡਾ ਵਿੱਚ ਰਹਿੰਦੇ ਪਰਵਾਸੀਆਂ ਦੇ ਅੰਦਰਲੇ ਸੱਚ ਦੀ ਬਾਤ ਪਾਉਂਦੀ ਬਲਜੀਤ ਰੰਧਾਵਾ ਦੀ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਲੋਕ ਅਰਪਨ ਤੇ ਗੋਸ਼ਟੀ ਸਮਾਰੋਹ ਸਥਾਨਕ ਵਿਰਸਾ ਵਿਹਾਰ ਵਿਖੇ ਹੋਇਆ। ਵਿਰਸਾ ਵਿਹਾਰ ਸੋਸਾਇਟੀ ਅੰਮ੍ਰਿਤਸਰ ਵੱਲੋਂ ਪੰਜਾਬੀ ਸਾਹਿਤ ਸਭਾ ਚੌਗਾਵਾਂ ਅਤੇ ‘ਹੈਟਸ-ਅੱਪ’ ਟੋਰਾਂਟੋ ਦੇ ਸਹਿਯੋਗ ਨਾਲ ਕਰਵਾਏ ਉਕਤ ਸਮਾਗਮ ਦੀ ਪ੍ਰਧਾਨਗੀ ਡਾ. ਸੁਖਦੇਵ ਖਹਿਰਾ, ਕੇਵਲ …

Read More »

ਮੁੰਬਈ ਦੀਆਂ ਸਿੱਖ ਸੰਗਤਾਂ ਤੇ ਜਥੇਬੰਦੀਆਂ ਵਲੋਂ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਸਵਾਗਤ

ਅੰਮ੍ਰਿਤਸਰ/ ਨਿਊ ਮੁੰਬਈ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈ ਕੋਰਟ ਵਲੋਂ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਸਜ਼ਾ ਦਾ ਨਿਊ ਮੰਬਈ ਦੀਆਂ ਸਿਖ ਸੰਗਤਾਂ ਅਤੇ ਜਥੇਬੰਦੀਆਂ ਨੇ ਭਰਵਾਂ ਸਵਾਗਤ ਕੀਤਾ ਹੈ। ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਨਵੀਂ ਮੁੰਬਈ ਗੁਰਦਵਾਰਾ ਸੁਪ੍ਰੀਮ ਸਿਖ ਕੌਂਸਲ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ, ਮਹਾਰਾਸ਼ਟਰ …

Read More »

ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 – ਵੋਟਰ ਸੂਚੀਆਂ ਦਾ ਕੀਤਾ ਰੀਵਿਓ

ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ  ਅਨੁਸਾਰ ਅੱਜ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਸਬੰਧ ਵਿੱਚ ਵੋਟਰ ਸੂਚੀਆਂ ਦੇ ਰੀਵਿਓ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸਰ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ 21ਵਾਂ ਸਾਲਾਨਾ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 19 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ 21ਵਾਂ ਸਾਲਾਨਾ ਸਮਾਗਮ “ਰੂਹ ਪੰਜਾਬ ਦੀ” ਰੱਖਿਆ ਗਿਆ।ਜਿਸ ਵਿੱਚ ਬੱਚਿਆਂ ਵੱਲੋਂ ਪੁਰਾਣੇ ਪੰਜਾਬ, ਨਵੇਂ ਪੰਜਾਬ ਨਾਲ ਜੁੜੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਸਮਾਗਮ ਦੀ ਸ਼ੁਰੂਆਤ ਸੰਤ ਬਾਬਾ ਪਰਮਾਨੰਦ (ਮੁੱਖ ਸੰਚਾਲਕ ਤਪ ਅਸਥਾਨ ਗੁਰੂਦੁਆਰਾ ਬਾਬਾ ਹੁੰਦਾਲ ਜੀ), ਪਰਮੋਦ ਭਾਟੀਆ (ਚੇਅਰਮੈਨ, ਸਪੋਰਟਸ ਸੈਲ), ਦਰਸ਼ਨਦੀਪ ਅਰੌੜਾ ਵਾਇਸ …

Read More »

ਗੋਲਡਨ ਜੁਬਲੀ ਬਸੰਤ ਬਹਾਰ ਫਲਾਵਰ ਸ਼ੋਅ ਕੌਮੀ ਪੱਧਰ `ਤੇ ਮਨਾਏਗੀ ਯੂਨੀਵਰਸਿਟੀ

ਫੁੱਲਾਂ ਦੀ ਖੇਤੀ ਵਿਚ ਇਨਕਲਾਬ ਲਿਆ ਰਹੇ ਹਨ ਪੰਜਾਬ ਦੇ ਕਿਸਾਨ – ਵੀ.ਸੀ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)  – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਜਾਗ੍ਰਿਤ ਹੋ ਰਹੇ ਹਨ ਅਤੇ ਉਨ੍ਹਾਂ ਦਾ ਪ੍ਰਕਿਰਤੀ ਨਾਲ ਲਗਾਅ ਵੱਧ ਰਿਹਾ ਜਦੋਂ ਕਿ ਪੰਜਾਬ ਦੇ ਕਿਸਾਨ ਹਰੇ, …

Read More »