ਬਾਹਰਵੀਂ ਦੀਆਂ ਪ੍ਰੀਖਿਆ 1 ਮਾਰਚ ਤੇ 10ਵੀਂ ਦੀ 15 ਮਾਰਚ 2019 ਤੋਂ ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲ੍ਹੋਈਆ ਆਈ.ਏ.ਐਸ ਵਲੋਂ ਮਾਰਚ 2019 `ਚ ਬੋਰਡ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਸਬੰਧੀ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਸਿੱਖਿਆ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ …
Read More »ਪੰਜਾਬੀ
ਤੀਸਰੇ ਦੁਬਈ ਇੰਟਰਨੈਸ਼ਨਲ ਰਿਦਮਿਕ ਜਿਮਨਾਸਟਿਕ ਕੱਪ-2018 ’ਚ ਜੇਤੂਆਂ ਦਾ ਸਵਾਗਤ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ (ਲੜਕੀਆਂ) ਨੇ ਦੁਬਈ ਵਿਖੇ ਭਾਰਤ ਦੀ ਟੀਮ ਵੱਲੋਂ ਖੇਡੇ ‘ਤੀਸਰੇ ਦੁਬਈ ਇੰਟਰਨੈਸ਼ਨਲ ਰਿਦਮਿਕ ਜਿਮਨਾਸਟਿਕ ਕੱਪ-2018’ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ, ਵਿੱਦਿਅਕ ਅਦਾਰੇ ਅਤੇ ਮਾਤਾ ਦਾ ਨਾਮ ਰੌਸ਼ਨ ਕੀਤਾ …
Read More »ਵਿਦੇਸ਼ਾਂ ‘ਚ ਪੜ੍ਹਨ ਦਾ ਵਧ ਰਿਹਾ ਰੁਝਾਨ ਦੇਸ਼ ਦੀ ਆਰਥਿਕਤਾ ਤੇ ਵਿਦਿਅਕ ਵਿਵੱਸਥਾ ਲਈ ਘਾਤਕ – ਪ੍ਰੋ. ਸੁਬੋਧ ਕੁਮਾਰ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆ ਦੇ ਸਾਬਕਾ ਡੀਨ ਪ੍ਰੋ. ਸੁਬੋਧ ਕੁਮਾਰ ਨੇ ਵਿਦਿਆਰਥੀਆਂ ਦੇ ਵਿਚ ਵਿਦੇਸ਼ਾ ਵਿਚ ਪੜ੍ਹਨ ਦੇ ਵਧ ਰਹੇ ਰੁਝਾਨ ਨੂੰ ਦੇਸ਼ ਦੀ ਆਰਥਿਕ ਅਤੇ ਵਿਦਿਅਕ ਵਿਵਸਥਾ ਲਈ ਘਾਤਕ ਦੱਸਦਿਆਂ ਇਸ ਸਬੰਧੀ ਸਾਰਥਿਕ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਹੈ।ਯੂਨੀਵਰਸਿਟੀ ਦੇ ਯ.ੂਜੀ.ਸੀ-ਮਨੁੱਖੀ ਸਰੋਤ ਵਿਕਾਸ ਕੇਂਦਰ ਵਿਚ ਚਾਰ …
Read More »ਗ੍ਰਾਮ ਪੰਚਾਇਤ ਚੋਣਾਂ ਦੀ ਤਿਆਰੀਆਂ ਲਈ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਟਿੰਗ
ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 15 ਦਸੰਬਰ ਤੋਂ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਰਾਮ ਪੰਚਾਇਤ ਆਮ ਚੋਣਾਂ ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਐਸ.ਡੀ.ਐਮ ਅੰਮ੍ਰਿਤਸਰ 1-2 ਸੌਰਵ ਅਰੋੜਾ ਅਤੇ ਵਿਕਾਸ ਹੀਰਾ, ਐਸ.ਡੀ.ਐਮ ਮਜੀਠਾ ਮੈਡਮ ਪਲਵੀ ਚੌਧਰੀ, …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੱਢੀ ਕੋਹੜ ਜਾਗਰੂਕਤਾ ਰੈਲੀ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁਸ਼ਟ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ਉਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ।ਇਸ ਆਸ਼ੇ ਨੂੰ ਪੂਰਾ ਕਰਨ ਅਤੇ ਆਮ ਲੋਕਾਂ ਤੱਕ ਇਸ ਰੌਗ ਬਾਰੇ ਜਾਣਕਾਰੀ ਤੇ ਜਾਗਰੁੂਕਤਾ ਪੈਦਾ ਕਰਨ ਲਈ ਸਿਵਲ ਸਰਜਨ, ਡਾ. ਹਰਦੀਪ ਸਿੰਘ ਦੇ ਆਦੇਸ਼ਾਂ `ਤੇ ਪ੍ਰਾਇਮਰੀ ਹੈਲਥ ਸੈਂਟਰ ਭਗਤਾਵਾਲਾ ਵਿਖੇ ਰੇੈਲੀ …
Read More »ਡੀ.ਏ.ਵੀ ਪਬਲਿਕ ਸਕੂਲ `ਚ ਮਨਾਇਆ ਗਿਆ `ਯੂਨੀਸੈਫ਼ ਡੇਅ`
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਯੂਨੀਸੈਫ ਡੇਅ` ਮਨਾਇਆ ਗਿਆ।ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੇ ਕੁਪੋਸ਼ਨ, ਯੋਨ ਸੋਸ਼ਨ, ਬਾਲ ਮਜ਼ਦੂਰੀ ਅਤੇ ਅਨਪੜ੍ਹ ਬੱਚਿਆਂ ਨੁੰ ਚੰਗਾ ਭਵਿੱਖ ਮੁਹੱਈਆ ਕਰਵਾਉਣ ਦੀ ਸਹੁੰ ਚੁੱਕੀ।ਇਸੇ ਵਿਸ਼ੇ ਨਾਲ ਸੰਬੰਧਤ ਗੀਤ ਅਤੇ ਕਵਿਤਾ ਸੁਣਾਈਆਂ ਗਈਆਂ। ਆਪਣੇ ਸੁਨੇਹੇ ਵਿੱਚ ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. …
Read More »ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਵਿਸ਼ੇਸ਼ ਮਹੱਤਵ ਦਿੱਤਾ- ਡਾ. ਮੁਹੱਬਤ ਸਿੰਘ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਈਏ ਵਿਸ਼ੇ `ਤੇ ਕਰਵਾਇਆ ਲੈਕਚਰ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਵਿਸ਼ੇਸ਼ ਲੈਕਚਰ ਲੜੀ ਤਹਿਤ ਅੱਜ ਦੂਸਰਾ ਲੈਕਚਰ ਕਰਵਾਇਆ ਗਿਆ।‘ਸ੍ਰੀ ਗੁਰੂ ਨਾਨਕ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਨਰਸਰੀ ਕਲਾਸਾਂ ਦਾ ਸਲਾਨਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅੰਤਰਗਤ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਨਰਸਰੀ ਕਲਾਸ ਦੇ ਬੱਚਿਆਂ ਵੱਲੋਂ ਇੱਕ ਰੰਗਾ-ਰੰਗ ਸਲਾਨਾ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਹਰਪ੍ਰੀਤ ਕੌਰ …
Read More »ਨਦੀਨਨਾਸ਼ਕਾਂ ਦੇ ਛਿੜਕਾਅ ਲਈ ਫਲੈਟ ਫੈਨ ਜਾਂ ਫਲੱਡ ਜੈਟ ਨੋਜ਼ਲ ਦੀ ਵਰਤੋਂ ਕੀਤੀ ਜਾਵੇ- ਡਾ. ਅਮਰੀਕ ਸਿੰਘ
ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹਨਾਂ ਸਬਦਾਂ ਦਾ ਪ੍ਰਗਟਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਨੇ ਪਿੰਡ ਭਗਵਾਨਸਰ `ਚ ਕਿਸਾਨਾਂ ਨੂੰ ਨਦੀਨਨਾਸ਼ਕਾਂ …
Read More »ਕਰਤਾਰਪੁਰ ਸਾਹਿਬ ਲਾਂਘੇ ਬਾਰੇ ਨਾ ਕੀਤੀ ਜਾਵੇ ਬੇਲੋੜੀ ਬਿਆਨਬਾਜ਼ੀ – ਚਾਹਲ
ਜਲੰਧਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਮੁੱਖ ਮੰਤਰੀ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਪਾਕਿ ਫ਼ੌਜ ਦੀ ਸਾਜ਼ਿਸ਼ ਦੱਸਦਿਆਂ ਇਸ ਲਾਂਘੇ ਨੂੰ ਅੱਤਵਾਦ ਨਾਲ ਜੋੜਿਆ ਸੀ।ਚਾਹਲ ਨੇ ਕਿਹਾ ਕਿ ਕੈਪਟਨ ਦਾ ਬਿਆਨ …
Read More »
Punjab Post Daily Online Newspaper & Print Media