Thursday, November 26, 2026

ਪੰਜਾਬੀ

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਨਵੇਂ ਅਹੁੱਦੇਦਾਰਾਂ ਨਿਯੁੱਕਤ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਯਾਦਗਾਰ ਬੀਬੀ ਬਲਜਿੰਦਰ ਕੌਰ ਤਿੰਨ ਕੋਨੀ ਵਿਖੇ ਹੋਈ।ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੋਰਾਨ ਸਿਮਰਨਜੀਤ ਸਿੰਘ ਮਾਨ ਜੋਕਿ ਸੰਗਰੂਰ ਹਲਕੇ ਤੋਂ ਚੋਣ ਲੜ ਰਹੇ ਹਨ ਉਨ੍ਹਾਂ ਦੀ …

Read More »

ਅਪੰਗਾਂ ਨੂੰ ਸਮਾਜਿਕ ਸਮਾਨਤਾ ਦਾ ਅਧਿਕਾਰ ਮਿਲਣਾ ਜਰੂਰੀ- ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਸਥਾਨਕ ਰੈਡ ਕਰਾਸ ਭਵਨ ਵਿਖੇ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਥੇ ਮਾਨਸਿਕ ਤੌਰ `ਤੇ ਅਪੰਗ ਬੱਚਿਆਂ ਅਤੇ ਅੰਗਹੀਣਾਂ ਨੇ ਭਾਗ ਲਿਆ।     ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਅਪੰਗਾਂ ਨੂੰ ਨਫ਼ਰਤ ਦੀ ਨਜ਼ਰ ਨਾ ਵੇਖ ਕੇ …

Read More »

ਸਰਕਾਰੀ ਸੈਕੰਡਰੀ ਸਕੂਲ ਮੂਸਾ ਵਿਖੇ ਲਾਇਆ ਐਨ.ਐਸ.ਐਸ ਕੈਂਪ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ `ਚ ਕੌਮੀ ਸੇਵਾ ਯੋਜਨਾ ਕੈਂਪਾਂ ਦਾ ਵੀ ਅਹਿਮ ਰੋਲ ਹੈ। ਇਸੇ ਲੜੀ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਕੌਮੀ ਸੇਵਾ ਯੋਜਨਾ ਕੈਂਪ ਲਗਾ ਕੇ ਸਫ਼ਾਈ ਮੁਹਿੰਮ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਜਾਰੀ ਬਿਆਨ ਕਰਦਿਆਂ …

Read More »

ਸਿਕਲੀਗਰ ਸਿੱਖਾਂ `ਤੇ ਹੋ ਰਹੇ ਅੱਤਿਆਚਾਰ ਦਾ ਕਾਰਜਕਾਰੀ ਜਥੇਦਾਰ ਨੇ ਲਿਆ ਗੰਭੀਰ ਨੋਟਿਸ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਕਲੀਗਰ ਸਿੱਖਾਂ ਉਪਰ ਹੋ ਰਹੇ ਅੱਤਿਆਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਲਿਆ ਹੈ।ਉਨਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਰਹਿ ਰਹੇ ਸਿਕਲੀਗਰ ਸਿੱਖਾਂ ਦੀ ਅਬਾਦੀ ਨਾ-ਮਾਤਰ ਹੋਣ ਦੇ ਬਾਵਜੂਦ ਉਨ੍ਹਾਂ ਵਲੋਂ ਸਿੱਖੀ ਸਰੂਪ `ਚ ਤਿਆਰ-ਬਰ-ਤਿਆਰ ਰਹਿਣ ਕਰਕੇ ਸਥਾਨਕ ਸਰਕਾਰ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੇ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਵਿਖੇ ਭਾਈ ਵੀਰ ਸਿੰਘ ਜੀ ਦਾ ਜਨਮ ਦਿਵਸ ਮਨਾਇਆ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪੰਜਾਬੀ ਦੇ ਮਹਾਨ ਕਵੀ, ਲੇਖਕ ਅਤੇ ਵਿਦਵਾਨ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬਾਰਵ੍ਹੀ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਆਪਣੇ ਭਾਸ਼ਣ ਰਾਹੀਂ ਭਾਈ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ। ਗਿਆਰਵੀਂ ਦੀ ਵਿਦਿਆਰਥਣ ਪ੍ਰਭਜੋਤ ਕੌਰ, ਦਸਵੀਂ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) –              ਮੈਡੀਸਨ ਖੇਤਰ `ਚ ਰਚਿਆ ਗਿਆ ਇਤਿਹਾਸ- ਗੁਜਰਾਤ ਦੇ ਡਾਕਟਰ ਪਦਮ ਸ੍ਰੀ ਡਾ. ਤੇਜਸ ਪਟੇਲ ਨੇ ਟੈਲੀ ਰੋਬੋਟਿਕ ਤਕਨੀਕ ਨਾਲ 32 ਕਿਲੋਮੀਟਰ ਦੂਰ ਦਿਲ ਦਾ ਕੀਤਾ ਸਫਲ ਆਪਰੇਸ਼ਨ- ਬੰਦ ਨਾੜੀਆਂ ਖੋਲੀਆਂ।              ਜੀਓ ਵਲੋਂ ਆਪਰੇਸ਼ਨ ਲਈ ਲਗਾਤਰ ਮੁਹੱਈਆ ਕਰਵਾਈ ਗਈ 100 ਐਮ.ਬੀ.ਪੀ.ਐਸ ਇੰਟਰਨੈਟ ਸਪੀਡ।                     ਗੰਨਾ ਕਾਸ਼ਤਕਾਰਾਂ ਦਾ ਧਰਨਾ ਖਤਮ- ਮਿੱਲ ਮਾਲਕਾਂ ਤੇ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜੋ ਕਿ ਤਰਨਤਾਰਨ ਵਿਖੇ ਆਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਹਿਤੇਨ ਸ਼ਰਮਾ ਨੇ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਸ ਤੋਂ ਇਲਾਵਾ ਅੰਮ੍ਰਿਤਸਰ ਗੋਲਬਾਗ ਵਿਖੇ ਆਯੋਜਿਤ ਕੀਤੀ ਗਈ ਪ੍ਰਾਇਮਰੀ ਪੱਧਰ ਦੀ ਚੌਠਵੀਂ ਕਰਾਟੇ ਚੈਂਪੀਅਨਸ਼ਿਪ ਵਿੱਚ ਵੀ ਹਿਤੇਨ ਸ਼ਰਮਾ ਨੇ ਸੋਨੇ ਦਾ …

Read More »

ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਸੱਗੂ ਦੀ ਅਗਵਾਈ ਵਿੱਚ ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਏਡਜ਼ ਵਿਸ਼ੇ ਨਾਲ ਸਬੰਧਤ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ।                      ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਨ ਹਿੱਤ …

Read More »

ਵਿਸ਼ਵ ਦਿਵਿਆਂਗ ਦਿਵਸ ਮੌਕੇ ਐਨ.ਐਸ.ਐਸ ਕੈਂਪ ਲਗਾਇਆ

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਸ਼ਵ ਦਿਵਿਆਂਗ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਹਾ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸਕੂਲ ਵਿਚ ਚੱਲ ਰਹੇ ਪ੍ਰਗਤੀ ਕਾਰਜ ਵਿਚ ਯੋਗਦਾਨ ਪਾਇਆ।     ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਦੱਸਿਆ ਕਿ ਇਹ ਦਿਵਸ ਹਰ ਸਾਲ ਦਿਵਿਆਂਗ ਲੋਕਾਂ ਪ੍ਰਤੀ …

Read More »