ਜੰਡਿਆਲਾ ਗੁਰੂ, 3 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਕਿੰਡਰਗਰਾਟਨ ਦਾ ਸਾਲਾਨਾ ਸਮਾਗਮ ਮਨਾਇਆ ਗਿਆ।ਫੰਕਸ਼ਨ ਵਿੱਚ ਕਿੰਡਰਗਰਾਟਨ ਦੇ ਛੋਟੇ-ਛੋਟੇ ਬੱਚਿਆਂ ਨੇ ਬਹੁਤ ਵਧੀਆ ਪ੍ਰਫੋਰਮਨੈਂਸ ਦੇ ਕੇ ਸਭ ਦਾ ਮਨ ਮੋਹ ਲਿਆ।ਫੰਕਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੇ ਨਾਮ ਨਾਲ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਨੇ “ਸੰਤਾਂ ਕੇ ਕਾਰਜ ਆਪ ਖਲੋਆ” ਸ਼ਬਦ ਬਹੁਤ ਸੁੰਦਰ ਤਰੀਕੇ ਨਾਲ ਗਾ ਕੇ ਸਮਾਗਮ ਦੀ …
Read More »ਪੰਜਾਬੀ
ਯੂਨੀਵਰਸਿਟੀ ਦਾ ਪ੍ਰੀਖਿਆ ਕੇਂਦਰ ਰੱਦ
ਅੰਮ੍ਰਿਤਸਰ, 3 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੈਸਟਰ ਪ੍ਰੀਖਿਆਵਾਂ ਨਵੰਬਰ/ਦਸੰਬਰ-2018 ਦੋਰਾਨ ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਸਥਾਪਿਤ ਦੋਨਾਂ ਪ੍ਰੀਖਿਆ ਕੇਂਦਰਾਂ (ਫਗਵਾੜਾ-3 ਰਾਮਗੜ੍ਹੀਆ ਕਾਲਜ, ਬਲਾਕ-1 ਅਤੇ 5 ਫਗਵਾੜਾ-13 ਰਾਮਗੜ੍ਹੀਆ ਕਾਲਜ, ਬਲਾਕ-2 (ਸਾਂਝਾ)) ਰੱਦ ਕੀਤਾ ਗਿਆ ਹੈ ਅਤੇ ਇਹਨਾਂ ਕੇਂਦਰਾਂ ਵਿੱਚ ਅਪੀਅਰ ਹੋ ਰਹੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਕਾਲਜ, ਸੁਖਚਿਆਨਣਾ ਸਾਹਿਬ, ਫਗਵਾੜਾ ਵਿਖੇ ਤਬਦੀਲ ਕੀਤਾ ਗਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਅਧਾਰਿਤ ਕੋਰਸ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫੋਲੌਂਗ ਲਰਨਿੰਗ ਡਿਪਾਰਟਮੈਂਟ ਨੇ ਜਨਵਰੀ 2019 ਤੋਂ ਜੂਨ 2019 ਤੱਕ ਕੁੜੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ 6 ਮਹੀਨਿਆਂ ਦੇ ਕੋਰਸ ਸ਼ੁਰੂ ਕੀਤੇ ਹਨ। ਇਨ੍ਹਾਂ ਕੋਰਸਾਂ ਵਿੱਚ ਕਟਿੰਗ ਅਤੇ ਟੇਲਰਿੰਗ `ਚ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ, ਬਿਊਟੀ ਕਲਚਰ ਵਿੱਚ 6 ਮਹੀਨੇ ਦਾ ਸਰਟੀਫਿਕੇਟ ਕੋਰਸ …
Read More »ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਬਾਰੇ ਡੀ.ਆਰ.ਓ ਵਲੋਂ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਸਟਾਫ਼ ਵਲੋਂ ਕੀਤੇ ਗਏ ਕੰਮ ਦਾ ਜਾਇਜਜ਼ਾ ਲੈਣ ਸਬੰਧੀ ਜ਼ਿਲ੍ਹਾ ਪੱਧਰ `ਤੇ ਰਾਜਸੀ ਪਾਰਟੀਆਂ ਦੇ ਪ੍ਰਧਾਨਾ/ਸਕੱਤਰਾਂ ਨਾਲ ਮੀਟਿੰਗ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ …
Read More »ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਮੁਕਾਬਲਿਆਂ `ਚ 5500 ਖਿਡਾਰੀਆਂ ਨੇ ਲਿਆ ਭਾਗ -ਡੀ.ਸੀ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਜਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਯਤਨ ਵਜੋਂ ਖੇਡ ਵਿਭਾਗ ਵੱਲੋਂ ਵੱਖ-ਵੱਖ ਉਮਰ ਵਰਗਾਂ ਵਿਚ ਜੋ ਖੇਡ ਮੁਕਾਬਲੇ ਕਰਵਾਏ ਗਏ, ਉਨਾਂ ਵਿਚ ਜਿਲ੍ਹੇ ਭਰ ਵਿਚੋਂ 5500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।ਕਮਲਦੀਪ ਸਿੰਘ ਸੰਘਾ ਨੇ ਇੰਨੀ ਵੱਡੀ ਪੱਧਰ …
Read More »ਮਾਨਸਾ ਜਿਲ੍ਹੇ ਤੋਂ ਅਕਾਲੀ ਦਲ (ਅ) ਦਾ 30ਵਾਂ ਜੱਥਾ ਰਵਾਨਾ
ਮੁਸਲਿਮ ਭਾਈਚਾਰੇ ਨੇ ਵੱਡੀ ਗਿਣਤੀ `ਚ ਕੀਤੀ ਸ਼ਿਰਕਤ ਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜਿਲਾ ਪ੍ਰਧਾਨ ਕਿਸਾਨ ਵਿੰਗ ਜੁਗਿੰਦਰ ਸਿੰਘ ਬੋਹਾ, ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਭੂਰਾ ਖਾਂ ਪ੍ਰਧਾਨ ਅਤੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਗੁਰਦੁਆਰਾ ਸਾਹਿਬ ਸੰਤ ਬਾਬਾ ਅਤਰ ਸਿੰਘ ਅਤੇ …
Read More »ਜਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ
ਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵੱਖ-ਵੱਖ ਅਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ ਕਰਨ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ …
Read More »ਨੌਜਵਾਨਾਂ ਦੀ ਆਪਸੀ ਰੰਜਿਸ਼ ਕਰਕੇ ਚੱਲੀਆਂ ਗੋਲੀਆਂ
ਭੀਖੀ/ਮਾਨਸਾ, ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੇਰ ਸ਼ਾਮ ਮਾਨਸਾ ਬੱਸ ਸਟੈਂਡ ਕੋਲ ਸਥਿਤ ਇੱਕ ਪੈਟਰੋਲ ਪੰਪ ਨੇੜੇ ਇੱਕ ਨੌਜਵਾਨ ਵਲੋਂ ਫਾਇਰਿੰਗ ਕੀਤੀ ਗਈ।ਇਸ ਫਾਇਰਿੰਗ ਵਿੱਚ ਗੁਰਦਰਸ਼ਨ ਉਰਫ ਰਾਜੂ ਘਰਾਂਗਣਾ ਨਾਮ ਦਾ ਨੌਜਵਾਨ ਚਾਰ ਗੋਲੀਆਂ ਲੱੱਗ ਜਾਣ ਕਾਰਣ ਜ਼ਖਮੀਂ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਵੱਡੇ …
Read More »ਸਰਕਾਰੀ ਸੀ.ਸੈ. ਸਕੂਲ (ਗਰਲਜ਼) ਵਿਖੇ ਜਾਗਰੂਕਤਾ ਸੈਮੀਨਾਰ ਦਾ ਅਯੋਜਨ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀ.ਸੈ. ਸਕੂਲ (ਗਰਲਜ਼) ਕਟੜਾ ਕਰਮ ਸਿੰਘ ਵਿਖੇ ਟ੍ਰੈਫਿਕ ਨਿਯਮਾਂ, ਨਸ਼ਾਖੋਰੀ ਅਤੇ ਔਰਤ ਸੁਰੱਖਿਆ ਵਿਸ਼ਿਆਂ `ਤੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਥਾਣਾ ਡੀ. ਡਵੀਜਨ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਾਮਲ ਹੋਏ।ਸਕੂਲ ਪ੍ਰਿੰਸੀਪਲ ਡਾ. ਅਮਰਪਾਲੀ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਏ.ਐਸ.ਆਈ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – -ਸਰਦ ਰੁੱਤ ਦਾ ਪੰਜਾਬ ਵਿਧਾਨ ਸਭਾ ਇਜਲਾਸ 13-15 ਦਸੰਬਰ ਤੱਕ। -ਗੁਗਲੀ ਨਹੀਂ ਹੈ ਕਰਤਾਰਪੁਰ ਦਾ ਲਾਂਘਾ, ਜਲਦ ਹੱਲ ਨਿਕਲੇਗਾ ਕਸ਼ਮੀਰ ਮਸਲੇ ਦਾ- ਇਮਰਾਨ ਖਾਨ -ਹਲਵਾਰਾ ਕੌਮਾਂਤਰੀ ਏਅਰ ਟਰਮੀਨਲ ਨੂੰ ਮਿਲੀ ਮਨਜ਼ੂਰੀ, 135 ਏਕੜ ਜਮੀਨ ਦੇਵੇਗੀ ਪੰਜਾਬ ਸਰਕਾਰ। -ਅਮਰੀਕਾ `ਚ ਜੱਜ ਬਣਿਆ ਭਾਰਤੀ ਮੂਲ ਦਾ ਸੰਦੀਪ ਸਿੰਘ ਸੰਧੂ। -ਮੋਦੀ ਨੂੰ 2019 `ਚ ਕੇਂਦਰ ਤੋਂ …
Read More »
Punjab Post Daily Online Newspaper & Print Media