Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ `ਵਰਡ ਏਡਜ਼ ਡੇਅ`

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਵਰਡ ਏਡਜ਼ ਡੇਅ` `ਤੇ ਵਿਦਿਆਰਥੀਆਂ ਨੂੰ ਏਡਜ਼ ਵਰਗੀ ਘਾਤਕ ਬਿਮਾਰੀ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਵੇਂ ਇਸ ਬਿਮਾਰੀ ਦੇ ਘਾਤਮ ਜਿਵਾਣੂ ਮਨੁੱਖ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਪ੍ਰਭਾਵਿਤ ਕਰਕੇ ਉਸ ਨੂੰ ਮੌਤ ਦੇ ਮੂੰਹ ਤੱਕ ਲੈ ਜਾਂਦੇ ਹਨ।ਵਿਦਿਆਰਥੀਆਂ ਨੇ …

Read More »

ਤਰੁਣ ਚੁੱਗ ਨੇ ਮੋਦੀ ਵਲੋਂ ਸਕੂਲੀ ਬੱਚਿਆਂ ਦੇ ਬਸਤੇ ਦਾ ਬੋਝ ਘਟਾਉਣ ਦਾ ਕੀਤਾ ਸਵਾਗਤ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਗ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਮਨੁੱਖੀ ਸੰਸਾਧਨ ਵਿਕਾਸ ਮੰਤਰੀ ਪ੍ਰਕਾਸ਼ ਜਾਵੇਡਕਰ ਦਾ ਧੰਨਵਾਦ ਕਰਦੇ ਹੋਏ ਕਿਹਾ ਦੀ ਆਜ਼ਾਦੀ ਦੇ ਬਾਅਦ ਪਹਿਲੀ ਵਾਰ ਕੇਂਦਰ ਸਰਕਾਰ ਨੇ ਸਰਕਾਰੀ ਅਤੇ ਗੈਰ ਸਰਕਾਰੀ ਸਕੁਲਾਂ ਵਿੱਚ ਪੜ ਰਹੇ ਸਾਰੇ ਪ੍ਰਾਇਮਰੀ ਵਿਦਿਆਰਥੀਆਂ ਦੇ ਸਕੁਲ ਬੈਗ ਦਾ ਭਾਰ ਨਿਰਧਾਰਿਤ …

Read More »

ਪਰਫੋਰਮਿੰਗ ਆਰਟ ਗਤੀਵਿਧੀਆਂ ਤਹਿਤ ਕੋਲੰਬੀਅਨ ਫੋਕ ਡਾਂਸ ਦੀ ਕੀਤੀ ਗਈ ਪੇਸ਼ਕਾਰੀ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਦੇ ਵਿਹੜੇ ਵਿੱਚ ਪਰਫੋਰਮਿੰਗ ਆਰਟ ਗਤੀਵਿਧੀਆਂ ਤਹਿਤ ਕੋਲੰਬੀਅਨ ਫੋਕ ਡਾਂਸ ਦੀ ਪੇਸ਼ਕਾਰੀ ਕੀਤੀ ਗਈ।ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਆਏ ਹੋਏ ਕਲਾਕਾਰਾਂ ਨੁੰ ਫੁੱਲਾਂ ਦੇ ਗੁੱਲਦਸਤੇ ਨਾਲ ਸਵਾਗਤ ਕੀਤਾ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਅਤੇ ਪ੍ਰਧਾਨ …

Read More »

ਬਾਦਲ ਵਾਂਗ ਨਿੱਜੀ ਖੰਡ ਮਿੱਲ ਮਾਫ਼ੀਆ ਅੱਗੇ ਕੈਪਟਨ ਅਮਰਿੰਦਰ ਨੇ ਟੇਕੇ ਗੋਡੇ – ਆਪ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਗਾਇਆ ਹੈ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਰਕਾਰ ਨੇ ਵੀ ਪ੍ਰਾਈਵੇਟ ਖੰਡ ਮਿੱਲ ਮਾਫ਼ੀਆ ਅੱਗੇ ਗੋਡੇ ਟੇਕ ਦਿੱਤੇ ਹਨ। ਪੰਜਾਬ ਦੀਆਂ ਨਿੱਜੀ ਖੰਡ ਮਿੱਲਾਂ ਵਲੋਂ ਸੂਬੇ ਦੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਸਟੇਟ ਐਡਵਾਈਜ਼ਰੀ ਪ੍ਰਾਈਸ (ਐਸ.ਏ.ਪੀ) ਵੱਲੋਂ ਤੈਅ 310 ਰੁਪਏ ਪ੍ਰਤੀ ਕਵਿੰਟਲ ਦੇਣ ਤੋਂ ਕੀਤੇ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਝੇ ਦੇ ਬਾਗੀ ਟਕਸਾਲੀ ਅਕਾਲੀਆਂ ਵਲੋਂ ਜਲਦ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ- 1920 ਦੇ ਸਿਧਾਂਤਾਂ `ਤੇ ਬਣੇੇਗਾ ਨਵਾਂ ਦਲ। 14 ਦਸੰਬਰ ਨੂੰ ਕੀਤਾ ਜਾਵੇਗਾ ਨਵੇਂ ਅਕਾਲੀ ਦਲ ਦਾ ਰਸਮੀ ਐਲਾਨ- ਸ਼ੇਖਵਾਂ  । ਪਰਿਵਾਰ ਦਾ ਦਲ ਬਣਿਆ ਅਕਾਲੀ ਦਲ (ਬਾਦਲ) – ਬ੍ਰਹਮਪੁਰਾ ਬੈਂਸ ਭਰਾਂ, ਸੁਖਪਾਲ ਖਹਿਰਾ ਤੇ ਹਮਖਿਆਲੀ ਜਥੇਬੰਦੀਆਂ ਦੇਣ ਸਾਥ – ਸੇਖਵਾਂ …

Read More »

ਗਿੱਧੇ-ਭੰਗੜੇ ਨੂੰ ਉਤਸ਼ਾਹਿਤ ਕਰਨ ਲਈ ਸ਼ੋਮੈਨ ਗਰੁੱਪ ਵਲੋਂ ਵਿਸ਼ੇਸ਼ ਸ਼ੋਅ ਦਾ ਆਯੋਜਨ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨ ਵਿਖੇ ਗਿੱਧੇ-ਭੰਗੜੇ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੋਮੈਨ ਗਰੁੱਪ ਵਲੋਂ ਇੱਕ ਵਿਸ਼ੇਸ਼ ਸ਼ੋਅ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਹਜ਼ਾਰਾਂ ਸਕੂਲੀ ਬੱਚਿਆਂ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਮੁੱਖ ਮਹਿਮਾਨ ਤੇ ਵਿਕਾਸ ਸੋਨੀ ਅਤੇ ਅਨਿਲ ਦੱਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਮੁੱਖ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਟੀਮ ਨੇ ਜਿੱਤੀ ਤਾਇਕਵਾਂਡੋ ਚੈਂਪੀਅਨਸ਼ਿਪ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਤਾਇਕਵਾਂਡੋ ਟੀਮ ਨੇ ਸਥਾਨਕ ਮਿਲੇਨੀਅਮ ਸਕੂਲ ਵਿਖੇ ਹੋਈ 13ਵੀਂ ਅੰਮ੍ਰਿਤਸਰ ਡਿਸਟਰਿਕਟ ਤਾਇਕਵਾਂਡੋ ਚੈਂਪੀਅਨਸ਼ਿਪ-2018 `ਚ ਬੇਮਿਸਾਲ ਜਿੱਤ ਹਾਸਲ ਕੀਤੀ ਹੈ।ਕਾਲਜ ਟੀਮ ਦੀਆਂ ਚਾਰ ਖਿਡਾਰਨਾਂ ਮਿਸ ਕੋਮਲਪ੍ਰੀਤ ਕੌਰ, ਬਲਜੋਤ ਕੌਰ, ਨਾਜ਼ਪ੍ਰੀਤ ਕੌਰ ਅਤੇ ਜਰਮਨਜੀਤ ਕੌਰ ਨੇ ਗੋਲਡ ਮੈਡਲ, ਜਦਕਿ ਮੁਸਕਾਨ ਅਤੇ ਸ਼ਿਵਾਨੀ ਕ੍ਰਿਸ਼ਨ ਨੇ ਸਿਲਵਰ ਮੈਡਲ ਜਿੱਤੇ ਹਨ। …

Read More »

ਮੰਚ ਵਲੋਂ ਡੇਰਾ ਬਾਬਾ ਨਾਨਕ ਤੋਂ ਨਾਰੋਵਾਲ (ਪਾਕਿ) ਦੇ ਪੁਰਾਣੇ ਰੇਲਵੇ ਟਰੈਕ ਨੂੰ ਮੁੜ ਬਹਾਲ ਕਰਨ ਦੀ ਮੰਗ

ਅੰਮ੍ਰਿਤਸਰ, 1 ਦਸੰਬਰ (ਪੰਜਾਬ  ਪੋਸਟ – ਗੁਰਪ੍ਰੀਤ ਸਿੰਘ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਡੇਰਾ ਬਾਬਾ ਨਾਨਕ ਤੋਂ ਨਾਰੋਵਾਲ (ਪਾਕਿ) ਦੇ ਪੁਰਾਣੇ ਰੇਲਵੇ ਟਰੈਕ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ।ਅੱਜ ਜਾਰੀ ਬਿਆਨ ਵਿੱਚ ਮੰਚ ਦੇ ਜਨਰਲ ਸਕੱਤਰ ਮਨਜੀਤ ਸਿੰਘ ਸੈਣੀ ਨੇ ਆਖਿਆ ਹੈ ਕਿ ਆਜ਼ਾਦੀ ਤੋਂ ਪਹਿਲਾਂ ਬਟਾਲਾ-ਡੇਰਾ ਬਾਬਾ ਨਾਨਕ-ਨੈਰੋਵਾਲ (ਪਾਕਿਸਤਾਨ) ਰੇਲ ਚੱਲਦੀ ਸੀ ਜੋ ਕਿ …

Read More »

8 ਦਸੰਬਰ ਦੇ ਪੈਦਲ ਮਾਰਚ ਸਬੰਧੀ ਅੰਮ੍ਰਿਤਸਰ ਪੁੱਜੇ ਸਿਮਰਜੀਤ ਸਿੰਘ ਬੈਂਸ

ਬੈਂਸ ਦੀ ਅਗਵਾਈ ‘ਚ ਚਾਰ ਦਰਜਨ ਦੇ ਕਰੀਬ ਵਿਅਕਤੀ ਲੋਕ ਇਨਸਾਫ ਪਾਰਟੀ `ਚ ਹੋਏ ਸ਼ਾਮਲ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਦੀ ਕਰਜ਼ ਮਾਫੀ, ਬੇਰੁਜਗਾਰੀ, ਰਿਸ਼ਵਤਖੋਰੀ, ਬੇਅਦਬੀਆਂ ਅਤੇ ਦਲਿੱਤਾਂ `ਤੇ ਹੋ ਰਹੇ ਅਤਿਆਚਾਰਾਂ ਵਰਗੇ ਮੁੱਦਿਆਂ `ਤੇ ਲੋਕ ਇਨਸਾਫ ਪਾਰਟੀ ਤੇ ਹਮਖਿਆਲੀਆਂ ਨਾਲ ਮਿਲ ਕੇ ਵਲੋਂ ਉਲੀਕੇ ਗਏ ਪੈਦਲ ਮਾਰਚ ਦੇ ਪ੍ਰਚਾਰ ਲਈ ਪਾਰਟੀ ਪ੍ਰਧਾਨ ਅੰਮ੍ਰਿਤਸਰ ਪੁੱਜੇ।ਜਿਥੇ ਉਨਾਂ ਨੇ …

Read More »

ਐਨ.ਸੀ.ਸੀ ਕੈਡਿਟਾਂ ਨੇ ਲੋੜਵੰਦ ਮਰੀਜ਼ਾਂ ਦੀ ਕੀਤੀ ਸੇਵਾ

ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਕੰਗ) – ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਡਿਫੈਂਸ ਵੱਲੋਂ ਈ.ਸੀ.ਐਚ.ਐਸ ਪਾਲੀਕਲੀਨਿਕਸ ਵਿਖੇ ਮੈਡੀਕਲ ਇਲਾਜ਼ ਕਰਵਾਉਣ ਲਈ ਆਉਣ ਵਾਲੇ ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਮਰੀਜ਼ਾਂ ਦੀ ਨਿੱਜੀ ਦੇਖਭਾਲ, ਭਲਾਈ ਅਤੇ ਸੇਵਾ ਲਈ ‘‘ਪ੍ਰੋਜੈਕਟ ਸਪਰਸ਼’’ ਸ਼ੁਰੂ ਕੀਤਾ ਹੋਇਆ ਹੈ।ਓ.ਸੀ ਕਰਨਲ ਐਸ.ਕੇ ਰਾਏ. (ਰਿਟਾ:) ਅਤੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ‘‘ਪ੍ਰੋਜੈਕਟ ਸਪਰਸ਼’’ ਭਲਾਈ ਸਕੀਮ ਤਹਿਤ 19ਵੀਂ …

Read More »