ਵਿਸ਼ੇਸ਼ ਤੋਰ `ਤੇ ਪਹੁੰਚੇ ਪੰਜਾਬੀ ਗਾਇਕ ਹੰਸਰਾਜ ਹੰਸ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਅਜ਼ਾਦੀ ਘੁਲਾਟੀਏ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਦਾ 90ਵਾਂ ਸ਼ਹੀਦੀ ਦਿਨ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਪੰਜਾਬੀ ਗਾਇਕ ਹੰਸਰਾਜ ਹੰਸ ਵਿਸ਼ੇਸ਼ ਤੋਰ `ਤੇ ਪਹੁੰਚੇ, ਜਿੰਨਾਂ ਦਾ ਪ੍ਰਿੰਸੀਪਲ ਅਜੇ ਚੌਧਰੀ ਨੇ …
Read More »ਪੰਜਾਬੀ
ਅੱਖਾਂ ਦਾ ਮੁਫਤ ਚੈਕਅਪ ਤੇ ਲੈਂਜ ਪਾਉਣ ਦਾ ਕੈਂਪ 1 ਦਸੰਬਰ ਨੂੰ
ਧੂਰੀ, 24 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ (ਗਊਸ਼ਾਲਾ) ਵਿਖੇ ਅੱਖਾਂ ਦਾ 30ਵਾਂ ਮੁਫਤ ਚੈਕਅੱਪ ਅਤੇ ਫੇਕੋ ਵਿਧੀ ਰਾਹੀਂ ਲੈਂਜ ਪਾਉਣ ਦਾ ਕੈਂਪ ਨੇਤਰ ਬੈਂਕ ਸੰਮਤੀ ਰਜਿ: ਅਤੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ 1 ਦਸੰਬਰ ਦਿਨ ਸ਼ਨੀਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ …
Read More »ਗੁਰੂ ਨਾਨਕ ਦੇਵ ਜੀ ਦੀ ਬਾਣੀ ਬਾਰੇ ਸਾਹਿਤ ਸਭਾ ਵੱਲੋਂ ਸੈਮੀਨਾਰ
ਗੁਰਬਾਣੀ ਦੀ ਵਿਗਿਆਨਕ ਵਿਆਖਿਆ ਹੀ ਲੋਕਾਂ ਨੂੰ ਸਹੀ ਰਾਹ ਦਰਸਾਉਂਦੀ ਹੈ – ਡਾ. ਮਾਨ ਧੂਰੀ, 24 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਹਿਤ ਸਭਾ ਧੂਰੀ (ਰਜਿ:) ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਸਮਾਗਮ ਦੀ ਲੜੀ ਵਿੱਚ ਉਹਨਾਂ ਨੂੰ ਸਮਰਪਿਤ ਸੈਮੀਨਾਰ ਅਤੇ ਕਵੀ ਦਰਬਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ …
Read More »ਸਭ ਬਿਮਾਰੀਆਂ ਦੀ ਦਵਾ ਹੈ ਪ੍ਰਹੇਜ਼ ਤੇ ਸੈਰ – ਸੁਖਮਿੰਦਰ ਸਿੰਘ
ਭੀਖੀ/ ਮਾਨਸਾ, 24 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਅਤੇ ਡੀ.ਸੀ ਮਾਨਸਾ ਵਲੋਂ ਜਾਰੀ ਹੁਕਮਾਂ ਅਤੇ ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਦੀਆਂ ਅਗਵਾਈ ਤਹਿਤ ਪੋਸ਼ਣ ਅਭਿਆਨ ਤਹਿਤ ਨਹਿਰੂ ਕਾਲਜ ਮਾਨਸਾ ਵਿਖੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ।ਅਦਿਤਿਆ ਮਦਾਨ ਅਤੇ ਡਾ. ਬਲਜੀਤ ਕੌਰ ਨੋਡਲ ਅਫਸਰ ਦੀ ਦੇਖ-ਰੇਖ ਵਿੱਚ ਹੋਏ ਇਸ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਨੇ ਚਲਾਈ ਸਫ਼ਾਈ ਮੁਹਿੰਮ
ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ ਤਹਿਤ ਵਾਰਡ ਨੰਬਰ 11 ਵਿਖੇ ਸਫ਼ਾਈ ਕਰਮਚਾਰੀਆਂ ਨੇ ਨਾਲੇ ਦੀ ਸਫ਼ਾਈ ਕੀਤੀ। ਕਾਰਜਸਾਧਕ ਅਫ਼ਸਰ ਰਵੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਸ਼ਹਿਰ ਦੀ …
Read More »ਇਕਬਾਲ ਸੰਧੂ ਉਭਾ ਵਲੋਂ ਕੱਪੜੇ ’ਤੇ ਬਣਾਇਆ ਚਿੱਤਰ ਜਾਰੀ
ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇ ਵਾਲਾ ਵਿਖੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਕਬਾਲ ਸੰਧੂ ਉਭਾ ਵਲੋਂ ਕੱਪੜੇ ’ਤੇ ਬਣਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਚਿੱਤਰ ਜਾਰੀ ਕੀਤਾ। ਉਹਨਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਮਨੁੱਖਤਾ ਦੀ ਭਲਾਈ ਦੇ ਨਾਲ-ਨਾਲ ਵਾਤਾਵਰਣ ਪ੍ਰਤੀ ਵੀ ਜਾਗਰੂਕ ਕੀਤਾ।ਗੁਰੂ ਨਾਨਕ ਦੇਵ ਜੀ …
Read More »ਇਨਸਾਨ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ- ਬਲਵਿੰਦਰ ਕਾਕਾ
ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਬਲਵਿੰਦਰ ਕਾਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਮਾਤਾ ਮਨਸਾ ਦੇਵੀ ਮੰਦਰ ਚਕੇਰੀਆਂ ਰੋਡ ਜਾ ਕੇ ਨਤਮਸਤਕ ਹੋਏ।ਸੰਜੀਵ ਪਿੰਕਾ ਨੇ ਦੱਸਿਆ ਕਿ ਲੋਕਾਂ …
Read More »ਆਰ.ਟੀ.ਆਈ ਤੋਂ ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ
ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਵਿਭਾਗਾਂ ਨੂੰ ਸੂਚਨਾ ਅਧਿਕਾਰ ਐਕਟ 2005 ਤਹਿਤ ਆਰ.ਟੀ.ਆਈ ਦੀ ਜਾਣਕਾਰੀ ਦੇਣ ਲਈ ਸਥਾਨਕ ਬੱਚਤ ਭਵਨ ਵਿਖੇ ਲਗਾਏ ਗਏ 2 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦੇ ਅੰਤਿਮ ਦਿਨ ਦੀ ਟ੍ਰੇਨਿੰਗ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ।ਉਨ੍ਹਾਂ ਕਿਹਾ ਕਿ ਆਰ.ਟੀ.ਆਈ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਮੂਹ ਵਿਭਾਗਾਂ ਨੂੰ ਆਪਣਾ ਦਫ਼ਤਰੀ ਰਿਕਾਰਡ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਤਰ-ਕਾਲਜ ਮੁਕਾਬਲੇ ਕਰਵਾਏ
ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਐਸ.ਡੀ ਕੰਨਿਆਂ ਮਹਾਂਵਿਦਿਆਲਾ ਮਾਨਸਾ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਅਤੇ ਯੂਥ ਵੈਲਫੇਅਰ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਮਾਨਸਾ ਜਿਲ੍ਹੇ ਦੇ ਵੱਖ-ਵੱਖ ਕਾਲਜ ਵਿਦਿਆਰਥੀ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਆਗਾਜ਼ ਜੋਤੀ ਪ੍ਰਚੰਡ ਰਸਮ ਨਾਲ ਕੀਤਾ ਗਿਆ।ਪ੍ਰੋਗਰਾਮ ਵਿੱਚ ਮੁੱਖ …
Read More »ਚੇਅਰਮੈਨ ਚੀਮਾ ਵਲੋਂ ਸਰਕਾਰੀ ਕੰਨਿਆ ਸਕੂਲ ਧਰਮਪੁਰਾ ਕਲੋਨੀ ਦਾ ਦੌਰਾ
ਬਟਾਲਾ, 24 ਨਵੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਧਰਮਪੁਰਾ ਕਲੋਨੀ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਅਤੇ ਹੋਰ ਅਧਿਆਪਕਾਂ ਵਲੋਂ ਵਿਸ਼ੇਸ ਤੌਰ ਤੇ ਕੀਤੀ ਗਈ ਬੇਨਤੀ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਰਦਾਰ ਅਮਰਦੀਪ ਸਿੰਘ ਚੀਮਾ ਨੇ ਸਕੂਲ ਦਾ ਦੌਰਾ ਕਰਕੇ ਪੜਣ ਵਾਲੀਆਂ ਬੱਚੀਆਂ ਨੂੰ ਸਕੂਲ ਵਲੋਂ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਆਦਿ ਦਾ …
Read More »
Punjab Post Daily Online Newspaper & Print Media