ਅੰਮ੍ਰਿਤਸਰ, 24 (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸਾਬਕਾ ਜਿਲਾ ਪ੍ਰਧਾਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀ ਸੁਰੇਸ਼ ਅਰੋੜਾ ਨੂੰ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦੇਣ ਨਾਲ ਗੰਭੀਰ ਜ਼ਖਮੀ ਹੋਣ ਉਪਰੰਤ ਉਨਾਂ ਨੂੰ ਇਲਾਜ਼ ਲਈ ਸਥਾਨਕ ਅਮਨਦੀਪ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਜਾਂਚ ਕਰਨ ‘ਤੇ ਪਤਾ ਲੱਗਾ …
Read More »ਪੰਜਾਬੀ
ਗੁਰ ਨਾਨਕ ਹੈ ਪੀਰ ਪੈਗੰਬਰ
ਗੁਰ ਨਾਨਕ ਹੈ ਪੀਰ ਪੈਗੰਬਰ, ਜੋ ਦੁਨੀਆ ਦਾ ਮੱਕਾ ਮੰਦਿਰ। ‘ਏਕ ਨੂਰ ਤੇ ਸਭ ਜੱਗ ਉਪਜਿਆ’ ਨਾ ਕੋਈ ਨੀਵਾਂ ਨਾ ਕੋਈ ਉੱਚਾ। ਕੁਦਰਤ ਦੇ ਨੇ ਰੰਗ ਨਿਆਰੇ, ਇਹ ਗੱਲ ਕਹਿੰਦਾ ਜੱਗ ਸਮੁੱਚਾ। ‘ਮਨ ਮੰਦਿਰ ਤਨ ਵੇਸ ਕਲੰਦਰ’, ਝਾਤੀ ਮਾਰੋ ਮਨ ਦੇ ਅੰਦਰ, ਗੁਰ ਨਾਨਕ ਹੈ ਪੀਰ ਪੈਗੰਬਰ, ਜੋ ਦੁਨੀਆ ਦਾ ਮੱਕਾ ਮੰਦਿਰ। ‘ਊਚੋਂ ਨੀਚ ਕਰੇ ਮੇਰਾ ਗੋਬਿੰਦ’ ਰੱਖਣ ਵਾਲਾ ਸਭ …
Read More »ਮਨੁੱਖਤਾ ਦੇ ਰਹਿਬਰ- ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ।ਆਪ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਦਾ ਮੂਲ ਅਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ।ਇਹ ਅਧਿਆਤਮਵਾਦੀ ਹੋਣ ਦੇ ਬਾਵਜੂਦ ਸਮਾਜਿਕ ਜੀਵਨ ਤੋਂ ਉਪਰਾਮਤਾ ਨਹੀਂ ਸਿਖਾਉਂਦੀ, ਸਗੋਂ ਮਾਨਵੀ ਜੀਵਨ ਦੇ ਸਮਾਜਿਕ ਪੱਖਾਂ ਨੂੰ ਮੁੱਖ ਰੱਖਕੇ ਆਤਮਿਕ ਵਿਕਾਸ ਦਾ ਰਾਹ ਦੱਸਦੀ ਹੈ। ਆਪ ਜੀ ਨੇ ਆਪਣੀ ਪਾਵਨ ਗੁਰਬਾਣੀ ਅੰਦਰ ਜੀਵਨ ਦੇ ਹਰ ਪੱਖ …
Read More »ਅਫਸਰ
ਅਫਸਰ, ਮੂੰਹ ਦਾ ਮਾੜਾ ਹੋਵੇ ਭਾਵੇਂ ਮਾੜਾ ਕਲਮ ਦਾ ਕਦੇ ਵੀ ਨਾ ਹੋਵੇ। ਸਹਿਣਸ਼ੀਲਤਾ, ਸੰਜ਼ਮ ਦਾ ਹੋਵੇ ਸੋਮਾ, ਅੰਦਰ ਗੁੱਸੇ ਦੀ ਨਾ ਕੋਈ ਥਾਂ ਹੋਵੇ। ਉਸ ਨੂੰ ਮਿਲ ਕੇ ਸਾਹ `ਚ ਸਾਹ ਆਵੇ, ਜਿਵੇਂ ਬੱਚੇ ਨੂੰ ਮਿਲਦੀ ਮਾਂ ਹੋਵੇ। ਬੁਰੇ ਦਾ ਭਲਾ ਕਰਨ ਦਾ ਉਪਦੇਸ਼ ਮਿਲਿਆ, `ਸੁਖਬੀਰ` ਜੀਵਨ ਇਹ ਸਫ਼ਲ ਤਾਂ ਹੋਵੇ। ਸੁਖਬੀਰ ਸਿੰਘ …
Read More »ਡੀ.ਸੀ ਮਾਨਸਾ ਵਲੋਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਅੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਉਦਘਾਟਨ
ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੁਆਰਾ ਘਰ-ਘਰ ਰੁਜ਼ਗਾਰ ਦੇਣ ਦੀ ਸੋਚ ਸਦਕਾ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਉਦਘਾਟਨ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੇਂ ਕਿਹਾ ਕਿ 4900 ਵਰਗ ਫੁੱਟ ਵਿਚ ਤਿਆਰ ਅਤਿ ਆਧੁਨਿਕ ਸਹੂਲਤਾਂ ਨਾਲ …
Read More »ਸਿਹਤ ਜਾਂਚ ਕੈਂਪ `ਚ ਕੀਤਾ 60 ਮਰੀਜ਼ਾਂ ਦਾ ਚੈਕਅਪ
ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਲਗਾਏ ਗਏ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਦੌਰਾਨ 60 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਸਿਹਤ ਜਾਂਚ ਕੈਂਪਾਂ ਦੀ ਲੜੀ ਤਹਿਤ ਅੱਜ ਕੈਂਪ ਵਿਚ ਆਏ ਮਰੀਜ਼ਾਂ ਦੀ …
Read More »ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵੰਡੇ ਪ੍ਰਸ਼ੰਸ਼ਾ ਪੱਤਰ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ `ਚ ਹੋ ਰਿਹਾ ਵਾਧਾ ਸ਼ਲਾਘਾਯੋਗ -ਏ.ਡੀ.ਸੀ ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਮੀਤ ਸਿੱਧੂ ਵਲੋਂ ਪ੍ਰਸ਼ੰਸ਼ਾ ਪਤਰ ਦੇ ਕੇ ਸਨਮਾਨਿਆ ਗਿਆ। …
Read More »ਹਰਿਆਣਾ ਮਾਅਰਕਾ ਦੇਸੀ ਸ਼ਰਾਬ ਦੀਆਂ 360 ਬੋਤਲਾਂ ਬਰਾਮਦ, ਤਸਕਰ ਕਾਬੂ
ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਨੇ ਗੁਆਂਢੀ ਸੂਬੇ ਹਰਿਆਣਾ ਤੋਂ ਗ਼ੈਰ ਕਾਨੂੂੰਨੀ ਤਰੀਕੇ ਨਾਲ ਪੰਜਾਬ ਵਿੱਚ ਸ਼ਰਾਬ ਸਪਲਾਈ ਕਰ ਰਹੇ ਤਸਕਰ ਨੂੰ 360 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਪਿੰਡ ਦਲੇਲਵਾਲਾ ਵਿਖੇ ਚੈਕਿੰਗ ਦੌਰਾਨ ਕਾਲੇ ਰੰਗ ਦੀ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਕੀਤੀ …
Read More »64ਵੀਆਂ ਸਕੂਲ ਖੇਡਾਂ `ਚ ਜ਼ਿਲ੍ਹਾ ਮਾਨਸਾ ਦੇ ਖਿਡਾਰੀਆਂ ਦੀ ਝੰਡੀ
ਅੰਡਰ-14 ਵਰਗ ਕਬੱਡੀ ਚੈਂਪੀਅਨਸ਼ਿਪ `ਚ ਜ਼ਿਲ੍ਹਾ ਮਾਨਸਾ ਮੋਹਰੀ ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਦੇ ਵੱਖ-ਵੱਖ ਹਿਸਿਆਂ `ਚ ਅਥਲੈਟਿਕਸ, ਬਾਕਸਿੰਗ, ਬਾਸਕਿਟਬਾਲ, ਕਬੱਡੀ, ਕੁਸ਼ਤੀ ਅਤੇ ਜੁਡੋ ਖੇਡਾਂ ਦੀਆਂ 64ਵੀਆਂ ਸਕੂਲ ਸਟੇਟ ਚੈਂਪੀਅਨਸ਼ਿਪਾਂ ਦੌਰਾਨ ਜ਼ਿਲ੍ਹਾ ਮਾਨਸਾ ਦੇ 14 ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਹਰਿਆਣਾ `ਚ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਕੁਸ਼ਤੀ ਚੈਂਪੀਅਨਸ਼ਿਪ ਵੀ ਜ਼ਿਲ੍ਹੇ ਦੇ …
Read More »ਅੰਤਰਰਾਸ਼ਟਰੀ ਮੱਛੀ ਪਾਲਣ ਦਿਵਸ ਮੌਕੇ ਝੀਂਗਾ ਫਾਰਮਿੰਗ ਸਬੰਧੀ ਵਿਸ਼ੇਸ ਸੈਮੀਨਾਰ
ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਅੰਤਰਰਾਸ਼ਟਰੀ ਮੱਛੀ ਪਾਲਣ ਦਿਵਸ ਮੌਕੇ ਜ਼ਿਲ੍ਹੇ ਵਿੱਚ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੇ ਮੱਛੀ ਕਾਸ਼ਤਕਾਰਾਂ ਨੇ ਭਾਗ ਲਿਆ।ਇਸ ਦੌਰਾਨ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਸੁਖਵਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੀਂਗਾ ਮੱਛੀ ਦੇ ਕਲਚਰ ਦੀਆਂ ਬਹੁਤ ਜਿਆਦਾ ਸੰਭਾਵਨਾਵਾ ਹਨ, ਕਿਉਂਕਿ ਝੁਨੀਰ ਬਲਾਕ ਅਤੇ ਬੁਢਲਾਡਾ ਬਲਾਕ …
Read More »
Punjab Post Daily Online Newspaper & Print Media