Wednesday, November 25, 2026

ਪੰਜਾਬੀ

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਲੜਕੀਆਂ ਨੇ ਐਨ.ਸੀ.ਸੀ ਕੈਂਪ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਹੁਸ਼ਿਆਰ ਨਗਰ ਵਿਖੇ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ, ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।      ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ …

Read More »

ਖ਼ਾਲਸਾ ਮੈਨੇਜ਼ਮੈਂਟ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 22 ਨੂੰ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ਵੱਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ 22 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ, ਜੋ ਕਿ ਖ਼ਾਲਸਾ ਕਾਲਜ ਤੋਂ ਸਵੇਰੇ 7:00 ਵਜੇ ਆਰੰਭ ਹੁੰਦਾ ਹੋਇਆ ਵੱਖ-ਵੱਖ ਪੜ੍ਹਾਅ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਵੀਰਵਾਰ ਤੇ ਮੁੱਖ ਸਮਾਗਮ ਸ਼ੁਕਰਵਾਰ

ਨਵੀ ਦਿੱਲੀ, 20, ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 22 ਅਤੇ 23 ਨਵੰਬਰ (7 ਅਤੇ 8 ਮੱਘਰ, ਸੰਮਤ ਨਾਨਕਸ਼ਾਹੀ 550) ਵੀਰਵਾਰ ਅਤੇ ਸ਼ੁਕਰਵਾਰ, ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ।ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਵੀਰਵਾਰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ `ਤੇ ਚੱਲਣ ਲਈ ਕੀਤਾ ਪ੍ਰੇਰਿਤ

65ਵੇਂ ਸਹਿਕਾਰੀ ਸਪਤਾਹ ਮੌਕੇ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸਹਿਕਾਰੀ ਦਿਵਸ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)  – 65ਵੇਂ ਸਹਿਕਾਰੀ ਸਪਤਾਹ ਦੇ ਜਸ਼ਨਾਂ ਦੇ ਮੌਕੇ ਸਹਿਕਾਰੀ ਦਿਵਸ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ।ਸਹਿਕਾਰਤਾ ਵਿਭਾਗ ਅੰਮ੍ਰਿਤਸਰ ਅਤੇ ਪਨਕੋਫੈਡ ਪੰਜਾਬ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਉਨਾਂ ਦੇ ਉਪਦੇਸ਼ਾਂ ਨੂੰ ਸਾਰਿਆਂ …

Read More »

ਮੰਤਰੀ ਸੋਨੀ ਨੇ ਫਤਿਹ ਸਿੰਘ ਕਾਲੋਨੀ ਵਿਖੇ ਗਲੀਆਂ-ਨਾਲੀਆਂ ਪੱਕੇ ਕਰਨ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਓਮ ਪ੍ਰਕਾਸ਼ ਸੋਨੀ ਸਿੱਖਿਆ ਅਤੇ ਵਾਤਾਵਰਨ ਮੰਤਰੀ ਪੰਜਾਬ ਵਲੋਂ ਫਤਿਹ ਸਿੰਘ ਕਾਲੋਨੀ ਵਿਖੇ ਗਲੀਆਂ-ਨਾਲੀਆਂ ਪੱਕੀਆਂ ਕਰਨ ਦਾ ਉਦਘਾਟਨ ਕੀਤਾ।ਉਨ੍ਹਾਂ ਦੇ ਨਾਲ ਵਿਕਾਸ ਸੋਨੀ ਕੌਂਸਲਰ, ਪਰਮਜੀਤ ਚੋਪੜਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।     ਇਸ ਮੌਕੇ ਸੋਨੀ ਨੇ ਕਿਹਾ ਕਿ ਫਤਿਹ ਸਿੰਘ ਕਾਲੋਨੀ ਦੇ ਵਿਕਾਸ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ …

Read More »

ਆਈ.ਟੀ.ਆਈ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦਾ ਜਿਲ੍ਹਾ ਪੱਧਰੀ ਕੈਂਪ ਅੱਜ ਤੋਂ- ਡੀ.ਸੀ

ਸੁਖਬਿੰਦਰ ਸਿੰਘ ਸਰਕਾਰੀਆ ਕੈਬਿਨਟ ਮੰਤਰੀ ਪੰਜਾਬ ਕੈਂਪ ਦਾ ਕਰਨਗੇ ਉਦਘਾਟਨ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਜਿਲੇ੍ਹ ਵਿੱਚ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 21 ਨਵੰਬਰ ਨੂੰ ਜਿਲ੍ਹਾ ਪੱਧਰੀ ਕੈਂਪ ਆਈ.ਟੀ.ਆਈ ਰਣਜੀਤ ਐਵਨਿਊ …

Read More »

ਅੱਜ ਬਿਜਲੀ ਬੰਦ ਰਹੇਗੀ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਪੁਰਾਣੇ ਟਰਾਂਸਫਾਰਮਰਾਂ ਦੀ ਬਦਲੀ ਦੇ ਚੱਲਦਿਆਂ 20.11.2018 ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸ਼ਹਿਰੀ ਫੀਡਰ ਮਾਨਸਾ-ਸੁਨਾਮ ਰੋਡ, ਰਾਮਬਾਗ ਰੋਡ, ਬਰਨਾਲਾ ਰੋਡ ਅਤੇ ਸਮਾਓਂ ਪਿੰਡ ਦੀ ਬਿਜਲੀ ਬੰਦ ਰਹੇਗੀ।

Read More »

ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸਿਲਵਰ ਮੈਡਲ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ  ਚੌਥੀ ਜਮਾਤ ਦੇ ਵਿਦਿਆਰਥੀ ਵਤਸਲ ਕਪੂਰ ਨੇ ਬੈਡਮਿੰਟਨ ਹਾਲ ਅੰਮ੍ਰਿਤਸਰ ਵਿੱਚ ਹੋਈ ਕਰਾਟੇ ਚੈਂਪੀਅਨਸ਼ਿ਼ਪ “ਚੈਂਪੀਅਨਸ਼ਿਪ ਛੋਟੋਕਾਏ ਇੰਟਰ ਕੋਂਟੀਨੈਂਟਲ“ ਵਿੱਚ ਸਿਲਵਰ ਮੈਡਲ ਜਿੱਤਿਆ।ਵਤਸਲ ਕਪੂਰ ਨੇ ਅੰਡਰ-11 ਕੈਟਾਗਰੀ ਵਿੱਚ ਭਾਗ ਲਿਆ ਅਤੇ ਹੋਰ ਅਜਿਹੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਹ ਮੈਚ ਬਹੁਤ ਹੀ ਰੁਮਾਂਚਿਤ ਰਿਹਾ। …

Read More »

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੈਟਿਕਸ) ਭਾਗ ਪਹਿਲਾ ਸਮੈਸਟਰ-2 ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਪ੍ਰਿੰਸੀਪਲ ਨੇ ਦੱਸਿਆ ਸਾਰੇ ਹੀ ਵਿਦਿਆਰਥੀ …

Read More »

ਸਰਦੀ ਤੇ ਕੋਹਰੇ ਤੋਂ ਸਾਵਧਾਨ ਰਹਿਣ ਦੀ ਡੀ.ਸੀ ਮਾਨਸਾ ਨੇ ਕੀਤੀ ਅਪੀਲ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਦੀ ਦੇ ਮੌਸਮ ਦੀ ਸ਼ੁਰੂਆਤ ਦੌਰਾਨ ਸੰਘਣੀ ਧੁੰਦ ਕਾਰਨ ਦੁਰਘਟਨਾਵਾਂ ਦੀ ਸੰਭਾਵਨਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਨਗਰ ਕੌਂਸਲ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਯੋਗ ਕਦਮ ਚੁੱਕਣ ਦੀ ਹਦਾਇਤ ਕੀਤੀ।         ਉਨ੍ਹਾਂ ਕਿਹਾ ਕਿ ਸੜਕਾਂ ਤੇ ਮੁਕੰਮਲ ਮਾਰਕਿੰਗ, ਸਾਈਨ ਬੋਰਡ ਹੋਣੇ ਚਾਹੀਦੇ ਹਨ …

Read More »