ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਅਧਿਕਾਰ ਸਪਤਾਹ ਦੌਰਾਨ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਬੱਚਿਆਂ ਦੇ ਅਧਿਕਾਰਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। …
Read More »ਪੰਜਾਬੀ
ਵਿਆਹ ਦੀ 31ਵੀਂ ਵਰੇਗੰਢ ਮੁਬਾਰਕ – ਸ਼ਮਸ਼ੇਰ ਸਿੰਘ ਸੰਧੂ ਤੇ ਸੁਰਿੰਦਰਪਾਲ ਕੌਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼ਮਸ਼ੇਰ ਸਿੰਘ ਸੰਧੂ ਤੇ ਸੁਰਿੰਦਰਪਾਲ ਕੌਰ ਸੰਧੂ ਵਾਸੀ ਪਿੰਡ ਲੁੱਧਰ ਜਿਲ੍ਹਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ।
Read More »‘ਵਾਰਿਸ ਵਿਰਸੇ ਦੇ’ ਨਾਂ ਦੀ ਜਥੇਬੰਦੀ ਪੰਜਾਬੀ ਬੋਲੀ ਤੇ ਵਿਰਸੇ ਦੀ ਕਰੇਗੀ ਰਾਖੀ
ਨਵੀਂ ਦਿੱਲੀ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਬੋਲੀ ਅਤੇ ਵਿਰਸੇ ਨੂੰ ਸੰਭਾਲਣ ਲਈ ਵੱਖ-ਵੱਖ ਖੇਤਰਾਂ ’ਚ ਕਾਰਜ ਕਰ ਰਹੇ ਭਾਸ਼ਾ ਅਤੇ ਸੰਗੀਤ ਪ੍ਰੇਮੀਆਂ ਨੇ ‘ਵਾਰਿਸ ਵਿਰਸੇ ਦੇ’ ਨਾਂ ’ਤੇ ਗੈਰ ਸਿਆਸੀ ਜੱਥੇਬੰਦੀ ਬਣਾਈ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਡੀ-ਬਲਾਕ, ਟੈਗੋਰ ਗਾਰਡਨ ਵਿਖੇ ਭਾਸ਼ਾ ਪ੍ਰੇਮੀਆਂ ਦੀ ਹੋਈ ਪਲੇਠੀ ਇੱਕਤਰਤਾ ਦੌਰਾਨ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਤੇ ਪੰਜਾਬੀ ਸਾਹਿਤ …
Read More »ਦਿਹਾਤੀ ਮਜ਼ਦੂਰ ਸਭਾ ਨੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਖਿਲਾਫ ਖੋਹਲਿਆ ਮੋਰਚਾ
ਜੰਡਿਆਲਾ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਭਾਰਤ ਦੇ ਸੂਬਿਆਂ ਅਤੇ ਵਿਸ਼ੇਸ਼ ਤੋਰ `ਤੇ ਪੰਜਾਬ ਵਿੱਚ ਅਵਾਰਾ ਪਸ਼ੂ ਤੇ ਕੁੱਤੇ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ।ਅਵਾਰਾ ਪਸ਼ੂ ਕਿਸਾਨਾਂ ਦੀਆਂ ਮਿਹਨਤ ਨਾਲ ਪਾਲੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ।ਸਬਜ਼ੀ ਅਤੇ ਫਰੂਟ ਮੰਡੀਆਂ ਵਿੱਚ ਹਰਲ ਹਰਲ ਕਰਦੇ ਹਨ, ਇਹ ਪਸ਼ੂ ਰੇਹੜੀ ਫੜੀ ਅਤੇ ਸਬਜ਼ੀ ਫਰੂਟ ਦੀ ਆੜਤ ਵਾਲਿਆਂ ਦੇ ਜੀਅ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਜਿੱਤੇ ਵੱਖ-ਵੱਖ ਮੁਕਾਬਲੇ
ਜੰਡਿਆਲਾ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੁਲ਼ ਦੇ ਬੱਚਿਆਂ ਨੇ ਮੁੜ ਇਤਿਹਾਸ ਦੁਹਰਾਉਂਦਿਆਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ਵਿੱਚ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ ਹਨ।ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਟਰੱਸਟ ਵੱਲੋਂ ਪੰਡਿਤ ਕਿਸ਼ਨ ਦਵੇਸਰ ਜੀ ਦੀ ਅਗਵਾਈ ਵਿੱਚ ਸੇਂਟ ਜੋਨਸ ਸਕੂਲ ਹੁਸ਼ਿਆਰ ਨਗਰ (ਅੰਮ੍ਰਿਤਸਰ) ਵਿੱਚ ਭਾਸ਼ਣ ਅਤੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ, …
Read More »ਗ੍ਰੇਨੇਡ ਹਮਲੇ ਦੇ ਦੋ ਮ੍ਰਿਤਕਾਂ ਦਾ ਹੋਇਆ ਅੰਤਿਮ ਸੰਸਕਾਰ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਵਿਖੇ ਕੱਲ ਹੋਏ ਗ੍ਰੇਨੇਡ ਹਮਲੇ ਵਿੱਚ ਮਾਰੇ ਗਏ ਦੋ ਮ੍ਰਿਤਕਾਂ ਸੰਦੀਪ ਸਿੰਘ ਵਾਸੀ ਰਾਜਾਸਾਂਸੀ ਅਤੇ ਕੁਲਦੀਪ ਸਿੰਘ ਬੱਗਣ ਕਲਾਂ ਦਾ ਸਸਕਾਰ ਕਰ ਦਿੱਤਾ ਗਿਆ।ਇਸ ਮੌਕੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਪੰਜਾਬ ਸਰਕਾਰ ਵੱਲੋਂ …
Read More »ਅਦਲੀਵਾਲ ਗ੍ਰਨੇਡ ਹਮਲੇ ’ਚ ਪਾਕਿਸਤਾਨ ਦੀ ਸ਼ਮੂਲੀਅਤ – ਕੈਪਟਨ ਅਮਰਿੰਦਰ
ਮ੍ਰਿਤਕਾਂ ਦੇ ਸਬੰਧੀਆਂ ਨੂੰ ਨੌਕਰੀ ਤੇ ਜਖ਼ਮੀਆਂ ਨੂੰ 50-50 ਹਜ਼ਾਰ ਦੇਣ ਦਾ ਐਲਾਨ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਿਰੰਕਾਰੀ ਭਵਨ ਵਿਖੇ ਹੋਏ ਗ੍ਰੇਨੇਡ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਲੱਗਦੀ ਹੈ ਅਤੇ ਮੁੱਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਵਿੱਚ ਵਰਤਿਆ ਗਿਆ ਗ੍ਰੇਨੇਡ ਪਾਕਿਸਤਾਨ ਦੀ …
Read More »ਬਰਗਾੜੀ ਵਿਖੇ ਗੁਰਪੁਰਬ ਸਮਾਗਮਾਂ `ਚ 25 ਨੂੰ ਪੁੱਜਣਗੀਆਂ ਵੱਡੀ ਗਿਣਤੀ ਵਿਚ ਸੰਗਤਾਂ- ਬੱਛੋਆਣਾ
ਭੀਖੀ, 19 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪਿੰਡ ਅਕਲੀਆ ਕਲਾਂ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਬਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਜਾਰੀ ਬਰਗਾੜੀ ਮੋਰਚੇ `ਚ …
Read More »DAV Public Grabs Second Position in State Level Quiz
Amritsar, Nov. 19 (Punjab Post Bureau) – DAV Public School Lawrence Road bagged Second Position in the State Level Quiz on Energy Conservation organized by PEDA (Punjab Energy Development Agency). Many schools from all over Punjab participated in the quiz which was held at DAV Public School BRS Nagar Ludhiana. After two elimination rounds, the school team won second prize …
Read More »ਡੀ.ਏ.ਵੀ ਪਬਲਿਕ ਸਕੂਲ ਨੇ ਰਾਜ ਪੱਧਰੀ ਕੁਵਿਜ਼ `ਚ ਹਾਸਲ ਕੀਤਾ ਦੂਸਰਾ ਸਥਾਨ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਰਾਜ ਪੱਧਰ `ਤੇ ਪੰਜਾਬ ਊਰਜਾ ਵਿਕਾਸ ਏਜੰਸੀ ਦੁਆਰਾ ਊਰਜਾ ਬਚਾਅ ਕੁਵਿਜ਼ ਡੀ.ਏ.ਵੀ. ਪਬਲਿਕ ਸਕੂਲ, ਬੀ.ਆਰ.ਐਸ ਨਗਰ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ ਵਿੱਚ ਪੰਜਾਬ ਦੇ ਕਈ ਸਕੂਲਾਂ ਨੇ ਹਿੱਸਾ ਲਿਆ।ਦੋ ਰਾਊਂਡ ਪੂਰੇ ਹੋਣ ਤੋਂ ਬਾਅਦ ਸਕੂਲ ਟੀਮ ਨੇ ਦੂਸਰਾ ਸਥਾਨ …
Read More »
Punjab Post Daily Online Newspaper & Print Media