Wednesday, November 25, 2026

ਪੰਜਾਬੀ

ਬ੍ਰਿਗੇਡੀਅਰ ਕੁਲਦੀਪ ਸਿੰਘ ਦੇ ਚਲਾਣੇ ’ਤੇ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਆਖਿਆ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਨੇ 1971 ਦੀ ਜੰਗ ਵਿਚ ਅਹਿਮ ਯੋਗਦਾਨ ਪਾਇਆ ਅਤੇ ਇਸ ਜੰਗ ਦੌਰਾਨ ਲੌਂਗੇਵਾਲਾ ਪੋਸਟ ਨੂੰ ਬਚਾਉਣ ਲਈ ਕੇਵਲ ਇੱਕ ਸੌ ਵੀਹ ਦੇ …

Read More »

ਸਮਾਲ ਸੇਵਿੰਗ ਏਜੰਟਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਕੋਲ ਉਠਾਈਆਂ ਜਾਣਗੀਆਂ – ਸੋਨੀ

ਆਲ ਇੰਡੀਆ ਮਹਿਲਾ ਪ੍ਰਧਾਨ ਸਮਾਲ ਸੇਵਿੰਗ ਏਜੰਟਾਂ ਨੇ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਮਹਿਲਾ ਪ੍ਰਧਾਨ ਸਮਾਲ ਸੇਵਿੰਗ ਏਜੰਟਾਂ ਵਲੋ ਪੰਜਾਬ ਦੇ ਸਮਾਲ ਸੇਵਿੰਗ ਏਜੰਟਾਂ ਦੇ ਸਹਿਯੋਗ ਨਾਲ ਸਿਫਤੀ ਇੰਟਰਨੈਸ਼ਨਲ ਕੋਰਟ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਦੇਸ਼ ਭਰ ਤੋ ਆਏ ਛੋਟੀਆਂ ਬੱਚਤਾਂ ਦੇ ਏਜੰਟਾ ਵਲੋ ਸਮੂਲੀਅਤ ਕੀਤੀ ਗਈ।ਸੈਮੀਨਾਰ …

Read More »

ਐਨ.ਆਈ.ਏ ਟੀਮ ਗ੍ਰਨੇਡ ਹਮਲੇ ਦੀ ਜਾਂਚ ਲਈ ਅੰਮ੍ਰਿਤਸਰ ਪੁੱਜੀ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਪਿੰਡ ਅਦਲੀਵਾਲ ਵਿਖੇ ਅੱਜ ਨਿਰੰਕਾਰੀ ਭਵਨ `ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਲਈ ਐਨ.ਆਈ.ਏ ਦੀ ਟੀਮ ਪਹੁੰਚਣ ਦੀ ਖਬਰ ਹੈ।  

Read More »

ਅੱਜ ਬਿਜਲੀ ਬੰਦ ਰਹੇਗੀ

ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਥਾਣਾ ਰੋਡ ਤੇ ਧਲੇਵਾਂ ਰੋਡ, ਢਿੱਲੋਂ ਪੱਤੀ, ਨੈਸ਼ਨਲ ਕਾਲਜ, ਦਫ਼ਤਰ ਸਬ ਤਹਿਸੀਲ ਦੀ ਬਿਜਲੀ ਬੰਦ ਰਹੇਗੀ।

Read More »

ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਨੇ ਗ੍ਰਨੇਡ ਹਮਲੇ ਵਾਲੀ ਥਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ `ਚ ਹੋਏ ਗ੍ਰਨੇਡ ਹਮਲੇ ਦਾ ਜਾਇਜ਼ਾ ਲੈਣ ਲਈ ਪਹੁੰਚੇ।ਉਨਾਂ ਕਿਹਾ ਕਿ ਇਸ ਮਾਮਲੇੇ ਦੀ ਜਾਂਚ ਅੱਤਵਾਦੀ ਹਮਲੇ ਵਜੋਂ ਕੀਤੀ ਜਾ ਰਹੀ ਹੈ।ਆਈ.ਜੀ ਬਾਰਡਰ ਰੇਂਜ ਐਸ.ਪੀ.ਐਸ ਪਰਮਾਰ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਐਸ.ਐਸ.ਪੀ ਪਰਮਪਾਲ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਤਰੁੰਤ …

Read More »

ਗ੍ਰਨੇਡ ਹਮਲੇ ਦੇ ਦੋਸ਼ੀਆਂ ਨੂੰ ਹਰ ਹਾਲਤ `ਚ ਕਾਨੂੰਨ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾਵੇਗਾ- ਮੁੱਖ ਮੰਤਰੀ

  ਜਾਂਚ ਲਈ ਪੁਲੀਸ ਦੇ ਉਚ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਦਿੱਤੇ ਹੁਕਮ ਚੰਡੀਗੜ੍ਹ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ’ਚ ਹੋਏ ਸ਼ੱਕੀ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ, ਪੁਲੀਸ ਮੁਖੀ, ਡੀ.ਜੀ.ਪੀ ਅਮਨ …

Read More »

ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦੇਣ ਤੇ ਜਖਮੀਆਂ ਦੇ ਮੁਫਤ ਇਲਾਜ਼ ਦਾ ਐਲਾਨ

ਜਖਮੀਆਂ ਦਾ ਕਰਵਾਇਆ ਜਾਵੇਗਾ ਮੁਫ਼ਤ ਇਲਾਜ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵਲੋਂ ਰਾਜਾਸਾਂਸੀ ਨੇੜੇ ਅਦਲੀਵਾਲ ਵਿਖੇ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ 3 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ …

Read More »

ਸਿੱਖਿਆ ਮੰਤਰੀ ਸੋਨੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਜ਼ਖਮੀਆਂ ਦਾ ਹਾਲ

ਅਦਲੀਵਾਲ ਪਹੁੰਚ ਕੇ ਘਟਨਾ ਵਾਲੇ ਸਥਾਨ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਰਾਜਾਸਾਂਸੀ ਨੇੜੇ ਅਦਲੀਵਾਲ ਪਿੰਡ `ਚ ਹੋਏ ਬੰਬ ਧਮਾਕੇ ਦੇ ਜ਼ਖਮੀਆਂ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ। ਗ੍ਰਨੇਡ ਹਮਲੇ `ਚ ਜਖਮੀ ਹੋਏ ਵਿਅਕਤੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਆਈ.ਵੀ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਹਸਪਤਾਲ ਪੁੱਜੇ ਮੰਤਰੀ …

Read More »

ਛੀਨਾ ਵਲੋਂ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ’ਤੇ ਹੋਏ ਹਮਲੇ ਕੀਤਾ ਨਿੰਦਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਸੰਤ ਨਿਰੰਕਾਰੀ ਭਵਨ ’ਚ ਚਲ ਰਹੇ ਧਾਰਮਿਕ ਸਮਾਗਮ ਮੌਕੇ ਹੋਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਆਈ.ਐਸ.ਆਈ ਏਜੰਸੀ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ, ਇਸ ਸਦਕਾ ਹੀ ਇਹੋ ਜਿਹੀ ਘਟਨਾਵਾਂ ਨੂੰ ਬਾਹਰਲੀਆਂ …

Read More »

19ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਰਾਜ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦਾ ਵਾਤਾਵਰਨ ਅੱਜ ਵਿਸ਼ੇਸ਼ ਉਤਸ਼ਾਹ ਅਤੇ ਆਨੰਦ ਨਾਲ ਭਰ ਗਿਆ।ਜਦੋਂ 19ਵੀਆਂ ਰਾਜ ਪੱਧਰੀ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਨਰੇਰੀ ਸਕੱਤਰ ਤੇ ਨਰਿੰਦਰ ਸਿੰਘ ਖੁਰਾਣਾ ਮੁੱਖ ਮਹਿਮਾਨ ਵਜੋਂ ਅਤੇ ਮੈਂਬਰ …

Read More »