ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇੇ ਤੋਂ 28ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ 19 ਨਵੰਬਰ ਦਿਨ ਸੋਮਵਾਰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਸੰਤ ਬਾਬਾ ਅਤਰ ਸਿੰਘ ਅਤੇ ਸੰਤ ਬਾਬਾ ਲੱਖਾ ਸਿੰਘ ਜੀ ਅਤਲਾ ਕਲਾਂ ਤੋਂ …
Read More »ਪੰਜਾਬੀ
ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ
ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ 23 ਨਵੰਬਰ 2018 ਨੂੰ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇੱਕ ਘੰਟਾ) ਅਤੇ ਰਾਤ 9.00 ਵਜੇ ਤੋਂ ਰਾਤ 10 ਵਜੇ ਤੱਕ …
Read More »ਜ਼ਿਲ੍ਹੇ ਦੀਆਂ ਮੰਡੀਆਂ `ਚ ਹੋਈ 6.53 ਲੱਖ ਮੀਟਰਕ ਟਨ ਝੋਨੇ ਦੀ ਆਮਦ
ਏਜੰਸੀਆਂ ਨੇ ਕੀਤੀ 6.49 ਲੱਖ ਮੀਟਰਕ ਟਨ ਦੀ ਖਰੀਦ ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਲੰਘੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.53 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਲਦੇਵ ਰਾਜ …
Read More »ਦੂਜੀ ਵਾਰ ਪ੍ਰਧਾਨ ਬਣਨ ’ਤੇ ਦਫਤਰ ਪੁੱਜੇ ਲੌਂਗੋਵਾਲ ਦਾ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਭਰਵਾਂ ਸਵਾਗਤ
ਅੰਮ੍ਰਿਤਸਰ 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਸਰੀ ਵਾਰ ਪ੍ਰਧਾਨ ਚੁਣੇ ਜਾਣ ਉਪਰੰਤ ਪਹਿਲੀ ਵਾਰ ਦਫ਼ਤਰ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਪ੍ਰਧਾਨ ਲੌਂਗੋਵਾਲ ਸਮੇਤ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, …
Read More »ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ- ਘੁੱਲੀ
ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਸਭਾ ਚੌਣਾਂ 2019 ਵਿੱਚ ਪੰਜਾਬ ਵਿੱਚ 13 ਦੀਆਂ 13 ਸੀਟਾਂ `ਤੇ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ ਭਗਵੰਤ ਮਾਨ ਪੰਜਾਬ ਵਿੱਚ ਵੋਟਾਂ ਦੀ ਸਭ ਤੋਂ ਵੱਡੀ ਗਿਣਤੀ ਵਿੱਚ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਨਗੇ।ਇਹਨਾਂ ਵਿਚਾਰਾਂ …
Read More »ਅੰਤ੍ਰਿੰਗ ਕਮੇਟੀ ਮੈਂਬਰ ਬਣੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦਾ ਸਨਮਾਨ
ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਲੰਘੇ ਦਿਨੀ ਸ੍ਰੋਮਣੀ ਗੁਰੂਦੁਆਰਾ ਪ੍ਹਬੰਧਕ ਕੇਮਟੀ ਦੀ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁੱਕਤ ਕੀਤੇ ਜਾਣ ਉਪਰੰਤ ਸਿਟੀ ਲਾਈਟ ਕਲੱਬ ਵਲੋਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਨੀਟਾ ਦੀ ਅਗਵਾਈ ਹੇਠ ਭੁਪਿੰਦਰ ਸਿੰਘ ਭਲਵਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਭੁਪਿੰਦਰ ਸਿੰਘ ਭਲਵਾਨ …
Read More »ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ – ਗਿਆਨੀ ਮਾਨ ਸਿੰਘ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਚੌਕ ਚਾਟੀਵਿੰਡ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ …
Read More »ਸੰਗਰਾਂਦ ਦਿਹਾੜੇ ਲਾਂਘਾ ਖੁੱਲਣ ਲਈ ਅਕਾਲਪੁਰਖ ਪ੍ਰਮੇਸ਼ਰ ਅੱਗੇ ਕੀਤੀ ਅਰਦਾਸ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜੱਦੋਜਹਿਦ ਕਰ ਰਹੀ ਜਥੇਬੰਦੀ ਸੰਗਤ ਲਾਂਘਾ ਕਰਤਾਰਪੁਰ ਨੇ ਸੰਗਰਾਂਦ ਦੇ ਦਿਹਾੜੇ `ਤੇ ਲਾਂਘਾ ਖੁੱਲਣ ਲਈ ਅਕਾਲਪੁਰਖ ਪ੍ਰਮੇਸ਼ਰ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਸੁਮੱਤ ਬਖਸ਼ੇ ਕਿ ਲਾਂਘਾ ਖੁੱਲੇ ਤੇ ਦੋਵਾਂ ਗਰੀਬ ਮੁਲਕਾਂ, ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਹੋਵੇ। ਲਾਂਘਾ ਖੁੱਲਣ ਵਿਚ ਹੋ ਰਹੀ ਦੇਰੀ ਕਰਕੇ ਸੰਗਤਾਂ …
Read More »ਚੀਫ ਖਾਲਸਾ ਦੀਵਾਨ ਦੀ ਲੁਧਿਆਣਾ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਟੀਮ ਦੀ ਹਮਾਇਤ
ਦੀਵਾਨ ’ਚ ਆਈਆਂ ਖਾਮੀਆਂ ਨੂੰ ਦੂਰ ਕਰਨ ਦੀ ਕਰਾਂਗੇ ਕੋਸ਼ਿਸ਼ ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਵਲੋਂ ਚੋਣ ਸਰਗਰਮੀਆਂ ’ਚ ਤੇਜੀ ਲਿਆਂਦੀ ਜਾ ਰਹੀ ਹੈ, ਚੀਫ ਖਾਲਸਾ ਦੀਵਾਨ ਦੀ ਲੁਧਿਆਨਾ ਨਾਲ ਸੰਬਧਿਤ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਪੂਰੀ ਟੀਮ ਨੂੰ ਸਹਿਯੋਗ …
Read More »ਜਨਮ ਦਿਨ ਮੁਬਾਰਕ – ਨਵਦੀਪ ਸਿੰਘ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਅਮਨ) – ਪਿੰਡ ਪੰਡੋਰੀ ਵੜੈਚ ਜਿਲਾ ਅੰਮ੍ਰਿਤਸਰ ਵਾਸੀ ਸਵਿੰਦਰ ਸਿੰਘ ਅਤੇ ਜਸਬੀਰ ਕੌਰ ਨੂੰ ਹੋਣਹਾਰ ਬੇਟੇ ਨਵਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media