ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਸੀ.ਪੀ ਇੰਨਵੇਸੀਟੇਗਸਨ ਦੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ ਤਰੱਕੀ ਮਿਲਣ `ਤੇ ਇੰਸਪੈਕਟਰ ਬਣਾਏ ਗਏ ਹਨ।ਤਸਵੀਰ ਵਿੱਚ ਤਰਸੇਮ ਸਿੰਘ ਨੂੰ ਇੰਸਪੈਕਟਰ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ ਤੇ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ।
Read More »ਪੰਜਾਬੀ
ਦੁਰਗਾ ਮੰਦਿਰ ਤੋਂ ਕਾਤ੍ਰਿਕ ਮਹਾਤਮ ਦੀਆਂ ਪ੍ਰਭਾਤ ਫੇਰੀਆਂ 12 ਤੋਂ 22 ਨਵੰਬਰ ਤੱਕ
ਸਮਰਾਲਾ, 16 ਨਵੰਬਰ (ਪੰਜਾਬ ਪੋਸਟ- ਕੰਗ) – ਦੁਰਗਾ ਮੰਦਿਰ ਸਮਰਾਲਾ ਤੋਂ ਬਾਬਾ ਜਗਨ ਨਾਥ ਦੀ ਅਗਵਾਈ ਵਿੱਚ ਹਰ ਸਾਲ ਦੀ ਇਸ ਸਾਲ ਵੀ ਕਾਤਿ੍ਰਕ ਮਹਾਤਮ ਦੀਆਂ ਪ੍ਰਭਾਤ ਫੇਰੀਆਂ ਸਾਰੇ ਸਮਰਾਲਾ ਸ਼ਹਿਰ ਦੀਆਂ ਗਲੀਆਂ-ਮੁਹੱਲਿਆਂ ਵਿੱਚ ਭਗਤਾਂ ਸਮੇਤ 12 ਨਵੰਬਰ ਤੋਂ 22 ਨਵੰਬਰ 2018 ਤੱਕ ਕੱਢੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ 23 ਨਵੰਬਰ 2018 ਨੂੰ ਤੁਲਸੀ ਜੀ ਦਾ ਵਿਆਹ ਬੜੀ ਧੂਮ ਧਾਮ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ
ਚਾਰ ਸਾਬਕਾ ਮੁਲਾਜ਼ਮਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1920 ਵਿਚ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸੰਸਥਾ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਮੂਲੀਅਤ …
Read More »ਜਿਲ੍ਹਾ ਪ੍ਰਸ਼ਾਸਨ ਤੇ ਆਰਮੀ ਆਪਸੀ ਵਲੋਂ 22 ਪੁਲਾਂ ਦੀ ਹੋਵੇਗੀ ਮੁਰੰਮਤ – ਗੁਰਜੀਤ ਔਜਲਾ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਖੇਤਰ ਦੇ ਖਸਤਾ ਹਾਲਤ ਪੁਲਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਨ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਆਰਮੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਇਸ ਮੌਕੇ ਦੱਸਿਆ ਕਿ ਭਾਰਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰ ‘ਚ ਵਗਦੇ ਸੱਕੀ ਨਾਲੇ ਅਤੇ ਹੋਰਨਾਂ ਵੱਖ-ਵੱਖ …
Read More »ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 137 ਨੌਜਵਾਨਾਂ ਦੀ ਹੋਈ ਚੋਣ
ਘਰ-ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ ਨੌਜਵਾਨ – ਡੀ.ਸੀ ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਤੀਜੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈ। ਮੇਲੇ ਦੇ ਪਹਿਲੇ ਦਿਨ 16 ਕੰਪਨੀਆਂ ਨੇ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਤਕਰੀਬਨ …
Read More »ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਡੀ.ਸੀ ਰਿਆਤ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ
ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਦਿਵਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਚਾਈਲਡ ਹੈਲਪਲਾਈਨ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਥੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਦਿਵਸ ਦੇ ਇਸ ਮੌਕੇ …
Read More »ਵਿਦਿਆਰਥੀਆਂ ਦੇ ਬੋਧਿਕ ਵਿਕਾਸ ਲਈ ਅਨੁਸ਼ਾਸਨ ਅਤਿ ਜਰੂਰੀ
ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਬੱਚਿਆਂ ਦੇ ਮਹਿਬੂਬ ਨੇਤਾ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਤੇ ਵਿਦਿਆਰਥੀਆਂ ਦੇ ਬੋਧਿਕ ਅਤੇ ਸਰੀਰਕ ਵਿਕਾਸ ਲਈ ਵੱਖ-ਵੱਖ ਸਾਹਿਤਕ, ਸੱਭਿਆਚਾਰਕ ਅਤੇ ਸਰੀਰਕ ਵੰਨਗੀਆ ਕਰਵਾਈਆਂ ਗਈਆਂ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਚੇਅਰਪਰਸਨ ਅੰਜੂ ਸਿੰਗਲਾ ਨੇ ਕਿਹਾ …
Read More »ਨਿਰਮਲ ਸਿੰਘ ਠੇਕੇਦਾਰ ਵਲੋਂ 2 ਦਸੰਬਰ ਨੂੰ ਚੋਣ ਨਿਸ਼ਾਨ ਨਗਾਰੇ ’ਤੇ ਮੋਹਰ ਲਾਉਣ ਦੀ ਅਪੀਲ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਹੋਣ ਜਾ ਰਹੀ ਵੱਕਾਰੀ ਚੋਣ ਲਈ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਉਹਨਾਂ ਵਲੋਂ ਖੜੇ ਕੀਤੇ ਗਏ ਸਾਰੇ ਉਮੀਦਵਾਰਾਂ ਨੂੰ ਦੀਵਾਨ ਦੇ ਸਮੂਹ ਮੈਬਰਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਉਨਾਂ ਦੀ ਜਿੱਤ ਨਿਸ਼ਚਿਤ ਹੈ।ਉਹਨਾਂ ਕਿਹਾ ਕਿ ਪ੍ਰਮਾਤਮਾ ਨੇ ਸੇਵਾ ਬਖਸ਼ੀ ਤਾਂ ਉਹ ਸਮਾਜਿਕ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ `ਬਿਯੋਂਡ ਫੇਕ ਨਿਊਜ਼` ਦਾ ਆਯੋਜਨ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਸੀ ਚੈਨਲ ਵਲੋਂ ਵਿਦਿਆਰਥੀਆਂ ਵਿੱਚ ਝੂਠੀਆਂ ਖ਼ਬਰਾ ਅਤੇ ਇਹੋ ਜਿਹੀਆਂ ਖ਼ਬਰਾ ਪ੍ਰਤੀ ਨਿਆਂਪੂਰਨ ਤਰੀਕੇ ਨਾਲ ਜਾਗਰੁਕਤਾ ਪੈਦਾ ਕਰਨ ਲਈ ਇੱਕ ਰੋਜ਼ਾ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ, “ਬਿਯੋਂਡ ਫੇਕ ਨਿਊਜ਼“ ਦਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਝੂਠੀਆਂ ਖ਼ਬਰਾਂ ਵਿੱਚ ਫ਼ਰਕ ਦੱਸਣ ਲਈ ਪ੍ਰਮਾਣਿਤ ਤਰੀਕਿਆਂ ਦੀ ਜਾਣਕਾਰੀ ਦਿੱਤੀ ਗਈ।ਕਾਰਜਸ਼ਾਲਾ ਤੋਂ …
Read More »ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ
ਧੂਰੀ, 15 ਨਵੰਬਰ (ਪ੍ਰਵੀਨ ਗਰਗ) ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਸ਼ੋਕ ਮਤੇ ਵਿੱਚ ਗੁਰਚਰਨ ਰਾਮਪੁਰੀ, ਬਸੰਤ ਕੁਮਾਰ ਰਤਨ, ਦਰਸ਼ਨ ਸਿੰਘ ਗਿੱਲ ਅਤੇ ਕੇਂਦਰੀ ਲੇਖਕ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਮਾਤਾ ਜੀ ਦੇ ਅਕਾਲ …
Read More »
Punjab Post Daily Online Newspaper & Print Media