ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਕੁੱਤਿਆਂ ਦੀ ਸਹੀ ਸਾਂਭ-ਸੰਭਾਲ ਸਬੰਧੀ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਖੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਵੈਟਰਨਰੀ ਮੈਡੀਸਨ ਵਿਭਾਗ ਦੇ ਡਾ. ਦਿਵਯਮ ਚੌਧਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਪਾਲਤੂ ਜਾਨਵਰਾਂ ਦੇ ਮਾਲਕਾਂ ਨਾਲ …
Read More »ਪੰਜਾਬੀ
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਬਲਬੀਰ ਸਿੰਘ ਯੂ.ਐਸ.ਏ ਤੇ ਸੁਰਜੀਤ ਸਿੰਘ ਵੱਲੋਂ ਨਗਦ ਰਾਸ਼ੀ ਭੇਟ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅੱਜ ਯੈ.ਐਸ.ਏ ਵਾਸੀ ਬਲਬੀਰ ਸਿੰਘ ਵੱਲੋਂ 2 ਲੱਖ 10 ਹਜ਼ਾਰ ਅਤੇ ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ ਗਈ।ਇਹ ਰਾਸ਼ੀ ਸੁਰਜੀਤ ਸਿੰਘ ਤੂਰਕੋਟ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਨਗਰ ਕੌਂਸਲ ਜੰਡਿਆਲਾ ਗੁਰੂੂ ਦੀ ਜਿੱਤ ਉਪਰੰਤ ਈ.ਟੀ.ਓ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿੱਚੋਂ 13 ਸੀਟਾਂ `ਤੇ ਆਮ ਆਦਮੀ ਪਾਰਟੀ ਵਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਕਾਲ ਪੁਰਖ ਦਾ …
Read More »ਵਿਧਾਇਕ ਡਾ. ਅਜੇ ਗੁਪਤਾ ਨੇ ਕੱਚੀਆਂ ਗਲੀਆਂ ਵਿੱਚ ਸੀਵਰੇਜ ਅਤੇ ਕੰਕਰੀਟ ਪਾਉਣ ਦਾ ਉਦਘਾਟਨ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਅਨਗੜ੍ਹ਼ ਖੇਤਰ ਵਿੱਚ ਬਾਬਾ ਜੀਵਨ ਸਿੰਘ ਕਲੋਨੀ ਆਬਾਦੀ ਦੀਆਂ ਕੱਚੀਆਂ ਗਲੀਆਂ ਵਿੱਚ ਸੀਵਰੇਜ਼ ਅਤੇ ਕੰਕਰੀਟ ਪਾਉਣ ਲਈ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਅਜੇ ਗੁਪਤਾ ਨੇ ਜਨਤਕ ਮੰਗ ਦੇ ਮੱਦੇਨਜ਼ਰ, ਇਥੇ ਵਿਕਾਸ ਕਾਰਜ਼ ਸ਼ੁਰੂ ਕੀਤੇ ਗਏ ਹਨ।ਪਹਿਲਾਂ ਕਿਸੇ ਨੇ ਇਸ ਵੱਲ ਧਿਆਨ ਨਹੀਂ …
Read More »ਜਨਗਣਨਾ 2027 ਦੇ ਪਹਿਲੇ ਫੇਜ਼ ਦਾ ਕੰਮ 13 ਜੂਨ ਤੱਕ ਚੱਲੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਜੋ 13 ਜੂਨ 2026 ਤੱਕ ਚੱਲੇਗਾ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੌਮੀ ਹਿਤਾਂ ਵਾਲੇ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਜਾਣਕਾਰੀ ਲੈਣ ਦੇ ਲਈ …
Read More »ਸਕੂਲ ਆਫ਼ ਐਮੀਨੈਂਸ ਗਰਲਜ਼ ਮਾਲ ਰੋਡ ਵਿਖੇ ਮੈਗਾ ਪੀ.ਟੀ.ਐਮ ‘ਸਿੱਖਿਆ ਦਾ ਮਹਾ ਜਸ਼ਨ’
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ‘ਸਿੱਖਿਆ ਦਾ ਮਹਾ ਜਜ਼ਨ’ (ਮੈਗਾ ਪੀ.ਟੀ.ਐਮ ਅਤੇ ਮਾਪਿਆਂ ਦੀ ਵਰਕਸ਼ਾਪ) ਬਹੁਤ ਹੀ ਉਤਸ਼ਾਹ ਅਤੇ ਸਫਲਤਾਪੂਰਵਕ ਮਨਾਇਆ ਗਿਆ।ਮੁੱਖ ਮਹਿਮਾਨ ਜਸਕਰਨ ਸਿੰਘ ਬੰਦੇਸ਼ਾ ਆਮ ਆਦਮੀ ਪਾਰਟੀ …
Read More »ਪੰਜਾਬ ਪੁਲਿਸ ਅਤੇ ਸਮਾਰਟ ਸਿਟੀ ਅੰਮ੍ਰਿਤਸਰ ਵਿੱਚ ੲ.ੇਆਈ ਅਧਾਰਿਤ ਈ-ਚਲਾਨ ਪ੍ਰਣਾਲੀ ਦੀ ਸ਼ੁਰੂਆਤ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ, ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਸਮਾਰਟ ਸ਼ਾਸਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਿਟਡ ਵਲੋਂ ਅੰਮ੍ਰਿਤਸਰ ਵਿੱਚ ਅਤਿਆਧੁਨਿਕ ਏ.ਆਈ ਅਧਾਰਿਤ ਈ-ਚਲਾਨ ਪ੍ਰਣਾਲੀ ਦੀ ਸ਼ੂਰੂਆਤ ਕੀਤੀ ਗਈ। ਇਸ ਪ੍ਰਣਾਲੀ ਦਾ ਉਦਘਾਟਨ ਡੀ.ਜੀ.ਪੀ ਪੰਜਾਬ ਗੌਰਵ ਯਾਦਵ, ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ …
Read More »ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ
ਮੇਗਾ ਪੀ.ਟੀ.ਐਮ ਦਾ ਹੋਇਆ ਆਯੋਜਨ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਅਪਰ ਪ੍ਰਾਇਮਰੀ 418 ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਅੱਜ ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਮੁਤਾਬਿਕ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੀ ਇਸ ਸ਼ਾਨਦਾਰ ਪ੍ਰਾਪਤੀ ਨੂੰ …
Read More »ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਦਾ ਸੇਵਾ ਮੁਕਤੀ ’ਤੇ ਸਨਮਾਨ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਮੀਤ ਸਕੱਤਰ ਜਸਪਾਲ ਸਿੰਘ ਢੱਡੇ, ਸੁਪਰਵਾਈਜ਼ ਹਰਭਜਨ ਸਿੰਘ, ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ …
Read More »ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਵਾਤਾਵਰਣ ਅਨੁਕੂਲ ਖਿਡੌਣੇ ਬਣਾਉਣ: ਕੁਦਰਤ ਅਤੇ ਗਣਿਤ ’ਤੇ ਵਰਕਸ਼ਾਪ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਈ ਗਈ।ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਸਿੱਧ ਬੁਲਾਰੇ ਵੀ. ਸਿਵਾ ਸ਼ੰਕਰਾ ਸਾਸਤਰੀ ਅਤੇ ਏ. ਰਾਮਾਸਵਾਮੀ ਨੇ ਸੈਸ਼ਨ ਕਰਵਾਏ।ਜਦਕਿ ਉਦਘਾਟਨ ਅਤੇ ਸਮਾਪਨ ਸਮਾਰੋਹ …
Read More »
Punjab Post Daily Online Newspaper & Print Media