ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਪਿਤਾ ਅਤੇ ਮਾਤਾ ਸ਼ਾਲੂ ਬਾਂਸਲ ਵਾਸੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਹੋਣਹਾਰ ਬੇਟੇ ਨੂੰ ਜਨਮ ਦਿਨ ਮੁਬਾਰਕ।
Read More »ਪੰਜਾਬੀ ਖ਼ਬਰਾਂ
ਲ਼ੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਤੋਂ ਐਲਾਨੇ 6 ਉਮੀਦਵਾਰ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਭਾਜਪਾ ਨੇ ਆਮ ਆਦਮੀ ਪਾਰਟੀ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਆਪਣੀ ਅੱਠਵੀਂ ਲਿਸਟ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 11 ਉਮੀਦਵਾਰ ਐਲਾਨੇ ਗਏ ਹਨ। ਇਹਨਾਂ ਵਿੱਚ ਅੰਮ੍ਰਿਤਸਰ ਤੋਂ ਅਮਰੀਕਾ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ, ਗੁਰਦਾਸਪੁਰ ਤੋਂ …
Read More »ਸ਼੍ਰੋਮਣੀ ਕਮੇਟੀ ਦਾ 1260 ਕਰੋੜ 97 ਲੱਖ ਰੁਪਏ ਦਾ ਬਜ਼ਟ ਪਾਸ
ਧਰਮ ਪ੍ਰਚਾਰ, ਵਿੱਦਿਆ ਤੇ ਪੰਥਕ ਕਾਰਜਾਂ ਲਈ ਰੱਖੀ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜ਼ਟ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ …
Read More »ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ਟ ਇਜਲਾਸ ਵਿੱਚ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ …
Read More »ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਦੇ ਵਜ਼ੀਫੇ ਜਾਰੀ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜ਼ੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਕਰਵਾਇਆ ‘ਮੈਥਸ ਫੈਸਟ’
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਮੈਥਸ ਕਲੱਬ ਵੱਲੋਂ ਅੰਤਰਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ‘ਮੈਥਸ ਫੈਸਟ’ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਸਬੰਧੀ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਮਨਦੀਪ ਕੌਰ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਰਾਸ਼ਟਰ ਪੱਧਰੀ ‘ਐਗਰੀ-ਵਰਸਿਟੀ ਵਾਇਸ ਚਾਂਸਲਰ’ ਕਨਵੈਨਸ਼ਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਭੋਜਨ ਅਤੇ ਪੌਸ਼ਟਿਕ ਸੁਰੱਖਿਆ ਅਤੇ ਕਿਸਾਨ ਭਲਾਈ: ਵਿਜ਼ਨ ਇੰਡੀਆ-2047 ਅਤੇ ਇਸ ਤੋਂ ਅੱਗੇ’ ਵਿਸ਼ੇ ’ਤੇ 47ਵੇਂ ਵਾਈਸ ਚਾਂਸਲਰਜ਼ ਕਨਵੈਨਸ਼ਨ ਕਰਵਾਈ ਗਈ।ਸ਼ੁਰੂਆਤੀ ਸੈਸ਼ਨ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਦ ਕਿ ‘ਖੇਤੀਬਾੜੀ ਵਿਸਥਾਰ: ਆਈ.ਸੀ.ਏ.ਆਰ ਅਤੇ ਐਸ.ਏ.ਯੂ ਕਿੱਥੇ ਫਿੱਟ ਹਨ’ …
Read More »ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ
ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਵਿਖੇ ਕਰਵਾਏ ਗਏ ਇੱਕ ਸ਼ੁਕਰਾਨਾ ਸਮਾਗਮ ਦੌਰਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਨਵੀਂ ਮਿੰਨੀ ਕਹਾਣੀਆਂ ਦੀ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ ਕੀਤੀ ਗਈ।ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਾਹਿਤਕਾਰ ਸਤਿੰਦਰ ਸਿੰਘ ਓਠੀ ਨੇ ਕਿਹਾ ਕਿ ਇਹ ਪੱਟੀ ਦੀ ਨੌਵੀਂ ਪੁਸਤਕ ਹੈ।ਇਸ …
Read More »ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ – ਈ.ਟੀ ਓ
ਅੰਮ੍ਰਿਤਸਰ 29 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ‘ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਰਜਾ ਦੇ ਲੋਕਾਂ ਵਲੋਂ ਕਾਂਗਰਸ ਅਤੇ ਅਕਾਲੀ ਦਲ …
Read More »ਸਕੂਲੀ ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ। ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ …
Read More »
Punjab Post Daily Online Newspaper & Print Media