ਵਿੱਦਿਆ ਦੇ ਨਾਲ ਸਪੈਸ਼ਲ ਕੋਰਸ ਅਤੇ ਹੱਥੀਂ ਦਸਤਕਾਰੀ ’ਤੇ ਛੀਨਾ ਨੇ ਦਿੱਤਾ ਜ਼ੋਰ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਸੁਖਬੀਰਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਕਾਲਜ ’ਚ 2 ਰੋਜ਼ਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ, ਜਦ ਕਿ ਡਾ. ਰਮਿੰਦਰ …
Read More »ਪੰਜਾਬੀ
ਐਸ.ਡੀ.ਐਮ ਵਲੋਂ ਰਾਮਤੀਰਥ ਮੇਲੇ ਦੀਆਂ ਤਿਆਰੀਆਂ ਸੰਬਧੀ ਮੀਟਿੰਗ
20 ਨਵੰਬਰ ਤੋਂ ਸ਼ੁਰੂ ਹੋਵੇਗਾ ਮੇਲਾ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – 20 ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਅਜਨਾਲਾ ਰਜਤ ਉਬਰਾਏ ਵਲੋਂ ਜਿਲ੍ਹੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੇਲੇ ਵਿਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ …
Read More »ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 489 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ
ਲੋਕ ਸਭਾ ਮੈਂਬਰ ਔਜਲਾ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਵੱਲੋਂ ਆਈ ਟੀ ਆਈ ਰਣਜੀਤ ਐਵੀਨਿੳੂ ਵਿਚ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਰੁਜਗਾਰ ਮੇਲੇ ਵਿੱਚ ਲੱਗਭੱਗ 1500 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ।ਜਿਸ ਵਿਚ ਵੱਖ-ਵੱਖ ਕੰਪਨੀਆਂ ਨੇ ਦਸਵੀਂ, …
Read More »ਕਥਾਕਾਰ ਤਲਵਿੰਦਰ ਸਿੰਘ ਦੀ ਯਾਦ `ਚ ਸਾਹਿਤਕ ਸਮਾਗਮ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਾਹਿਤਕ ਸਮਾਗਮ ਰਚਾਇਆ ਗਿਆ, ਜਿਹੜੇ 12 ਨਵੰਬਰ 2013 ਨੂੰ ਆਪਣੀ ਪਤਨੀ ਸਮੇਤ ਸੜਕ ਦੁਰਘਟਨਾ ਵਿੱਚ ਅਕਾਲ ਚਲਾਣਾ ਕਰ ਗਏ ਸਨ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਹੋਏ ਇਸ ਸੰਖੇਪ ਪਰ ਅਰਥਭਰਪੂਰ ਸਮਾਗਮ …
Read More »ਐਸ.ਐਸ.ਡੀ ਕਾਲਜ ਆਫ ਪ੍ਰੋਫਸ਼ੈਨਲ ਸਟੱਡੀਜ਼ ਵਿਖੇ ਮਨਾਇਆ ਕੌਮੀ ਸਿੱਖਿਆ ਦਿਹਾੜਾ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈਡ-ਰਿਬਨ ਕਲੱਬ ਦੇ ਤਹਿਤ ਐਸ.ਐਸ.ਡੀ ਕਾਲਜ ਆਫ ਪ੍ਰੋਫਸ਼ੈਨਲ ਸਟੱਡੀਜ਼ ਭੋਖੜਾ ਵਿਖੇ ਕੌਮੀ ਸਿੱਖਿਆ ਦਿਹਾੜਾ ਮਨਾਇਆ ਗਿਆ।ਕੌਮੀ ਸਿੱਖਿਆ ਦਿਹਾੜਾ ਮਨਾਉਣ ਦਾ ਮਕਸਦ ਅਜ਼ਾਦ ਭਾਰਤ ਦੇ ਪਹਿਲੇ ਸਿਖਿਆ ਮੰਤਰੀ ਮੋਲਾਨਾ ਅਬੁਲ ਕਲਾਮ ਆਜਾਦ ਜੀ ਨੂੰ ਯਾਦ ਕਰਨਾ ਹੈ।11ਨਵੰਬਰ 1888 ਈ: ਨੂੰ ਅਰਬ ਦੇਸ਼ ਦੇ ਮੱਕਾ ਸ਼ਹਿਰ ਵਿਖੇ ਜਨਮੇ …
Read More »ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਦੇ ਹੱਕ `ਚ ਦਿੱਤਾ ਮੈਮੋਰੰਡਮ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ ਅਤੇ ਟੀ.ਸੀ.ਐਲ) ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬੀਤੇ ਦਿਨ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਠਿੰਡਾ ਥਰਮਲ ਯੂਨਿਟ-1 ਅਤੇ ਵੰਡ ਮੰਡਲ ਬਠਿੰਡਾ ਵਲੋਂ ਸਾਂਝੇ ਤੌਰ ‘ਤੇ ਰੋਸ ਮੁਜਾਹਰਾ ਕਰਨ ਉਪਰੰਤ ਐਸ.ਡੀ.ਐਮ ਬਠਿੰਡਾ ਰਾਹੀਂ ਪੀ.ਐਸ.ਪੀ ਅਤੇ ਟੀ.ਸੀ.ਐਲ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪ …
Read More »ਬੁਨਿਆਦੀ ਸਹੂਲਤਾਂ ਸਬੰਧੀ ਜਿਲਾ ਪ੍ਰਸਾਸ਼ਨ ਵਲੋਂ ਕੈਂਪ 21 ਨਵੰਬਰ ਨੂੰ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿੱਤ ਅਤੇ ਯੋਜਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਵੱਲੋਂ ਆਮ ਜਨਤਾ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜਰੂਰੀ ਕੰਮਾਂ ਲਈ ਇੱਕ ਸੁਵਿਧਾ ਕੈਂਪ 21 ਨਵੰਬਰ ਦਿਨ ਬੁੱਧਵਾਰ ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਅਰੋਮਾ ਪੈਲੇਸ ਪ੍ਰਤਾਪ ਨਗਰ ਬਠਿੰਡਾ ਵਿਖੇ ਲਗਾਇਆ ਜਾਵੇਗਾ।ਜਿਲ੍ਹਾ ਪ੍ਰਸਾਸ਼ਨ ਦੇ ਸਾਰੇ …
Read More »ਸਬਜ਼ੀਆਂ ਨੂੰ ‘ਜਰੂਰੀ ਵਸਤਾਂ ਐਕਟ 1955’ ਦੀ ਸ਼੍ਰੇਣੀ `ਚ ਪਾ ਕੇ ਮੁਨਾਫ਼ਾਖੋਰਾਂ `ਤੇ ਨਕੇਲ ਕੱਸੀ ਜਾਵੇ- ਗਰੇਵਾਲ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਥੇ ਮਹਿੰਗਾਈ ਅਤੇ ਨੋਟਬੰਦੀ ਦੀ ਘੁਟਣ ਨੇ ਆਮ ਜਨਤਾ ਦਾ ਜੀਵਨ ਬੇਹਾਲ ਕਰ ਛੱਡਿਆ ਹੈ, ਉਥੇ ਰੋਜ਼ੀ ਰੋਜ਼ੀ ਰੋਟੀ ਦੀ ਜਦੋਜਹਿਦ `ਚ ਆਮ ਆਦਮੀ ਉਲਝ ਕੇ ਰਹਿ ਗਿਆ ਹੈ।ਸਭ ਤੋਂ ਜਿਆਦਾ ਮਾਰ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ, ਕਿਉਂਕਿ ਬੰਪਰ ਫਸਲ ਉਗਾਉਣ ਦੇ ਬਾਵਜ਼ੂਦ ਕਿਸਾਨ ਦੋ ਵਕਤ ਦੀ ਰੋਟੀ ਲਈ ਮੁਹਤਾਜ਼ …
Read More »ਏ.ਟੀ.ਐਮ ਤੋੜਣ ਦੀ ਕੋਸ਼ਿਸ ਕਰਨ ਵਾਲੇ ਦੋ ਕਾਬੂ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਥਰਮਲ ‘ਚ ਦਰਜ ਮੁਕੱਦਮਾ ਨੰਬਰ 109 ਮਿਤੀ 07.11.18 ਆਈ.ਪੀ.ਸੀ ਐਕਟ 457,380,511,27 ਅਧੀਨ ਸਹਾਇਕ ਥਾਣੇਦਾਰ ਸੋਹਣ ਸਿੰਘ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਵਿਜੈ ਉਰਫ਼ ਸੋਨੂੰ ਪੁੱਤਰ ਛੱਜੂ ਰਾਮ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ, ਗੋਪਾਲ ਕ੍ਰਿਸ਼ਨ ਉਰਫ਼ ਅਜੈ ਪੁਤਰ ਸੋਹਣ ਲਾਲ ਵਾਸੀ ਏਕਤਾ ਨਗਰ ਨਵੀਂ ਮੰਡੀ ਡੱਬਵਾਲੀ ਜਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ …
Read More »ਜਨਮ ਦਿਨ ਮੁਬਾਰਕ – ਅਮਨੀਕ ਕੌਰ ਬਰਾੜ
ਬਠਿੰਡਾ, 13 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬੁਰਜ਼ ਮਹਿਮਾ ਵਾਸੀ ਅੰਮ੍ਰਿਤਪਾਲ ਸਿੰਘ ਬਰਾੜ ਅਤੇ ਹਰਪ੍ਰੀਤ ਕੌਰ ਬਰਾੜ ਨੂੰ ਅਮਨੀਕ ਕੌਰ ਬਰਾੜ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media