ਮਸੀਹੀ ਭਾਈਚਾਰੇ ਦੀ ਵਸੋਂ ਵਾਲੇ ਇਲਾਕਿਆਂ ਵਿਚ ਬਣਾਏ ਜਾਣਗੇ ਕਬਰਸਤਾਨ ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਤੇ ਕੇਂਦਰ ਸਰਕਾਰ ਵਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਜਿਸ ਵਿਚ ਬੱਚਿਆਂ ਦੇ ਵਜੀਫੇ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ, …
Read More »ਪੰਜਾਬੀ
ਪਿੰਡ ਮੀਮਸਾ ’ਚ 11.90 ਲੱਖ ਦੀ ਲਾਗਤ ਦੇ ਸੀਵਰੇਜ ਦੀ ਸ਼ੁਰੂਆਤ
ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਮੀਮਸਾ ’ਚ ਸੀਵਰੇਜ ਲਈ ਮਨਜ਼ੂਰ ਕਰਵਾਏ 11.90 ਲੱਖ ਦੇ ਕੰਮ ਦੀ ਸ਼ੁਰੂਆਤ ਅੱਜ ਉਨ੍ਹਾਂ ਦੀ ਧਰਮ ਪਤਨੀਂ ਸ੍ਰੀਮਤੀ ਸਿਮਰਤ ਖੰਗੂੜਾ ਨੇ ਕੀਤੀ।ਸਿਮਰਤ ਖੰਗੂੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਮੀਮਸਾ `ਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਬਹੁਤ ਵੱਡੀ ਸਮੱਸਿਆ ਚੱਲ ਰਹੀ ਸੀ ਅਤੇ ਥੋੜੀ …
Read More »ਪਿੰਡ ਬੁਗਰਾ ਵਿਖੇ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ
ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੁਗਰਾ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ (ਰਜਿ.) ਬੁਗਰਾ ਵੱਲੋਂ ਭਗਵੰਤ ਮਾਨ ਐਮ.ਪੀ ਸੰਗਰੂਰ ਅਤੇ ਡਾ. ਸੰਦੀਪ ਗਰਗ ਐਸ.ਐਸ.ਪੀ ਸੰਗਰੂਰ ਦੀ ਪ੍ਰਧਾਨਗੀ ਹੇਠ ਨਵ-ਜਨਮੀਆਂ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ ਮਨਾਈ ਜਾਵੇਗੀ।ਸੰਸਥਾ ਦੇ ਮੁੱਖ ਸੇਵਾਦਾਰ ਨਿੱਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਅੱਜ 13 ਨਵੰਬਰ 2018 ਨੂੰ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਸੁਖਬੀਰ ਬਾਦਲ ਨੂੰ ਸੌਂਪੇ ਅਧਿਕਾਰ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਕਾਲੀ ਦਲ ਬਾਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਲਈ ਗਈ।ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ 13 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਦੇ ਸਾਰੇ ਅਧਿਕਾਰ ਸੁਖਬੀਰ ਸਿੰਘ ਬਾਦਲ …
Read More »ਜਨਮ ਦਿਨ ਮੁਬਾਰਕ – ਰੇਹਾਨ ਗੁਜਰਾਲ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਅਮਨ) – ਅੰਮ੍ਰਿਤਸਰ ਵਾਸੀ ਵਿਕੀ ਗੁਜਰਾਲ ਅਤੇ ਪਾਇਲ ਗੁਜਰਾਲ ਨੂੰ ਰੇਹਾਨ ਗੁਜਰਾਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਅਫਸੋਸ
ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, ‘‘ਆਪਣੇ ਮਹੱਤਵਪੂਰਨ ਸਹਿਯੋਗੀ ਅਤੇ ਮਿੱਤਰ, ਸ਼੍ਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਅਤਿਅੰਤ ਦੁੱਖੀ ਹਾਂ।ਉਹ ਅਜਿਹੇ ਮਹੱਤਵਪੂਰਨ ਨੇਤਾ ਸਨ, ਜਿਨ੍ਹਾਂ ਨੇ ਜਵਾਨੀ ਵਿੱਚ ਹੀ ਜਨਤਕ ਜੀਵਨ ਵਿੱਚ ਪ੍ਰਵੇਸ਼ ਕੀਤਾ ਅਤੇ ਅਤਿ …
Read More »ਇਸਪਾਤ ਮੰਤਰੀ ਵਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਅਫਸੋਸ
ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਇਸਪਾਤ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਕੇਂਦਰੀ ਰਸਾਇਣ ਤੇ ਖਾਦ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।ਇੱਕ ਬਿਆਨ ਵਿੱਚ ਇਸਪਾਤ ਮੰਤਰੀ ਨੇ ਕਿਹਾ ਕਿ ਸ਼੍ਰੀ ਅਨੰਤ ਕੁਮਾਰ ਚੰਗੀ ਸੋਚ ਅਤੇ ਭਾਵਨਾਵਾਂ ਵਾਲੇ ਵਿਅਕਤੀ ਸਨ ਅਤੇ ਦਾਇਆਭਾਵ ਤੇ ਸੇਵਾ ਦੇ ਪ੍ਰਤੀਕ ਸਨ ।ਚੌਧਰੀ ਬੀਰੇਂਦਰ …
Read More »ਕੇਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ- ਸਨਮਾਨ `ਚ ਅੱਧਾ ਝੁਕਿਆ ਰਹੇਗਾ ਰਾਸ਼ਟਰੀ ਝੰਡਾ
ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਨੇ ਗਹਿਰੇ ਦੁੱਖ ਦੇ ਨਾਲ ਕੇਂਦਰੀ ਰਸਾਇਣ ਅਤੇ ਖਾਦ ਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅੱਜ ਬੰਗਲੂਰੂ ਵਿੱਚ ਹੋਏ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ।ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਵਿਛੜੇ ਨੇਤਾ ਦੇ ਸਨਮਾਨ ਵਿੱਚ ਦਿੱਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਅੱਜ ਰਾਸ਼ਟਰੀ ਝੰਡਾ …
Read More »ਭਾਰਤੀ ਮੂਲ ਦੇ 2382 ਨਾਗਰਿਕ ਅਜੇ ਵੀ ਅਮਰੀਕਾ ਦੀਆਂ ਜੇਲਾਂ `ਚ ਨਜ਼ਰਬੰਦ – ਚਾਹਲ
ਜਲੰਧਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਮੂਲ ਦੇ 2382 ਨਾਗਰਿਕ ਜਿਹਨਾਂ ਵਿਚੋਂ ਜਿਆਦਾ ਪੰਜਾਬ ਤੇ ਗੁਜਰਾਤ ਸੂਬੇ ਨਾਲ ਸਬੰਧਤ ਹਨ ਅਜੇ ਵੀ ਅਮਰੀਕਾ ਦੀਆਂ ਜੇਲਾਂ ਵਿਚ ਨਜ਼ਰਬੰਦ ਹਨ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ ਰਾਹੀਂ ਦਿੱਤੀ।ਚਾਹਲ ਨੇ ਦਸਿਆ ਕਿ …
Read More »
Punjab Post Daily Online Newspaper & Print Media