Thursday, November 26, 2026

ਪੰਜਾਬੀ

ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ – ਸੋਨੀ

ਅੰਮ੍ਰਿਤਸਰ 11 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿਚ ਜਗਤ ਜਯੋਤੀ ਸਕੂਲ ਰਾਣੀ ਕਾ ਬਾਗ ਵਿਖੇ ਸਲਾਨਾ ਸਭਿਆਚਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਸ਼ਾਮਲ ਹੋਏ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ …

Read More »

ਕਣਕ ਦੀ ਸਫਲ ਕਾਸ਼ਤ ਬਾਰੇ ਪਿੰਡ ਝਲੋਆ `ਚ ਫਾਰਮ ਸਕੂਲ ਦੀ ਸ਼ੁਰੂਆਤ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਕੁਦਰਤੀ ਸੋਮਿਆਂ ਅਤੇ ਜੈਵਿਕ ਤਰੀਕਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਕਣਕ ਦੀ ਸਫਲ ਕਾਸ਼ਤ ਕਰਨ ਬਾਰੇ ਪਿੰਡ ਝਲੋਆ ਵਿੱਚ ਅਗਾਂਹਵਧੂ ਕਿਸਾਨ ਤਿਲਕ ਰਾਜ ਦੇ ਫਾਰਮ ਤੇ ਫਾਰਮ ਸਕੂਲ ਦੀ ਸ਼ੁਰੂਆਤ ਕਤਿੀ ਗਈ।ਇਸ ਮੌਕੇ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ …

Read More »

ਪਿੰਡ ਭਾਦਨ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੁੂਤਾ ਕੈਂਪ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭਾਦਨ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਕਰੀਬ 40 ਪਸ਼ੂ ਪਾਲਕਾਂ ਨੇ ਹਿੱਸਾ ਲਿਆ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ, ਡਾ. ਗੁਲਸਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀ ਕਲੀਨਿਕ ਪਠਾਨਕੋਟ ਅਤੇ ਸ੍ਰੀ ਉੱਤਮ ਚੰਦ ਐਸ.ਡੀ.ਓ ਜੁਗਿਆਲ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ। ਕੈਂਪ ਦੋਰਾਨ …

Read More »

ਕੌਮੀ ਪਸ਼ੂਧਨ ਸਬੰਧੀ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਅੱਜ ਤੋਂ

ਜਨਵਰੀ `ਚ ਹੋਵੇਗਾ ਕੌਮੀ ਪਸ਼ੂਧਨ ਮੁਕਾਬਲਾ-2019 ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਨਾਲ ਜੁੜ੍ਹੇ ਅਗਾਂਹਵਧੂ ਕਿਸਾਨਾਂ ਲਈ ਅੱਜ 12 ਨਵੰਬਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਬਲਾਕ ਪੱਧਰ ਦੇ ਦੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ `ਕੌਮੀ ਪਸ਼ੂਧਨ ਮੁਕਾਬਲਾ-2019` ਲਈ ਬਲਾਕ ਪੱਧਰ …

Read More »

ਹਵਾ, ਪਾਣੀ ਤੇ ਮਿੱਟੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਵਰਗ ਕਰੇ ਸੁਹਿਰਦ ਯਤਨ – ਡਾ. ਅਮਰੀਕ ਸਿੰਘ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸ਼ਾਹ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਮਨੋਹਰ ਲਾਲ ਦੇ ਪ੍ਰਬੰਧਾਂ ਹੇਠ ਕਰਵਾਏ …

Read More »

ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵਲੋਂ ਮਜੀਠਾ-ਅਣਖੀ ਧੜੇ ਦੀ ਹਮਾਇਤ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਨੇ ਚੱਢਾ ਧੜੇ ਨੂੰ ਗਹਿਰਾ ਝਟਕਾ ਦਿੰਦਿਆਂ ਦੀਵਾਨ ਦੀ ਚੋਣ ਲਈ ਮੈਦਾਨ ’ਚ ਉਤਰੇ ਮਜੀਠਾ-ਅਣਖੀ ਧੜੇ ਦੇ ਉਮੀਦਵਾਰਾਂ ਨੂੰ ਬਿਨਾ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਮਜੀਠਾ-ਅਣਖੀ ਧੜੇ ਵਲੋਂ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਆਨਰੇਰੀ ਸਕੱਤਰ ਉਮੀਦਵਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਨਾਲ ਇਕ …

Read More »

ਨੋਟਬੰਦੀ ਦੇ ਦੋ ਸਾਲ ਪੂਰੇ ਹੋਣ `ਤੇ ਦਿਹਾਤੀ ਤੇ ਸ਼ਹਿਰੀ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

`ਨੋਟਬੰਦੀ ਨੇ ਕਾਲੇ ਧਨ ਦੀ ਬਜ਼ਾਏ ਲਿਆਂਦੇ ਕਾਲੇ ਦਿਨ ` ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨੋਟਬੰਦੀ ਦੇ ਦੋ ਸਾਲ ਪੂਰੇ ਹੋਣ `ਤੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਤੇ ਸ਼ਹਿਰੀ ਵਲੋਂ ਜਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ `ਚ ਕਾਂਗਰਸ ਭਵਨ ਦਿਹਾਤੀ ਅੰਮ੍ਰਿਤਸਰ ਵਿਖੇ ਕਾਂਗਰਸੀਆਂ ਵਲੋਂ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ …

Read More »

ਦਿੱਲੀ ਕਮੇਟੀ ਵੱਲੋਂ ਬੰਗਲਾ ਸਾਹਿਬ ਦੇ ਸੂਚਨਾ ਕੇਂਦਰ ਦਾ ਹੋਇਆ ਨਵੀਨੀਕਰਨ

ਵਿਦੇਸ਼ੀ ਸੈਲਾਨੀਆਂ ਦੀ ਸਹੂਲਤਾਂ ’ਚ ਕੀਤਾ ਗਿਆ ਵੱਡਾ ਵਾਧਾ- ਜੀ.ਕੇ ਨਵੀਂ ਦਿੱਲੀ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦਾ ਅੱਜ ਉਦਘਾਟਨ ਕੀਤਾ ਗਿਆ।ਵਿਦੇਸ਼ੀ ਸੈਲਾਨੀਆਂ ਨੂੰ ਸਿੱਖ ਧਰਮ ਬਾਰੇ ਆਧੁਨਿਕ ਤਕਨੀਕਾਂ ਨਾਲ ਜਾਣਕਾਰੀ ਦੇਣ ਲਈ ਦਿੱਲੀ ਕਮੇਟੀ ਵੱਲੋਂ ਸੂਚਨਾ ਕੇਂਦਰ ਦਾ ਨਵੀਨੀਕਰਨ ਕੀਤਾ ਗਿਆ ਹੈ।ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ …

Read More »

ਖਾਲਸਾ ਕਾਲਜ ਦੇ ਸਿੱਖ ਹਿਸਟਰੀ ਸੈਂਟਰ ਵਿਖੇ ਪੁਰਾਤਨ ਖਰੜਿਆਂ ਨੂੰ ਸੰਭਾਲਣ ਬਾਰੇ ਵਰਕਸ਼ਾਪ

ਹੈਦਰਾਬਾਦ ਤੋਂ ਆਏ ਮਾਹਿਰ ਪੁਰਾਤਨ ਖਰੜਿਆਂ, ਪੋਥੀਆਂ ਦੇ ਰੱਖ-ਰਖਾਵ ਲਈ ਦੇਣਗੇ ਸਿਖਲਾਈ – ਛੀਨਾ  ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ‘ਸਿੱਖ ਹਿਸਟਰੀ ਸੈਂਟਰ’ ਵਿਖੇ ਪੁਰਾਤਨ ਖਰੜਿਆਂ, ਪੋਥੀਆਂ ਆਦਿ ਦੇ ਰੱਖ-ਰਖਾਵ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹੈਦਰਾਬਾਦ ਸਥਿਤ ਸਿੱਖ ਹੈਰੀਟੇਜ਼ ਫ਼ਾਊਂਡੇਸ਼ਨ ਹੈਦਰਾਬਾਦ ਦੱਖਣ’ ਦੇ ਸਹਿਯੋਗ ਨਾਲ 30 ਰੋਜ਼ਾ ‘ਕੰਜ਼ਰਵੇਸ਼ਨ ਐਂਡ ਪ੍ਰੈਸਰਵੇਸ਼ਨ ਆਫ਼ ਮੈਨੀਸਕ੍ਰਿਪਟ’ ਦੀ …

Read More »

ਸਵਿਸ ਸਿਟੀ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਮੁਫਤ ਮੈਡੀਕਲ ਕੈਂਪ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਵਿਸ ਸਿਟੀ ਵੈਲਫੇਅਰ ਐਸੋਸੀਏਸ਼ਨ (ਐਸ.ਸੀ.ਡਬਲਯੂ.ਏ) ਵਲੋਂ ਸਵਿਸ ਸਿਟੀ, ਸਵਿਸ ਗ੍ਰੀਨ ਅਤੇ ਰੋਜ਼ ਲੈਂਡ ਦੇ ਇਲਾਕਾ ਨਿਵਾਸੀਆਂ ਲਈ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ, ਜਿਸ ਦੌਰਾਨ ਲੋਕਾਂ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਬੁਨਿਆਦੀ ਸਿਹਤ ਸਬੰਧੀ ਟੈਸਟ ਕੀਤੇ ਗਏ। ਅੇਸੋਸੀਏਸ਼ਨ ਨੇ ‘ਆਪਣੀ ਸਹਾਇਤਾ ਖ਼ੁਦ’ ਤਹਿਤ ਵਿੱਢੀ ਮੁਹਿੰਮ ਦੌਰਾਨ ਸਰੀਰਿਕ ਜਾਗਰੂਕਤਾ ਅਭਿਆਨ …

Read More »