Thursday, November 26, 2026

ਪੰਜਾਬੀ

ਫਲਾਈ ਅੰਮ੍ਰਿਤਸਰ ਮੁਹਿੰਮ ਸਦਕਾ ਅੰਮ੍ਰਿਤਸਰ ਏਅਰਪੋਰਟ ਉਡਾਨ ਸਕੀਮ `ਚ ਸ਼ਾਮਲ

6 ਨਵੇਂ ਰੂਟ ਅਲਾਟ ਕਰਨ ਲਈ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਉਠਾਈਆਂ ਮੰਗਾਂ ਤੇ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ  ਤੋਂ 6 ਨਵੀਆਂ ਉਡਾਣਾਂ ਨੂੰ ਮਨਜੂਰੀ ਮਿਲ ਗਈ ਹੈ।ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਡੇ ਦੇਸ਼ ਦਾ ਆਮ ਨਾਗਰਿਕ (ਉਡਾਨ-ੀੀੀ) ਖੇਤਰੀ ਸੰਪਰਕ ਯੋਜਨਾ (ਆਰ.ਸੀ.ਐਸ) ਸਕੀਮ ਦੇ ਤਹਿਤ ਅੰਮ੍ਰਿਤਸਰ ਏਅਰਪੋਰਟ ਨੂੰ ਸ਼ਾਮਲ …

Read More »

ਧਾਰਮਿਕ ਪ੍ਰੀਖਿਆ `ਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਏ ਵਿਦਿਆਰਥੀ ਸਨਮਾਨਿਤ

50 ਹਜ਼ਾਰ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਲਿਆ ਸੀ ਹਿੱਸਾ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 15 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ `ਚ …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ 13 ਨਵੰਬਰ ਨੂੰ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੋਣ ਸਬੰਧੀ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ `ਚ 2 ਨਵੰਬਰ ਤੋਂ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ 22-23 ਨਵੰਬਰ ਨੂੰ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਇਜ਼ਾ …

Read More »

ਕੈਬਿਨਟ ਮੰਤਰੀ ਸੋਨੀ ਨੇ 37 ਲੱਖ ਲਾਗਤ ਦੀਆਂ ਚਾਰ ਸੜਕਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਿਕਾਸ ਦੇ ਕੰਮਾਂ ਲਈ ਪੂਰੀ ਤਰਾਂ ਦ੍ਰਿੜ ਹੈ ਅਤੇ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਕੇਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਦੇ ਪਿੰਡ ਫਤਾਹਪੁਰ ਵਿਖੇ ਸੜਕਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।        …

Read More »

ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਯੂਨੀਅਨ ਨਾਲ ਕੋਈ ਸਮਝੌਤਾ ਨਹੀਂ -ਸਿਖਿਆ ਮੰਤਰੀ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਜਿਹੜੀਆਂ ਯੂਨੀਅਨਾਂ ਧਰਨੇ ਲਗਾ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਦੀਆਂ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਯੂਨੀਅਨ ਲੀਡਰਾਂ ਨੂੰ ਕਿਹਾ ਕਿ ਉਹ ਲੀਡਰ ਬਣ ਜਾਣ ਜਾਂ ਅਧਿਆਪਕ, ਇਹ ਫੈਸਲਾ ਉਨ੍ਹਾਂ ਵਲੋਂ ਕੀਤਾ ਜਾਣਾ ਹੈ।ਸਿਖਿਆ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਜਿੰਨਾਂ ਯੂਨੀਅਨਾਂ ਨੇ ਧਰਨਾ …

Read More »

ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਸ਼ੋਭਾ ਯਾਤਰਾ ਵਿਚ ਹੋਏ ਸ਼ਾਮਲ

ਅੰਮਿ੍ਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੱਜ ਕਿਲ੍ਹਾ ਭੰਗੀਆਂ ਤੋਂ ਚਿੱਤਰਗੁਪਤ ਮਹਾਰਾਜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਕਾਯਸਤ ਸਭਾ ਸ੍ਰੀ ਵਾਸਤਵਾ ਵਲੋਂ ਤੀਜੀ ਵਿਸ਼ਾਲ ਸ਼ੋਭਾ ਯਾਤਰਾ ਕਿਲ੍ਹਾ ਭੰਗੀਆਂ ਮੰਦਰ ਠਾਕੁਰ ਦੁਆਰਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਮੰਦਿਰ ਪੁੱਜਣ ਤੇ ਸਮਾਪਤ ਹੋਈ।     ਸ਼ੋਭਾ ਯਾਤਰਾ ਵਿੱਚ ਓਮ ਪ੍ਰਕਾਸ਼ ਸੋਨੀ ਸਿੱਖਿਆ …

Read More »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ

65 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਪਹਿਲੇ ਪਾਤਸ਼ਾਹ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ 10ਵਾਂ ਮਹਾਨ ਗੁਰਮਤਿ ਸਮਾਗਮ ਸਥਾਨਕ ਨਿਊ ਗੁਰਨਾਮ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਮੌਕੇ ਕੀਤੀ ਗਈ ਦੀਪਮਾਲਾ ਅਤੇ ਆਤਿਅਬਾਜ਼ੀ ਦਾ ਅਲੌਕਿਕ ਨਜ਼ਾਰਾ।

Read More »

ਬੰਦੀਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ

 ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੰਦੀਛੋੜ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਵਾਇਤੀ ਮਿੱਟੀ ਦੇ ਦੀਵਿਆਂ ਵਿੱਚ ਤੇ ਪਾ ਕੇ ਕੀਤੀ ਗਈ ਦੀਪਮਾਲਾ ਦਾ ਅਲੌਕਿਕ ਨਜ਼ਾਰਾ।

Read More »