Wednesday, November 25, 2026

ਪੰਜਾਬੀ

ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਸਨਮਾਨਿਤ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਪੁਰਾਤਨ ਚੱਲੀ ਆ ਰਹੀ ਪੰਥਕ ਰਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ …

Read More »

ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਿੱਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ …

Read More »

64ਵੀਆਂ ਪੰਜਾਬ ਜਿਲ੍ਹਾ ਸਕੂਲ ਖੇਡਾਂ – ਕੁਸ਼ਤੀ `ਚ ਪਠਾਨਕੋਟ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਤੀਸਰੇ ਸਥਾਨ `ਤੇ

ਪਠਾਨਕੋਟ, 6 ਨਵੰਬਰ 2018 (ਪੰਜਾਬ ਪੋਸਟ ਬਿਊਰੋ) – 64ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਕੁਸ਼ਤੀ ਵਿੱਚ ਓਵਰ ਆਲ ਪੰਜਾਬ ਤੀਸਰਾ ਸਥਾਨ ਪ੍ਰਾਪਤ ਕਰ ਕੇ ਜਿਲੇ ਦਾ ਨਾਮ ਰੋਸਨ ਕੀਤਾ ਹੈ।ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ ਰਵਿੰਦਰ ਕੁਮਾਰ ਨੇ ਅਪਣੇ ਦਫਤਰ ਵਿਖੇ ਜੇਤੂ ਖਿਡਾਰੀਆਂ ਨੂੰ ਹਾਰਦਿੱਕ ਸੁਭ-ਕਾਮਨਾਵਾਂ ਦਿੰਦਿਆ ਦਿੱਤੀਆਂ।     ਜਿਲ੍ਹਾ ਸਿੰਖਿਆ ਅਫਸ਼ਰ …

Read More »

ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਦਿੱਤੀਆਂ ਸ਼ੁਭ-ਕਾਮਨਾਵਾਂ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੀਵਾਲੀ ਦੇ ਤਿਓਹਾਰ ਦੀਆਂ ਜਿਲਾ ਵਾਸੀਆਂ ਖਾਸਕਰ ਬੱਚਿਆਂ ਨੂੰ ਸ਼ੁਭ-ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਅਸਲ ਵਿੱਚ ਰੋਸ਼ਨੀਆਂ ਦਾ ਤਿਓਹਾਰ ਹੈ ਪਰ ਅਸੀਂ ਪਟਾਖਿਆਂ ਤੇ ਧੂੰਏ ਅਤੇ ਸ਼ੋਰ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਦਿੱਤਾ ਹੈ ਜਿਸ ਨਾਲ ਮਾਨਵੀ ਜੀਵਨ ਨੂੰ ਖਤਰਨਾਕ ਧੁੂੰਏ ਨਾਲ ਕਈ ਤਰ੍ਹਾਂ …

Read More »

ਦੀਵਾਲੀ ਦੀ ਰਾਤ 10.00 ਵਜੇ ਤੋਂ ਬਾਅਦ ਪਟਾਕੇ ਚਲਾਏ ਜਾਣ `ਤੇ ਪਾਬੰਦੀ ਲਾਗੂ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਇਲਾਕੇ ਵਿੱਚ ਉੱਚ ਅਦਾਲਤ ਦੇ ਫੈਸਲੇ ਅਨੁਸਾਰ ਪਟਾਖੇ ਕੇਵਲ ਰਾਤ 8.00 ਵਜੇ ਤੋਂ 10.00 ਵਜੇ ਤੱਕ ਹੀ ਚਲਾਉਣ ਦੀ ਆਗਿਆ ਹੋਵੇਗੀ ਅਤੇ ਹੋਰ ਕਿਸੇ ਵੀ …

Read More »

ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਪੰਜਾਬ ਪੱਧਰ ਦੀਆਂ ਖੇਡਾਂ `ਚ ਜੇਤੂ ਖਿਡਾਰੀਆਂ ਦਾ ਸਨਮਾਨ

ਸਮਰਾਲਾ, 6 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪਨ ਹੋਈਆਂ ਪੰਜਾਬ ਰਾਜ ਪੱਧਰੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਮ ਰੁਪਿੰਦਰ ਕੌਰ ਬੀ.ਪੀ.ਈ.ਓ ਸਮਰਾਲਾ-2 ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਬਲਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਸ਼ਾਮਲ ਹੋਏ ਵੱਡੇ ਜੱਥੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ …

Read More »

ਜੀ.ਟੀ.ਰੋਡ ਸਕੂਲ ਵਿਖੇ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ` ਜਾਗਰੂਕਤਾ ਰੈਲੀ ਕੱਢੀ ਗਈ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿੱਚ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ’ ਮਨਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ …

Read More »

ਖ਼ਾਲਸਾ ਕਾਲਜ ਵਿਖੇ ‘10 ਰੋਜ਼ਾ ਅੰਤਰ ਕਾਲਜ ਦੀਵਾਲੀ ਟੂਰਨਾਮੈਂਟ’ ਸੰਪੰਨ

ਖ਼ਾਲਸਾ ਕਾਲਜ ਨੇ ਟੂਰਨਾਮੈਂਟ ’ਚ ਹਾਸਲ ਕੀਤਾ ਪਹਿਲਾਂ ਸਥਾਨ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ 10 ਦਿਨਾਂ ਤੋਂ ਚਲ ਰਿਹਾ ‘ਦੀਵਾਲੀ ਇੰਟਰ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ।ਜਿਸ ’ਚ ਖ਼ਾਲਸਾ ਕਾਲਜ 21 ਅੰਕਾਂ ਨਾਲ ਪਹਿਲੇ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ 17 ਅੰਕਾਂ ਨਾਲ ਦੂਸਰੇ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਤੇ ਖ਼ਾਲਸਾ ਕਾਲਜ …

Read More »

ਗ੍ਰੇਸ ਪਬਲਿਕ ਸਕੂਲ `ਚ ਲੱਗਾ ਕੈਰੀਅਰ ਸਬੰਧੀ ਸੈਮੀਨਾਰ

ਜੰਡਿਆਲਾ ਗੁਰੂ, 6 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀ.ਸੈਕੰ ਸਕੂਲ ਵਿਖੇ  ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਵਲੋ ਇਕ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਮਾਹਿਰਾਂ ਨੇ ਬੱਚਿਆਂ ਨੂੰ ਬਾਰ੍ਹਵੀ ਜਮਾਤ ਤੋ ਬਾਅਦ ਆਪਣੇ ਭਵਿੱਖ ਦੀ ਸਹੀ ਚੋਣ ਬਾਰੇ ਦੱਸਿਆ ਅਤੇ ਉਹਨਾਂ ਦੇ ਵਿਸ਼ਿਆਂ ਨਾਲ ਸੰਬੰਧਿਤ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਦੇ ਅਫਸਰ ਵਰੁਣ ਨਾਇਰ ਦੇ …

Read More »