Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਦੇ ਬੱਚਿਆਂ ਨੇ ਪਟਾਕਾ ਰਹਿਤ ਦਿਵਾਲੀ ਮਨਾਉਣ ਦਾ ਦਿੱਤਾ ਸੰਦੇਸ਼

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦਿਵਾਲੀ ਦਾ ਤਿਉਹਾਰ ਮਨਾਉਣ ਤੋਂ ਪਹਿਲਾਂ ਵਿਦਿਆਰਥੀਆਂ ਨੇ ਅੰਮ੍ਰਿਤਸਰ `ਚ ਹੋਏ ਦਰਦਨਾਕ ਰੇਲ ਹਾਦਸੇ ਵਿੱਚ ਜਾਨਾਂ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਗਵਾਨ ਸ੍ਰੀ ਰਾਮ ਚੰਦਰ ਜੀ ਅੱਗੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਮੁਕਤੀ ਲਈ ਅਰਦਾਸ ਕੀਤੀ।ਇਸ ਉਪਰੰਤ ਉਨਾਂ ਦਿਵਾਲੀ ਦੇ ਸਹੀ …

Read More »

ਅੰਮ੍ਰਿਤਸਰ ਸਮਾਰਟ ਸਿਟੀ ਨੇ ਪਿੰਗਲਵਾੜਾ ਵਿਖੇ ਮਨਾਈ ਈਕੋ ਫ੍ਰੈਂਡਲੀ ਗਰੀਨ ਦੀਵਾਲੀ

ਜੰਡਿਆਲਾ, 6 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਥੇ ਬਜ਼ਾਰ, ਦੁਕਾਨਾਂ ਅਤੇ ਘਰਾਂ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ, ਉਥੇ ਆਮ ਲੋਕਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਈਕੋ-ਫਰੈਂਡਲੀ ਦੀਵਾਲੀ ਅਤੇ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਸੇ …

Read More »

ਫਤਿਹ ਸਿੰਘ ਕਲੋਨੀ ਦਾ ਮੇਅਰ ਅਤੇ ਕੌਂਸਲਰ ਵਿਕਾਸ ਸੋਨੀ ਵੱਲੋ ਦੌਰਾ

ਫਤਿਹ ਸਿੰਘ ਕਲੋਨੀ ਵਿੱਚ ਬਣਾਇਆ ਜਾਵੇਗਾ ਸੁੰਦਰ ਪਾਰਕ – ਵਿਕਾਸ ਸੋਨੀ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਾਰਡ ਨੰ: 70 ਦੇ ਕੌਂਸਲਰ ਵਿਕਾਸ ਸੋਨੀ ਵੱਲੋਂ ਫਤਿਹ ਸਿੰਘ ਕਲੋਨੀ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਉਚ ਅਧਿਕਾਰੀ ਅਤੇ ਕੌਂਸਲਰ ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਇਲਾਕੇ ਦੇ ਲੋਕ ਹਾਜ਼ਰ ਸਨ। …

Read More »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਗਿਆ ਜਾਇਜ਼ਾ

ਅੰਮ੍ਰਿਤਸਰ, 56 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤੰਦਰੁਸਤ ਮਿਸ਼ਨ ਪੰਜਾਬ ਜੋ ਕਿ ਜਿਲੇ੍ਹ ਵਿੱਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਵਧੀਆ ਪੁਲਾਂਘਾ ਪੁੱਟ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਹਰ ਰੋਜ ਮਿਲਾਵਟਖੋਰਾਂ ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਘਟੀਆਂ ਪਦਾਰਥਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਅੱਜ ਇਸੇ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਹਾਇਕ …

Read More »

ਰੈਡ ਕਰਾਸ ਨੇ ਰੇਲ ਹਾਦਸੇ ਦੌਰਾਨ ਮਾਰੇ ਗਏ ਅਤੇ ਜਖਮੀ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ -ਡੀ.ਸੀ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 19 ਦਸੰਬਰ ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਅੱਜ ਸਥਾਨਕ ਰੈਡ ਕਰਾਸ ਵਿਖੇ ਰੈਡ ਕਰਾਸ ਦੀ ਸਹਾਇਤਾ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ 20 …

Read More »

ਸਾਂਝੀਵਾਲਤਾ ਦਾ ਪ੍ਰਤੀਕ – ਦੀਵਾਲੀ

ਸਾਡੇ ਦੇਸ਼ ਭਾਰਤ ਅੰਦਰ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ।ਜਿੰਨ੍ਹਾਂ ਵਿਚੋਂ ਪ੍ਰਮੁੱਖ ਤਿਉਹਾਰ ਹੈ ਦੀਵਾਲੀ।ਦੀਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੈ।ਇਹ ਹਿੰਦੂ, ਸਿੱਖ ਅਤੇ ਹੋਰ ਬਹੁਤ ਸਾਰੇ ਧਰਮਾਂ ਦੁਆਰਾ ਦੇਸ਼ ਦੇ ਕੋਨੇ-ਕੋਨੇ ਵਿੱਚ ਰਲ-ਮਿਲ ਕੇ ਮਨਾਇਆ ਜਾਂਦਾ ਹੈ।ਦੀਵਾਲੀ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ।ਜਿੰਨ੍ਹਾਂ ਵਿੱਚ ਨੇਪਾਲ, ਸ੍ਰੀ ਲੰਕਾ, ਜਪਾਨ, …

Read More »

ਸਿੱਖਿਆ ਮੰਤਰੀ ਵਲੋਂ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

5000 ਬੱਚਿਆਂ ਨੇ ਚੁੱਕੀ ਪਟਾਕੇ ਨਾ ਚਲਾਉਣ ਦੀ ਸਹੁੰ, ਸਾਰਾਗੜ੍ਹੀ ਸਕੂਲ ਨੂੰ ਦਿੱਤੇ 10 ਲੱਖ ਅੰਮਿ੍ਤਸਰ, 5 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਪੰਜਾਬ ਨੇ ਰਾਜ ਦੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਣ ਦੀਵਾਲੀ ਮਨਾਉਣ ਦਾ ਸੱਦਾ ਦਿੰਦੇ ਕਿਹਾ ਕਿ ਜੇਕਰ ਅਸੀਂ ਵਾਤਾਵਰਣ ਨੂੰ ਪਟਾਕਿਆਂ/ਆਤਿਸ਼ਬਾਜ਼ੀ ਦੇ ਧੂੰਏਂ ਅਤੇ ਬੇਤਹਾਸ਼ਾ ਸ਼ੋਰ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਹੀ …

Read More »

`ਬਡੀ ਪ੍ਰੋਗਰਾਮ` ਤਹਿਤ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼

 ‘ਨਸ਼ਾ ਵਿਰੋਧੀ ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ ਤੇ ਕਵਿਤਾ ਉਚਾਰਨ’ ਮੁਕਾਬਲੇ ਕਰਵਾਏ ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ-ਰਿਬਨ ਕਲੱਬ ਅਤੇ `ਬਡੀ ਪ੍ਰੋਗਰਾਮ` ਦੇ ਤਹਿਤ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼ ਕਰਦੇ ਹੋਏ ’ਨਸ਼ਾ ਵਿਰੋਧੀ ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ ਅਤੇ ਕਵਿਤਾ ਉਚਾਰਨ’ ਮੁਕਾਬਲਾ ਕਰਵਾਇਆ ਗਿਆ।ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ …

Read More »

ਪੰਜਵੀਂ ਕਮਾਡੋ ਬਟਾਲੀਅਨ ਵਲੋਂ ਸ਼ਹੀਦ ਜਰਨੈਲ ਸਿੰਘ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ

ਬਟਾਲੀਅਨ ਦੇ 40 ਨੋਜਵਾਨਾਂ ਨੇ ਕੀਤਾ ਖੂਨਦਾਨ ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਕਮਾਂਡੈਂਟ ਲਖਵਿੰਦਰਪਾਲ ਸਿੰਘ ਖਹਿਰਾ ਦੀ ਰਹਿਨੁਮਾਈ ਹੇਠ ਮਨੁੱਖਤਾ ਦੇ ਭਲੇ ਲਈ ਪੰਜਵੀ ਕਮਾਂਡੋ ਬਟਾਲੀਅਨ, ਪੁਲਿਸ ਲਾਇਨ ਬਠਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਲਖਵਿੰਦਰਪਾਲ ਸਿੰਘ ਖਹਿਰਾ ਵਲੋਂ ਕੀਤੀ ਗਈ।ਪੰਜਵੀ ਕਮਾਂਡੋ ਬਟਾਲੀਅਨ ਦੇ 40 ਦੇ ਕਰੀਬ …

Read More »

ਕਾਲਜ ‘ਚ ਬੈਸਟ ਆਊਟ ਆਫ਼ ਵੀਸਟ, ਹਾਊਸ ਬੋਰਡ ਤੇ ਸਜ਼ਾਵਟੀ ਪੀਸ ਮੁਕਾਬਲੇ ਕਰਵਾਏ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਦੀ ਅਗਵਾਈ ਹੇਠ ਰਾਣੀ ਲਕਸ਼ਮੀ ਬਾਈ ਹਾਉਸ ਦੇ ਇੰਚਾਰਜ ਅਸਿਸਟੈਂਟ ਪ੍ਰੋ. ਸ਼ਿਖਾ ਦੁਆਰਾ ਦੀਵਾਲੀ ਮੌਕੇ ਬੈਸਟ ਆੳੂਟ ਆਫ਼ ਵੀਸਟ, ਸਜਾਵਟੀ ਪੀਸ ਅਤੇ ਹਾਊਸ ਬੋਰਡ ਸਜਾਵਟੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੀ.ਐਡ. ਸਮੈਸਟਰ ਪਹਿਲਾ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਹਾਊਸ ਬੋਰਡ ਸਜਾਵਟੀ ਮੁਕਾਬਲੇ …

Read More »