ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਪਵਿੱਤਰ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ 7 ਵਜੇ ਤੋਂ 10 ਵਜੇ ਤੱਕ ਸ਼ਬਦ ਚੋਂਕੀ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਅਤੇ ਸ੍ਰੀ ਗੁਰੂ ਨਾਨਕ …
Read More »ਪੰਜਾਬੀ
ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਸੈਮੀਨਾਰ
ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)-ਸਥਾਨਕ ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ।ਸਿਵਲ ਹਸਪਤਾਲ ਦੇ ਸਿਵਲ ਸਰਜਨ ਅਤੇ ਜਿਲ੍ਹਾ ਮਲੇਰੀਆ ਅਫਸ਼ਰ ਡਾ: ਰਾਜਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਦੇ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਇਸ ਦੇ ਡੰਗ ਤੋਂ ਬਚਾਅ ਬਾਰੇ ਵੀ ਦੱਸਿਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਡਰਾਈ ਫਰਾਈ ਡੇਅ …
Read More »ਜੈਵਲਿਨ ਥਰੋਅ ਈਵੈਂਟ `ਚ ਲਹਿਰਾ ਧੂਰਕੋਟ ਨੇ ਸੋਨੇ ਤੇ ਘੁੱਦਾ ਨੇ ਜਿੱਤਿਆ ਚਾਂਦੀ ਦਾ ਤਮਗਾ
ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿੱਚ ਆਖਰੀ ਦਿਨ ਐਥਲੈਟਿਕ ਦੇ ਜੈਵਲਿਨ ਥਰੋਅ ਲੜਕੀਆਂ ਵਿੱਚ ਮਹਿਰਾਜ ਦੀ ਹਰਮਨਦੀਪ ਕੌਰ ਨੇ 13.50 ਮੀਟਰ ਨਾਲ ਸੋਨੇ ਦਾ ਤਮਗਾ, ਤਲਵੰਡੀ ਸਾਬੋ ਦੀ ਨਵਦੀਪ ਕੌਰ ਨੇ 7.60 ਮੀਟਰ ਨਾਲ ਚਾਂਦੀ ਦਾ ਜਦੋਕਿ ਤਲਵੰਡੀ ਸਾਬੋ ਦੀ ਹੀ ਰੁਖਸਾਰ ਸਰੋਆ ਨੇ 6.50 ਮੀਟਰ ਨਾਲ ਕਾਂਸੇ ਦਾ ਤਮਗਾ ਜਿੱਤਿਆ।ਲੜਕਿਆਂ ਦੇ ਜੈਵਲਿਨ …
Read More »ਪ੍ਰਿੰ. ਤਾਂਘੀ ਨੂੰ ਪੰਜਾਬੀ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਮੈਂਬਰ ਵਜੋਂ ਨਿਯੁੱਕਤੀ `ਤੇ ਵਧਾਈ
ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਵਜੋਂ ਨਿਯੁੱਕਤ ਕੀਤਾ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ ਤੇ ਕਾਲਜ ਸਕੱਤਰ ਚੰਦਰ ਸੇਖ਼ਰ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਤਾਂਘੀ ਨੂੰ ਸ਼ੁਭ ਇੱਛਾਵਾਂ …
Read More »ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ – ਰਾਣਾ
ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਆਲੀਅਰ ਦੇ ਕਿਲ੍ਹੇ ਵਿੱਚ ਕੈਦ 52 ਭਾਰਤੀ ਰਾਜਿਆਂ ਨੂੰ ਆਪਣੇ ਨਾਲ ਰਿਹਾਅ ਕਰਵਾ ਕੇ, ਜਿਸ ਦਿਨ ਸ੍ਰੀ ਅੰਮ੍ਰਿਤਸਰ ਪੁਜੇ, ਉਹ ਦਿਨ ਸਿੱਖ ਜਗਤ ਵਲੋਂ ਬੰਦੀ-ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਚਲਿਆ ਆ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 7 ਨਵੰਬਰ (22 ਕੱਤਕ) ਸ਼ਾਮ ਨੂੰ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਤੋਂ ਮੁਕਤੀ ਦਾ ਪ੍ਰਣ ਲਿਆ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 29 ਅਕਤੂਬਰ ਤੋਂ 03 ਨਵੰਬਰ ਤੱਕ ਵਿਜੀਲੈਂਸ ਅਵੇਅਰਨੈਸ ਹਫਤਾ ਮਨਾਇਆ ਗਿਆ। ਇਸ ਦਾ ਮੁੱਖ ਵਿਸ਼ਾ ਦੇਸ਼ ਵਿੱਚੋਂ ਭ੍ਰਿਸ਼਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਨਵੇਂ ਭਾਰਤ ਦਾ ਨਿਰਮਾਣ ਕਰਨਾ ਸੀ।ਇਸ ਸਮੇਂ ਭਾਸ਼ਣ, ਇਸ਼ਤਿਹਾਰ, ਵਾਦ-ਵਿਵਾਦ ਅਤੇ ਕਵਿਤਾਵਾਂ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਜਿੰਨ੍ਹਾਂ ਦਾ ਉਦੇਸ਼ ਆਮ ਆਦਮੀ ਦੇ ਸੁਪਨੇ ਅਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਜੀ.ਐਨ.ਡੀ.ਯੂ ਜ਼ੋਨਲ ਯੂਥ ਫੈਸਟੀਵਲ ਓਵਰਆਲ ਟਰਾਫੀ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੀ ਜਿੱਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਲੰਧਰ ਵਿਖੇ 1 ਤੋਂ 4 ਨਵੰਬਰ ਤੱਕ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ (ਏ-ਜ਼ੋਨ) ‘ਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦਸਿਆ ਕਿ ਕਾਲਜ …
Read More »ਸ਼੍ਰੋਮਣੀ ਅਕਾਲੀ ਦਲ (ਅ) ਮਾਨਸਾ ਵਲੋਂ 26ਵਾਂ ਜੱਥਾ ਬਰਗਾੜੀ ਲਈ ਰਵਾਨਾ
ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਜੁਗਿੰਦਰ ਸਿੰਘ ਬੋਹਾ ਪ੍ਰਧਾਨ ਕਿਸਾਨ ਵਿੰਗ ਮਾਨਸਾ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 26ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰੂਦੁਆਰਾ …
Read More »ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਵਿਖੇ ਧਨਵੰਤੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸੁਨਾਮ-ਮਾਨਸਾ ਰੋਡ ਸਥਿਤ ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਅੱਜ ਧਨਵੰਤਰੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ ਵੱਲੋਂ ਧਨਵੰਤਰੀ ਪੂਜਾ ਕੀਤੀ ਗਈ। ਇਸ ਪੂਜਾ ਵਿੱਚ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਰਹੇ।ਪੱਤਰਕਾਰਾਂ ਨਾਲ ਗੱਲ ਕਰਦਿਆਂ ਕਾਲਜ ਦੇ ਚੇਅਰਮੈਨ ਮਹਿਤਾ ਨੇ ਕਿਹਾ ਕਿ …
Read More »ਤ੍ਰਿਪਤ ਬਾਜਵਾ ਨੇ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਦਿੱਤਾ ਸੱਦਾ
ਸੰਕਲਪ ਸੰਸਥਾ ਨੂੰ ਸਟੇਡੀਅਮ ਲਈ ਸੌਂਪਿਆ 10 ਲੱਖ ਦਾ ਚੈਕ ਬਟਾਲਾ, 5 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਖੇਡ ਕਲੱਬਾਂ ਅਤੇ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਖੇਡ ਟੂਰਨਾਮੈਂਟ ਮੌਕੇ ਖਿਡਾਰੀਆਂ ਦਾ ਡੋਪ ਟੈਸਟ ਕਰਨ ਦੀ ਪਿਰਤ ਪਾਉਣ।ਬੀਤੀ …
Read More »
Punjab Post Daily Online Newspaper & Print Media