Wednesday, November 25, 2026

ਪੰਜਾਬੀ

ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਕਾਲੀ ਲੀਡਰਸ਼ਿਪ ਤੋਂ ਬਗਾਵਤ ਸ਼ਲਾਘਾਯੋਗ ਕਦਮ – ਗੁਰਾਇਆ

ਅੰਮ੍ਰਿਤਸਰ, 4 ਨਵੰਬਰ ( ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਬਾਨੀ ਪ੍ਰਚਾਰਕ ਤੇ ਲਿਖਾਰੀ ਬੀ. ਐਸ ਗੁਰਾਇਆ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਕੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਕਾਲੀ ਲੀਡਰਸ਼ਿਪ ਤੋਂ ਕੀਤੀ ਬਗਾਵਤ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ ਨਸ਼ੇ ਦੀ ਤਸਕਰੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਸੌਦਾ ਸਾਧ ਨੂੰ ਮਾਫੀ, ਅਕਾਲ ਤਖਤ ਦੇ ਜਥੇਦਾਰ ਦੇ …

Read More »

ਖ਼ਾਲਸਾ ਕਾਲਜ `ਚ 3 ਰੋਜ਼ਾ ਟਰੇਨਿੰਗ ਕੈਂਪ ਦੌਰਾਨ ਦਿੱਤੀ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਲਗਾਏ ਗਏ 3 ਰੋਜ਼ਾ ਟ੍ਰੇਨਿੰਗ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ’ਚ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਬੀ.ਐਸ.ਸੀ ਫ਼ਾਈਨਲ ਦੇ ਵਿਦਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਟੀਆ ਨੇ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਟੀਮ ਨੇ ਕੀਰਤਨ ਮੁਕਾਬਲੇ ਹਾਸਲ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਦਮਦਮੀ ਟਕਸਾਲ ਰਣਜੀਤ ਅਖ਼ਾੜਾ ਸ਼ੋਸ਼ਲ ਵੈਲਫ਼ੇਅਰ ਟਰੱਸਟ ਵਡਾਲਾ ਗ੍ਰੰਥੀਆਂ, ਬਟਾਲਾ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਦੇ ਕੀਰਤਨ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੇ ਵਿਦਿਆਰਥੀ ਗੁਰਜਾਪ ਸਿੰਘ ਤੇ ਉਸ ਦੀ ਟੀਮ ਨੂੰ ਇਸ ਜਿੱਤ …

Read More »

ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਅਸਹਿ – ਰਾਣਾ

ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਉਡਾਏ ਜਾਣ ਪ੍ਰਤੀ ਵੱਧ ਰਹੀ ਰੁਚੀ ਦੇਸ਼ ਅਤੇ ਸਮਾਜ ਲਈ ਬਹੁਤ ਹੀ ਦੁੱਖਦਾਈ ਅਤੇ ਮਾਨਵੀ ਕਦਰਾਂ ਕੀਮਤਾਂ ਲਈ ਘਾਤਕ ਹੈ।ਇਹ ਵਿਚਾਰ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਪ੍ਰਗਟ ਕੀਤੇ।ਰਾਣਾ ਨੇ ਆਪਣੇ ਬਿਆਨ ਵਿੱਚ …

Read More »

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਦੇ ਭਲੇ ਲਈ ਫੌਰਨ ਪ੍ਰਧਾਨਗੀ ਛੱਡੇ ਸੁਖਬੀਰ ਬਾਦਲ – ਬ੍ਰਹਮਪੁਰਾ

ਕਿਹਾ 2017 ਦੀਆਂ ਚੋਣਾਂ `ਚ ਵੱਡੀ ਹਾਰ ਲਈ ਸੁਖਬੀਰ ਅਤੇ ਮਜੀਠੀਆ ਜਿੰਮੇਵਾਰ ਤਰਨ ਤਾਰਨ, 4 ਨਵੰਬਰ (ਪੰਜਾਬ ਪੋਸਟ ਬਿਊਰੋ)  – ਸ਼਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ “ਪਖੰਡੀ ਸਿਰਸੇ ਵਾਲੇ ਸਾਧ” ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੇਣਾ ਅਤੇ ਬਹਿਬਲ ਕਲਾਂ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀ ਦੀ ਘਟਨਾਵਾਂ ਕਾਰਨ ਦੋਸ਼ੀਆਂ ਖਿਲਾਫ਼ ਸ਼ਾਂਤਮਈ ਢੰਗ ਨਾਲ …

Read More »

ਪੰਜਾਬ ਰਾਜ ਅੰਤਰ ਜਿਲ੍ਹਾ ਖੇਡਾਂ ’ਚ ਜੇਤੂ ਬੱਚਿਆਂ ਦਾ ਸਮਰਾਲਾ ਪੁੱਜਣ `ਤੇ ਸਵਾਗਤ

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਅੰਮ੍ਰਿਤਸਰ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਪੂਰੀ ਤਰ੍ਹਾਂ ਚੜ੍ਹਤ ਰਹੀ।ਲੁਧਿਆਣਾ ਜ਼ਿਲ੍ਹਾ ਦੀਆਂ ਪ੍ਰਾਪਤੀਆਂ ਵਿੱਚ ਬਲਾਕ ਸਮਰਾਲਾ-2 ਦੇ ਵੱਖ-ਵੱਖ ਸਕੂਲਾਂ ਦਾ ਵੱਡਮੁੱਲਾ ਯੋਗਦਾਨ ਰਿਹਾ। ਸਮਰਾਲਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ, ਹੇਡੋਂ, ਕੋਟਲਾ ਸ਼ਮਸ਼ਪੁਰ, ਚਹਿਲਾਂ, ਮੁੱਤੋਂ, ਘੁਲਾਲ, ਨੀਲੋਂ …

Read More »

ਫੂਡ ਸੇਫਟੀ ਟੀਮ ਨੇ ਟੋਲ ਪਲਾਜ਼ਾ `ਤੇ ਨਾਕਾ ਲਗਾ ਕੇ ਭਰੇ ਸੈਂਪਲ

ਰਿਪੋਰਟ ਆਉਣ `ਤੇ ਹੋਵੇਗੀ ਬਣਦੀ ਕਾਰਵਾਈ- ਰਜਿੰਦਰਪਾਲ ਸਿੰਘ ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸ਼ਟ੍ਰੇਸ਼ਨ ਪੰਜਾਬ ਕਾਹਨ ਸਿੰਘ ਪੰਨੂ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਫੂਡ ਸੇਫਟੀ ਵਿੰਗ ਵੱਲੋਂ ਸਹਿਰ ਅੰਦਰ ਮਿਲਾਵਟ ਖੋਰੀ ਨੂੰ ਰੋਕਣ ਲਈ ਵਿਸ਼ੇਸ ਮੂਹਿੰਮ ਚਲਾਈ ਜਾ ਰਹੀ ਹੈ ।  ਅਧੀਨ ਅੱਜ ਫੂਡ ਸੇਫਟੀ …

Read More »

ਮੰਡੀ `ਚ ਝੋਨੇ ਦੀ ਤੁਲਾਈ ਸਮੇਂ ਕਿਸਾਨਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮੰਡੀ ਵਿੱਚ ਕਿਸਾਨਾਂ ਨੂੰ ਝੌਨੇ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਕਿਉਂਕਿ ਮੰਡੀਕਰਨ ਸਮੇਂ ਕਿਸਾਨਾਂ ਦੁਆਰਾ ਕੀਤੀ ਅਣਗਹਿਲੀ, ਕਈ ਵਾਰ ਵੱਡੇ ਵਿੱਤੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦਾਣਾਮੰਡੀ ਕਾਨਵਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਮਾਨ ਮਹਾਜਨ …

Read More »

ਖ਼ਾਲਸਾ ਇੰਜੀਨੀਅਰਿੰਗ ਕਾਲਜ ਦੀ ਪਲੇਠੀ ਦੀ ਕਾਨਵੋਕੇਸ਼ਨ ਹੋਈ, 250 ਡਿਗਰੀਆਂ ਵੰਡੀਆਂ

ਅੰਮ੍ਰਿਤਸਰ, ਨਵੰਬਰ 3 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅੱਜ ਪਲੇਠੀ ਦੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿੱਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਉਪ ਕੁਲਪਤੀ ਡਾ. ਅਜੈ ਕੁਮਾਰ ਸ਼ਰਮਾ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਇੱਕ ਕਰੋੜ ਦੀ ਲਾਗਤ ਨਾਲ ਸਾਫ ਹੋਵੇਗਾ ਵਿਧਾਨ ਸਭਾ ਹਲਕਾ ਕੇਂਦਰੀ ਦਾ ਸੀਵਰੇਜ ਸਿਸਟਮ -ਸੋਨੀ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਉਚ ਪੱਧਰੀ ਟੀਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਮੂਲੇ ਚੱਕ, ਫਤਿਹ ਸਿੰਘ ਕਲੋਨੀ ਅਤੇ ਭਗਤਾਂਵਾਲਾ ਦਾ ਦੌਰਾ ਕੀਤਾ ਗਿਆ। ਇਸ ਉਚ ਪੱਧਰੀ ਟੀਮ ਵਿੱਚ ਚੰਡੀਗੜ ਤੋਂ ਆਏ ਚੀਫ ਇੰਜਨੀਅਰ ਮੁਖਤਿਆਰ ਸਿੰਘ, ਸੀਵਰੇਜ ਬੋਰਡ ਅਤੇ ਨਗਰ ਨਿਗਮ ਦੇ …

Read More »