ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਥਾਨਕ ਸ਼ਹਿਰ ਦੇ ਐਸ.ਐਸ.ਡੀ ਗਰਲਜ਼ ਕਾਲਜ ਵਿੱਚ ਪਾਈ ਕਲੱਬ ਦੇ ਅਧੀਨ ਵਿਦਿਆਰਥਣਾਂ ਤੋਂ ਵੱਖ-ਵੱਖ ਗਤੀਵਿਧੀਆਂ ਕਰਵਾਈ ਗਈਆਂ।ਜਿਸ ਵਿੱਚ ਵੈਸਟ ਆਊਟ ਆਫ਼ ਵੀਸਟ ਅਤੇ ਪੋਸਟਰ ਮੈਕਿੰਗ ਦੇ ਮੁਕਾਬਲੇ ਵੀ ਹੋਏ।ਸ਼ੈਲੀ ਗੁਪਤਾ ਅਤੇ ਏਕਤਾ ਨੇ ਜੱਜ ਦੀ ਭੂਮਿਕਾ ਨਿਭਾਈ।ਵੈਸਟ ਆਊਟ ਆਫ਼ ਵੀਸਟ ਵਿੱਚ ਹਰਿੰਦਰ ਅਤੇ ਹਰਵੀਰ ਐਮ.ਐਸ.ਸੀ (ਹਿਸਾਬ) ਅਤੇ ਪ੍ਰਭਜੋਤ ਅਤੇ ਨੀਤੂ ਦੋਨਾਂ ਟੀਮ …
Read More »ਪੰਜਾਬੀ
ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਬਾਦਲ ਦਾ ਕੀਤਾ ਦੌਰਾ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਸੇਵਾ ਦੀਆਂ ਗਤੀਵਿਧੀਆਂ ਤਹਿਤ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ, ਬਾਦਲ ਵਿਖੇ ਇੱਕ ਦਿਨਾਂ ਦੌਰਾ ਕੀਤਾ। ਜਿਸ ਦੌਰਾਨ ਸਕੂਲ ਦੇ ਐਨ.ਐਸ.ਐਸ ਕੋਆਰਡੀਨੇਟਰ ਦੀ ਅਗਵਾਈ ਹੇਠ ਐਨ.ਐਸ.ਐਸ ਦੇ 50 ਵਲੰਟੀਅਰਾਂ ਵਲੋ ਬਿਰਧ ਆਸ਼ਰਮ, ਬਾਦਲ ਵਿਖੇ ਨਿਵਾਸ ਕਰਦੇ ਬਜ਼ੁਰਗਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ ਗਿਆ।ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦੀ …
Read More »ਸਿਹਤ ਵਿਭਾਗ ਵਲੋਂ ਨਸਬੰਦੀ ਪੰਦਰਵਾੜਾ 21 ਨਵੰਬਰ ਤੋਂ 4 ਦਸੰਬਰ ਤੱਕ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵਲੋਂ ਨਸਬੰਦੀ ਪੰਦਰਵਾੜਾ ਮਿਤੀ 21ਨਵੰਬਰ ਤੋਂ 4 ਦਸੰਬਰ 2018 ਤੱਕ ਮਨਾਇਆ ਜਾ ਰਿਹਾ ਹੈ।ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਅਰਬਨ ਪੀ.ਐਚ.ਸੀ ਬੇਅੰਤ ਨਗਰ ਅਤੇ ਲਾਲ ਸਿੰਘ ਬਸਤੀ ਬਠਿੰਡਾ ਵਿਖੇ ਮੈਡੀਕਲ ਅਫਸਰ, ਐਲ.ਐਚ.ਵੀ, ਏ.ਐਨ.ਐਮ, ਅਤੇ ਆਸ਼ਾ ਵਰਕਰ ਦੀ ਮੀਟਿੰਗ ਕੀਤੀ ਗਈ।ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: …
Read More »ਤਿਉਹਾਰਾਂ ਸਮੇਂ ਪਟਾਕਿਆਂ ਦੇ ਸਟਾਲ ਲਾਉਣ ਲਈ ਪਰਚੀਆਂ ਰਾਹੀਂ ਕੱਢੇ ਸਟਾਲਾਂ ਦੇ ਡਰਾਅ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ’ਤੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਵੱਖ-ਵੱਖ ਥਾਵਾਂ ’ਤੇ ਪਟਾਕੇ ਵੇਚਣ ਲਈ ਸਟਾਲਾਂ ਸਬੰਧੀ ਡਰਾਅ ਡੀ.ਸੀ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਾਕਾ ਵਿਕਰੇਤਾਵਾਂ ਦੀ ਮੌਜੂਦੀ ਵਿਚ ਕੱਢੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ ਹਾਜ਼ਰ …
Read More »ਸੀਨੀਅਰ ਸਿਟੀਜ਼ਨ ਵਲੋਂ ਦੀਵਾਲੀ ਸਬੰਧੀ ਵਿਸ਼ੇਸ਼ ਪ੍ਰੋਗਰਾਮ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੀਨੀਅਰ ਸਿਟੀਜ਼ਨ ਵਲੋਂ ਸਥਾਨਕ ਅੰਬੇਦਕਰ ਭਵਨ ਵਿਖੇ ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦੌਰਾਨ ਮੈਡਮ ਸਤਵੰਤ ਕੌਰ ਨੇ ਗੀਤ, ਗਿੱਧਾ ਅਤੇ ਬੋਲੀਆਂ ਨਾਲ ਸਮਾਂ ਬੰਨਿਆ।ਕਾਊਂਸਲ ਦੇ ਪ੍ਰਧਾਨ ਗੁਰਬਚਨ ਗੁਪਤਾ ਨੇ ਮੁੱਖ ਮਹਿਮਾਨਾਂ ਦਾ …
Read More »ਰਾਸ਼ਟਰਪਤੀ ਵਲੋਂ ਸਰਦਾਰ ਵਲਭ ਭਾਈ ਪਟੇਲ ਦੀ ਜਯੰਤੀ ਮੌਕੇ ਪੁਸ਼ਪਾਂਜਲੀ ਅਰਪਿਤ
ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਅੱਜ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ਦੇ ਸਾਹਮਣੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੁਸ਼ਪ ਅਰਪਿਤ ਕੀਤੇ।ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਪਟੇਲ ਚੌਕ ਗਏ ਅਤੇ ਸਰਦਾਰ ਵਲਭਭਾਈ ਪਟੇਲ …
Read More »ਏਕਤਾ ਦੇ ਪੁੰਜ ਤੇ ਆਧੁਨਿਕ ਭਾਰਤ ਦੇ ਨਿਰਮਾਤਾ- ਸਰਦਾਰ ਪਟੇਲ
ਸਾਲ 1947 ਦਾ ਪਹਿਲਾ ਅੱਧ ਭਾਰਤ ਦੇ ਇਤਿਹਾਸ ਦਾ ਮਹੱਤਵਪੂਰਨ ਸਮਾਂ ਸੀ। ਬਸਤੀਵਾਦੀ ਸ਼ਾਸਨ ਦਾ ਅੰਤ ਅਤੇ ਭਾਰਤ ਦੀ ਵੰਡ ਯਕੀਨੀ ਸੀ, ਪਰ ਇਹ ਨਿਸ਼ਚਿਤ ਨਹੀਂ ਸੀ ਕਿ ਕੀ ਦੇਸ਼ ਦੀ ਵੰਡ ਇੱਕ ਤੋਂ ਜ਼ਿਆਦਾ ਵਾਰੀ ਹੋਵੇਗੀ। ਕੀਮਤਾਂ ਵਧ ਰਹੀਆਂ ਸਨ, ਭੋਜਨ ਦੀ ਘਾਟ ਆਮ ਗੱਲ ਸੀ, ਪਰ ਇਨ੍ਹਾਂ ਗੱਲਾਂ ਤੋਂ ਉਪਰ ਸਭ ਤੋਂ ਵੱਡੀ ਚਿੰਤਾ ਇਹ ਸੀ ਕਿ ਭਾਰਤ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਜ਼ੋਨਲ ਯੂਥ ਫ਼ੈਸਟੀਵਲ ਜੇਤੂ ਵਿਦਿਆਰਥਣਾਂ ਦਾ ਸਨਮਾਨ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਵੇਰਕਾ ਵਿਖੇ ਕਰਵਾਏ ਗਏ ਜ਼ੋਨਲ ਯੂਥ ਫ਼ੈਸਟੀਵਲ-2018 ਦੌਰਾਨ ਟਰਾਫ਼ੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।ਉਕਤ ਮੁਕਾਬਲੇ ’ਚ ਕਾਲਜ ਦੀ ਟੀਮ ਥੀਏਟਰ, ਸਾਹਿਤਕ, …
Read More »ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਕੌਮੀ ਕਾਨਫ਼ਰੰਸ ਦਾ ਅਗਾਜ਼
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੌਟਨੀ ਵਿਭਾਗ ਵੱਲੋਂ ਅੱਜ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਸਹਿਯੋਗ ਨਾਲ ‘ਪਲਾਂਟ ਸਾਇੰਸਜ਼ : ਨੈਟਵਰਕ ਇਨ ਹੈਲਥ ਐਂਡ ਐਨਵਾਇਰਮੈਂਟ’ ਵਿਸ਼ੇ ’ਤੇ 2 ਰੋਜ਼ਾ ਦੀ ਕੌਮੀ ਕਾਨਫਰੰਸ ਆਯੋਜਿਤ ਕੀਤੀ, ਜਿਸ ’ਚ ਖੋਜਕਾਰਾਂ ਅਤੇ ਵਿਦਵਾਨਾਂ ਨੇ ਸ਼ਿਰਕਤ ਕਰਦਿਆਂ ਵਾਤਾਵਰਣ ’ਤੇ ਚਰਚਾ ਸਟਾਫ਼ ਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ। …
Read More »ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਯੁਵਾ ਨਾਵਲਕਾਰ ਗੁਰਪ੍ਰੀਤ ਸਹਿਜੀ ਨਾਲ ਵਿਚਾਰ-ਚਰਚਾ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ ਵਰਤਮਾਨ ਸਮੇਂ ਦੇ ਯੁਵਾ ਨਾਵਲਕਾਰ ਗੁਰਪ੍ਰੀਤ ਸਹਿਜੀ ਨਾਲ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਮੂਹ ਵਿਦਿਆਰਥੀਆਂ ਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ।ਗੁਰਪ੍ਰੀਤ ਸਹਿਜ 2018 ਦੇ ਯੁਵਾ ਪੁਰਸਕਾਰ ਨਾਲ ਸਨਮਾਨਿਤ ਹੋ ਚੁੱਕੇ ਹਨ। ਉਨ੍ਹਾਂ ਦੀ ਕਲਮ ਦੀ ਨਿਰੰਤਰਤਾ ਵਿਚ ਹਵਾ ਸਿੰਘ ਚੇਪੀਵਾਲਾ, ਮਖ਼ਿਆਲ, …
Read More »
Punjab Post Daily Online Newspaper & Print Media