Wednesday, November 25, 2026

ਪੰਜਾਬੀ

ਯੂਨੀਵਰਸਿਟੀ ਦੀ 49ਵੀਂ ਇੰਟਰ-ਕਾਲਜ ਅਥਲੈਟਿਕਸ ਪ੍ਰਤੀਯੋਗਿਤਾ ਦਾ ਆਯੋਜਨ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਥਲੈਟਿਕਸ ਖੇਡ ਮੈਦਾਨ ਵਿਚ 49ਵੀਂ ਇੰਟਰ-ਕਾਲਜ ਐਥਲੈਟਿਕਸ (ਪੁਰਸ਼-ਇਸਤਰੀਆਂ) 2018-2019 ਪ੍ਰਤੀਯੋਗਿਤਾ ਦਾ ਆਯੋਜਨ ਹੋਇਆ।ਇਸ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ 60 ਵੱਖ-ਵੱਖ ਕਾਲਜਾਂ ਦੇ 500 ਤੋਂ ਵੱਧ ਐਥਲੀਟਾਂ ਨੇ ਹਿੱਸਾ ਲਿਆ।        ਐਥਲੈਟਿਕਸ ਦੇ ਪੁਰਸ਼ ਮੁਕਾਬਲਿਆਂ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਓਵਰਆਲ ਚੈਂਪੀਅਨ, ਖਾਲਸਾ ਕਾਲਜ ਅੰਮ੍ਰਿਤਸਰ ਰਨਰ-ਅਪ, ਡੀ.ਏ.ਵੀ ਕਾਲਜ …

Read More »

ਹੁਣ ਤੱਕ ਰੇਲ ਹਾਦਸੇ ਦੇ 52 ਜ਼ਖਮੀਆਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ

ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਮੁਤਾਬਿਕ ਮਿਲੇਗੀ ਨੌਕਰੀ-ਸਿੱਧੂ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) –  ਦੁਸਿਹਰੇ ਦੀ ਸ਼ਾਮ ਅੰਮਿ੍ਰਤਸਰ ਵਿਖੇ ਵਾਪਰਿਆ ਰੇਲ ਹਾਦਸਾ, ਜਿਸ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 69 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ …

Read More »

ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਰਮਾਇਣ ’ਤੇ ਅਧਾਰਿਤ ਲਾਈਟ ਐਂਡ ਸਾਉਂਡ ਸ਼ੋਅ

ਭਗਵਾਨ ਸ੍ਰੀ ਰਾਮ ਚੰਦਰ ਭਾਰਤੀ ਸੰਸਕ੍ਰਿਤੀ ਦੇ ਪ੍ਰਤੀਕ -ਸਿਖਿਆ ਮੰਤਰੀ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਸ੍ਰੀ ਰਾਮ ਚਰਿਤ ਮਾਨਸ ਵਿੱਚੋਂ ਲਏ ਗਏ ਵੱਖ-ਵੱਖ ਦ੍ਰਿਸ਼ਾਂ ਤੇ ਅਧਾਰਤ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਲਗਭਗ 600 ਵਿਦਿਆਰਥੀਆਂ ਨੇ ਭਾਗ ਲਿਆ।      ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਓਮ ਪ੍ਰਕਾਸ਼ ਸੋਨੀ ਸਿਖਿਆ …

Read More »

ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਕੀਤੀ ਜਾਵੇ ਫਸਲ ਦੀ ਬਿਜ਼ਾਈ – ਡਾ. ਹਰਮਨਦੀਪ ਸਿੰਘ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਦੀ ਪ੍ਰਮੁੱਖ ਫ਼ਸਲ ਕਣਕ ਦੀ ਹੈ ਤੇ ਹੁਣ ਇਸ ਦੀ ਬਿਜਾਈ ਜ਼ੋਰਾਂ ਤੇ ਹੈ। ਇਸ ਦੀ ਬਿਜਾਈ ਲਈ ਕੱਤਕ ਦਾ ਮਹੀਨਾ ਉਤਮ ਮੰਨਿਆ ਜਾਂਦਾ ਹੈ, ਇਸ ਦਾ ਅਰਥ ਹੈ ਕਿ ਬਿਜਾਈ ਅੱਧ ਨਵੰਬਰ ਤੱਕ ਮੁਕੰਮਲ ਕਰ ਲੈਣੀ ਚਾਹੀਦੀ ਹੈ ਅਤੇ ਪਛੇਤੀ ਬਿਜਾਈ ਨਾਲ ਝਾੜ ਉਪਰ ਵਧੇਰੇ ਅਸਰ ਪੈਂਦਾ ਹੈ।     ਇਨ੍ਹਾਂ …

Read More »

ਜਵਾਹਰ ਨਵੋਦਿਆ ਵਿਦਿਆਲਾ ਭੀਲੋਵਾਲ ਵਿਖੇ 6ਵੀ ਅਤੇ 9ਵੀਂ ਦੇ ਦਾਖਲੇ ਸ਼ੁਰੂ

ਦਾਖਲਿਆਂ ਦੀ ਅੰਤਿਮ ਮਿਤੀ 30 ਨਵੰਬਰ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੇਂਦਰ ਸਰਕਾਰ ਵੱਲੋਂ ਜਵਾਹਰ ਨਵੋਦਿਆ ਵਿਦਿਆਲਾ ਭੀਲੋਵਾਲ ਜਿਲ੍ਹਾ ਅੰਮ੍ਰਿਤਸਰ ਵਿੱਚ 6ਵੀਂ ਤੋਂ 12 ਵੀ ਕਲਾਸ ਤੱਕ ਮੁਫ਼ਤ ਵਿਦਿਆ ਜਿਸ ਵਿੱਚ ਕਿਤਾਬਾਂ, ਸਕੂਲ ਫੀਸ, ਹੋਸਟਲ, ਮੈਸ ਆਦਿ ਦੇ ਸਾਰੇ ਖਰਚੇ ਕੇਂਦਰ ਸਰਕਾਰ ਵੱਲੋਂ ਕੀਤੇ ਜਾਂਦੇ ਹਨ ਲਈ 6ਵੀਂ ਅਤੇ 9ਵੀਂ ਕਲਾਸ ਦਾ ਦਾਖਲਿਆਂ ਲਈ ਅਰਜੀਆਂ ਦੀ ਮੰਗ …

Read More »

ਸਨਅਤ ਲਗਾਉਣ ਲਈ ਸਾਰੀਆਂ ਪ੍ਰਵਾਨਗੀਆਂ ਹੁਣ ਇਕ ਹੀ ਕਲਿਕ ’ਤੇ

ਸਰਹੱਦੀ ਖੇਤਰ `ਚ ਸਨਅਤਾਂ ਲਗਾਉਣ ਲਈ ਦਿੱਤੀ ਜਾਵੇਗੀ ਵਿਸ਼ੇਸ਼ ਰਿਆਇਤ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਦੇ ਸਨਅਤ ਵਿਭਾਗ ਵੱਲੋਂ ਨਵੀਆਂ ਸਨਅਤਾਂ ਲਗਾਉਣ ਤੇ ਪੁਰਾਣੀਆਂ ਸਨਅਤਾਂ ਦੇ ਕੀਤੇ ਜਾਣ ਵਾਲੇ ਵਿਸਥਾਰ ਲਈ ਸਾਰੇ ਵਿਭਾਗਾਂ, ਜਿਸ ਵਿਚ ਸਨਅਤ ਦੇ ਨਾਲ-ਨਾਲ ਬਿਜਲੀ, ਸਥਨਾਕ ਸਰਕਾਰਾਂ, ਲੇਬਰ, ਪੰਜਾਬ ਸਮਾਲ ਇੰਡਸਟਰੀ ਕਾਰਪੋਰੇਸ਼ਨ, ਮਾਲ, ਜੰਗਲਾਤ, ਪ੍ਰਦੂਸ਼ਣ ਅਤੇ ਹੋਰ ਵਿਭਾਗ ਸ਼ਾਮਿਲ ਹਨ, ਦੀਆਂ ਸਾਰੀਆਂ …

Read More »

ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ

ਜੇਤੂ ਟੀਮਾਂ ਨੂੰ ਵਿਕਾਸ ਸੋਨੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਖੇ ਹੋ ਰਹੀਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸਮਾਪਨ ਸਮਾਰੋਹ ਸਥਾਨਕ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਜ਼ਿਲ਼੍ਹਾ ਸਿੱਖਆ ਅਫਸਰ ਸਲਵਿੰਦਰ ਸਿੰਘ ਸਮਰਾ, ਡੀ.ਈ.ਓ ਸ਼੍ਰੀਮਤੀ ਸੁਨੀਤਾ ਕਿਰਨ ਦੀ ਅਗਵਾਈ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ …

Read More »

ਜਿਲ੍ਹਾ ਪ੍ਰਸਾਸ਼ਨ ਨੇ ਪਟਾਖੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ

ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੋਵੇਗੀ ਪਟਾਖੇ ਚਲਾਉਣ ਦੀ ਆਗਿਆ- ਕਮਿਸ਼ਨਰ ਪੁਲਿਸ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਕੱਢੇ ਗਏ।ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਵਿਕਾਸ ਹੀਰਾ ਐਸ.ਡੀ.ਐਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ …

Read More »

‘ਮੋਬਾਇਲ ਐਪਲੀਕੇਸ਼ਨ ਰਾਹੀਂ ਕਿਸਾਨ ਪਰਾਲੀ ਸੰਭਾਲਣ ਲਈ ਸੰਦਾਂ ਦੀ ਕਰ ਸਕਣਗੇ ਭਾਲ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਜਿੱਥੇ ਕਿਸਾਨਾਂ, ਕਿਸਾਨ ਸਮੂਹਾਂ ਅਤੇ ਸਹਿਕਾਰੀ ਸਭਾਵਾਂ ਨੂੰ ਪਰਾਲੀ ਬਿਨਾਂ ਸਾੜੇ ਖੇਤਾਂ ਵਿਚ ਮਿਲਾਉਣ ਜਾਂ ਸਾਂਭਣ ਲਈ ਸਬਸਿਡੀ ’ਤੇ ਨਵੇਂ ਸੰਦ ਦਿੱਤੇ ਜਾ ਰਹੇ ਹਨ, ਉਥੇ ਅਜਿਹੀ ਮਸ਼ੀਨਰੀ ਕਿਰਾਏ ’ਤੇ ਲੈਣ ਲਈ ‘ਆਈ ਖੇਤ ਮਸ਼ੀਨ’ ਮੋਬਾਈਲ ਐਪ ਵੀ ਲਾਂਚ ਕੀਤਾ ਗਿਆ ਹੈ, ਜਿਸ ਵਿਚ ਹਰੇਕ ਇਲਾਕੇ ਵਿਚ ਕਿਰਾਏ ’ਤੇ …

Read More »

ਜਿਲ੍ਹੇ ਵਿਚ ਝੋਨੇ ਦੀ ਖਰੀਦ ਸਵਾ 2 ਲੱਖ ਮੀਟਰਕ ਟਨ ਤੋਂ ਟੱਪੀ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਚੱਲ ਰਹੀ ਝੋਨੇ ਦੀ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਅਧੀਨ ਲੋੜਵੰਦਾਂ ਨੂੰ ਸਸਤੇ ਮੁੱਲ ’ਤੇ ਦਿੱਤੇ ਜਾ ਰਹੇ ਰਾਸ਼ਨ ਦਾ ਜਾਇਜ਼ਾ ਲੈਣ ਲਈ ਚੇਅਰਮੈਨ ਫੂਡ ਕਮਿਸ਼ਨ ਪੰਜਾਬ ਡੀ.ਪੀ ਰੈਡੀ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਮਿਸ ਮੋਨਾ ਥਿੰਦ ਡਿਪਟੀ ਡਾਇਰੈਕਟਰ ਫੀਲਡ ਜਲੰਧਰ ਡਵੀਜ਼ਨ, ਸ੍ਰੀਮਤੀ ਰਜਨੀਸ਼ ਕੌਰ ਜਿਲ੍ਹਾ …

Read More »