Thursday, November 26, 2026

ਪੰਜਾਬੀ

ਕੂੜਾ ਡੰਪ ਹਟਾਉਣ ਸੰਬੰਧੀ ਮੀਟਿੰਗ, ਗੁਰਪੁਰਬ ਤੋਂ ਬਾਅਦ ਸੰਘਰਸ਼ ਛੇੜਣ ਦੀ ਚੇਤਾਵਨੀ

ਬਠਿੰਡਾ, 28 ਅਕਤੂਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਮਾਨਸਾ ਰੋਡ ‘ਤੇ ਸੂਏ ਦੇ ਕਿਨਾਰੇ ਬਣੇ ਕਚਰਾ ਪਲਾਂਟ ਨੂੰ ਸੰਘਣੀ ਅਬਾਦੀ ਅਤੇ ਪੀਣ ਵਾਲੇ ਪਾਣੀ ਦੇ ਸੂਏ ਤੋਂ ਦੂਰ ਤਬਦੀਲ ਕਰਨ ਨੂੰ ਲੈ ਕੇ ਕੂੜਾ ਡੰਪ ਹਟਾਓ ਮੋਰਚੇ ਦੇ ਮੈਂਬਰਾਂ ਅਤੇ ਸਮੂਹ ਕਲੋਨੀਆਂ ਵਾਸੀਆਂ ਵੱਲੋਂ ਆਈ ਟੀ.ਆਈ ਪਾਰਕ ਵਿਖੇ ਇਕੱਤਰਤਾ ਕਰਕੇ ਕੂੜਾ ਡੰਪ ਤਬਦੀਲ ਕਰਨ ਸਬੰਧੀ ਵਿਚਾਰ ਚਰਚਾ …

Read More »

ਪੈਨਸ਼ਨ ਸਕੀਮ ਬਹਾਲੀ ਲਈ ਬੀਬੀ ਬਾਦਲ ਦੇ ਦਫ਼ਤਰ ਅੱਗੇ ਇਕ ਦਿਨ ਭੁੱਖ ਹੜਤਾਲ

ਬਠਿੰਡਾ, 28 ਅਕਤੂਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੂਰੇ ਪੰਜਾਬ ਦੇ 13 ਦੇ 13 ਸੰਸਦ ਮੈਂਬਰ ਦੇ ਘਰਾਂ ਅੱਗੇ ਇਕ ਦਿਨਾ ਭੁੱਖ ਹੜਤਾਲ ਕੀਤੀ ਗਈ ਅਤੇ ਸਮੂਹ ਜ਼ਿਲ੍ਹਾ ਇਕਾਈਆਂ ਵੱਲੋਂ ਆਪੋ-ਆਪਣੇ ਹਲਿਕਆਂ ਦੇ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਦੀ ਮੰਗ ਰੱਖੀ। ਇਸੇ ਮੰਗ ਨੂੰ ਲੈ …

Read More »

10 ਸਾਲਾ ਵਿਦਿਆਰਥਣ ਬਣੀ ਔਨਟਾਈਮ ਵਰਲਡ ਮੀਡੀਆ ਦੀ ਬ੍ਰੈਂਡ ਅੰਬੈਸਡਰ

ਬਠਿੰਡਾ, 28 ਅਕਤੂਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸੇਂਟ ਜੇਵੀਅਰ ਸਕੂਲ ਦੀ ਵਿਦਿਆਰਥਣ, ਜਿਸ ਨੂੰ ਆਨ ਟਾਈਮ ਵਰਲਡ ਮੀਡੀਆ ਵੱਲੋਂ ਆਪਣੀ ਬ੍ਰੈਂਡ ਅੰਬੈਸਡਰ ਚੁਣਿਆ ਗਿਆ ਹੈ।ਉਸ ਨੂੰ 26 ਅਕਤੂਬਰ ਨੂੰ ਨੋਇਡਾ ਬੁਲਾ ਕੇ ਓ.ਟੀ.ਡਬਲਿਯੂ.ਐਮ ਦੇ ਫਾਉਂਡਰ ਵੀ.ਗੋਸਵਾਮੀ ਅਤੇ ਸਲਾਹਕਾਰ ਵਰੁਣ ਬਾਂਸਲ ਨੇ ਬ੍ਰੈਂਡ ਅੰਬੈਡਸਰ ਦਾ ਐਗਰੀਮੈਂਟ ਕੀਤਾ।ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿਖੇ  ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੰਨੀ ਪਰੀ …

Read More »

ਪਟਾਕਾ ਰਹਿਤ ਦਿਵਾਲੀ ਮਨਾ ਕੇ ਆਲੇ-ਦੁਆਲੇ ਨੂੰ ਕੀਤਾ ਜਾਵੇ ਪ੍ਰਦੂਸ਼ਣ ਮੁਕਤ

ਬਟਾਲਾ, 28 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਆਏ ਦਿਨ ਹਰ ਪਾਸੇ ਪ੍ਰਦੂਸ਼ਣ ਤੋਂ ਸਮਾਜ ਨੂੰ ਬਚਾਉਣ ਵਾਸਤੇ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ।ਆ ਰਹੇ ਦਿਵਾਲੀ ਦੇ ਤਿਓਹਾਰ ਮੌਕੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਬਚਣ ਲਈ ਡੀ.ਏ.ਵੀ ਹਾਈ ਸਕੂਲ ਕਿਲਾ ਮੰਡੀ ਬਟਾਲਾ ਸਕੂਲ ਪ੍ਰਿੰਸੀਪਲ ਰਜਨੀ ਸਲਹੋਤਰਾ ਵਲੋ ਸਕੂਲ ਦੀ ਸਭਾ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਿਲ …

Read More »

ਸ੍ਰੀ ਲਕਸ਼ਮੀ ਨਾਰਾਇਣ ਮੰਦਿਰ `ਚ ਸੁਹਾਗਣਾਂ ਨੇ ਸੁਣੀ ਕਰਵਾ ਚੌਥ ਦੀ ਕਥਾ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਇਲਾਕੇ `ਚ ਪੈਂਦੇ ਮੋਹਨ ਨਗਰ ਸਥਿਤ ਸ੍ਰੀ ਲਕਸ਼ਮੀ ਨਾਰਾਿੲਣ ਮੰਦਿਰ ਵਿਖੇ ਕਰਵਾ ਚੌਥ ਦਾ ਤਿਓਹਾਰ ਰਵਾਇਤੀ ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਾਰਾ ਦਿਨ ਸੁਹਾਗਣਾਂ ਦਾ ਤਾਂਤਾ ਲੱਗਾ ਰਿਹਾ।ਸ਼ਾਮ ਹੁੰਦਿਆਂ ਹੀ ਵੱਡੀ ਗਿਣਤੀ `ਚ ਪੁੱਜੀਆਂ ਸੁਹਾਗਣਾਂ ਨੂੰ ਮੰਦਰ ਦੀ ਪੰਡਿਤਾਣੀ ਨੇ ਕਰਵਾ ਚੌਥ ਦੇ ਵਰਤ ਦੀ ਕਥਾ ਸੁਣਾਈ ਅਤੇ ਸੁਹਾਗਣਾਂ …

Read More »

ਨੀਲਮ ਗਰਗ ਨੇ ਜਿੱਤਿਆ ਮਿਸਜ਼ ਕਰਵਾ ਚੌਥ ਕੁਵੀਨ ਦਾ ਖਿਤਾਬ

ਧੂਰੀ, 27 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੁਮੈਨ ਸਭਾ ਧੂਰੀ ਦੀਆਂ ਸੁਹਾਗਣਾਂ ਤੇ ਮੁਟਿਆਰਾਂ ਵੱਲੋਂ ਕਰਵਾ ਚੌਥ ਦਾ ਤਿਉਹਾਰ ਸਥਾਨਕ ਅੰਬੇਦਕਰ ਚੌਕ ਨੇੜੇ ਮਿਸਜ਼ ਨੀਲਮ ਲਹਿਰੀ ਦੇ ਘਰ ਵਿਖੇ ਪੂਜਾ ਜਿੰਦਲ ਦੀ ਅਗਵਾਈ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸੁਹਾਗਣਾਂ ਨੇ ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਜਿਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉਥੇ ਹੀ ਵੱਖ-ਵੱਖ ਤਰਾਂ੍ਹ ਦੀਆਂ ਗੇਮਾਂ ਵਿੱਚ …

Read More »

ਫ਼ਿਲਮ `ਲਾਟੂ` ਦਾ ਟ੍ਰੇਲਰ ਹੋਇਆ ਰਿਲੀਜ਼

 ਵੱਖਰੇ ਅੰਦਾਜ਼ `ਚ ਨਜ਼ਰ ਆਏ ਗਗਨ ਕੋਕਰੀ ਚੰਡੀਗੜ੍ਹ, 27 ਅਕਤੂਬਰ (ਪੰਜਾਬ ਪੋਸਟ- ਹਰਜਿੰਦਰ ਸਿੰਘ) – ਫਰੀਦ ਇੰਟਰਟੇਨਮੈਂਟ ਅਤੇ ਨਿਊ ਏਰਾ ਮੂਵੀਜ਼ ਦੇ ਬੈਨਰ ਹੇਠ 16 ਨਵੰਬਰ ਨੂੰ ਦੁਨੀਆ ਭਰ ‘ਚ ਰਲੀਜ਼ ਹੋਣ ਜਾ ਰਹੀ  ਫ਼ਿਲਮ `ਲਾਟੂ` ਦਾ ਟ੍ਰੇਲਰ ਬੀਤੇ ਦਿਨੀ ਰਿਲੀਜ਼ ਹੋਇਆ, ਜੋ ਦਰਸ਼ਕਾਂ ਵਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਇਸ ਫ਼ਿਲਮ ਰਾਹੀਂ ਪੰਜਾਬੀ ਗਾਇਕ ਗਗਨ …

Read More »

ਮੁੱਖ ਮੰਤਰੀ ਦੇ ਓ.ਐਸ.ਡੀ ਬਾਵਾ ਸੰਧੂ ਨੇ ਪੀੜਿਤ ਪਰਿਵਾਰਾਂ ਦੇ ਘਰ ਜਾ ਕੇ ਕੀਤਾ ਦੁੱਖ ਸਾਂਝਾ

ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ- ਸੱਗੂ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਨੇ ਰੇਲ ਹਾਦਸੇ ਦੇ ਪੀੜਿਤਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਹ ਸਰੀਫਪੁਰਾ, ਰਾਣੀ ਬਜਾਰ, ਤਹਿਸੀਲਪੁਰਾ, ਕਿ੍ਸ਼ਨਾ ਨਗਰ, ਜੌੜਾ ਫਾਟਕ, ਨਿਊ ਗੋਲਡਨ ਐਵੀਨਿਊ ਅਤੇ ਦਸ਼ਮੇਸ਼ ਐਵੀਨਿਊ ਵਿਖੇ ਰੇਲਵੇ ਹਾਦਸੇ ਵਿੱਚ ਮਾਰੇ …

Read More »

ਰਵਿੰਦਰ ਬ੍ਰਹਮਪੁਰਾ ਵਲੋਂ ਚੋਹਲਾ ਸਾਹਿਬ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ `ਚ ਸ਼ਾਮਲ ਹੋਣ ਦੀ ਅਪੀਲ

ਤਰਨ ਤਾਰਨ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਰਬਾਰ ਸਾਹਿਬ ਸਰਾਂ ਤਰਨ ਤਾਰਨ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ 4 ਨਵੰਬਰ ਨੂੰ `ਮਾਝੇ ਦੇ ਜਰਨੈਲ` ਦੇ ਨਾਂ ਨਾਲ ਜਾਣੇ ਜਾਂਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ …

Read More »

ਲ਼ੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਸਥਾਨਕ ਪੁਲੀਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਜਦੋ ਉਸ ਨੇ ਗੁਨੋਵਾਲ ਰੋਡ `ਤੇ ਛਾਪੇਮਾਰੀ ਕਰਕੇ ਲੁੱਟ ਦੀ ਤਿਆਰੀ ਕਰ ਰਹੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜੰਡਿਆਲਾ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਕੋਲੋ ਦੋ ਪਿਸਟਲ 32 ਬੋਰ, ਤਿੰਨ ਜਿੰਦਾ ਕਾਰਤੂਸ, ਇਕ ਰਾਈਫਲ ਤੇ ਦੋ …

Read More »