ਕੈਪਟਨ ਸਰਕਾਰ ਅਤਿਆਚਾਰ ਕਰ ਰਹੀ ਹੈ – ਸ਼ਵੇਤ ਮਲਿਕ ਅਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੁਸਿਹਰੇ ’ਤੇ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮਿ੍ਰਤਕਾਂ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਗੁਰਦਵਾਰਾ ਨਾਨਕਸਰ ਨੇੜੇ ਜੋੜਾ ਫਾਟਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਉਪਰੰਤ ਕੀਰਤਨ, ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, …
Read More »ਪੰਜਾਬੀ
12ਵੀਂ ਦੀ ਇਤਿਹਾਸ ਦੀ ਕਿਤਾਬ ਤਿਆਰ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ- ਅਕਾਲੀ ਆਗੂ
ਮੁੱਖ ਮੰਤਰੀ ਖ਼ਿਲਾਫ ਵੀ ਕੇਸ ਦਰਜ ਕੀਤੇ ਜਾਣ ਦੀ ਕੀਤੀ ਮੰਗ ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਚੈਪਟਰਾਂ ਨੂੰ ਲਿਖਣ ਅਤੇ ਪ੍ਰਵਾਨਗੀ ਦੇਣ ਵਾਲੇ ਸਾਰੇ ਕਮੇਟੀ ਮੈਂਬਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮਾਹਿਰਾਂ ਦੀ ਅਜਿਹੀ ਕਮੇਟੀ ਨੂੰ …
Read More »ਰੇਲ ਹਾਦਸੇ ਦੇ ਮ੍ਰਿਤਕਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ – ਸਿੱਧੂ
ਹੁਣ ਤੱਕ ਹਾਦਸੇ ਦੇ 46 ਪੀੜਤਾਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ 5 ਪਰਿਵਾਰਾਂ ਨੂੰ ਅੱਜ ਸਰਕਟ ਹਾਊਸ ਵਿਖੇ ਚੈਕ ਵੰਡੇ । ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪੱਤਰਕਾਰਾਂ …
Read More »ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਕਿਤਾਬਚੇ ਵੰਡੇ
ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਤਿਓਹਾਰੀ ਸੀਜਨ ਨੁੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਬੁੱਕ ਲੈਟ ਜਾਰੀ ਕੀਤੀ ਗਈ ਹੈ ਜਿਸ ਨੂੰ ਬੀਤੀ ਸ਼ਾਮ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਹਲਵਾਈਆਂ, ਮਿਠਾਈ ਵਿਕਰੇਤਾਵਾਂ ਅਤੇ ਮਿਠਾਈ ਦੁਕਾਨਦਾਰਾਂ ਨੂੰ ਕਿਤਾਬਚੇ ਦੀ ਵੰਡ ਕੀਤੀ ਗਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਸੰਘਾ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਅੰਡਰ-25 ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਜਿਲ੍ਹਾ ਸਪੋਰਟਸ ਅਫਸਰ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਉਮਰ ਵਰਗ ਅੰ: 25 ਸਾਲ ਮੈਨ-ਵੂਮੈਨ ਦੇੁ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਇਹ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਉਮਰ ਵਰਗ ਅੰ-25 …
Read More »ਦਮਦਮੀ ਟਕਸਾਲ ਦੇ ਹੈਡ ਕੁਆਟਰ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵਨਿਯੁੱਕਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਮਹਿਤਾ ਚੌਕ, 265 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਨਵ-ਨਿਯੁੱਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਮਹਿਤਾ ਪਹੁੰਚਣ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ’ਚ ਉਨਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ …
Read More »ਗਰੀਬਾਂ ਦੀ ਬਾਂਹ ਫੜਣੀ ਸਿਆਸਤ ਹੈ ਤਾਂ ਉਹ ਸਦਾ ਕਰਦੇ ਰਹਿਣਗੇ – ਮਜੀਠੀਆ
ਕਿਹਾ ਸਿੱਧੂ ਜੋੜੀ ਦਾ ਪਾਸਪੋਰਟ ਤੁਰੰਤ ਜ਼ਬਤ ਕੀਤਾ ਜਾਵੇ ਅਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਜੀਠੀਆ ਨੇ ਆਪਣੇ ’ਤੇ ਰੇਲ ਹਾਦਸੇ ਪ੍ਰਤੀ ਸਿਆਸਤ ਕਰਨ ਦੇ ਸਿੱਧੂ ਵਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਬੁਰੀ ਤਰਾਂ ਬੁਖਲਾਹਟ ’ਚ ਹੈ, ਜੇ ਗਰੀਬਾਂ ਨੂੰ ਇਨਸਾਫ ਦਿਵਾਉਣ ਅਤੇ ਸੱੱਚ ਲਈ ਲੜਣਾ ਰਾਜਨੀਤੀ ਹੈ ਤਾਂ ਉਹ ਅਜਿਹੀ ਰਾਜਨੀਤੀ ਸਦਾ ਕਰਦੇ …
Read More »ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਸ਼ਾਂਤੀ ਤੇ ਜਖਮੀਆਂ ਦੀ ਸਿਹਤਯਾਬੀ ਲਈ ਕੈਂਡਲ ਮਾਰਚ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜਖਮੀਆਂ ਦੀ ਤੰਦਰੁਸਤੀ ਲਈ ਸਕੂਲੀ ਵਿਦਿਆਰਥੀਆਂ ਵਲੋਂ ਸ਼ਰਧਾਂਜਲੀਆਂ ਭੇਟ ਕਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਸਥਾਨਕ ਮਾਤਾ ਚਰਨ ਕੌਰ ਕਾਲਜ ਆਫ ਪਬਲਿਕ ਹੈਲਥ ਦੇ ਸਿਖਿਆਰਥੀਆਂ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਇੱਕ ਕੈਂਡਲ ਮਾਰਚ ਕੱਢਿਆ ਗਿਆ ਅਤੇ …
Read More »ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ਼ ਹਨ ਰੇਲ ਹਾਦਸੇ ਦੇ 46 ਜਖਮੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਅਕਤੂਬਰ 2018 ਨੂੰ ਦੁਸਿਹਰੇ ਵਾਲੇ ਦਿਨ ਜੌੜੇ ਫਾਟਕ ਵਿਖੇ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਕਈ ਵਿਅਕਤੀ ਸ਼ਹਿਰ ਦੇ ਵੱਖ-ਵੱਖ ਹਸਪਤਾਲਾ ਵਿੱਚ ਦਾਖਲ ਸਨ।ਉਨ੍ਹਾਂ ਵਿੱਚੋਂ ਦੋ ਮਰੀਜ਼ਾਂ ਦੀ ਹਾਲਤ ਅਜੇ ਵੀ ਨਾਜੁਕ ਹੈ ਜਿੰਨਾਂ ਦਾ ਇਲਾਜ ਫੋਰਟਿਸ ਅਤੇ ਅਮਨਦੀਪ ਹਸਪਤਾਲ ਵਿਖੇ ਚੱਲ …
Read More »ਵਾਤਾਵਰਣ ਬਚਾਉਣ ਲਈ ਵਿੱਢੀ ਜਾਵੇਗੀ ਦਸਤਖ਼ਤੀ ਮੁਹਿੰਮ – ਡਿਪਟੀ ਕਮਿਸ਼ਨਰ
ਗਰੀਨ ਦੀਵਾਲੀ ਮੁਹਿੰਮ ਨਾਲ ਜੁੜਨ ਦੀ ਅਪੀਲ ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਿਰੰਤਰ ਵਧ ਰਹੀ ਆਲਮੀ ਤਪਸ਼ ਨੂੰ ਘਟਾਉਣ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਜ਼ਿਲ੍ਹਾ ਮਾਨਸਾ ਪ੍ਰਸ਼ਾਸਨ ਵਲੋਂ ਇਸ ਵਾਰ ਪ੍ਰਦੂਸ਼ਣ ਰਹਿਤ `ਗਰੀਨ ਦੀਵਾਲੀ` ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ …
Read More »
Punjab Post Daily Online Newspaper & Print Media