Wednesday, November 25, 2026

ਪੰਜਾਬੀ

ਓ.ਐਸ.ਡੀ ਬਾਵਾ ਸੰਧੂ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਸਿੱਧੀ ਸਹਾਇਤਾ ਲਈ ਮੁਹਿਮ ਸ਼ੁਰੂ

ਰੋਟਰੀ ਕਲੱਬਾਂ ਦੇ ਸਹਿਯੋਗ ਨਾਲ ਘਰਾਂ `ਚ ਜਾ ਕੇ ਦਿੱਤਾ ਜਾਵੇਗਾ 2 ਮਹੀਨੇ ਦਾ ਰਾਸ਼ਨ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਸੀ.ਐਮ ਕੈਂਪਸ ਅੰਮ੍ਰਿਤਸਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਨਿੱਜੀ ਤੋਰ `ਤੇ ਸਮਾਜ ਸੇਵੀ ਸੰਸਥਾਵਾਂ, ਰੋਟਰੀ ਕਲੱਬਾਂ, ਸਮਾਜ ਸੇਵਕਾਂ, ਵਲੰਟੀਅਰਾਂ ਅਤੇ ਵੱਖ ਵੱਖ ਮਾਹਿਰ ਪ੍ਰੋਫੇਸ਼ਨਲਾਂ, ਡਾਕਟਰਾਂ ਅਤੇ ਸਿਵਲ ਆਗੂਆਂ ਨਾਲ ਮਿਲ …

Read More »

ਅੰਤਰਰਾਸ਼ਟਰੀ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ – ਤਰਸੇਮ ਸਿੰਘ ਡੀ.ਸੀ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੱਲ ਰਹੇ ਜਿਲ੍ਹਾ ਪੱਧਰ `ਤੇ ਖੇਡ ਮੁਕਾਬਲੇ ਜੋ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ।ਜਿਸ ਵਿਚ 25 ਸਾਲ ਤੋਂ ਘੱਟ ਲੜਕਿਆਂ ਦੇ ਮੁਕਾਬਲੇ ਜਨਰਲ ਸ਼ਾਮ ਸਿੰਘ ਅਟਾਰੀ ਦੀ ਯਾਦ ਨੂੰ ਸਮਰਪਿਤ ਸਨ ਨੂੰ ਅੱਜ ਅਟਾਰੀ ਵਿਖੇ ਮਨਾਏ ਗਏ।     ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ ਮੁੱਖ …

Read More »

ਬਿਨਾਂ ਲਾਇਸੰਸ ਪਟਾਕਿਆਂ ਦੀ ਵਿਕਰੀ/ ਸਟਾਕ ਕਰਨ `ਤੇ ਰੋਕ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਇਲਾਕੇ ਵਿੱਚ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਜਾਂ ਸਟਾਕ ਕਰਨ `ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਕਰਦਾ ਹੈ। ਇਸ ਹੁਕਮ ਵਿੱਚ …

Read More »

ਰੇਲ ਹਾਦਸੇ ਦੌਰਾਨ ਗੁੰਮ ਹੋਏ ਵਿਅਕਤੀਆਂ ਦੇ ਪਰਿਵਾਰ ਪੁਲਿਸ ਨੂੰ ਦੇਣ ਜਾਣਕਾਰੀ – ਡੀ.ਸੀ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਸੁਖਬੀਰ ਸਿੰਘ) –  ਦੁਸਿਹਰੇ ਵਾਲੇ ਦਿਨ ਜੌੜੇ ਫਾਟਕ ਵਿਖੇ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਜਿੱਥੇ ਕਈ ਜਾਨਾਂ ਗਈਆਂ, ਉਥੇ ਕਈ ਵਿਅਕਤੀ ਜ਼ਖਮੀ ਵੀ ਹੋਏ, ਜਿੰਨਾ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ।ਇਸ ਤੋਂ ਇਲਾਵਾ ਵੱਖ-ਵੱਖ ਲੋਕਾਂ ਵੱਲੋਂ ਪਰਿਵਾਰ ਦੇ ਮੈਂਬਰ ਗੁੰਮ ਹੋਣ ਦੀਆਂ ਖ਼ਬਰਾਂ ਵੀ ਪ੍ਰਾਪਤ ਹੋ ਰਹੀਆਂ ਹਨ, ਪਰ ਇਨਾਂ ਵਿਚੋਂ ਕਿਸੇ ਨੇ ਵੀ ਅਜੇ …

Read More »

ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ ਦੀਆਂ ਡੇਟਸ਼ੀਟਾਂ ਵੈਬਸਾਈਟ ‘ਤੇ ਉਪਲਬਧ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ  ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ :www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ …

Read More »

ਖਾਲਸਾ ਕਾਲਜ ਵੂਮੈਨ ਵਿਖੇ ਜਨ ਚੇਤਨਾ ਪੁਸਤਕ ਵੈਨ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਜਨ ਚੇਤਨਾ’ ਪੁਸਤਕ ਵੈਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਸੀ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਦਿਆਰਥਣਾਂ ’ਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਸਬੰਧੀ ਲਗਾਈ ਗਈ।ਇਸ ਪ੍ਰਦਰਸ਼ਨੀ ’ਚ ਪ੍ਰਸਿੱਧ ਲੇਖਕਾਂ, ਇਤਿਹਾਸਕਾਰਾਂ, ਸ਼ਹੀਦਾਂ ਅਤੇ ਰੂਸੀ ਲੇਖਕਾਂ ਦੀਆਂ ਕਿਤਾਬਾਂ ਦਾ ਸਮੁੱਚਾ ਜਖ਼ੀਰਾ ਪ੍ਰਦਰਸ਼ਿਤ ਕੀਤਾ ਗਿਆ।     ਇਸ ਮੌਕੇ …

Read More »

ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਲਿੰਗ ਸਮਾਨਤਾ’ ਵਿਸ਼ੇ ’ਤੇ ਲੈਕਚਰ

ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਜਰੂਰਤ – ਡਾ. ਮਹਿਲ ਸਿੰਘ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀ ਦੇ ਭੇਦਭਾਵ ਤੋਂ ਉਪਰ ਉੱਠ ਕੇ ਸਮਾਨਤਾ ਦੇ ਉਦੇਸ਼ ਨਾਲ ਬਣਾਏੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਲਿੰਗ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਇਸ ਭਾਸ਼ਣ …

Read More »

ਖਾਲਸਾ ਕਾਲਜ ਵਿਖੇ ‘ਇਨੋਵੈਸ਼ਨ ਐਂਡ ਐਪਲੀਕੈਸ਼ਨ ਆਫ਼ ਮੈਥਮੈਟਿਕਸ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਪਹਿਲਾ ਨੈਸ਼ਨਲ ਇਨੋਵੈਸ਼ਨ ਐਂਡ ਐਪਲੀਕੈਸ਼ਨ ਆਫ਼ ਮੈਥਮੈਟਿਕਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਐਡੀਸ਼ਨਲ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀ ਆਪਣੀ …

Read More »

ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪ੍ਰੀਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸੱਚਖੰਡ ਸ੍ਰੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ।ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ।ਡਾ. …

Read More »