Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਥਾਨਕ ਗੁਰਦੁਆਰਾ ਸ਼ਹੀਦ ਕਰਮ ਸਿੰਘ, ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗਿਆ।ਹਰਭਜਨ ਸਿੰਘ ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੀ ਜਾਨਲੇਵਾ ਬਿਮਾਰੀ ਨਾਲ ਪੀੜ੍ਹਤ ਸਨ ਅਤੇ ਉਹ 18 ਅਕਤੂਬਰ 2018 ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਕ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁੱਦੇਦਾਰਾਂ ਦੀ ਚੋਣ 13 ਨਵੰਬਰ ਨੂੰ

 ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ 13 ਨਵੰਬਰ ਨੂੰ ਹੋ ਰਹੇ ਜਨਰਲ ਇਜਲਾਸ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ …

Read More »

ਰੇਲ ਹਾਦਸੇ ਸਬੰਧੀ ਅਰਦਾਸ `ਚ ਹੋਰ ਸ਼ਖ਼ਸੀਅਤਾਂ ਸਮੇਤ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਨਗਰੀ ’ਚ ਜੌੜਾ ਫਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਰਾਜਦੀਪ ਸਿੰਘ ਨੇ ਅਰਦਾਸ …

Read More »

ਝੰਡੀ ਦੀ ਕੁਸ਼ਤੀ `ਚ ਕਮਲਜੀਤ ਡੂਮਛੇੜੀ ਨੇ ਅਮੀਨ ਸੀ.ਆਰ.ਪੀ.ਐਫ ਨੂੰ ਕੀਤਾ ਚਿੱਤ

ਸਮਰਾਲਾ, 23 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ  ਦੇ ਸਮੂਹ ਨਗਰ ਨਿਵਾਸੀਆਂ  ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ  ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੇਦ ਚੌਧਰੀ, ਟੋਨੀ ਚੌਧਰੀ ਨੇ ਦੱਸਿਆ ਕਿ ਕਿ ਇਸ ਕੁਸ਼ਤੀ ਦੰਗਲ ਵਿੱਚ ਵੱਖ ਵੱਖ ਅਖਾੜਿਆਂ ਦੇ 150 ਦੇ ਕਰੀਬ ਨਾਮੀ ਪਹਿਲਵਾਨਾਂ …

Read More »

6 ਘੰਟੇ ਚੱਲਿਆ ਰਚਨਾਵਾਂ ਦਾ ਦੌਰ, ਰਚਨਾਵਾਂ ਤੇ ਕੀਤੀ ਗਈ ਨਿੱਠ ਕੇ ਚਰਚਾ’

ਸਾਬਕਾ ਜਨਰਲ ਸਕੱਤਰ ਜਗਦੀਸ਼ ਨੀਲੋਂ ਨੂੰ ਸਮਰਪਿਤ ਕੀਤੀ ਸਭਾ ਦੀ ਮੀਟਿੰਗ ਸਮਰਾਲਾ, 23 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਕੀਤੀ ਗਈ।ਸਭ ਤੋਂ ਪਹਿਲਾਂ ਪਿਛਲੇ ਮਹੀਨੇ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਭਾ ਦੇ ਜਰਨਲ ਸਕੱਤਰ ਜਗਦੀਸ਼ ਨੀਲੋਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ …

Read More »

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਰੂਬਰੂ ਹੋਏ ਸ਼ਾਇਰ ਦੇਵ ਦਰਦ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਹਿਤ ਸਭਾ ਪੰਜਾਬੀ ਵਿਭਾਗ ਵਲੋਂ ਆਪਣੇ ਕਾਲਜ ਦੇ ਵਿਦਿਆਰਥੀਆਂ ’ਚ ਸਾਹਿਤਕ ਰੁਚੀਆਂ ਨੂੰ ਪ੍ਰਫੁਲਿੱਤ ਕਰਨ ਲਈ ਵੱਖ-ਵੱਖ ਸਮੇਂ ’ਤੇ ਵੱਖ-ਵੱਖ ਸਾਹਿਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ।ਇਸੇ ਲੜੀ ਤਹਿਤ ਜ਼ਿਲ੍ਹੇ ਦੇ ਪ੍ਰਸਿੱਧ ਸ਼ਾਇਰ ਦੇਵ ਦਰਦ ਦਾ ਵਿਦਿਆਰਥੀਆਂ ਨਾਲ ਰੂ-ਬਰੂ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਹਿਮਾਨ ਸ਼ਾਇਰ ਨੂੰ ਜੀ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੈਂਕ ਨਿਯਮਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਵੱਲੋਂ ਬੈਂਕ ਦੇ ਨਿਯਮਾਂ ਸਬੰਧੀ ‘ਬੈਸੇਲ ਨੋਰਮਜ਼’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਤੋਂ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ  www.gndu.ac.in <http://www.gndu.ac.in> `ਤੇ ਉਪਲਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਇਸ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ / ਹਾਲ ਟਿਕਟ ਹਰੇਕ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ …

Read More »

ਰੇਲ ਹਾਦਸੇ ਦੇ 8 ਹੋਰ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈਕ ਦਿੱਤੇ

ਕੈਬਨਿਟ ਮੰਤਰੀ  ਸਰਕਾਰੀਆ, ਧਰਮਸੋਤ ਤੇ ਸਿੱਧੂ ਨੇ ਪੀੜ੍ਹਤਾਂ ਨੂੰ ਦਿੱਤੀ ਧਰਵਾਸ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨੀ ਜੌੜਾ ਫਾਟਕ ਰੇਲ ਹਾਦਸੇ ਵਿਖੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਵਲੋਂ ਲਗਾਤਾਰ ਸਾਰ ਲਈ ਜਾ ਰਹੀ ਹੈ ਅਤੇ ਰੇਲ ਹਾਦਸੇ ਦੇ 8  ਹੋਰ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਸੂਬਾ ਸਰਕਾਰ ਵਲੋਂ 5-5 ਲੱਖ ਰੁਪਏ …

Read More »

ਰੇਲ ਹਾਦਸੇ ਦੇ ਚਸ਼ਮਦੀਦ 25 ਤੇ 29 ਅਕਤੂਬਰ ਨੂੰ ਦਰਜ਼ ਕਰਵਾ ਸਕਦੇ ਹਨ ਆਪਣੇ ਬਿਆਨ – ਪੁਰਸ਼ਾਰਥ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਸ਼ਹਿਰੇ ਦੇ ਤਿਉਹਾਰ ਮੌਕੇ ਜੌੜਾ ਫਾਟਕ ਵਿਖੇ ਵਾਪਰੇ ਰੇਲ ਹਾਦਸੇ ਦੀ ਸਚਾਈ ਨੂੰ ਲੱਭਣ ਲਈ ਪੰਜਾਬ ਸਰਕਾਰ ਵਲੋਂ ਮੈਜਿਸਟਰੇਟ ਇੰਨਕੁਆਰੀ ਦੇ ਜੋ ਹੁਕਮ ਜਾਰੀ ਕੀਤੇ ਗਏ ਸਨ, ਉਹ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਹਾਦਸੇ ਦੀ ਮੈਜਿਸਟਰੇਟ ਇਨਕੁਆਰੀ ਕਰਨ ਲਈ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ.ਪੁਰਸ਼ਾਰਥ ਆਈ.ਏ.ਐਸ ਨੂੰ ਸਪੈਸ਼ਲ ਕਾਰਜਕਾਰੀ …

Read More »